Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    9:40:08 AM

  • heatwave and electricity

    17 ਗੁਣਾ ਮਹਿੰਗੀ ਬਿਜਲੀ ! ਭਿਆਨਕ ਗਰਮੀ ਨੇ ਕਢਾਏ...

  • heartbreaking accident in punjab

    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ...

  • terrible fire in patna

    ਪਟਨਾ 'ਚ ਅੱਗ ਦਾ ਭਿਆਨਕ ਤਾਂਡਵ: ਤੇਲ ਗੋਦਾਮ ਸੜ ਕੇ...

  • the threat of war has been averted

    ਜੰਗ ਦਾ ਖ਼ਤਰਾ ਟਲਿਆ! ਹੁਣ ਇੱਕ-ਦੂਜੇ 'ਤੇ ਹਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • CM ਮਾਨ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਵਿਖਾਈ ਹਰੀ ਝੰਡੀ

PUNJAB News Punjabi(ਪੰਜਾਬ)

CM ਮਾਨ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਵਿਖਾਈ ਹਰੀ ਝੰਡੀ

  • Edited By Shivani Attri,
  • Updated: 09 Nov, 2025 06:48 PM
Sangrur-Barnala
bhagwant mann visit in sangrur dhuri
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ/ਧੂਰੀ/ਜਲੰਧਰ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।  ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਤਰਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ 29 ਅਕਤੂਬਰ, 2025 ਨੂੰ ਪਿੰਡ ਬਰੜਵਾਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਨ੍ਹਾਂ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਨਿਮਰ ਪਹਿਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ।

PunjabKesari

ਹੋਰ ਜਾਣਕਾਰੀ ਦਿੰਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈਡੀ ਕਾਰਡ ਲਾਜ਼ਮੀ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਏਸੀ ਬੱਸਾਂ, ਏਸੀ ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਬੱਸ ਵਿੱਚ ਯਾਤਰੀਆਂ ਦੀ ਸਹਾਇਤਾ ਲਈ ਇੱਕ ਸਹਾਇਕ ਹੋਵੇਗਾ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਟੀਮ ਵੀ ਸ਼ਰਧਾਲੂਆਂ ਦੇ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੀ ਸਮਾਪਤੀ ਤੋਂ ਬਾਅਦ, ਸਾਰੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵੀ-ਦੇਵਤਿਆਂ, ਸੰਤਾਂ-ਪੀਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਸਾਂਝ ਅਤੇ ਏਕਤਾ ਦਾ ਸੰਦੇਸ਼ ਦਿੱਤਾ ਹੈ। 

ਇਹ ਵੀ ਪੜ੍ਹੋ:ਰਾਜਾ ਵੜਿੰਗ ਦੇ ਨਵੇਂ ਵਿਵਾਦ 'ਤੇ CM ਮਾਨ ਦਾ ਵੱਡਾ ਬਿਆਨ! ਕਿਹਾ-ਹੁਣ ਤਾਂ ਸਰਕਾਰੀ ਪਾਗਲਖਾਨਾ ਖੋਲ੍ਹਣਾ ਪੈਣਾ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਇਸ ਨੇਕ ਕਾਰਜ ਰਾਹੀਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਾਨ ਗੁਰੂ ਸਾਹਿਬਾਨ, ਜਿਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ, ਦੀਆਂ ਸਿੱਖਿਆਵਾਂ ਅਤੇ  ਫ਼ਲਸਫ਼ੇ ਅਨੁਸਾਰ ਉਲੀਕੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇੱਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਕਰਕੇ ਦੇਸ਼ ਭਰ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਿਆ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਇਹ ਯੋਜਨਾ ਦੇਸ਼ ਅਤੇ ਸੂਬੇ ਭਰ ਦੇ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਸਾਰੇ ਸ਼ਰਧਾਲੂਆਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਯਾਦ ਵਿੱਚ ਵੱਖ-ਵੱਖ ਜ਼ਿਲ੍ਹਿਆਂ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵੱਖ-ਵੱਖ ਧਾਰਮਿਕ ਸਮਾਗਮਾਂ ਅਤੇ ਮੁੱਖ ਪ੍ਰੋਗਰਾਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਲੜੀਵਾਰ ਸਮਾਗਮਾਂ ਦਾ ਪ੍ਰੋਗਰਾਮ ਉਲੀਕਿਆ ਹੈ।

ਇਹ ਵੀ ਪੜ੍ਹੋ: ਮੁਅੱਤਲ DIG ਭੁੱਲਰ ਦੇ ਮਾਮਲੇ ‘ਚ ਹੋ ਸਕਦੀ ਹੈ ED ਦੀ ਐਂਟਰੀ! ਫਸਣਗੇ ਕਈ ਵੱਡੇ ਅਫ਼ਸਰ

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਕਾਂਗਰਸ ਮੁਖੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ, ਜਿਸ ਕਾਰਨ ਉਹ ਗੈਰ-ਜ਼ਿੰਮੇਵਾਰ ਅਤੇ ਤਰਕਹੀਣ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਬੇਤੁਕੇ ਬਿਆਨ ਕਿਸੇ ਆਮ ਜਾਂ ਸਮਝਦਾਰ ਵਿਅਕਤੀ ਦੁਆਰਾ ਨਹੀਂ ਦਿੱਤੇ ਜਾਂਦੇ। ਉਨ੍ਹਾਂ ਕਿਹਾ ਕਿ ਤਰਨ ਤਾਰਨ ਚੋਣਾਂ ਵਿੱਚ ਆਪਣੀ ਪਾਰਟੀ ਦੀ ਸਪੱਸ਼ਟ ਹਾਰ ਨੂੰ ਮਹਿਸੂਸ ਕਰਦਿਆਂ ਸੂਬਾ ਕਾਂਗਰਸ ਮੁਖੀ ਬੌਖਲਾਏ ਹੋਏ ਹਨ, ਜਿਸ ਕਾਰਨ ਉਹ ਅਜਿਹੀਆਂ ਘਟੀਆ ਹਰਕਤਾਂ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੂੜੇ ਦੇ ਢੇਰਾਂ ਅਤੇ ਭਾਜਪਾ ਆਗੂਆਂ ਦੇ ਘਰਾਂ 'ਚੋਂ ਕ੍ਰਮਵਾਰ ਵੀਵੀਪੈਟ ਅਤੇ ਈਵੀਐਮ ਦੀਆਂ ਪਰਚੀਆਂ ਮਿਲਣਾ ਭਾਰਤ ਦੇ ਚੋਣ ਕਮਿਸ਼ਨ ਦੇ ਕੰਮਕਾਜ ਦੇ ਨਾਲ-ਨਾਲ ਆਜ਼ਾਦ ਅਤੇ ਨਿਰਪੱਖ ਚੋਣਾਂ 'ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ।

ਮੁੱਖ ਮੰਤਰੀ ਨੇ ਇਸ ਗੱਲ 'ਤੇ ਚਿੰਤਾ ਪ੍ਰਗਟ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਦੀ ਘਟਦੀ ਭਰੋਸੇਯੋਗਤਾ ਲੋਕਤੰਤਰ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਜਨੀਤਿਕ ਪਾਰਟੀ ਈਵੀਐਮ ਅਤੇ ਵੋਟ ਚੋਰੀ 'ਤੇ ਸਵਾਲ ਉਠਾ ਰਹੀ ਹੈ ਤਾਂ ਚੋਣ ਕਮਿਸ਼ਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਚੋਣ ਕਮਿਸ਼ਨ ਇਸ ਪ੍ਰਤੀ ਚੁੱਪ ਹੈ ਜਦੋਂ ਕਿ ਭਾਜਪਾ ਇਸਦੇ ਬੁਲਾਰੇ ਵਜੋਂ ਕੰਮ ਕਰ ਰਹੀ ਹੈ, ਜੋ ਕਿ ਸਰਾਸਰ ਗਲਤ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਪੰਜਾਬ ਯੂਨੀਵਰਸਿਟੀ 'ਚ ਪਿਛਲੇ ਦਰਵਾਜ਼ੇ ਥਾਈਂ ਦਾਖ਼ਲ ਹੋਣ ਦੀ ਜੱਦੋ-ਜਹਿਦ ਕਰ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ 'ਤੇ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸਾਡੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਵਜੂਦ ਨੂੰ ਬਦਲਣ ਲਈ ਲਾਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਕਿਸੇ ਵੀ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। 

PunjabKesari

ਇਹ ਵੀ ਪੜ੍ਹੋ: ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਸਰਜਰੀ ਤੋਂ ਪਹਿਲਾਂ ਦੀ Last ਵੀਡੀਓ ਆਈ ਸਾਹਮਣੇ! ਜਾਣੋ ਕੀ ਸਨ ਆਖਰੀ ਬੋਲ

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੀਆਂ ਝਾਕੀਆਂ ਨੂੰ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੰਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਬੀਬੀਐਮਬੀ, ਪੰਜਾਬ ਯੂਨੀਵਰਸਿਟੀ ਅਤੇ ਹੋਰ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਭਗਵਾ ਪਾਰਟੀ ਦੇ ਸੂਬੇ ਪ੍ਰਤੀ ਵਿਰੋਧੀ ਰਵੱਈਏ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਂਗਰਸ ਦੇ ਆਗੂ, ਜੋ ਭਾਰਤ ਸਰਕਾਰ ਵਿੱਚ ਅਹੁਦਿਆਂ ਲਈ ਭਾਜਪਾ ਵਿੱਚ ਸ਼ਾਮਲ ਹੋਏ ਸਨ, ਉਹ ਸਿਰਫ਼ 'ਸਜਾਵਟੀ ਮੰਤਰੀ' ਹਨ ਕਿਉਂਕਿ ਉਨ੍ਹਾਂ ਕੋਲ ਕਿਸੇ ਵੀ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਦੀ ਸ਼ਕਤੀ ਨਹੀਂ ਹੈ। ਉਨ੍ਹਾਂ ਨੇ ਚੁਟਕੀ ਲੈਂਦਿਆਂ ਕਿਹਾ ਕਿ ਜਯੋਤਿਰਦਿੱਤਿਆ ਸਿੰਧੀਆ, ਰਵਨੀਤ ਬਿੱਟੂ ਅਤੇ ਅਜਿਹੇ ਕਈ ਹੋਰਾਂ ਆਗੂਆਂ ਕੋਲ ਸੂਬਿਆਂ ਨੂੰ ਕੋਈ ਪ੍ਰੋਜੈਕਟ ਦੇਣ ਦੀ ਸ਼ਕਤੀ ਹੀ ਨਹੀਂ ਹੈ ਅਤੇ ਉਹ ਸਿਰਫ਼ ਨਾਮ ਦੇ ਕੇਂਦਰੀ ਮੰਤਰੀ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵੱਲੋਂ ਮੁੱਖ ਸੈਕਟਰਾਂ ਦੇ ਨਿੱਜੀਕਰਨ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ ਇਨ੍ਹਾਂ ਮੰਤਰੀਆਂ ਕੋਲ ਕਰਨ ਨੂੰ ਕੁਝ ਨਹੀਂ ਹੈ।

ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਜਾਣ ਵਾਲੇ ਸਾਵਧਾਨ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਹੜ੍ਹ ਰਾਹਤ ਲਈ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਅਜੇ ਤੱਕ ਨਹੀਂ ਮਿਲੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਨੂੰ ਹੋਰ ਵਿਗਾੜਨ ਲਈ ਕੇਂਦਰ ਸਰਕਾਰ ਇਨ੍ਹਾਂ ਫੰਡਾਂ ਵਿੱਚੋਂ ਵੀ ਚੱਲ ਰਹੀਆਂ ਹੋਰ ਯੋਜਨਾਵਾਂ ਦੇ ਖ਼ਰਚਿਆਂ ਨੂੰ ਐਡਜਸਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ, ਜੋ ਦੇਸ਼ ਦਾ ਅੰਨਦਾਤਾ ਅਤੇ ਖੜਗ ਭੁਜਾ ਹੈ, ਨਾਲ ਇਹ ਦੁਰਵਿਵਹਾਰ ਬੰਦ ਕਰਨਾ ਚਾਹੀਦਾ ਹੈ। 

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਸੂਬੇ ਦੇ ਅੰਨ ਉਤਪਾਦਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ, ਇਸ ਲਈ ਸੂਬਾ ਸਰਕਾਰ ਉਨ੍ਹਾਂ ਨੂੰ 74 ਕਰੋੜ ਰੁਪਏ ਦਾ ਦੋ ਲੱਖ ਕੁਇੰਟਲ ਬੀਜ ਮੁਫ਼ਤ ਪ੍ਰਦਾਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ ਜਲਦੀ ਹੀ ਪੂਰੀ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਵੰਡਿਆ ਹੈ, ਜੋ ਕਿ ਅਜੇ ਤੱਕ ਦੇਸ਼ ਵਿੱਚ ਕਿਸੇ ਵੀ ਸੂਬਾ ਸਰਕਾਰ ਵੱਲੋਂ ਦਿੱਤਾ ਗਿਆ ਸਭ ਤੋਂ ਵੱਧ ਮੁਆਵਜ਼ਾ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਮੌਜੂਦ ਸਨ।

ਇਹ ਵੀ ਪੜ੍ਹੋ: Punjab: ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਨੇ ਖਿੱਚੀ ਤਿਆਰੀ, ਕਰ ਰਿਹੈ ਵੱਡੀ ਕਾਰਵਾਈ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bhagwant Maann
  • visit
  • sangrur
  • dhuri
  • ਭਗਵੰਤ ਸਿੰਘ ਮਾਨ
  • ਹਰੀ ਝੰਡੀ
  • ਅੰਮ੍ਰਿਤਸਰ
  • ਬੱਸਾਂ

ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਮੈਨੇਜਰ ਦੇ ਘਰ ਬਾਹਰ ਹੋਈ ਤਾਬੜਤੋੜ ਫਾਇਰਿੰਗ

NEXT STORY

Stories You May Like

  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • jammu kashmir lg security review decision reopen ganderbal temple
    ਸ਼ਰਧਾਲੂਆਂ ਲਈ ਮੁੜ ਖੁੱਲ੍ਹੇਗਾ ਗੰਦਰਬਲ ਦਾ ਇਤਿਹਾਸਕ ਨਾਰਾਨਾਗ ਮੰਦਰ, ਪ੍ਰਸ਼ਾਸਨ ਵੱਲੋਂ ਹਰੀ ਝੰਡੀ
  • bjp has launched the panch tirath yatra scheme
    ਭਾਜਪਾ ਨੇ ਸ਼ੁਰੂ ਕੀਤੀ 'ਪੰਚ ਤੀਰਥ ਯਾਤਰਾ' ਯੋਜਨਾ, ਕੇਵਲ ਸਿੰਘ ਢਿੱਲੋਂ ਨੇ ਬੱਸਾਂ ਨੂੰ ਦਿੱਤੀ ਹਰੀ ਝੰਡੀ
  • punjab bjp cm face
    ਪੰਜਾਬ ਵਿਚ ਭਾਜਪਾ ਦੇ CM ਫੇਸ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨ
  • yoga  questions  cm saini
    ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ ਅਹਿਮ ਬਿਆਨ
  • cm rekha gupta fortis hospital  inspection
    CM ਰੇਖਾ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਫੋਰਟਿਸ ਹਸਪਤਾਲ ਦਾ ਨਿਰੀਖਣ ਕਰਨ ਦੇ ਦਿੱਤੇ ਨਿਰਦੇਸ਼
  • amit kumar cm saini
    CM ਸੈਣੀ ਨੇ ਕਾਫ਼ਲਾ ਰੁਕਵਾ ਕੇ ਜ਼ਖ਼ਮੀ ਨੂੰ ਭੇਜਿਆ ਹਸਪਤਾਲ ! ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚੀ ਅਮਿਤ ਦੀ ਜਾਨ
  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rape case
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਕੂੰਮਕਲਾਂ ਪੁਲਸ ਨੇ ਦਰਜ ਕੀਤਾ ਕੇਸ
    • major disaster hits villages due to release of water into ravi river
      ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ...
    • man arrested case
      60 ਬੋਤਲਾਂ ਨਾਜਾਇਜ਼ ਸ਼ਰਾਬ ਤੇ ਇਕ ਮੋਟਰਸਾਈਕਲ ਸਣੇ ਵਿਅਕਤੀ ਗ੍ਰਿਫ਼ਤਾਰ
    • punjab congress calls important meeting
      ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ...
    • the surprising act of an 80 year old man
      80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...
    • farmer dies due to electrocution
      ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
    • cm saini listened to pm modi s mann ki baat with the people of ludhiana
      CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ...
    • pinkoo tv round round video
      ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
    • ruckus at gurdwara singh shaheedan sohana
      ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ,...
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +