Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:04:53 PM

  • amritsar 5 modules busted in a single operation

    ਪੰਜਾਬ: ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ...

  • big incident in punjab

    ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲੁਧਿਆਣਾ: 'ਦੋਸਤ' ਨੇ 2 ਬੱਚਿਆਂ ਦੀ ਮਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪਤੀ ਤੋਂ ਤਲਾਕ ਕਰਵਾ ਕੇ ਠੱਗੇ 15 ਲੱਖ ਰੁਪਏ

PUNJAB News Punjabi(ਪੰਜਾਬ)

ਲੁਧਿਆਣਾ: 'ਦੋਸਤ' ਨੇ 2 ਬੱਚਿਆਂ ਦੀ ਮਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪਤੀ ਤੋਂ ਤਲਾਕ ਕਰਵਾ ਕੇ ਠੱਗੇ 15 ਲੱਖ ਰੁਪਏ

  • Edited By Anmol Tagra,
  • Updated: 11 Mar, 2026 02:45 PM
Ludhiana-Khanna
bf cheated after divorce
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ, ਤਰੁਣ): ਰਾਜਸਥਾਨ ਦੇ ਇਕ ਵਿਅਕਤੀ ਨੇ ਲੁਧਿਆਣਾ ਦੀ ਵਿਆਹੁਤਾ ਔਰਤ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ। ਔਰਤ 2 ਬੱਚਿਆਂ ਦੀ ਮਾਂ ਹੈ। ਮੁਲਜ਼ਮ ਨੇ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਤਲਾਕ ਕਰਵਾਇਆ ਅਤੇ ਉਸ ਦੇ ਗਹਿਣੇ ਤੇ 15 ਲੱਖ ਰੁਪਏ ਹੜੱਪ ਲਏ। ਪੀੜਤ ਔਰਤ ਸ਼ਿਵਪੁਰੀ ਇਲਾਕੇ ਦੀ ਰਹਿਣ ਵਾਲੀ ਹੈ, ਜਿਸ ਨੇ ਥਾਣਾ ਦਰੇਸੀ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਪੀੜਤ ਔਰਤ ਦੇ ਬਿਆਨਾਂ 'ਤੇ ਮੁਲਜ਼ਮ ਰਾਜਵਿੰਦਰ ਸਿੱਧੂ ਨਿਵਾਸੀ ਸ਼ਿੰਗਾਰੀਆ ਮੰਡੀ, ਪਿੰਡ ਮਕੇਰਾ, ਹਨੂਮਾਨਗੜ੍ਹ, ਰਾਜਸਥਾਨ ਦੇ ਖ਼ਿਲਾਫ਼ ਧਾਰਾ 376 ਦੇ ਤਹਿਤ ਕੇਸ ਦਰਜ ਕਰ ਲਿਆ ਹੈ।

ਪੀੜਤਾ ਅਨੁਸਾਰ 2019 ਵਿਚ ਉਸ ਦੇ ਪਿਤਾ ਨਿੱਜੀ ਹਸਪਤਾਲ ਵਿਚ ਦਾਖਲ ਸਨ। ਪਿਤਾ ਦੀ ਦੇਖਭਾਲ ਲਈ ਅਕਸਰ ਉਸਦਾ ਹਸਪਤਾਲ ਆਉਣਾ-ਜਾਣਾ ਲੱਗਿਆ ਰਹਿੰਦਾ ਸੀ। ਹਸਪਤਾਲ ਵਿਚ ਉਸ ਦੀ ਪਛਾਣ ਰਾਜਵਿੰਦਰ ਨਾਲ ਹੋਈ। ਰਾਜਵਿੰਦਰ ਦਾ ਦੋਸਤ ਹਸਪਤਾਲ ਵਿਚ ਦਾਖਲ ਸੀ, ਜਿਸ ਨੂੰ ਦੇਖਣ ਲਈ ਉਹ ਰਾਜਸਥਾਨ ਤੋਂ ਲੁਧਿਆਣਾ ਆਇਆ ਸੀ। ਦੋਵਾਂ ਵਿਚਾਲੇ ਦੋਸਤੀ ਹੋਈ ਅਤੇ ਮੋਬਾਈਲ ਨੰਬਰਾਂ ਦੀ ਅਦਲਾ-ਬਦਲੀ ਹੋਈ। ਪੀੜਤਾ ਨੇ ਦੱਸਿਆ ਕਿ ਉਸ ਦਾ ਪਤੀ ਨਾਲ ਵਿਵਾਦ ਚੱਲ ਰਿਹਾ ਸੀ। ਇਸੇ ਗੱਲ ਦਾ ਰਾਜਵਿੰਦਰ ਨੇ ਫਾਇਦਾ ਚੁੱਕਿਆ ਅਤੇ ਉਸ ਨਾਲ ਦੋਸਤੀ ਕਰ ਲਈ। ਜਿਸ ਤੋਂ ਬਾਅਦ ਰਾਜਵਿੰਦਰ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਕਈ ਵਾਰ ਹਵਸ ਦਾ ਸ਼ਿਕਾਰ ਬਣਾਇਆ। ਰਾਜਵਿੰਦਰ ਨੇ ਉਸ ਦੇ ਸੋਨੇ ਦੇ ਗਹਿਣਿਆਂ ਸਮੇਤ 15 ਲੱਖ ਰੁਪਏ ਹੜੱਪ ਲਏ। ਪੀੜਤਾ ਨੇ ਦੱਸਿਆ ਕਿ 2025 ਵਿਚ ਰਾਜਵਿੰਦਰ ਕਾਰਨ ਉਸ ਦਾ ਤਲਾਕ ਹੋ ਗਿਆ। ਜਦੋਂ ਉਸ ਨੇ ਰਾਜਵਿੰਦਰ ਨਾਲ ਵਿਆਹ ਦੀ ਗੱਲ ਕੀਤੀ ਤਾਂ ਉਸ ਨੂੰ ਪਤਾ ਲੱਗਾ ਕਿ ਰਾਜਵਿੰਦਰ ਪਹਿਲਾਂ ਹੀ ਸ਼ਾਦੀਸ਼ੁਦਾ ਹੈ। ਰਾਜਵਿੰਦਰ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਦੋਸਤੀ ਕੀਤੀ, ਪਤੀ ਤੋਂ ਤਲਾਕ ਕਰਵਾਇਆ ਅਤੇ ਗਹਿਣੇ ਤੇ ਰੁਪਏ ਹੜੱਪ ਲਏ। ਮੁਲਜ਼ਮ ਰਾਜਵਿੰਦਰ ਨੇ ਸਾਜ਼ਿਸ਼ ਤਹਿਤ ਉਸ ਨੂੰ ਸ਼ਿਕਾਰ ਬਣਾਇਆ ਹੈ। ਜਦੋਂ ਉਹ ਰਾਜਵਿੰਦਰ ਦੇ ਪਿੰਡ ਗਈ ਤਾਂ ਉੱਥੇ ਵੀ ਉਸ ਦੀ ਕੁੱਟਮਾਰ ਕੀਤੀ ਗਈ।

ਇਸ ਸਬੰਧੀ ਥਾਣਾ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਨੂਮਾਨਗੜ੍ਹ ਰਾਜਸਥਾਨ ਦਾ ਰਹਿਣ ਵਾਲਾ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪਹਿਲ ਦੇ ਆਧਾਰ 'ਤੇ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ। 

"ਨਾ ਘਰ ਦੀ ਰਹੀ ਨਾ ਘਾਟ ਦੀ..." 

ਪੀੜਤਾ ਨੇ ਆਪਣੀ ਹੱਡਬੀਤੀ ਸੁਣਾਉਂਦੇ ਹੋਏ ਕਿਹਾ ਕਿ ਰਾਜਵਿੰਦਰ ਕਾਰਨ ਉਹ ਨਾ ਘਰ ਦੀ ਰਹੀ ਨਾ ਘਾਟ ਦੀ। ਉਸ ਦੇ ਪਤੀ ਨੂੰ ਰਾਜਵਿੰਦਰ ਨਾਲ ਦੋਸਤੀ ਬਾਰੇ ਪਤਾ ਚੱਲਿਆ ਤਾਂ ਉਸ ਨੇ ਤਲਾਕ ਦੇ ਦਿੱਤਾ। ਉਸ ਦੇ 2 ਬੇਟੇ ਹਨ। ਪਤੀ ਨੇ ਬੱਚਿਆਂ ਦੀ ਕਸਟਡੀ ਵੀ ਆਪਣੇ ਕੋਲ ਰੱਖ ਲਈ। ਉਹ ਜਿਸ ਮਕਾਨ ਵਿਚ ਰਹਿ ਰਹੀ ਸੀ, ਉਸ ਮਕਾਨ ਨੂੰ ਵੀ ਸਾਬਕਾ ਪਤੀ ਨੇ ਖਾਲੀ ਕਰਨ ਦਾ ਅਲਟੀਮੇਟਮ ਦੇ ਦਿੱਤਾ ਹੈ। ਰਾਜਵਿੰਦਰ ਨਾਲ ਦੋਸਤੀ ਕਰਨ ਤੋਂ ਬਾਅਦ ਉਹ ਨਾ ਘਰ ਦੀ ਰਹੀ ਨਾ ਘਾਟ ਦੀ ਅਤੇ ਉਸ ਦੀ ਜ਼ਿੰਦਗੀ ਨਰਕ ਤੋਂ ਬਦਤਰ ਹੋ ਗਈ ਹੈ। ਉਸ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਰਾਜਵਿੰਦਰ ਨੂੰ ਕਾਬੂ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।

  • Punjab
  • Ludhiana
  • Husband
  • Wife
  • Divorce
  • Extra Marital Affair

10 ਸਾਲਾ ਬੱਚੇ ਨੂੰ ਦੁਕਾਨ 'ਤੇ ਬਿਠਾ ਬਾਜ਼ਾਰ ਗਿਆ ਦੁਕਾਨਦਾਰ, ਪਿੱਛੋਂ ਹੋ ਗਿਆ ਵੱਡਾ ਕਾਂਡ

NEXT STORY

Stories You May Like

  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • elderly man kept under  digital arrest  for 44 days
    CBI ਅਧਿਕਾਰੀ ਬਣ ਕੇ ਬਜ਼ੁਰਗ ਨੂੰ 44 ਦਿਨ ਰੱਖਿਆ ‘ਡਿਜੀਟਲ ਅਰੈਸਟ’, ਠੱਗੇ 8.50 ਲੱਖ ਰੁਪਏ
  • 25 lakh swindled under pretext of providing us dollars at low rates
    ਅਮਰੀਕੀ ਡਾਲਰ ਸਸਤੇ 'ਚ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 25 ਲੱਖ ਰੁਪਏ
  • avinash mishra clinches khatron ke khiladi 15 trophy
    ਅਵਿਨਾਸ਼ ਮਿਸ਼ਰਾ ਬਣੇ 'ਖਤਰੋਂ ਕੇ ਖਿਲਾੜੀ 15' ਦੇ ਜੇਤੂ
  • one rupee  45 lakh  cyber fraud  police
    1 ਰੁਪਏ ਦੇ ਨੋਟ ਦੇ ਬਦਲੇ 45 ਲੱਖ ਰੁਪਏ..., ਲਾਲਚ 'ਚ ਆ ਕੇ ਗੁਆਏ 7.93 ਲੱਖ ਰੁਪਏ
  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • punjab government announces financial assistance of 2 crore for the family
    ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
major action by the municipal corporation ahead of gurpurab

ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ ਕਾਰਵਾਈ, ਮੀਟ ਦੀਆਂ ਦੁਕਾਨਾਂ...

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab people shaken by the sound of a loud explosion
      ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ! ਘਰਾਂ ਤੋਂ ਬਾਹਰ ਭੱਜੇ, ਖੜਕੇ...
    • manpreet badal met pm modi with his daughter s wedding invitation
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ...
    • parvinder jhota  mansa  medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ...
    • accident case
      ਬੱਸ ਦੀ ਟੱਕਰ ਨਾਲ ਕਾਰ ਸਵਾਰ ਔਰਤ ਦੀ ਮੌਤ
    • won 50 lakh rupees lottery mandeep brar
      ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...
    • former aig rajjit arrested by vigilance
      ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ AIG ਰਾਜਜੀਤ ਵਿਜੀਲੈਂਸ ਵੱਲੋਂ...
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +