Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:42:44 PM

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਲੰਡਨ ਜਾਂ ਕੈਲੀਫੋਰਨੀਆ ਨਹੀਂ ਬਣਾਉਣਾ, ਪੁਰਾਣੇ ਪੰਜਾਬ ਦੀ ਸ਼ਾਨ ਬਹਾਲ ਕਰਨੀ ਹੈ : ਭਗਵੰਤ ਮਾਨ

PUNJAB News Punjabi(ਪੰਜਾਬ)

ਲੰਡਨ ਜਾਂ ਕੈਲੀਫੋਰਨੀਆ ਨਹੀਂ ਬਣਾਉਣਾ, ਪੁਰਾਣੇ ਪੰਜਾਬ ਦੀ ਸ਼ਾਨ ਬਹਾਲ ਕਰਨੀ ਹੈ : ਭਗਵੰਤ ਮਾਨ

  • Edited By Shivani Attri,
  • Updated: 16 Jun, 2025 11:16 AM
Jalandhar
bhagwant maan statement
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਸੂਬੇ ਨੂੰ ਲੰਡਨ ਜਾਂ ਕੈਲੀਫੋਰਨੀਆ ਬਣਾਉਣ ’ਚ ਭਰੋਸਾ ਨਹੀਂ ਰੱਖਦੇ ਹਨ ਸਗੋਂ ਉਨ੍ਹਾਂ ਦਾ ਸੁਫ਼ਨਾ ਇਹ ਹੈ ਕਿ ਪੁਰਾਣੇ ਪੰਜਾਬ ਨੂੰ ਬਹਾਲ ਕੀਤਾ ਜਾਵੇ, ਜੋ ਦੇਸ਼ ’ਚ ਇਕ ਮੋਹਰੀ ਸੂਬਾ ਹੁੰਦਾ ਸੀ। ਅੱਜ ਪੰਜਾਬੀਆਂ ਨੂੰ ਆਨਲਾਈਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ: Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ ਭਾਰੀ ਮੀਂਹ

ਭਗਵੰਤ ਮਾਨ ਨੇ ਕਿਹਾ ਕਿ ਇਕ ਸਮਾਂ ਅਜਿਹਾ ਸੀ, ਜਦੋਂ ਪੰਜਾਬ ਪੂਰੇ ਦੇਸ਼ ’ਚ ਇਕ ਵਿਸ਼ੇਸ਼ ਸਥਾਨ ਰੱਖਦਾ ਸੀ ਪਰ ਪੁਰਾਣੀਆਂ ਸਰਕਾਰਾਂ ਨੇ ਸੂਬੇ ਵੱਲ ਧਿਆਨ ਨਹੀਂ ਦਿੱਤਾ, ਸਗੋਂ ਉਹ ਤਾਂ ਆਪਣੀਆਂ ਜੇਬਾਂ ਭਰਨ ਵੱਲ ਲੱਗੇ ਰਹੇ। ਉਨ੍ਹਾਂ ਨੇ ਕਾਂਗਰਸੀ ਨੇਤਾਵਾਂ ਉੱਤੇ ਵਿਅੰਗ ਕਸਦਿਆਂ ਕਿਹਾ ਕਿ ਉਹ ਸਿਰਫ਼ ਮੁੱਖ ਮੰਤਰੀ ਬਣਨ ਦੀ ਦੌੜ ’ਚ ਲੱਗੇ ਹੋਏ ਹਨ ਅਤੇ ਇਕ-ਦੂਜੇ ਨੂੰ ਪਛਾੜਣ ਦੀ ਹਰ ਸੰਭਵ ਕੋਸ਼ਿਸ਼ ਕਰਦੇ ਰਹਿੰਦੇ ਹਨ। ਭਾਵੇਂ ਪ੍ਰਤਾਪ ਬਾਜਵਾ ਹੋਣ ਜਾਂ ਫਿਰ ਰਾਜਾ ਵੜਿੰਗ ਜਾਂ ਫਿਰ ਕੋਈ ਹੋਰ ਕਾਂਗਰਸੀ ਨੇਤਾ, ਉਹ ਸਿਰਫ਼ ਕੁਰਸੀ ਦੀ ਲੜਾਈ ’ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜੋ ਨੇਤਾ ਸੱਤਾ ’ਚ ਰਹਿੰਦੇ ਹੋਏ ਵੀ ਲੜਦੇ ਹਨ ਅਤੇ ਸੱਤਾ ਤੋਂ ਬਾਹਰ ਰਹਿੰਦੇ ਹੋਏ ਵੀ ਆਪਸ ’ਚ ਲੜਦੇ ਰਹਿੰਦੇ ਹਨ, ਉਹ ਪੰਜਾਬ ਦਾ ਭਲਾ ਕਿਵੇਂ ਕਰ ਸਕਣਗੇ।

ਇਹ ਵੀ ਪੜ੍ਹੋ: ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ ਦੀ ਮੌਤ

ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਲੋਕਾਂ ਦੇ ਸੁੱਖ-ਦੁੱਖ ’ਚ ਸ਼ਾਮਲ ਹੁੰਦੀ ਹੈ ਅਤੇ ਨਾਲ ਹੀ ਜੋ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੁੰਦੀ ਹੈ। ਸਾਡਾ ਇਕੋ-ਇਕ ਏਜੰਡਾ ਵਿਕਾਸ ਦਾ ਹੈ ਅਤੇ ਇਸ ਦੇ ਲਈ ਸਰਕਾਰ ਕੋਈ ਵੀ ਕਦਮ ਪਿੱਛੇ ਨਹੀਂ ਛੱਡੇਗੀ। ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਕਮਿਸ਼ਨਬਾਜ਼ੀ ਨੂੰ ਖ਼ਤਮ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਅੱਗੇ ਲਿਜਾਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੋਸ਼ਿਸ਼ਾਂ ਕਰਨੀਆਂ ਹੋਣਗੀਆਂ, ਨਹੀਂ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਮੁਆਫ਼ ਨਹੀਂ ਕਰਨਗੀਆਂ।

ਉਨ੍ਹਾਂ ਕਿਹਾ ਕਿ ਉਹ ਆਪ ਇਕ ਚੰਗੇ ਕਲਾਕਾਰ ਸਨ ਅਤੇ ਕਲਾਕਾਰ ਦਾ ਜੀਵਨ ਛੱਡ ਕੇ ਉਹ ਰਾਜਨੀਤੀ ’ਚ ਆਏ ਤਾਂ ਜੋ ਜਨਤਾ ਦਾ ਭਲਾ ਕਰ ਸਕਣ। ਇਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਵੀ ਇਕ ਵੱਡੇ ਇਨਕਮ ਟੈਕਸ ਅਧਿਕਾਰੀ ਸਨ। ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੀ ਚੰਗੇ ਅਹੁਦੇ ’ਤੇ ਸੀ। ਕ੍ਰਿਕਟਰ ਹਰਭਜਨ ਸਿੰਘ ਵੀ ਕੁਮੈਂਟਰੀ ਕਮਾਨ ਛੱਡ ਕੇ ਰਾਜਨੀਤੀ ’ਚ ਆਏ ਤਾਂ ਜੋ ਜਨਤਾ ਨੂੰ ਵਧੀਆ ਅਗਵਾਈ ਦੇ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਨਤਾ ਦੀ ਭਲਾਈ ਲਈ ਕਈ ਕਦਮ ਚੁੱਕੇ ਹਨ।

ਇਹ ਵੀ ਪੜ੍ਹੋ: ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ 3 ਦਿਨਾਂ ਦੇ ਰਿਮਾਂਡ 'ਤੇ, ਹੋਣਗੇ ਵੱਡੇ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Bhagwant Maan
  • statement
  • ਲੰਡਨ
  • ਕੈਲੀਫੋਰਨੀਆ
  • ਭਗਵੰਤ ਮਾਨ
  • ਪੰਜਾਬ ਦੀ ਸ਼ਾਨ

ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ

NEXT STORY

Stories You May Like

  • iran rejects talks
    'ਅਮਰੀਕਾ ਦਾ ਹੈ ਨ੍ਹੀਂ ਸਟੈਂਡ, ਅਸੀਂ ਨਹੀਂ ਕਰਨੀ ਹੁਣ ਕੋਈ ਗੱਲਬਾਤ !' US ਨੂੰ ਸਿੱਧਾ ਹੋ ਗਿਆ ਇਰਾਨ
  • making punjab drug free is our shared responsibility governor kataria
    ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ
  • digital blackout in iran
    47ਵੇਂ ਦਿਨ ਵੀ ਨਹੀਂ ਬਹਾਲ ਹੋਇਆ ਇੰਟਰਨੈੱਟ ! ਈਰਾਨ 'ਚ ਡਿਜੀਟਲ ਬਲੈਕਆਊਟ ਨੇ ਤੋੜੇ ਰਿਕਾਰਡ
  • california assembly vaisakhi
    ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ ਮਾਨਤਾ
  • decision on engaging in new round of talks with us still pending  iran
    ਅਮਰੀਕਾ ਨਾਲ ਗੱਲਬਾਤ ਹੋਵੇਗੀ ਜਾਂ ਨਹੀਂ? ਈਰਾਨ ਨੇ ਅਜੇ ਨਹੀਂ ਲਿਆ ਕੋਈ ਫੈਸਲਾ
  • 2 arrested in connection with fire at jewish   house of worship   in london
    ਲੰਡਨ ’ਚ ਯਹੂਦੀ ‘ਉਪਾਸਨਾ ਘਰ’ ’ਚ ਅੱਗ ਲੱਗਣ ਦੇ ਸਿਲਸਿਲੇ ’ਚ 2 ਗ੍ਰਿਫ਼ਤਾਰ
  • women empowerment
    ਉਸ ਸ਼ਾਨ ਅਤੇ ਸਨਮਾਨ ਦੀ ਹਾਨੀ, ਜਿਸ ਦੀਆਂ ਔਰਤਾਂ ਹੱਕਦਾਰ ਸਨ
  • why mann doesn  t shift to pakistan  bakshi
    ਮਾਨ ਪਾਕਿਸਤਾਨ ਸ਼ਿਫਟ ਕਿਉਂ ਨਹੀਂ ਹੋ ਜਾਂਦੇ: ਬਖ਼ਸ਼ੀ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      PRTC ਬੱਸ ਕਾਰਨ ਵਾਪਰਿਆ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • ravneet singh bittu
      ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ...
    • fir case
      ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • fraud case
      UPI ਭੁਗਤਾਨ ਦਾ ਝਾਂਸਾ ਦੇ ਕੇ ਜਿਊਲਰ ਨਾਲ ਠੱਗੀ, ਅੰਗੂਠੀ ਲੈ ਕੇ ਦੋ ਨੌਜਵਾਨ ਫ਼ਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +