Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    2:34:18 PM

  • ludhiana husband wife

    ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • baba bageshwar  dhirendra shastri  punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mansa
  • 100 ਦਿਨਾਂ ਦਾ ਰਿਪੋਰਟ ਕਾਰਡ ਦਿਖਾ ਕੇ ਕਾਂਗਰਸ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ: ਭਗਵੰਤ ਮਾਨ

MALWA News Punjabi(ਮਾਲਵਾ)

100 ਦਿਨਾਂ ਦਾ ਰਿਪੋਰਟ ਕਾਰਡ ਦਿਖਾ ਕੇ ਕਾਂਗਰਸ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ: ਭਗਵੰਤ ਮਾਨ

  • Updated: 08 Jan, 2022 12:07 PM
Mansa
bhagwant addressed buddharam s rally at budhlada
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਵੈੱਬ ਡੈਸਕ): ਕਾਂਗਰਸ ਪਿਛਲੇ 100 ਦਿਨਾਂ ਦਾ ਹਿਸਾਬ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਜਦਕਿ ਸਰਕਾਰ ਤਾਂ 5 ਸਾਲ ਲਈ ਲੋਕਾਂ ਦੀ ਸੇਵਾ ਲਈ ਆਉਂਦੀ ਹੈ ਤਾਂ ਫਿਰ ਪਿਛਲੇ ਸਾਢੇ ਸਾਲ ਦਾ ਹਿਸਾਬ ਕੌਣ ਦੇਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬੁਢਲਾਡਾ ਵਿਖੇ 'ਆਪ' ਉਮੀਦਵਾਰ ਪ੍ਰਿੰਸੀਪਲ ਬੁੱਧਰਾਮ ਦੇ ਹੱਕ ਵਿੱਚ ਰੈਲੀ ਕਰਨ ਪੁੱਜੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕੀਤਾ।

ਇਹ ਵੀ ਪੜ੍ਹੋ :  PM ਮੋਦੀ ਦੀ ਸੁਰੱਖਿਆ 'ਚ ਕੁਤਾਹੀ, ਵੱਡੇ ਅਤੇ ਸਖ਼ਤ ਫ਼ੈਸਲੇ ਲੈਣ ਦੇ ਰੌਂਅ 'ਚ ਕੇਂਦਰ ਸਰਕਾਰ

Koo App
अपने आप आए लोगों का हज़ुम…. बोहा, विधानसभा क्षेत्र बुढलाडा
View attached media content
- Bhagwant Mann (@bhagwantmann) 7 Jan 2022

ਕਾਂਗਰਸ ’ਤੇ ਨਿਸ਼ਾਨਾ ਲਗਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਿਛਲੇ 100 ਦਿਨਾਂ ਦਾ ਹਿਸਾਬ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਜਦੋਂ ਕੈਪਟਨ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਦੀ ਕੈਬਨਿਟ 'ਚ ਚਰਨਜੀਤ ਸਿੰਘ ਚੰਨੀ, ਰਜ਼ੀਆ ਸੁਲਤਾਨਾ, ਬ੍ਰਹਮ ਮਹਿੰਦਰਾ ਸਾਰੇ ਸ਼ਾਮਲ ਸਨ। ਇਕੱਲੇ ਕੈਪਟਨ ਦੇ ਗ਼ਲਤ ਹੋਣ ਨਾਲ ਪੱਲਾ ਨਹੀਂ ਝਾੜਿਆ ਜਾ ਸਕਦਾ, ਮੰਤਰੀਆਂ ਦੀ ਸਲਾਹ ਨਾਲ ਹੀ ਮੁੱਖ ਮੰਤਰੀ ਚੱਲਦਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ ਸਰਕਾਰ ਤੋਂ ਅੱਕ ਚੁੱਕੀ ਹੈ ਕਿਉਂਕਿ ਇਨ੍ਹਾਂ ਵਾਅਦੇ ਤਾਂ ਬਹੁਤ ਕੀਤੇ ਸਨ ਪਰ ਲਾਗੂ ਕੋਈ ਨਹੀਂ ਕੀਤਾ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਡੂੰਘੀ ਸੱਟ ਵੱਜੀ ਹੈ।

ਇਹ ਵੀ ਪੜ੍ਹੋ : ਬਲਬੀਰ ਰਾਜੇਵਾਲ ਦੇ ਬਿਆਨ ਨਾਲ 'ਆਪ' 'ਚ ਮਚੀ ਹਲਚਲ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਧਰਨੇ ’ਤੇ ਬੈਠਾ ਹੋਇਆ ਹੈ ਉਹ ਚਾਹੇ ਅਧਿਆਪਕ, ਨਰਸਾਂ, ਡਰਾਈਵਰ ਹੋਣ ਜਾਂ ਪਟਵਾਰੀ ਅਤੇ ਬਿਜਲੀ ਵਿਭਾਗ ਦੇ ਵਰਕਰ ਹੋਣ। ਹਰ ਵਰਗ ਮੌਜੂਦਾ ਸਰਕਾਰ ਤੋਂ ਅੱਕ ਚੁੱਕਾ ਹੈ।  ਉਨ੍ਹਾਂ ਕਿਹਾ ਕਿ ਕਾਂਗਰਸ ਦਾ ਮਜੀਠੀਆ ’ਤੇ ਕਾਰਵਾਈ ਕਰਨਾ ਇਕ ਸਿਆਸੀ ਸਟੰਟ ਹੈ ਜੋ ਸਿਰਫ਼ ਚੋਣਾਂ ਸਮੇਂ ਖੇਡਿਆ ਜਾ ਰਿਹਾ ਹੈ। ਪੰਜਾਬ ਦੀ ਜਨਤਾ ਬਹੁਤ ਸਿਆਣੀ ਹੈ। ਉਹ ਜਾਣਦੇ ਹਨ ਕਿ ਜੋ ਕੰਮ 4 ਸਾਲਾਂ ’ਚ ਨਹੀਂ ਕੀਤਾ ਉਹ ਇਕਦਮ ਚੋਣਾਂ ਨੇੜੇ ਕਿਵੇਂ ਸੰਭਵ ਹੋ ਗਿਆ। ਪੰਜਾਬ ਸਰਕਾਰ 'ਤੇ ਵੱਡੇ ਇਲਜ਼ਾਮ ਲਗਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨਾ ਤਾਂ ਰੇਤ ਮਾਫ਼ੀਆ ਖ਼ਤਮ ਕਰ ਸਕੀ ਅਤੇ ਨਾ ਹੀ ਬਾਦਲਾਂ ਦੀਆਂ ਬੱਸਾਂ ਨੂੰ ਰੋਕ ਸਕੀ। 

ਇਹ ਵੀ ਪੜ੍ਹੋ : ਇਸ ਯੂਨੀਅਨ ਨੇ ਲਈ PM ਮੋਦੀ ਦਾ ਰਸਤਾ ਰੋਕਣ ਦੀ ਜ਼ਿੰਮੇਵਾਰੀ, ਕਿਸਾਨਾਂ ਨੂੰ ਦਿੱਤੀ ਵਧਾਈ

ਭਗਵੰਤ ਮਾਨ ਨੇ ਨਵਜੋਤ ਸਿੱਧੂ ’ਤੇ ਨਿਸ਼ਾਨਾ ਲਗਾਉਂਦੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਹਰ ਔਰਤ ਨੂੰ 1000 ਰੁਪਏ ਦੇਣ ਦਾ ਐਲਾਨ ਕੀਤਾ ਸੀ ਤਾਂ ਸਿੱਧੂ ਨੇ ਕਿਹਾ ਸੀ ਕਿ ਪੰਜਾਬ ਦੀਆਂ ਔਰਤਾਂ ਨੂੰ ਭੀਖ ਨਹੀਂ ਚਾਹੀਦੀ ਅਤੇ ਆਪਣੇ ਬੀਤੇ ਦਿਨੀਂ ਦਿੱਤੇ ਭਾਸ਼ਣ ’ਚ ਹਰ ਔਰਤ ਨੂੰ 2000 ਰੁਪਏ ਮਹੀਨਾ ਦੇਣ ਦੀ ਗੱਲ ਕਹੀ ਗਈ। ਸਿੱਧੂ ਆਪਣੇ ਬੋਲਾਂ ’ਤੇ ਕੁਝ ਦਿਨ ਵੀ ਨਹੀਂ ਟਿਕ ਸਕਦੇ ਤਾਂ ਭਵਿੱਖ ’ਚ ਲੋਕਾਂ ਨੂੰ ਕੀ ਭਰੋਸਾ ਦੇਣਗੇ।

ਸ਼੍ਰੋਮਣੀ ਅਕਾਲੀ ਦਲ ’ਤੇ ਤੰਜ ਕੱਸਦਿਆਂ ਮਾਨ ਨੇ ਕਿਹਾ ਕਿ ਸਭ ਮਹਿਕਮਿਆਂ ਦੀ ਰਿਟਾਰਮੈਂਟ ਹੁੰਦੀ ਹੈ ਪਰ ਸਿਆਸਤ ’ਚ ਆਉਣ ਵਾਲਿਆਂ ਦੀ ਕੋਈ  ਰਿਟਾਰਮੈਂਟ ਨਹੀਂ ਹੁੰਦੀ। ਪ੍ਰਕਾਸ਼ ਸਿੰਘ ਬਾਦਲ ’ਤੇ ਨਿਸ਼ਾਨਾ ਲਗਾਉਂਦੇ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਬਹੁਤ ਬਜ਼ੁਰਗ ਹੋ ਚੁੱਕੇ ਹਨ। ਰੱਬ ਕਰੇ ਉਨ੍ਹਾਂ ਦੀ ਉਮਰ ਲੰਮੀ ਹੋਵੇ ਤਾਂ ਜੋ ਉਹ ਅਕਾਲੀ ਦਲ ਦਾ ਕੀ ਹਾਲ ਹੁੰਦਾ ਹੈ ਆਪਣੀਆਂ ਅੱਖਾਂ ਨਾਲ ਵੇਖ ਸਕਣ। 
 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Bhagwant Mann
  • Aam Aadmi Party
  • Budhala
  • ਭਗਵੰਤ ਮਾਨ
  • ਆਮ ਆਦਮੀ ਪਾਰਟੀ
  • ਬੁਢਲਾਡਾ

ਸੀਨੀਅਰ ਕਾਂਗਰਸੀ ਆਗੂ ’ਤੇ ਧੋਖਾਦੇਹੀ ਦਾ ਮਾਮਲਾ ਦਰਜ

NEXT STORY

Stories You May Like

  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • congress burned sikhs alive using tires
    ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ ਬੱਚਿਆਂ ਨੂੰ ਮਾਰ ਰਹੀ : ਫੂਲਕਾ
  • threat of 100  tariff on countries buying russian oil
    ਰੂਸੀ ਤੇਲ ਖ਼ਰੀਦਣ ਵਾਲੇ ਦੇਸ਼ਾਂ 'ਤੇ 100% ਟੈਰਿਫ ਦਾ ਖ਼ਤਰਾ: US House 'ਚ ਬਿੱਲ ਪਾਸ, ਭਾਰਤ-ਚੀਨ 'ਤੇ ਵਧਿਆ ਸੰਕਟ
  • heat  aqi crosses 200  imd report
    ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200 ਤੋਂ ਪਾਰ, ਜਾਣੋ IMD ਦੀ ਰਿਪੋਰਟ
  • snatching a man  s wallet
    ਲੁਟੇਰੇ ਦਾ ਖੌਫਨਾਕ ਕਾਰਾ, ਵਿਅਕਤੀ ਦਾ ਪਰਸ, ATM ਕਾਰਡ ਤੇ ਹੋਰ ਜ਼ਰੂਰੀ ਦਸਤਾਵੇਜ਼ ਖੋਹ ਕੇ ਫ਼ਰਾਰ
  • salman khan trolls katrina kaif post pregnancy weight gain
    "ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ ਭੜਕੇ ਸਲਮਾਨ ਖਾਨ
  • call center that swindled  100 crore from us citizens busted
    ਅਮਰੀਕੀ ਨਾਗਰਿਕਾਂ ਤੋਂ 100 ਕਰੋੜ ਰੁਪਏ ਠੱਗਣ ਵਾਲੇ ਕਾਲ ਸੈਂਟਰ ਦਾ ਪਰਦਾਫਾਸ਼, 11 ਮੁਲਜ਼ਮ ਗ੍ਰਿਫ਼ਤਾਰ
  • parliament  brics summit  special session  government
    ਆਫ਼ ਦਿ ਰਿਕਾਰਡ : ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਵਿਚਾਰ ਕਰ ਰਹੀ ਹੈ ਸਰਕਾਰ!
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
Trending
Ek Nazar
time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • chief minister bhajan lal sharma said punjab will be made drug free
      ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +