Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:18:25 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

  • cm mann france

    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ ਹੋ ਗਏ : ਭਗਵੰਤ ਮਾਨ

PUNJAB News Punjabi(ਪੰਜਾਬ)

ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ ਹੋ ਗਏ : ਭਗਵੰਤ ਮਾਨ

  • Edited By Shivani Attri,
  • Updated: 26 Jun, 2025 11:02 AM
Jalandhar
bhagwant maan statement
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਰਾਜਨੀਤੀ ਵਿਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਅਤੇ ਗੁੰਡਾ ਅਨਸਰ ਹਾਵੀ ਹੋ ਗਏ ਹਨ, ਜਿਸ ਕਾਰਨ ਆਮ ਲੋਕਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਮੁੱਖ ਮੰਤਰੀ ਬੁੱਧਵਾਰ ਗੁਜਰਾਤ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਦਿੱਲੀ ਵਿਚ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਆਮ ਪਰਿਵਾਰਾਂ ਤੋਂ ਆਏ ਹਨ ਅਤੇ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਕਦੇ ਸੰਸਦ ਮੈਂਬਰ, ਮੁੱਖ ਮੰਤਰੀ ਬਣਨਗੇ ਅਤੇ ਉੱਚੇ ਅਹੁਦਿਆਂ ’ਤੇ ਪਹੁੰਚਣਗੇ।

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

PunjabKesari

ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਆਪਣੇ ਹੀ ਰਿਸ਼ਤੇਦਾਰਾਂ ਨੂੰ ਪ੍ਰਮੋਟ ਕਰਨ ਵਿਚ ਰੁੱਝੀਆਂ ਹੋਈਆਂ ਹਨ। ਉਹ ਰਾਜਨੀਤੀ ਵਿਚ ਸਿਰਫ਼ ਆਪਣੇ ਬੱਚਿਆਂ, ਭਰਾਵਾਂ ਅਤੇ ਭੈਣਾਂ ਨੂੰ ਹੀ ਅੱਗੇ ਲਿਆਉਂਦੀਆਂ ਹਨ ਜਦਕਿ ਆਮ ਆਦਮੀ ਪਾਰਟੀ ਨੇ ਦੇਸ਼ ਨੂੰ ਇਕ ਨਵੀਂ ਦਿਸ਼ਾ ਦਿੱਤੀ ਹੈ ਅਤੇ ਆਮ ਲੋਕਾਂ ਨੂੰ ਇਹ ਮਹਿਸੂਸ ਹੋਣ ਲੱਗਾ ਹੈ ਕਿ ਉਹ ਵੀ ਚੋਣਾਂ ਜਿੱਤ ਸਕਦੇ ਹਨ ਅਤੇ ਰਾਜਨੀਤੀ ਵਿਚ ਅੱਗੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦਾ ਮੰਨਣਾ ਹੈ ਕਿ ਰਾਜਨੀਤੀ ਪੈਸੇ ਦੀ ਖੇਡ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਇਕ ਰਾਸ਼ਟਰੀ ਪਾਰਟੀ ਬਣ ਗਈ ਹੈ। ਅਸੀਂ ਇਕ ਟੀਮ ਵਜੋਂ ਕੰਮ ਕਰ ਰਹੇ ਹਾਂ।

ਇਹ ਵੀ ਪੜ੍ਹੋ: ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ 5 ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Bhagwant Maan
  • statement
  • ਭਗਵੰਤ ਮਾਨ
  • ਰਾਜਨੀਤੀ

ਜੇਲ੍ਹ 'ਚ ਬੰਦ ਪਾਸਟਰ ਬਜਿੰਦਰ ਸਿੰਘ ਨੂੰ ਲੈ ਕੇ ਫਿਰ ਵੱਡੀ ਖ਼ਬਰ, ਪੁਲਸ 'ਚ ਵੀ ਮਚ ਗਈ ਤਰਥੱਲੀ

NEXT STORY

Stories You May Like

  • jammu kashmir  tarun chugh
    ਜੰਮੂ-ਕਸ਼ਮੀਰ 1990 ਦੇ ਦਹਾਕੇ ਦੀ ਰਾਜਨੀਤੀ ਤੋਂ ਅੱਗੇ ਨਿਕਲ ਚੁੱਕਾ ਹੈ : ਤਰੁਣ ਚੁੱਘ
  • india us relations are very good  no problem  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • markets rise due to rise in shares of tcs and other it companies
    TCS ਤੇ ਹੋਰ IT ਕੰਪਨੀਆਂ ਦੇ ਸ਼ੇਅਰਾਂ 'ਚ ਵਾਧੇ ਕਾਰਨ ਬਾਜ਼ਾਰ ਚੜ੍ਹਿਆ; ਸੈਂਸੈਕਸ 775 ਅੰਕ ਉਛਲਿਆ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • parvinder jhota punjab government bhagwant mann
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
  • rajbir ghumman appears before cbi
    CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • jalandhar cantt  aam aadmi party  resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • parvinder jhota protesters
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ...
    • jalandhar cantt  aam aadmi party  resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • half day holiday for 24 october schools and colleges closed in jalandhar
      24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
    • accused arrested for writing khalistani slogans in diljit dosanjh s village
      ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
    • durga ashtami 2026
      Durga Ashtami 2026: ਕਦੋਂ ਹੈ ਦੁਰਗਾ ਅਸ਼ਟਮੀ, 18 ਜਾਂ 19 ਅਕਤੂਬਰ? ਜਾਣੋ ਕੰਜਕ...
    • charanjit channi conducted a raid at an illegal mining site in ropar
      ਰੋਪੜ ਵਿਖੇ ਦੇਰ ਰਾਤ ਚਰਨਜੀਤ ਚੰਨੀ ਨੇ ਗੈਰ-ਕਾਨੂੰਨੀ ਮਾਈਨਿੰਗ ਵਾਲੀ ਥਾਂ ਦਾ ਕੀਤਾ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • rain accident  train  track
      ਪੰਜਾਬ 'ਚ ਵੱਡਾ ਰੇਲ ਹਾਦਸਾ, ਡੱਬੇ ਪਟੜੀ ਤੋਂ ਉਤਰਨ ਮਗਰੋਂ ਪਲਟੇ
    • sahjadra village youth abroad
      ਪਿੰਡ ਸਹਿਜੜਾ ਦੇ ਹਰਦੇਵ ਦੀ ਵਿਦੇਸ਼ 'ਚ ਮੌਤ, ਅੱਤ ਗ਼ਰੀਬ ਪਰਿਵਾਰ 'ਤੇ ਟੁੱਟਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +