Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    10:11:13 AM

  • canada police action

    ਕੈਨੇਡਾ 'ਚ ਅਰਬਾਂ ਦੇ 'ਕਾਲੇ ਧੰਦੇ' 'ਚ ਸ਼ਾਮਲ ਕਈ...

  • new rules for asylum seekers

    ਅਮਰੀਕਾ 'ਚ 'ਸ਼ਰਣ' ਮੰਗਣ ਵਾਲਿਆਂ ਲਈ ਨਵਾਂ ਨਿਯਮ...

  • amarnath yatra  bus  39 pilgrims  falls house

    ਮਕਾਨ 'ਤੇ ਜਾ ਡਿੱਗੀ ਅਮਰਨਾਥ ਸ਼ਰਧਾਲੂਆਂ ਨਾਲ ਭਰੀ...

  • donald trump big statement

    ''ਸਾਡੇ ਕੋਲ ਹਥਿਆਰਾਂ ਦੀ ਕੋਈ ਕਮੀ ਨਹੀਂ..!'',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

PUNJAB News Punjabi(ਪੰਜਾਬ)

ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

  • Edited By Shivani Attri,
  • Updated: 22 May, 2025 11:35 AM
Jalandhar
bhagwant maan statement on bhakra beas management board issue
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਸਰਕਾਰ ਭਾਖੜਾ-ਬਿਆਸ ਪ੍ਰਬੰਧਕੀ ਬੋਰਡ (ਬੀ. ਬੀ. ਐੱਮ. ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ’ਚ ਉਠਾਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ’ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲ ਰਿਹਾ ਹੈ, ਇਸ ਲਈ ਹਰ ਜਲ ਸਮਝੌਤੇ ਦੀ ਹਰੇਕ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਜ਼ਮੀਨੀ ਸਰਹੱਦਾਂ ਨਾਲ ਜੁੜਿਆ ਸੂਬਾ ਹੈ, ਜਿਸ ਨੇ ਦੇਸ਼ ਨੂੰ ਖੁਰਾਕ ਪੱਖੋਂ ਆਤਮ-ਨਿਰਭਰ ਬਣਾਉਣ ਲਈ ਆਪਣੇ ਇਕੋ-ਇਕ ਉਪਲੱਬਧ ਕੁਦਰਤੀ ਸਰੋਤ ਪਾਣੀ ਅਤੇ ਉਪਜਾਊ ਮਿੱਟੀ ਦੀ ਬੇਰਹਿਮੀ ਨਾਲ ਵਰਤੋਂ ਕੀਤੀ।

ਇਹ ਵੀ ਪੜ੍ਹੋ: ਪੰਜਾਬ 'ਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਬੀ. ਬੀ. ਐੱਮ. ਬੀ. ਸੂਬੇ ਦੇ ਪਾਣੀਆਂ ਦੇ ਜਾਇਜ਼ ਹਿੱਸੇ ਨੂੰ ਖੋਹਣ ਲਈ ਇਕ ਧਿਰ ਬਣ ਗਈ ਹੈ, ਉਹ ਮੰਦਭਾਗਾ ਅਤੇ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਸ ਸਾਲ ਮਾਰਚ ’ਚ ਆਪਣੇ ਹਿੱਸੇ ਦਾ ਪਾਣੀ ਵਰਤ ਲਿਆ ਸੀ ਪਰ ਬੀ. ਬੀ. ਐੱਮ. ਬੀ. ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਕਠਪੁਤਲੀ ਵਾਂਗ ਕੰਮ ਕੀਤਾ ਤਾਂ ਜੋ ਸੂਬੇ ਦਾ ਪਾਣੀ ਖੋਹਿਆ ਜਾ ਸਕੇ। ਬੀ. ਬੀ. ਐੱਮ. ਬੀ. ਦੇ ਚੇਅਰਮੈਨ ਖ਼ੁਦ ਸੂਬੇ ਦੇ ਪਾਣੀਆਂ ਨੂੰ ਚੋਰੀ ਕਰਨ ਲਈ ਨੰਗਲ ਆਏ, ਜਿਸ ਨੂੰ ਸੂਬੇ ਦੇ ਲੋਕਾਂ ਨੇ ਨਾਕਾਮ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹੀ ਬੀ. ਬੀ. ਐੱਮ. ਬੀ. ਹੈ, ਜਿਸ ਨੇ ਆਪਣੇ ਬਹੁਤ ਹੀ ਮਹੱਤਵਪੂਰਨ ਪ੍ਰਾਜੈਕਟਾਂ ਲਈ ਪੰਜਾਬ ਤੋਂ 32 ਕਰੋੜ ਰੁਪਏ ਲਏ ਸਨ ਅਤੇ ਇਹ ਪੈਸਾ ਕਦੇ ਵੀ ਸੂਬੇ ਨੂੰ ਵਾਪਸ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੀ. ਬੀ. ਐੱਮ. ਬੀ. ਕੋਲ ਲਗਭਗ 150 ਕਰੋੜ ਰੁਪਏ (ਸਹੀ ਰੂਪ ਵਿਚ 142 ਕਰੋੜ ਰੁਪਏ) ਬਕਾਇਆ ਹੈ ਅਤੇ ਸੂਬਾ ਸਰਕਾਰ ਜਲਦੀ ਇਸ ਪੈਸੇ ਦੀ ਵਸੂਲੀ ਲਈ ਦਾਅਵਾ ਕਰੇਗੀ। ਉਸ ਵੱਲੋਂ ਪੰਜਾਬ ਦੇ ਕੋਟੇ ਦੀਆਂ ਤਿੰਨ ਹਜ਼ਾਰ ਅਸਾਮੀਆਂ ਜਾਣ-ਬੁੱਝ ਕੇ ਨਹੀਂ ਭਰੀਆਂ ਗਈਆਂ ਤਾਂ ਜੋ ਪਾਣੀਆਂ ’ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਜਾ ਸਕੇ। ਇਨ੍ਹਾਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਪਾਣੀਆਂ ਨੂੰ ਖੋਹਣ ਲਈ ਬੀ. ਬੀ. ਐੱਮ. ਬੀ. ਕੇਂਦਰ ਦੇ ਹੱਥਾਂ ’ਚ ਖੇਡਿਆ ਪਰ ਸੂਬੇ ਦੇ ਬਹਾਦਰ ਅਤੇ ਮਿਹਨਤੀ ਕਿਸਾਨਾਂ ਨੇ ਉਨ੍ਹਾਂ ਦੇ ਨਾਪਾਕ ਯਤਨਾਂ ਨੂੰ ਨਾਕਾਮ ਕਰ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ, ਸਹਿਮੇ ਲੋਕ

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਹ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਸੂਬੇ ਦੇ ਪਾਣੀਆਂ ਨੂੰ ਵੀ ਬਚਾ ਸਕਦੇ ਹਨ। ਇਸ ਵਾਰ ਵੀ ਪੰਜਾਬੀ ਪਾਕਿਸਤਾਨੀ ਫ਼ੌਜ ਨੂੰ ਮੂੰਹ ਤੋੜ ਜਵਾਬ ਦੇਣ ’ਚ ਸਭ ਤੋਂ ਅੱਗੇ ਸਨ ਅਤੇ ਦੂਜੇ ਪਾਸੇ ਪੰਜਾਬੀਆਂ ਨੇ ਆਪਣੇ ਹਿੱਸੇ ਦਾ ਪਾਣੀ ਵੀ ਬਚਾਇਆ। ਤਕਰੀਬਨ 20 ਦਿਨਾਂ ਤਕ ਸੂਬੇ ਦੇ ਮਿਹਨਤੀ ਤੇ ਸੁਚੇਤ ਲੋਕਾਂ ਨੇ ਹਰਿਆਣਾ ਤੇ ਕੇਂਦਰ ਨੂੰ ਪੰਜਾਬ ਤੋਂ ਇਕ ਵੀ ਬੂੰਦ ਪਾਣੀ ਚੋਰੀ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਇਕ ਸਾਬਕਾ ਮੁੱਖ ਮੰਤਰੀ ਨੂੰ ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਦਰਿਆ ਦੀ ਯੋਜਨਾ ਬਣਾਉਣ ਅਤੇ ਇਸ ਦੇ ਸਰਵੇਖਣ ਦੇ ਹੁਕਮ ਜਾਰੀ ਕਰਨ ਲਈ ਗੁੜਗਾਓਂ ’ਚ ਪਲਾਟ ਮਿਲਿਆ ਸੀ, ਜਿੱਥੇ ਅੱਜ ਉਨ੍ਹਾਂ ਦਾ ਆਲੀਸ਼ਾਨ ਹੋਟਲ ਹੈ। ਪੰਜਾਬ ਦੇ ਪਾਣੀਆਂ ਦੇ ਸਵੈ-ਘੋਸ਼ਿਤ ਰਾਖੇ ਸਾਬਕਾ ਮੁੱਖ ਮੰਤਰੀ ਨੇ ਕਪੂਰੀ ਵਿਖੇ ਐੱਸ. ਵਾਈ. ਐੱਲ. ਦੇ ਨੀਂਹ ਪੱਥਰ ਸਮਾਰੋਹ ਲਈ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ। ਬੀ. ਬੀ. ਐੱਮ. ਬੀ. ਅਸਲ ’ਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਿਤ ਕੀਤਾ ਗਿਆ ਸੀ ਪਰ ਸਾਲਾਂ ਤੋਂ ਪੰਜਾਬ ਦਾ ਪਾਣੀ ਬੀ. ਬੀ. ਐੱਮ. ਬੀ. ਰਾਹੀਂ ਦੂਜੇ ਸੂਬਿਆਂ ਵੱਲ ਮੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਪਣੇ ਸਿਆਸੀ ਹਿੱਤਾਂ ਲਈ ਇਸ ਬੋਰਡ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ! ਅਗਲੇ 6 ਦਿਨ ਭਾਰੀ, ਇਹ ਜ਼ਿਲ੍ਹੇ ਰਹਿਣ ਸਾਵਧਾਨ, ਪੜ੍ਹੋ ਤਾਜ਼ਾ ਅਪਡੇਟ

ਸਤਲੁਜ-ਯਮੁਨਾ ਲਿੰਕ ਨਹਿਰ ਦੀ ਬਜਾਏ ਯਮੁਨਾ-ਸਤਲੁਜ ਲਿੰਕ (ਵਾਈ. ਐੱਸ. ਐੱਲ.) ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ’ਚੋਂ ਇਕ ਬੂੰਦ ਵੀ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਦੀ ਬਜਾਏ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ ਜਦਕਿ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਰੈਲੀ ’ਚ ਸ਼ਾਮਲ ਸਾਰੇ ਪਤਵੰਤਿਆਂ ਤੇ ਲੋਕਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ:  ਜਲੰਧਰ ਵਾਸੀਆਂ ਲਈ ਵੱਡੀ ਖ਼ਬਰ, ਪ੍ਰਾਪਰਟੀ ਖ਼ਰੀਦਣੀ ਹੋਈ ਮਹਿੰਗੀ, ਨਵੇਂ ਰੇਟ ਹੋ ਗਏ ਜਾਰੀ

  • Bhakra Beas Management Board
  • Bhagwant Maan
  • statement
  • ਪੰਜਾਬ ਸਰਕਾਰ
  • ਭਾਖੜਾ ਬਿਆਸ ਪ੍ਰਬੰਧਕੀ ਬੋਰਡ
  • ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ, ਹੁਣ ਉਠੀ...

NEXT STORY

Stories You May Like

  • cm mohan yadav  s big statement
    ਮੱਧ ਪ੍ਰਦੇਸ਼ ’ਚ ਇਕਸਾਰ ਸਿਵਲ ਕੋਡ ਬਿੱਲ ਲਿਆਉਣ ਦੀ ਤਿਆਰੀ ; CM ਮੋਹਨ ਯਾਦਵ ਦਾ ਵੱਡਾ ਬਿਆਨ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • bibi jagir kaur s big statement regarding alliance with bjp
    ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • kharge  s big statement regarding the youth  s protest
    ਨੌਜਵਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਖੜਗੇ ਦਾ ਵੱਡਾ ਬਿਆਨ , ਆਖੀ ਇਹ ਗੱਲ
  • punjab schools education department school students
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1 ਅਗਸਤ ਤੋਂ ਲਾਗੂ ਹੋਵੇਗੀ...
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • cm vijay  s big blow against corruption
    ਭ੍ਰਿਸ਼ਟਾਚਾਰ ਵਿਰੁੱਧ CM ਵਿਜੇ ਦਾ ਵੱਡਾ ਧਮਾਕਾ: ਚੇਨਈ ਨਿਗਮ ਦੇ 7 ਅਧਿਕਾਰੀ ਮੁਅੱਤਲ, FIR ਦਰਜ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ravneet bittu press confrence
      ਸੰਗਰੂਰ ਵਿਖੇ ਭਾਜਪਾ ਦਫਤਰ 'ਤੇ ਹੋਏ ਹਮਲੇ ਦੀ ਰਵਨੀਤ ਬਿੱਟੂ ਵੱਲੋਂ ਨਿਖੇਧੀ
    • punjab weather heavy raining yellow alert
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
    • drug smugler arrested
      ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ
    • theft in markfed
      ਮਾਰਕਫੈੱਡ ਦੇ ਗੋਦਾਮ 'ਚੋਂ ਚੌਕੀਦਾਰਾਂ ਨੂੰ ਬੰਧਕ ਬਣਾ ਕੇ ਕਣਕ ਦੇ 300 ਗੱਟੇ ਲੈ...
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • horrific accident  death of an elderly person
      ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
    • protest march  punjab bandh  punjab police
      ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
    • plot owner punjab plot noc of registries
      ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +