Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    2:43:02 PM

  • businessman s suicide causes uproar in bathinda

    ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ,...

  • iran warns usa and israel

    'ਅਸੀਂ ਆਪਣੇ ਅਸਲੀ ਹਥਿਆਰ ਤਾਂ ਹਾਲੇ ਵਰਤੇ ਹੀ...

  • boy drowns in nangal hydel canal while distributing wedding cards

    ਪੰਜਾਬ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਰਾ ਦੇ ਵਿਆਹ...

  • amritpal sent to judicial custody till april 30

    ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੋਰੋਨਾ ਦੀ ਆੜ 'ਚ ਲੋਕਾਂ ਦਾ ਸੱਚੀ-ਮੁੱਚੀ ਲਹੂ ਪੀਣ ਲੱਗੀ ਕੈਪਟਨ ਸਰਕਾਰ: ਭਗਵੰਤ ਮਾਨ

PUNJAB News Punjabi(ਪੰਜਾਬ)

ਕੋਰੋਨਾ ਦੀ ਆੜ 'ਚ ਲੋਕਾਂ ਦਾ ਸੱਚੀ-ਮੁੱਚੀ ਲਹੂ ਪੀਣ ਲੱਗੀ ਕੈਪਟਨ ਸਰਕਾਰ: ਭਗਵੰਤ ਮਾਨ

  • Updated: 30 Jul, 2020 01:58 AM
Chandigarh
bhagwant mann  captain government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਦਾ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਪ੍ਰਤੀ ਯੂਨਿਟ 20 ਹਜ਼ਾਰ ਰੁਪਏ ਵਿਚ ਪਲਾਜ਼ਮਾ (ਖ਼ੂਨ) ਵੇਚੇ ਜਾਣ ਨੂੰ ਬੇਹੱਦ ਸ਼ਰਮਨਾਕ ਫ਼ੈਸਲਾ ਕਰਾਰ ਦਿੱਤਾ ਹੈ। ਬੁੱਧਵਾਰ ਨੂੰ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਨੂੰ ਆਪਣੇ ਦਮ 'ਤੇ ਮਾਤ ਦੇਣ ਵਾਲੇ 'ਯੋਧਿਆਂ' ਕੋਲੋਂ ਦਾਨ ਵਿਚ ਲਏ ਪਲਾਜ਼ਮਾ ਨੂੰ ਕੋਰੋਨਾ ਨਾਲ ਜੂਝ ਰਹੇ ਹੋਰ ਮਰੀਜ਼ਾਂ ਨੂੰ ਇੰਨੇ ਮਹਿੰਗੇ ਭਾਅ ਵੇਚੇ ਜਾਣ ਵਾਲੇ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਕੈਪਟਨ ਸਰਕਾਰ ਆਪਣੇ ਲੋਕਾਂ ਦਾ ਸੱਚੀ-ਮੁੱਚੀ ਲਹੂ ਪੀਣ 'ਤੇ ਉਤਰ ਆਈ ਹੈ। ਭਗਵੰਤ ਮਾਨ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਇਸ ਸ਼ਰਮਨਾਕ ਅਤੇ ਤੁਗ਼ਲਕੀ ਫ਼ਰਮਾਨ ਨੂੰ ਤੁਰੰਤ ਵਾਪਸ ਨਾ ਲਿਆ ਤਾਂ ਆਮ ਆਦਮੀ ਪਾਰਟੀ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼ੁੱਕਰਵਾਰ 31 ਜੁਲਾਈ ਨੂੰ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕਰੇਗੀ।

ਮਾਨ ਨੇ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਮੈਂ ਮੁੱਖ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ 'ਫਾਰਮ ਹਾਊਸ' ਵਿਚੋਂ ਬਾਹਰ ਨਿਕਲਣ ਅਤੇ ਕੌੜੀਆਂ ਹਕੀਕਤਾਂ ਦੇ ਰੂਬਰੂ ਹੋਣ ਦਾ ਹੌਸਲਾ ਦਿਖਾਉਣ। ਲੋਕਾਂ ਕੋਲੋਂ ਦਾਨ ਵਿਚ ਲਏ ਖ਼ੂਨ (ਪਲਾਜ਼ਮਾ) ਨੂੰ ਵੇਚ ਕੇ ਕ੍ਰਾਸ ਸਬਸਿਡੀ ਵਾਲਾ ਆਰਥਿਕ ਮਾਡਲ ਸੱਚਮੁੱਚ ਸ਼ਰਮਨਾਕ ਹੈ। ਅਜਿਹੇ ਬੇਤੁਕੇ ਫ਼ੈਸਲਾ ਜਾਂ ਤਾਂ ਉਮਰ ਦੇ ਤਕਾਜ਼ੇ ਤਹਿਤ ਲਏ ਜਾ ਸਕਦੇ ਹਨ ਤਾਂ ਫੇਰ ਮਾੜੇ ਸਲਾਹਕਾਰ ਦੇ ਸਕਦੇ ਹਨ। ਇਸ ਲਈ 'ਮਹਿਲਾਂ' ਵਿਚੋਂ ਬਾਹਰ ਆਓ। ਲੋਕਾਂ ਨਾਲ ਅਤੇ ਪੀੜਿਤਾਂ ਨਾਲ ਸਿੱਧੀ ਗੱਲਬਾਤ ਕਰਕੇ ਇਸ ਮਹਾਂਮਾਰੀ ਨਾਲ ਉਸੇ ਤਰ੍ਹਾਂ ਨਿਪਟੋ ਜਿਵੇਂ ਕਈ ਗੁਣਾ ਜ਼ਿਆਦਾ ਚੁਣੌਤੀਆਂ ਦੇ ਬਾਵਜੂਦ ਦਿੱਲੀ ਦੀ ਕੇਜਰੀਵਾਲ ਸਰਕਾਰ ਨਿਪਟ ਰਹੀ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕਿਸੇ ਵੀ ਮਰੀਜ਼ ਨੂੰ ਪਲਾਜ਼ਮਾ ਨਹੀਂ ਵੇਚ ਰਹੀ ਬੇਸ਼ੱਕ ਉਹ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਕਿਉਂ ਨਾ ਕਰਵਾ ਰਿਹਾ ਹੋਵੇ। ਉਥੇ ਦਾਨ ਵਿਚ ਲਿਆ ਪਲਾਜ਼ਮਾ ਅੱਗੇ ਵੀ ਮੁਫ਼ਤ ਹੀ ਮੁਹੱਈਆ ਕਰਵਾਇਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸਰਕਾਰੀ ਹਸਪਤਾਲਾਂ ਵਿਚ ਇਲਾਜ ਦੀਆਂ ਸਾਰੀਆਂ ਸਹੂਲਤਾਂ ਉਪਲਬਧ ਹੋਣ ਤਾਂ ਜ਼ਿਆਦਾਤਰ ਸਰਦੇ-ਪੁੱਜਦੇ ਲੋਕ ਵੀ ਸਰਕਾਰੀ ਹਸਪਤਾਲਾਂ ਵਿਚ ਹੀ ਇਲਾਜ ਨੂੰ ਤਰਜੀਹ ਦਿੰਦੇ ਹਨ, ਪਰੰਤੂ ਪੰਜਾਬ ਦੇ ਖ਼ੁਦ ਵੈਂਟੀਲੇਟਰ 'ਤੇ ਚੱਲ ਰਹੇ ਸਰਕਾਰੀ ਹਸਪਤਾਲਾਂ ਕਾਰਨ ਬਹੁਤ ਸਾਰੇ ਆਮ ਲੋਕਾਂ ਨੂੰ ਵੀ ਕਰਜ਼ੇ ਚੁੱਕ ਕੇ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਕਰਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਮਾਨ ਨੇ ਕਿਹਾ ਕਿ ਥਰਮਲ ਪਲਾਂਟ, ਸੜਕਾਂ, ਸ਼ਾਮਲਾਤੀ ਜ਼ਮੀਨਾਂ, ਰੈਸਟ ਹਾਊਸ ਆਦਿ ਸਰਕਾਰੀ ਜਾਇਦਾਦਾਂ ਵੇਚਦੀ ਵੇਚਦੀ ਪੰਜਾਬ ਸਰਕਾਰ ਹੁਣ ਦਾਨ ਵਿਚ ਲਿਆ ਖ਼ੂਨ ਵੀ ਵੇਚਣ ਲੱਗ ਪਈ ਹੈ। ਇਸ ਤੋਂ ਵੱਧ ਸ਼ਰਮਨਾਕ ਕੁੱਝ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਹੁਣ ਤੱਕ ਸਿਰਫ਼ ਸੁਣਿਆ ਜਾਂਦਾ ਸੀ ਕਿ ਸਰਕਾਰਾਂ ਲੋਕਾਂ ਦਾ ਲਹੂ ਪੀਂਦੀਆਂ ਹਨ, ਪਰੰਤੂ ਕੈ. ਅਮਰਿੰਦਰ ਨੇ ਇਹ ਸੱਚੀ-ਮੁੱਚੀ ਕਰਕੇ ਦਿਖਾ ਦਿੱਤਾ ਹੈ। ਭਗਵੰਤ ਮਾਨ ਨੇ ਲੁਧਿਆਣਾ ਦੇ ਕਾਰੋਬਾਰੀ ਦੀ ਹਸਪਤਾਲ ਵਿਚ ਬੈੱਡ ਨਾ ਹੋਣ ਕਾਰਨ ਅਤੇ ਅਬੋਹਰ ਦੇ ਪ੍ਰੋਫੈਸਰ ਦੀ ਕੋਰੋਨਾ ਨਾ ਹੋਣ ਦੇ ਬਾਵਜੂਦ ਕੋਰੋਨਾ ਕੇਅਰ ਸੈਂਟਰ ਵਿਚ ਦਾਖਲ ਕੀਤੇ ਜਾਣ ਦੌਰਾਨ ਹੋਈਆਂ ਮੌਤਾਂ ਨੂੰ 'ਸਰਕਾਰੀ ਕਤਲ' ਕਰਾਰ ਦਿੰਦਿਆਂ ਇਨ੍ਹਾਂ ਮਾਮਲਿਆਂ ਦੀ ਜੁਡੀਸ਼ੀਅਲ ਜਾਂਚ ਮੰਗੀ।
 

  • Bhagwant Mann
  • Captain Government
  • ਭਗਵੰਤ ਮਾਨ
  • ਕੈਪਟਨ ਸਰਕਾਰ

ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • man caught selling liquor under the guise of grocery store
    ਕਰਿਆਣਾ ਦੁਕਾਨ ਦੀ ਆੜ ’ਚ ਸ਼ਰਾਬ ਵੇਚਦਾ ਕਾਬੂ, 24 ਬੋਤਲਾਂ ਹੋਈਆਂ ਬਰਾਮਦ
  • truck catches fire  fire in moga
    ਮੋਗਾ-ਅਜੀਤਵਾਲ ਨੇੜੇ ਟਰੱਕ ਨੂੰ ਲੱਗੀ ਅੱਗ, ਲੋਕਾਂ ਵਿਚ ਮਚੀ ਭਾਜੜ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • mann government helpless before gangsters
    ਗੈਂਗਸਟਰਾਂ ਅੱਗੇ ਬੇਵੱਸ ਹੋਈ ਮਾਨ ਸਰਕਾਰ! ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ : ਤਰੁਣ ਚੁੱਘ
  • heroin business was going on under the guise of selling pizza  one arrested
    ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ
  • fire in fields  wheat crop
    ਰਿਹਾਇਸ਼ੀ ਇਲਾਕੇ ’ਚ ਖੇਤਾਂ ’ਚ ਲੱਗੀ ਅੱਗ, ਇਕ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
  • attempted theft in 3 houses in one night
    ਇਕੋ ਰਾਤ 3 ਘਰਾਂ ’ਚ ਚੋਰੀ ਦੀ ਕੋਸ਼ਿਸ਼, ਲੋਕਾਂ ’ਚ ਦਹਿਸ਼ਤ
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ, ਸਪਲਾਈ ਸੁਸਤ ਤੇ...
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
Trending
Ek Nazar
a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • raghav chadha aam aadmi party alert
      ਰਾਘਵ ਚੱਢਾ ਦੀ ਬਗਾਵਤ ਮਗਰੋਂ ਹੁਣ 50 ਵਿਧਾਇਕ ਛੱਡ ਸਕਦੇ ਨੇ ਪਾਰਟੀ, ਕਾਂਗਰਸ ਨੇ...
    • aam aadmi party  rajinder gupta  punjab politics
      'ਆਪ' 'ਚ ਸਿਆਸੀ ਉਥਲ-ਪੁਥਲ, ਰਜਿੰਦਰ ਗੁਪਤਾ ਦੇ ਘਰ ਦੇ ਘਿਰਾਓ ਦਾ ਐਲਾਨ
    • punjab police asi s gross negligence
      ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ
    • ban on sale of capsules containing more than 75 mg of pregabalin
      ਪ੍ਰੈਗਾਬਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ
    • girl rape case in sultanpur lodhi
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ
    • 550 students to receive degrees at pgi  s 39th convocation ceremony
      PGI ਦੇ 39ਵੇਂ ਕੋਨਵੋਕੇਸ਼ਨ ਸਮਾਗਮ ’ਚ 550 ਵਿਦਿਆਰਥੀਆਂ ਨੂੰ ਮਿਲਣਗੀਆਂ ਡਿਗਰੀਆਂ
    • golden opportunity to work in uae
      UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
    • warring majithia and randhawa threatened for opposing web series
      ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ,...
    • big stir in punjab politics before elections bjp preparing to play hindu card
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
    • father and daughter kiln worker moga police
      ਪੰਜਾਬ : ਪਿਓ ਦੀਆਂ ਅੱਖਾਂ ਸਾਹਮਣੇ ਧੀ ਦਾ ਕਤਲ, ਦਿਨ ਦਿਹਾੜੇ ਵਾਪਰੀ ਘਟਨਾ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +