Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    6:56:16 PM

  • restrictions imposed in these areas including gurdaspur

    ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ,...

  • nitin nabin punjab visit

    ਪੰਜਾਬ 'ਚ ਚੋਣਾਂ ਨੂੰ ਲੈ ਕੇ ਹਲਚਲ ਤੇਜ਼! ਭਾਜਪਾ...

  • ladowal toll plaza

    ਪੰਜਾਬ 'ਚ 9 ਜੂਨ ਲਈ ਹੋ ਗਿਆ ਵੱਡਾ ਐਲਾਨ

  • lpg gas cylinder prices will increase further

    LPG ਗੈਸ ਸਿਲੰਡਰ ਦੇ ਹੋਰ ਵਧਣਗੇ ਰੇਟ! ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਹਾਗਰਾਤ ਵਾਲੀ ਰਾਤ ਵਿਆਹ ਟੁੱਟਣ ਦਾ ਮਾਮਲਾ : BF ਨੇ 2 ਸਾਲਾਂ ਤਕ ਬਣਾਏ ਜਿਸਮਾਨੀ ਸਬੰਧ, ਦਿੱਤੀ ਸੀ ਇਹ ਧਮਕੀ

PUNJAB News Punjabi(ਪੰਜਾਬ)

ਸੁਹਾਗਰਾਤ ਵਾਲੀ ਰਾਤ ਵਿਆਹ ਟੁੱਟਣ ਦਾ ਮਾਮਲਾ : BF ਨੇ 2 ਸਾਲਾਂ ਤਕ ਬਣਾਏ ਜਿਸਮਾਨੀ ਸਬੰਧ, ਦਿੱਤੀ ਸੀ ਇਹ ਧਮਕੀ

  • Author Rahul Singh,
  • Updated: 14 May, 2024 05:59 AM
Jalandhar
bf had sexual relations for 2 years had given this threat
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ. ਬ.)– ਵਿਆਹ ਵਾਲੇ ਦਿਨ ਆਪਣੀ ਸਾਬਕਾ ਪ੍ਰੇਮਿਕਾ ਨੂੰ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਰਿਸ਼ਤਾ ਤੁੜਵਾਉਣ ਵਾਲੇ ਮੁਲਜ਼ਮ ਬੁਆਏਫ੍ਰੈਂਡ ਖ਼ਿਲਾਫ਼ ਥਾਣਾ ਨੰਬਰ 1 ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਪੁਲਸ ਨੇ ਐੱਫ. ਆਈ. ਆਰ. ਨੰਬਰ 68 ’ਚ ਮੁਲਜ਼ਮ ਸੰਦੀਪ ਪੁੱਤਰ ਅਜੈ ਨਿਵਾਸੀ ਰਾਜਨ ਗਾਰਡਨ ਖ਼ਿਲਾਫ਼ ਧਾਰਾ 376 (ਜਬਰ-ਜ਼ਿਨਾਹ), 420 (ਧੋਖਾਧੜੀ) ਤੇ 506 (ਧਮਕੀਆਂ ਦੇਣ) ਦੀ ਐੱਫ. ਆਈ. ਆਰ. ਦਰਜ ਕੀਤੀ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤਾ ਨੇ ਕਿਹਾ ਕਿ 2 ਸਾਲਾਂ ਤਕ ਸੰਦੀਪ ਸਿੰਘ ਮਕਸੂਦਾਂ ਦੇ ਇਕ ਗੈਸਟ ਹਾਊਸ ’ਚ ਲਿਜਾ ਕੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਜਿਸਮਾਨੀ ਸਬੰਧ ਬਣਾਉਂਦਾ ਰਿਹਾ। ਵਿਆਹ ਕਰਵਾਉਣ ਦੀ ਗੱਲ ਕਰਨ ’ਤੇ ਉਹ ਟਾਲ-ਮਟੋਲ ਕਰਦਾ ਰਿਹਾ ਪਰ ਜਦੋਂ ਉਸ ਨੇ ਵਿਆਹ ਕਰਵਾਉਣ ਦਾ ਦਬਾਅ ਬਣਾਇਆ ਤਾਂ ਮੁੱਕਰ ਗਿਆ ਤੇ ਗੱਲ ਕਰਨੀ ਬੰਦ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਸਾਬਕਾ CM ਚੰਨੀ ਵੱਲੋਂ ਠੋਡੀ 'ਤੇ ਹੱਥ ਲਾਉਣ ਵਾਲੀ ਵੀਡੀਓ ਦੇ ਮਾਮਲੇ 'ਚ ਬੀਬੀ ਜਗੀਰ ਕੌਰ ਨੇ ਦਿੱਤਾ ਸਪੱਸ਼ਟੀਕਰਨ

ਪੀੜਤਾ ਅਨੁਸਾਰ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਿਤੇ ਹੋਰ ਉਸ ਦਾ ਵਿਆਹ ਤੈਅ ਕੀਤਾ ਤਾਂ ਮੁਲਜ਼ਮ ਨੇ ਉਸ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦਿੱਤੀ। ਕੁਝ ਮੈਸੇਜ ਪੀੜਤਾ ਦੇ ਪਤੀ ਨੇ ਦੇਖ ਲਏ ਤੇ ਵਿਆਹ ਵਾਲੇ ਦਿਨ ਹੀ ਇਸੇ ਕਾਰਨ ਉਸ ਦਾ ਵਿਆਹ ਟੁੱਟ ਗਿਆ।

ਪੁਲਸ ਨੇ ਪੀੜਤਾ ਦੇ ਬਿਆਨਾਂ ’ਤੇ ਸੰਦੀਪ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ, ਹਾਲਾਂਕਿ ਇਸ ਸਬੰਧੀ ਜਦੋਂ ਥਾਣਾ ਨੰਬਰ 1 ਦੇ ਏ. ਐੱਸ. ਆਈ. ਸਾਹਿਬ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਜੇ ਜਾਂਚ ਕੀਤੀ ਜਾ ਰਹੀ ਹੈ ਤੇ ਕੇਸ ਦਰਜ ਨਹੀਂ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Wedding
  • First Night
  • Honeymoon
  • Breakup
  • Boyfriend
  • Sexual Relations
  • Threat
  • Jalandhar

ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਮਾਲਵਿੰਦਰ ਕੰਗ ਨੇ ਡੇਰਾ ਬਿਆਸ ਮੁਖੀ ਦਾ ਕੀਤਾ ਅਸ਼ੀਰਵਾਦ ਪ੍ਰਾਪਤ

NEXT STORY

Stories You May Like

  • shameful incident in ludhiana
    ਵਿਆਹ ਦਾ ਝਾਂਸਾ ਦੇ ਕੇ ਬਣਾਏ ਸਬੰਧ! ਪੀੜਤਾ ਦੇ ਗਰਭਵਤੀ ਹੋਣ ਮਗਰੋਂ ਮੁੱਕਰਿਆ ਮੁਲਜ਼ਮ
  • iit pass baba 24 girls relationships mobile videos
    IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ ਮਿਲੀਆਂ ਅਸ਼ਲੀਲ ਵੀਡੀਓਜ਼!
  • kannada tamil actress shuba poonja files for mutual divorce
    ਕੰਨੜ ਅਦਾਕਾਰਾ ਸ਼ੁਭਾ ਪੂੰਜਾ ਨੇ ਵਿਆਹ ਦੇ 4 ਸਾਲਾਂ ਬਾਅਦ ਤਲਾਕ ਲਈ ਦਿੱਤੀ ਅਰਜ਼ੀ
  • nothing phone 4a phone 4a pro price in hike
    5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ
  • divorced widowed people second marriages trends
    ਤਲਾਕਸ਼ੁਦਾ ਤੇ ਵਿਧਵਾ ਲੋਕਾਂ 'ਚ ਵਧਿਆ ਦੂਜੇ ਵਿਆਹ ਦਾ ਰੁਝਾਨ, 10 ਸਾਲਾਂ 'ਚ 43% ਦਾ ਉਛਾਲ
  • mamata expels 2 mlas from trinamool congress
    ਮਮਤਾ ਨੇ 2 ਵਿਧਾਇਕਾਂ ਨੇ ਤ੍ਰਿਣਮੂਲ ਕਾਂਗਰਸ ’ਚੋਂ ਕੱਢਿਆ
  • trailer launch of the film   cocktail 2
    ਫਿਲਮ ‘ਕਾਕਟੇਲ 2’ ਦਾ ਟ੍ਰੇਲਰ ਲਾਂਚ, ਸ਼ਾਹਿਦ, ਕ੍ਰਿਤੀ ਸੈਨਨ ਤੇ ਰਸ਼ਮਿਕਾ ਮੰਦਾਨਾ ਨੇ ਲੁੱਟੀ ਮਹਿਫ਼ਲ
  • thieves target 2 houses
    ਚੋਰਾਂ ਨੇ 2 ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • patiala residents alarm bell patiala city
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ ਦਾ ਮੌਕਾ
    • illegal arms smuggling foiled in amritsar
      ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਕਾਮ, ਅਫਗਾਨ ਨਾਗਰਿਕ ਸਮੇਤ 4...
    • celebrations on the occasion of guru hargobind sahib ji s guruship anniversary
      ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਮੌਕੇ ਸਜਾਏ ਗਏ ਜਲੌਅ, ਜਥੇਦਾਰ...
    • dimple mohali incident protest in patiala
      ਡਿੰਪਲ ਦੇ ਹੱਕ 'ਚ ਪਟਿਆਲਾ 'ਚ ਵੱਡਾ ਪ੍ਰਦਰਸ਼ਨ, ਮੁਲਜ਼ਮ ਨੂੰ ਮਿਸਾਲੀ ਸਜ਼ਾ ਦੇਣ...
    • government buses will not run in punjab on these dates
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
    • tarn taran nursing student commits suicide
      ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...
    • petrol pump  clash between youth  video goes viral
      ਪੈਟਰੋਲ ਪੰਪ ’ਤੇ ਦਿਨ-ਦਿਹਾੜੇ ਗੁੰਡਾਗਰਦੀ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ’ਤੇ...
    • thunderstorm and rain warning in punjab
      ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
    • assault with weapons  attack on youth
      ਦੋ ਦਰਜਨ ਤੋਂ ਵੱਧ ਵਿਅਕਤੀਆਂ ਨੇ ਹਥਿਆਰਾਂ ਨਾਲ ਨੌਜਵਾਨ ’ਤੇ ਕੀਤਾ ਹਮਲਾ
    • punjab police action
      ਮੁੰਡੇ ਨਾਲ ਗੰਦਾ ਕੰਮ ਕਰਨ ਮਗਰੋਂ ਕਤਲ! ਪੰਜਾਬ ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +