Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 04, 2025

    7:34:07 AM

  • golden time of these zodiac signs starting in sawan

    ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ...

  • vip road cavein airport

    ਏਅਰਪੋਰਟ ਰੋਡ 'ਤੇ ਧਸ ਗਈ VIP ਸੜਕ, ਪੈ ਗਿਆ 15...

  • how many kilometers is the amarnath yatra

    ਕਿੰਨੇ ਕਿਲੋਮੀਟਰ ਹੈ ਅਮਰਨਾਥ ਦੀ ਚੜ੍ਹਾਈ? ਕਿਹੜਾ...

  • former chief minister s health deteriorated

    ਸਾਬਕਾ ਮੁੱਖ ਮੰਤਰੀ ਦੀ ਵਿਗੜੀ ਸਿਹਤ, ਹਸਪਤਾਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਖੇਡਾਂ ’ਚ ਜੇਤੂ ਰਹੇ ਪਟਿਆਲਾ ਜ਼ਿਲ੍ਹੇ ਦੇ ਖਿਡਾਰੀ ਸਨਮਾਨਿਤ

PUNJAB News Punjabi(ਪੰਜਾਬ)

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਖੇਡਾਂ ’ਚ ਜੇਤੂ ਰਹੇ ਪਟਿਆਲਾ ਜ਼ਿਲ੍ਹੇ ਦੇ ਖਿਡਾਰੀ ਸਨਮਾਨਿਤ

  • Edited By Gurminder Singh,
  • Updated: 24 Apr, 2023 02:28 PM
Patiala
bhagwant maan  sports  sportsperson  honored
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਜੋਸਨ) : ਸੂਬੇ ਨੂੰ ਖੇਡਾਂ ਦੇ ਖੇਤਰ ’ਚ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ਼ ’ਚ ਸਭ ਤੋਂ ਪਹਿਲਾਂ ਕੌਮੀ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਪਹਿਲ ਕੀਤੀ ਗਈ ਹੈ। ਇਸ ’ਚ ਪਟਿਆਲਾ ਜ਼ਿਲ੍ਹੇ ਦੇ 24 ਖਿਡਾਰੀਆਂ ਨੂੰ 97 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੌਮੀ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦੇ ਤਗਮਾ ਜੇਤੂਆਂ ਨੂੰ 3-3 ਲੱਖ ਰੁਪਏ ਅਤੇ ਕਾਂਸੀ ਤਗਮਾ ਜੇਤੂਆਂ ਨੂੰ 2-2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ। ਕੈਬਨਿਟ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ ਅਤੇ ਡਾ. ਬਲਬੀਰ ਸਿੰਘ ਸਮੇਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ, ਗੁਰਦੇਵ ਸਿੰਘ ਦੇਵਮਾਨ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਅਤੇ ਕੁਲਵੰਤ ਸਿੰਘ ਬਾਜ਼ੀਗਰ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮਾਣ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰੇਗਾ ਅਤੇ ਉਹ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ ’ਤੇ ਰੌਸ਼ਨ ਕਰਨਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਨਮਾਨਿਤ ਕੀਤੇ 24 ਖਿਡਾਰੀਆਂ ’ਚ ਕੌਮੀ ਖੇਡਾਂ ’ਚ ਤਗਮਾ ਜਿੱਤਣ ਵਾਲੇ ਸਾਈਕਲਿੰਗ ਦੇ ਖਿਡਾਰੀ ਵਿਸ਼ਵਜੀਤ ਸਿੰਘ ਨੂੰ 1 ਸੋਨ ਤਗਮਾ ਅਤੇ 2 ਚਾਂਦੀ ਦੇ ਤਗਮੇ ਜਿੱਤਣ ਸਦਕਾ 14 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸੇ ਤਰ੍ਹਾਂ ਖਿਡਾਰੀ ਸੰਗਮਪ੍ਰੀਤ ਸਿੰਘ, ਹਰਨੂਰ ਸਿੰਘ, ਰਾਜ ਕੌਰ, ਪ੍ਰਨੀਤ ਕੌਰ, ਕੰਵਰਪ੍ਰੀਤ ਸਿੰਘ, ਨਮਨ ਕਪਿਲ, ਊਦੇਵੀਰ ਸਿੰਘ, ਈਨਾ ਅਰੋੜਾ, ਪਰਵੀਰ ਸਿੰਘ, ਪਵਨਦੀਪ ਕੌਰ, ਬੇਬੀ ਵਰਮਾ, ਸਹਿਜਪ੍ਰੀਤ ਸਿੰਘ, ਧਰੁਵ ਵਾਲੀਆ, ਸੰਦੀਪ ਕੌਰ, ਮਨਪ੍ਰੀਤ ਕੌਰ, ਆਸ਼ੀਸ਼, ਹਰਜਿੰਦਰ ਕੌਰ, ਜਸਕਰਨ ਸਿੰਘ, ਰੀਤੂ ਰਾਣੀ, ਗਗਨਦੀਪ ਸਿੰਘ, ਅਰੁਜਨ, ਪਲਵੀ ਰਾਣਾ ਅਤੇ ਹਰਮਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ ਹੈ।

  • Bhagwant Maan
  • sports
  • sportsperson
  • honored
  • ਭਗਵੰਤ ਮਾਨ
  • ਖੇਡਾਂ
  • ਖਿਡਾਰੀ
  • ਸਨਮਾਨਿਤ

ਨਾਭਾ 'ਚ ਵਾਪਰਿਆ ਵੱਡਾ ਹਾਦਸਾ, ਗੱਡੀਆਂ ਦੇ ਉੱਡੇ ਪਰਖੱਚੇ, ਤਸਵੀਰਾਂ ’ਚ ਦੇਖੋ ਖ਼ੌਫਨਾਕ ਮੰਜ਼ਰ

NEXT STORY

Stories You May Like

  • bhagwant mann  promise  punjab government
    ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਕਰ 'ਤਾ ਵੱਡਾ ਐਲਾਨ
  • chief minister bhagwant mann fulfilled his promise to build a new grain market
    ਮੁੱਖ ਮੰਤਰੀ ਭਗਵੰਤ ਮਾਨ ਨੇ ਬੁਢਲਾਡਾ 'ਚ ਨਵੀਂ ਅਨਾਜ ਮੰਡੀ ਬਣਾਉਣ ਦਾ ਵਾਅਦਾ ਕੀਤਾ ਪੂਰਾ : ਵਿਧਾਇਕ ਬੁੱਧ ਰਾਮ
  • punjab government  water  bhagwant mann
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁੱਖ ਮੰਤਰੀ ਵੱਲੋਂ ਐਕਸ਼ਨ ਪਲਾਨ ਨੂੰ ਮਨਜ਼ੂਰੀ
  • education sector  bhagwant mann  government of punjab
    ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ : ਮੁੱਖ ਮੰਤਰੀ
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ ਹੋ ਗਏ : ਭਗਵੰਤ ਮਾਨ
  • which department did the new punjab minister sanjeev arora get
    ਪੰਜਾਬ ਦੇ ਨਵੇਂ ਮੰਤਰੀ ਸੰਜੀਵ ਅਰੋੜਾ ਨੂੰ ਕਿਹੜਾ ਵਿਭਾਗ ਮਿਲਿਆ, CM ਮਾਨ ਨੇ ਖ਼ੁਦ ਦੱਸਿਆ
  • encounter by patiala police
    ਪਟਿਆਲਾ ਪੁਲਸ ਵੱਲੋਂ ਐਨਕਾਊਂਟਰ, ਫਾਇਰਿੰਗ ਦੌਰਾਨ ਗੈਂਗਸਟਰ ਗੁਰਪ੍ਰੀਤ ਬੱਬੂ ਗ੍ਰਿਫਤਾਰ
  • mla  death  bhagwant mann
    ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ
  • mla bawa henry presents population control bill before speaker
    '2 ਬੱਚੇ ਪੈਦਾ ਕਰਨ ਦੀ ਲਿਆਂਦੀ ਜਾਵੇ ਨੀਤੀ, ਉਲੰਘਣ ਕਰਨ ਵਾਲਿਆਂ ਦੀ ਕੱਟੀ ਜਾਵੇ...
  • former sarpanch of lohian khas embezzled grants
    'ਲੋਹੀਆਂ ਖਾਸ ਦੇ ਸਾਬਕਾ ਸਰਪੰਚ ਨੇ ਗ੍ਰਾਂਟਾਂ, ਪੰਚਾਇਤ ਫੰਡ 'ਚ 21 ਲੱਖ ਰੁਪਏ...
  • jalandhar s air has become clear the mountains of himachal are visible
    ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
  • punjab will no longer have to visit offices for property registration
    ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
  • direct flight from adampur airport to delhi will start soon
    ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
  • heartbreaking news from jalandhar
    ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
  • residents of punjab should be careful for the next 5 days
    ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...
  • today  s top 10 news
    ਪੰਜਾਬ ਕੈਬਨਿਟ 'ਚੋਂ ਧਾਲੀਵਾਲ ਦਾ ਅਸਤੀਫਾ, ਨਵੇਂ ਮੰਤਰੀ ਦੀ ਐਂਟਰੀ, ਅੱਜ ਦੀਆਂ...
Trending
Ek Nazar
shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • pakistani celebrities social media accounts
      ਹਟ ਗਿਆ ਬੈਨ! ਭਾਰਤ 'ਚ ਮੁੜ ਐਕਟਿਵ ਹੋਏ ਪਾਕਿਸਤਾਨੀ ਸੇਲਿਬ੍ਰਿਟੀਜ਼ ਦੇ ਚੈਨਲ
    • baba vanga prediction
      ਸੱਚ ਹੋਈ ਬਾਬਾ ਵੇਂਗਾ ਦੀ ਭਵਿੱਖਬਾਣੀ? 11 ਦਿਨਾਂ 'ਚ 800 ਤੋਂ ਵੱਧ ਭੂਚਾਲ ਦੇ...
    • 181 government schools to be closed
      ਬੰਦ ਹੋਣਗੇ 181 ਸਰਕਾਰੀ ਸਕੂਲ, ਕਿਸਾਨਾਂ ਤੇ ਗਰੀਬ ਪਰਿਵਾਰਾਂ ਦੀ ਵਧੀ ਚਿੰਤਾ
    • is majithia  s arrest a case of political harassment for political purposes
      ਮਜੀਠੀਆ ਦੀ ਗ੍ਰਿਫਤਾਰੀ ਕੀ ਸਿਆਸੀ ਮੰਤਵਾਂ ਲਈ ਸਿਆਸੀ ਪੱਖੋਂ ਤੰਗ-ਪ੍ਰੇਸ਼ਾਨ ਕਰਨ ਦਾ...
    • commercial use of industrial land
      ਸਨਅਤੀ ਜ਼ਮੀਨ ਦੀ ਵਪਾਰਕ ਵਰਤੋਂ, ਪੰਜਾਬ ’ਚ ਖੁਸ਼ਹਾਲੀ ਦੀ ਨਵੀਂ ਸ਼ੁਰੂਆਤ
    • brother shoots sister to death
      ਆਨਰ ਕਿਲਿੰਗ: ਭਰਾ ਨੇ ਭੈਣ ਦਾ ਗੋਲੀਆਂ ਮਾਰ ਕਰ'ਤਾ ਕਤਲ
    • anaya bangar surgery
      ਮੁੰਡੇ ਤੋਂ ਕੁੜੀ ਬਣੇ ਅਨਾਇਆ ਬਾਂਗੜ ਨੇ ਫਿਰ ਕਰਵਾ ਲਿਆ ਆਪਰੇਸ਼ਨ, ਸਰੀਰ 'ਚ ਹੋਣਗੇ...
    • monsoon session of parliament will be held from 21 july to 21 august
      21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ
    • death in dream
      ਕੀ ਸੁਪਨੇ 'ਚ ਕਿਸੇ ਦੀ ਮੌਤ ਦੇਖਣਾ ਸੱਚਮੁੱਚ ਤੁਹਾਡੀ ਉਮਰ ਵਧਾਉਂਦਾ ਹੈ ?
    •   supreme court judge   earned rs 1 04 crore in 30 days
      'ਸੁਪਰੀਮ ਕੋਰਟ ਦੇ ਜੱਜ' ਨੇ 30 ਦਿਨਾਂ 'ਚ ਕਮਾਏ 1.04 ਕਰੋੜ ਰੁਪਏ, 200 ਬੈਂਕ...
    • cheating crores in the name of online tasks
      ਆਨਲਾਈਨ ਟਾਸਕ ਦੇ ਨਾਂ ’ਤੇ ਮਾਰੀ ਕਰੋੜਾਂ ਦੀ ਠੱਗੀ, ਪੰਜ ਗ੍ਰਿਫ਼ਤਾਰ
    • ਪੰਜਾਬ ਦੀਆਂ ਖਬਰਾਂ
    • shops will remain closed for 3 days
      3 ਦਿਨ ਬੰਦ ਰਹਿਣਗੀਆਂ ਦੁਕਾਨਾਂ
    • tragic accident in amritsar
      Breaking : ਅੰਮ੍ਰਿਤਸਰ 'ਚ ਵਾਪਰਿਆ ਦਰਦਨਾਕ ਹਾਦਸਾ; ਆਟੋ ਦੇ ਉੱਡੇ ਪਰਖੱਚੇ, 4...
    • former sarpanch of lohian khas embezzled grants
      'ਲੋਹੀਆਂ ਖਾਸ ਦੇ ਸਾਬਕਾ ਸਰਪੰਚ ਨੇ ਗ੍ਰਾਂਟਾਂ, ਪੰਚਾਇਤ ਫੰਡ 'ਚ 21 ਲੱਖ ਰੁਪਏ...
    • four car borne robbers snatched a young man  s car at gunpoint
      ਨੌਜਵਾਨ ਕੋਲੋਂ ਪਿਸਤੌਲ ਦੀ ਨੋਕ 'ਤੇ ਚਾਰ ਕਾਰ ਸਵਾਰ ਲੁਟੇਰਿਆਂ ਨੇ ਖੋਹੀ ਵਰਨਾ ਕਾਰ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • big accident in punjab
      ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • heartbreaking news from jalandhar
      ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
    • big accident in punjab
      ਪੰਜਾਬ 'ਚ ਵੱਡਾ ਹਾਦਸਾ! ਬੱਸ ਤੇ ਕਾਰ ਦੀ ਭਿਆਨਕ ਟੱਕਰ, ਮਹਿਲਾ ਰੇਲਵੇ ਕਰਮਚਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +