Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:38:59 AM

  • america s big step project freedom announced

    ਅਮਰੀਕਾ ਦਾ ਵੱਡਾ ਕਦਮ: Strait of Hormuz 'ਚ ਫਸੇ...

  • gujarat beat punjab kings by 4 wickets

    IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4...

  • are you planning to buy a new phone

    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ...

  • inflation hits note necklaces too

    ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੁੱਤ ਦੇ ਚੋਣ ਜਿੱਤਣ ਮਗਰੋਂ ਸਾਬਕਾ ਕੈਬਨਿਟ ਮੰਤਰੀ ਭਗਤ ਚੂਨੀ ਲਾਲ ਦਾ ਵੱਡਾ ਬਿਆਨ (ਵੀਡੀਓ)

PUNJAB News Punjabi(ਪੰਜਾਬ)

ਪੁੱਤ ਦੇ ਚੋਣ ਜਿੱਤਣ ਮਗਰੋਂ ਸਾਬਕਾ ਕੈਬਨਿਟ ਮੰਤਰੀ ਭਗਤ ਚੂਨੀ ਲਾਲ ਦਾ ਵੱਡਾ ਬਿਆਨ (ਵੀਡੀਓ)

  • Edited By Anmol Tagra,
  • Updated: 13 Jul, 2024 11:39 AM
Jalandhar
bhagat chunni lal on election result
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ ਮਹਾਜਨ): ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ 37 ਹਜ਼ਾਰ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਦੂਜੇ ਅਤੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਤੀਜੇ ਨੰਬਰ 'ਤੇ ਰਹੇ ਹਨ। ਮੋਹਿੰਦਰ ਭਗਤ ਦੀ ਜਿੱਤ ਮਗਰੋਂ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੂਨੀ ਲਾਲ ਦਾ ਬਿਆਨ ਸਾਹਮਣੇ ਆਇਆ ਹੈ। 

ਇਹ ਖ਼ਬਰ ਵੀ ਪੜ੍ਹੋ - Jalandhar West By Poll: ਕਾਊਂਟਿੰਗ ਸੈਂਟਰ ਛੱਡ ਨਿਕਲੇ ਭਾਜਪਾ ਦੇ ਸ਼ੀਤਲ ਅੰਗੁਰਾਲ (Video)

ਉਨ੍ਹਾਂ ਨੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੋਹਿੰਦਰ ਭਾਵੇਂ ਇਸ ਤੋਂ ਪਹਿਲਾਂ 2 ਵਾਰ ਚੋਣ ਹਾਰ ਵੀ ਗਿਆ ਪਰ ਉਸ ਨੇ ਲੋਕਾਂ ਦੀ ਸੇਵਾ ਜਾਰੀ ਰੱਖੀ। ਉਹ ਲੋਕਾਂ ਦੇ ਸੁੱਖ-ਦੁੱਖ ਵਿਚ ਸ਼ਾਮਲ ਹੁੰਦਾ ਰਿਹਾ, ਇਸ ਲਈ ਲੋਕਾਂ ਨੇ ਇਹ ਮਹਿਸੂਸ ਕੀਤਾ ਕਿ ਜਿੱਤਣ ਵਾਲੇ ਲੀਡਰਾਂ ਨੇ ਵੀ ਉਨ੍ਹਾਂ ਨਾਲ ਇੰਨਾ ਨਹੀਂ ਕੀਤਾ, ਜਿੰਨਾ ਮੋਹਿੰਦਰ ਨੇ ਕੀਤਾ ਹੈ, ਇਸ ਲਈ ਹੁਣ ਲੋਕਾਂ ਨੇ ਉਸ ਨੂੰ ਇੰਨਾ ਪਿਆਰ ਦਿੱਤਾ ਹੈ। ਲੋਕਾਂ ਨੇ ਮੋਹਿੰਦਰ ਭਗਤ ਦੀ ਸ਼ਰਾਫਤ ਅਤੇ ਇਮਾਨਦਾਰੀ ਨੂੰ ਵੇਖਦਿਆਂ ਇਹ ਜਿੱਤ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਸੁੱਤੇ ਪਏ ਲੋਕਾਂ ਦੇ ਘਰਾਂ 'ਚ ਜਾ ਵੜੀ ਪੁਲਸ! ਇਲਾਕੇ ਨੂੰ ਪਾ ਲਿਆ ਘੇਰਾ

ਸਾਬਕਾ ਮੰਤਰੀ ਨੇ ਕਿਹਾ ਕਿ ਲੋਕ ਕਹਿੰਦੇ ਸਨ ਕਿ ਭਗਤ ਚੂਨੀ ਲਾਲ ਨੇ ਬਹੁਤ ਕੰਮ ਕਰਵਾਏ ਸਨ, ਉਸ ਮਗਰੋਂ ਕਿਸੇ ਵੀ ਲੀਡਰ ਨੇ ਇੰਨਾ ਕੰਮ ਨਹੀਂ ਕੀਤਾ। ਇਸੇ ਲਈ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਤੇ ਉਹ ਵੀ ਉਸੇ ਤਰ੍ਹਾਂ ਲੋਕਾਂ ਦੇ ਕੰਮ ਕਰਵਾਏਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਗੱਲਬਾਤ ਹੋਈ ਸੀ ਤੇ ਉਨ੍ਹਾਂ ਨੇ ਕਿਹਾ ਕਿ ਉਹ ਵੈਸਟ ਹਲਕੇ ਦੇ ਕੰਮ ਪਹਿਲ ਦੇ ਅਧਾਰ 'ਤੇ ਕਰਵਾਉਣਗੇ। ਉਨ੍ਹਾਂ ਨੇ ਲੋਕਾਂ ਦਾ ਵਾਅਦਾ ਕੀਤਾ ਹੈ, ਕਿ ਤੁਸੀਂ ਮੋਹਿੰਦਰ ਨੂੰ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਾਓ, ਅਗਲੀਆਂ ਪੌੜੀਆਂ ਮੈਂ ਚੜ੍ਹਾਵਾਂਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Jalandhar
  • Jalandhar West
  • By Poll
  • By Elections
  • Mohinder Bhagat
  • Bhagat Chunni Lal
  • ਜਲੰਧਰ
  • ਜਲੰਧਰ ਵੈਸਟ
  • ਜ਼ਿਮਨੀ ਚੋਣਾਂ
  • ਮੋਹਿੰਦਰ ਭਗਤ
  • ਭਗਤ ਚੂਨੀ ਲਾਲ

ਪੈਸਿਆਂ ਦੇ ਲੈਣ-ਦੇਣ ਨੂੰ ਲੈ ਦੋ ਘਰਾਂ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰਿੰਗ, 22 ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • approval to prosecute case against former mla madan lal jalalpur
    ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ
  • big statement from israeli minister
    ਬੱਸ ਅਮਰੀਕਾ ਦੀ ਹਾਂ ਤੇ ਫਿਰ ਘਾਤਕ ਜੰਗ ਸ਼ੁਰੂ! ਇਜ਼ਰਾਇਲੀ ਮੰਤਰੀ ਦਾ ਵੱਡਾ ਬਿਆਨ
  • finance minister  idbi bank  s investment process will continue
    ਵਿੱਤ ਮੰਤਰੀ ਸੀਤਾਰਮਣ ਦਾ ਵੱਡਾ ਬਿਆਨ: IDBI ਬੈਂਕ ਦੇ ਨਿਵੇਸ਼ ਦੀ ਪ੍ਰਕਿਰਿਆ ਰਹੇਗੀ ਜਾਰੀ
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ
  • arun kumar singh   munna   given government honours
    ਸਾਬਕਾ ਕੈਬਨਿਟ ਮੰਤਰੀ ਅਰੁਣ ਕੁਮਾਰ ਸਿੰਘ 'ਮੁੰਨਾ' ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ
  • crude oil left for only 5 7 days
    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ ਤਿਆਰੀ, ਪਾਕਿਸਤਾਨ ਦੇ ਮੰਤਰੀ ਦਾ ਵੱਡਾ ਬਿਆਨ
  • i leave my ego in the hotel room  says ravindra jadeja
    IPL 2026: 'ਮੈਂ ਆਪਣਾ ਹੰਕਾਰ ਹੋਟਲ ਦੇ ਕਮਰੇ 'ਚ ਛੱਡ ਕੇ ਆਉਂਦਾ ਹਾਂ', ਰਵਿੰਦਰ ਜਡੇਜਾ ਦਾ ਦਿਲ ਜਿੱਤਣ ਵਾਲਾ ਬਿਆਨ
  • big blow to former minister laljit bhullar  s father
    ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡਾ ਝਟਕਾ: ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਅਗਾਊਂ ਜ਼ਮਾਨਤ ਅਰਜ਼ੀ ਰੱਦ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nayab saini punjab
      ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਭਾਜਪਾ ਸਰਕਾਰ ਬਣਾਉਣ ਲੋਕ: ਨਾਇਬ ਸੈਣੀ
    • heavy rain and storm in punjab alert issued
      3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • preet sandal case update
      ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ ਚੁੱਕਣ ਦੇ ਮਾਮਲੇ 'ਚ ਵੱਡੇ...
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ ਤੇ ਪਾੜ ਦਿੱਤੀ ਵਰਦੀ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • a person from uttarakhand won the lottery in punjab and became a millionaire
      ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
    • e challan update
      ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +