Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    2:45:08 PM

  • stock market remains buoyant with 24 ipos 26 companies prepared in july

    24 IPOs  ਨਾਲ ਸ਼ੇਅਰ ਬਾਜ਼ਾਰ ਰਿਹਾ ਗੁਲਜ਼ਾਰ, ਜੁਲਾਈ...

  • big relief news for the people of punjab

    ਪੰਜਾਬ ਵਾਸੀਆਂ ਲਈ ਵੱਡੀ ਰਾਹਤ ਭਰੀ ਖ਼ਬਰ, ਸਰਕਾਰ...

  • punjabi son washed away in a canal in uttarakhand

    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ...

  • wife kills husband with lover scorpio

    ਸ਼ਰੇਆਮ ਘਰ ਆਉਂਦਾ ਸੀ ਆਸ਼ਿਕ! ਪਤੀ ਨੂੰ ਇਲਾਜ ਬਹਾਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੀ ਜਯੰਤੀ ਮੌਕੇ ਜਲੰਧਰ 'ਚ ਸ਼ੋਭਾ ਯਾਤਰਾ, ਪਹੁੰਚੇ CM ਭਗਵੰਤ ਮਾਨ

PUNJAB News Punjabi(ਪੰਜਾਬ)

ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੀ ਜਯੰਤੀ ਮੌਕੇ ਜਲੰਧਰ 'ਚ ਸ਼ੋਭਾ ਯਾਤਰਾ, ਪਹੁੰਚੇ CM ਭਗਵੰਤ ਮਾਨ

  • Edited By Shivani Attri,
  • Updated: 16 Oct, 2024 06:01 PM
Jalandhar
bhagwant maan arrived in shobha yatra occasion of lord maharishi valmiki jayanti
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)-  17 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਦੇਸ਼ ਭਰ ਵਿਚ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਅੱਜ ਜਲੰਧਰ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਸ਼ੋਭਾ ਯਾਤਰਾ ਵਿਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਕੇਸਰੀ ਗਰੁੱਪ ਦੇ ਡਾਇਰੈਕਟਰ ਸ਼੍ਰੀ ਅਵਿਨਾਸ਼ ਚੋਪੜਾ ਜੀ ਦੇ ਸਮੇਤ ਕਈ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ। 

PunjabKesari

ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਲਮੀਕਿ ਭਾਈਚਾਰੇ ਦੀਆਂ ਮੰਗਾਂ 'ਤੇ ਸਰਕਾਰ ਵੱਲੋਂ ਧਿਆਨ ਦੇਣ ਦਾ ਭਰੋਸਾ ਦਿੱਤਾ। ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਮੈਂ ਖ਼ੁਸ਼ਕਿਸਮਤ ਵਾਲਾ ਹਾਂ ਕਿ ਵਾਲਮੀਕਿ ਭਾਈਚਾਰੇ ਵੱਲੋਂ ਮੈਨੂੰ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ। ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਨੇ ਹੀ ਰਾਮਾਇਣ ਦੀ ਰਚਨਾ ਕੀਤੀ ਸੀ। ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਨੂੰ ਸੰਸਕ੍ਰਿਤੀ ਦੇ ਪਿਤਾਮਾ ਵੀ ਕਿਹਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਵਿਚ ਭਾਈਚਾਰਕ ਸਾਂਝ ਰੱਖਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ। 

PunjabKesari

ਇਹ ਵੀ ਪੜ੍ਹੋ- ਜਲੰਧਰ 'ਚ ਭਰੇ ਬਾਜ਼ਾਰ 'ਚ ਔਰਤਾਂ ਨੇ ਕਰ 'ਤਾ ਵੱਡਾ ਕਾਂਡ, ਹਰਕਤ ਜਾਣ ਹੋਵੋਗੇ ਹੈਰਾਨ

ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜਾ ਦਾ ਬੇਹੱਦ ਸ਼ੁੱਭ ਦਿਨ ਹੈ। ਮੈਂ ਆਪਣੇ ਆਪ ਨੂੰ ਖ਼ੁਸ਼ਕਿਮਤ ਵਾਲਾ ਸਮਝਦਾ ਹਾਂ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਲ੍ਹ ਮੇਰਾ ਵੀ ਜਨਮਦਿਨ ਇਸ ਵੱਡੇ ਦਿਨ ਆ ਰਿਹਾ ਹੈ। ਮੈਂ ਕੱਲ੍ਹ ਅੰਮ੍ਰਿਤਸਰ ਵਿਖੇ ਰਾਮਤੀਰਥ ਮੰਦਿਰ ਨਤਮਸਤਕ ਹੋਣ ਜਾ ਰਿਹਾ ਹਾਂ।  ਇਸ ਦੌਰਾਨ ਉਨ੍ਹਾਂ ਕਿਹਾ ਕਿ ਜਲੰਧਰ ਤੋਂ ਮੈਨੂੰ ਦੁੱਗਣਾ-ਤਿਗੁਣਾ ਪਿਆਰ ਮਿਲਿਆ ਹੈ। ਜਦੋਂ ਮਰਜ਼ੀ ਬੁਲਾ ਲੈਣ, ਅਸੀਂ ਹਮੇਸ਼ਾ ਹਾਜ਼ਰ ਰਹਾਂਗੇ। ਇਸ ਮੌਕੇ ਉਨ੍ਹਾਂ ਵਾਲਮੀਕਿ ਭਾਈਚਾਰੇ ਦੀਆਂ ਮੰਗਾਂ 'ਤੇ ਗੌਰ ਕਰਨ ਦਾ ਭਰੋਸਾ ਵੀ ਜਤਾਇਆ। 

ਇਥੇ ਦੱਸਣਯੋਗ ਹੈ ਕਿ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਟਰੈਫਿਕ ਪੁਲਸ ਨੇ ਸ਼ਹਿਰ ਦੇ 22 ਪੁਆਇੰਟਾਂ ਤੋਂ ਰੂਟ ਡਾਇਵਰਟ ਕਰ ਦਿੱਤੇ ਹਨ। ਇਸ ਤੋਂ ਇਲਾਵਾ ਟ੍ਰੈਫਿਕ ਪੁਲਸ ਨੇ ਹੈਲਪਲਾਈਨ ਨੰਬਰ 0181-2227296 ਵੀ ਜਾਰੀ ਕੀਤਾ ਹੈ। ਅਲੀ ਮੁਹੱਲਾ ਤੋਂ ਸ਼ੁਰੂ ਹੋਈ ਵਿਸ਼ਾਲ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਚੌਂਕ, ਲਵ-ਕੁਸ਼ ਚੌਂਕ (ਮਿਲਾਪ ਚੌਂਕ), ​​ਸ਼ਹੀਦ ਭਗਤ ਸਿੰਘ ਚੌਂਕ, ਪੰਜਪੀਰ ਚੌਂਕ, ਖਿੰਗਰਾਂ ਗੇਟ, ਅੱਡਾ ਹੁਸ਼ਿਆਰਪੁਰ ਚੌਂਕ, ਅੱਡਾ ਟਾਂਡਾ, ਮਾਈ ਹੀਰਾਂ ਗੇਟ, ਭਗਵਾਨ ਵਾਲਮੀਕਿ ਗੇਟ, ਬਸਤੀ ਅੱਡਾ, ਪਟੇਲ ਚੌਂਕ, ਸਬਜ਼ੀ ਮੰਡੀ ਤੋਂ ਹੁੰਦਾ ਹੋਇਆ ਭਗਵਾਨ ਵਾਲਮੀਕਿ ਜੀ ਦੇ ਪ੍ਰਾਚੀਨ ਮੰਦਰ ਅਲੀ ਮੁਹੱਲਾ ਵਿਖੇ ਸਮਾਪਤ ਹੋਵੇਗੀ। 

ਸ਼ੋਭਾ ਯਾਤਰਾ ’ਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਦੇ ਸ਼ਾਮਲ ਹੋਏ ਹਨ। ਜਿਸ ਕਾਰਨ ਕਮਿਸ਼ਨਰੇਟ ਪੁਲਸ ਨੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਕੋਦਰ ਚੌਂਕ, ਸਕਾਈਲਾਰਕ ਚੌਂਕ, ਸ਼੍ਰੀ ਰਾਮ ਚੌਕ, ਨਾਮਦੇਵ ਚੌਂਕ, ਸ਼ਾਸਤਰੀ ਮਾਰਕੀਟ ਚੌਂਕ, ਮੋੜ ਪ੍ਰਤਾਪਬਾਗ, ਸ਼ਹੀਦ ਭਗਤ ਸਿੰਘ ਚੌਂਕ, ਅੱਡਾ ਹੁਸ਼ਿਆਰਪੁਰ ਚੌਂਕ, ਅੱਡਾ ਟਾਂਡਾ ਚੌਂਕ, ਟਾਂਡਾ ਰੋਡ ਰੇਲਵੇ ਫਾਟਕ, ਟੀ-ਪੁਆਇੰਟ ਗੋਪਾਲ ਨਗਰ, ਪੁਰਾਣੀ ਸਬਜ਼ੀ ਮੰਡੀ ਚੌਂਕ, ਜੇਲ੍ਹ ਚੌਂਕ, ਪਟੇਲ ਚੌਂਕ, ਬਸਤੀ ਅੱਡਾ ਚੌਂਕ, ਟੀ-ਪੁਆਇੰਟ ਸ਼ਕਤੀ ਨਗਰ, ਫੁੱਟਬਾਲ ਚੌਂਕ ਵੱਲ ਕਰ ਦਿੱਤਾ ਹੈ। ਸ਼ੋਭਾ ਯਾਤਰਾ ਵਾਲੇ ਰੂਟ ’ਤੇ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਆਮ ਵਾਹਨਾਂ ਦੀ ਆਵਾਜਾਈ ਬੰਦ ਰਹੇਗੀ। ਕਮਿਸ਼ਨਰੇਟ ਪੁਲਸ ਨੂੰ ਬੇਨਤੀ ਕੀਤੀ ਗਈ ਹੈ ਕਿ ਸ਼ੋਭਾ ਯਾਤਰਾ ਵਾਲੇ ਵਾਲੇ ਰੂਟ ’ਤੇ ਕੋਈ ਵੀ ਵਾਹਨ ਨਾ ਲਿਆਂਦਾ ਜਾਵੇ ਤਾਂ ਜੋ ਵਿਵਸਥਾ ਬਣਾਈ ਰੱਖੀ ਜਾ ਸਕੇ।

ਇਹ ਵੀ ਪੜ੍ਹੋ- Mahindra ਦੀ ਗੱਡੀ ਲੈ ਕੇ ਪਛਤਾਇਆ ਪਰਿਵਾਰ, ਚਲਦੀ XUV 'ਚ ਮਚੇ ਅੱਗ ਦੇ ਭਾਂਬੜ, ਸੜ ਕੇ ਹੋਈ ਸੁਆਹ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Chief Minister
  • Bhagwant Maan
  • Shobha Yatra
  • Lord Maharishi Valmikiji Jayanti
  • ਭਗਵੰਤ ਮਾਨ
  • ਭਗਵਾਨ ਮਹਾਰਿਸ਼ੀ ਵਾਲਮੀਕਿ ਜੀ
  • ਸ਼ੋਭਾ ਯਾਤਰਾ

ਹਰਚੰਦ ਸਿੰਘ ਬਰਸਟ ਨੇ ਪੰਚਾਇਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਦਿੱਤੀਆਂ ਵਧਾਈਆਂ

NEXT STORY

Stories You May Like

  • cm mann tweet
    'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
  • cm mann  s wife gurpreet kaur campaigning for ludhiana by election
    ਲੁਧਿਆਣਾ ਜ਼ਿਮਨੀ ਚੋਣ ਦੇ ਪ੍ਰਚਾਰ 'ਚ ਡਟੀ CM ਮਾਨ ਦੀ ਪਤਨੀ ਤੇ ਸੰਜੀਵ ਅਰੋੜਾ ਦਾ ਪਰਿਵਾਰ
  • lord jagannath rath yatra begins devotees arrive
    ਅਹਿਮਦਾਬਾਦ 'ਚ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਸ਼ੁਰੂ, ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਸ਼ਰਧਾਲੂ
  • cm yogi  s order regarding kanwar yatra
    ਕਾਂਵੜ ਯਾਤਰਾ ਨੂੰ ਲੈ ਕੇ CM ਯੋਗੀ ਦਾ ਫਰਮਾਨ
  • cm mann kejriwal
    ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ CM ਮਾਨ ਤੇ ਕੇਜਰੀਵਾਲ ਵਿਚਾਲੇ ਹੋਵੇਗੀ ਮੀਟਿੰਗ
  • cm bhagwant mann appeals to sanjeev arora to win
    CM ਮਾਨ ਨੇ ਲੁਧਿਆਣਾ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਕੀਤੀ ਅਪੀਲ
  • cm mann  s big warning after action against majithia
    ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ ਚਿਤਾਵਨੀ, LIVE ਹੋ ਕੇ ਕਰ 'ਤਾ ਵੱਡਾ ਐਲਾਨ (ਵੀਡੀਓ)
  • cm mann  s wife sets up permanent camp in ludhiana
    ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਲਈ CM ਮਾਨ ਦੀ ਪਤਨੀ ਨੇ ਲੁਧਿਆਣਾ ’ਚ ਲਾਇਆ ਪੱਕਾ ਡੇਰਾ
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • bulldozer action in manjit nagar  jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab government action
    ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 25 ਅਫ਼ਸਰਾਂ ਨੂੰ ਕੀਤਾ Suspend
Trending
Ek Nazar
j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਪੰਜਾਬ ਦੀਆਂ ਖਬਰਾਂ
    • fir case
      ਵੀਜ਼ਾ ਲਗਾਉਣ ਦੇ ਨਾਂ ’ਤੇ 24.80 ਲੱਖ ਦੀ ਠੱਗੀ, ਕੇਸ ਦਰਜ
    • toll tax  vehicle  fastag
      ਹੈਰਾਨੀਜਨਕ ਮਾਮਲਾ, ਘਰ ਖੜੀ ਗੱਡੀ ਦਾ ਕੱਟਿਆ ਗਿਆ ਟੋਲ ਟੈਕਸ
    • dc dalwinderjit singh reviews flood prevention
      DC ਦਲਵਿੰਦਰਜੀਤ ਸਿੰਘ ਨੇ ਰਾਵੀ ਦਰਿਆ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਰੋਕੂ...
    • big news about the bhandare to be held in dera beas
      ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
    • registration of private play way schools mandatory
      ਨਿੱਜੀ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ
    • daughter in law and son beat elderly mother like animal
      ਕਲਯੁਗੀ ਨੂੰਹ-ਪੁੱਤ ਨੇ ਜਾਨਵਰਾਂ ਵਾਂਗ ਕੁੱਟੀ ਬਜ਼ੁਰਗ ਮਾਂ, ਭੋਰਾ ਵੀ ਤਰਸ ਨਾ ਖਾਧਾ
    • punjab schools holidays education department
      ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਲਿਆ ਗਿਆ ਇਹ ਵੱਡਾ...
    • mla vijay singla clean chit
      MLA ਵਿਜੇ ਸਿੰਗਲਾ ਨੂੰ ਰਿਸ਼ਵਤ ਮਾਮਲੇ 'ਚ ਕਲੀਨ ਚਿੱਟ
    • person di es due to electrocution
      ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ
    • sanjeev arora oath
      ਵੱਡੀ ਖ਼ਬਰ: ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਚੁੱਕੀ ਸਹੁੰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +