Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    4:29:51 PM

  • electricity department  electricity consumer

    4 ਮਹੀਨਿਆਂ ਦਾ ਇਕੱਠਿਆਂ ਬਿੱਲ ਭੇਜੇਗਾ ਬਿਜਲੀ...

  • israel plans to bomb 1 000 sites in iran

    ਵੱਡੀ ਖ਼ਬਰ: ਇਜ਼ਰਾਈਲ ਦਾ 'ਆਪ੍ਰੇਸ਼ਨ ਈਰਾਨ' ਹੋਰ...

  • iranian citizens arriving in iraq

    ਈਰਾਨ 'ਚ ਬਦਤਰ ਹੇਏ ਹਾਲਾਤ! ਦੇਸ਼ ਛੱਡ ਭੱਜਣ ਲੱਗੇ...

  • moga rally is the biggest rally in the history of punjab anil sarin

    ਮੋਗਾ ਵਿਖੇ ਅਮਿਤ ਸ਼ਾਹ ਦੀ ਰੈਲੀ ਨੇ ਵਿਰੋਧੀ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਿਜਲੀ ਮਾਫ਼ੀਆ ਦੀ ਲੁੱਟ ਵਿਰੁੱਧ ਲਾਮਬੰਦ ਹੋਣ ਪੰਜਾਬ ਦੇ ਲੋਕ : ਭਗਵੰਤ ਮਾਨ

PUNJAB News Punjabi(ਪੰਜਾਬ)

ਬਿਜਲੀ ਮਾਫ਼ੀਆ ਦੀ ਲੁੱਟ ਵਿਰੁੱਧ ਲਾਮਬੰਦ ਹੋਣ ਪੰਜਾਬ ਦੇ ਲੋਕ : ਭਗਵੰਤ ਮਾਨ

  • Updated: 02 Jan, 2020 06:52 PM
Chandigarh
bhagwant mann  electric mafia
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਚਹੁੰਂਤਰਫੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਨਜਾਇਜ਼ ਮਹਿੰਗੀ ਬਿਜਲੀ ਵੱਡਾ ਮੁੱਦਾ ਪਰੰਤੂ ਸਰਕਾਰ ਦਾ ਸਰੋਕਾਰ ਲੋਕਾਂ ਨਾਲ ਨਹੀਂ ਸਗੋਂ ਹਾਈ ਪ੍ਰੋਫਾਈਲ ਬਿਜਲੀ ਮਾਫ਼ੀਆ ਅਤੇ ਨਿੱਜੀ ਥਰਮਲ ਪਲਾਂਟਾਂ ਦੀ ਲੁੱਟ ਨਾਲ ਹੈ। ਇਹੋ ਕਾਰਨ ਹੈ ਕਿ ਇਕ ਪਾਸੇ ਬਿਜਲੀ ਸਸਤੀ ਕਰਵਾਉਣ ਲਈ ਮੋਰਚੇ ਲਗਾਏ ਜਾ ਰਹੇ ਹਨ, ਦੂਜੇ ਪਾਸੇ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਿਟੇਡ (ਪਾਵਰ ਕਾਮ) ਵਲੋਂ ਅਗਲੇ ਵਿੱਤੀ ਵਰ੍ਹੇ 2020-21 ਲਈ ਬਿਜਲੀ ਦੀਆਂ ਦਰਾਂ 'ਚ 12 ਤੋਂ 14 ਫ਼ੀਸਦੀ ਤੱਕ ਹੋਰ ਵਾਧਾ ਕਰਨ ਲਈ ਖਰੜੇ ਤਿਆਰ ਕਰਨ ਦੀਆਂ ਰਿਪੋਰਟਾਂ ਆ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪਾਵਰਕਾਮ ਬਿਜਲੀ ਦਰਾਂ ਵਧਾਉਣ ਦੀ ਥਾਂ ਘਟਾਉਣ 'ਤੇ ਕੇਂਦਰਿਤ ਹੋਵੇ। ਮਾਨ ਨੇ ਕਿਹਾ ਕਿ ਪਾਰਵਰਕਾਮ ਵਲੋਂ ਅਗਲੇ ਵਿੱਤੀ ਸਾਲ ਲਈ ਆਪਣੀਆਂ ਵਿੱਤੀ ਲੋੜਾਂ 36 ਹਜ਼ਾਰ 150 ਕਰੋੜ ਆਂਕਦੇ ਹੋਏ ਮੌਜੂਦਾ ਬਿਜਲੀ ਕਿਰਾਇਆ 32 ਹਜ਼ਾਰ 700 ਕਰੋੜ ਦੱਸਿਆ ਹੈ ਅਤੇ ਘੱਟ ਪੈਂਦਾ ਫ਼ਰਕ 3450 ਕਰੋੜ ਰੁਪਏ ਬਿਜਲੀ ਦਰਾਂ 'ਚ 12 ਤੋਂ 14 ਪ੍ਰਤੀਸ਼ਤ ਇਜ਼ਾਫਾ ਕਰਕੇ ਬਿਜਲੀ ਖਪਤਕਾਰਾਂ (ਲੋਕਾਂ) ਦੀਆਂ ਜੇਬਾਂ 'ਚੋਂ ਪੂਰਾ ਕਰਨ ਦੀ ਤਜਵੀਜ਼ ਦਿੱਤੀ ਹੈ।

ਮਾਨ ਨੇ ਕਿਹਾ ਕਿ ਅਜਿਹੇ ਲੋਕ ਮਾਰੂ ਫ਼ੈਸਲੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਮਾਨ ਨੇ ਦੋਸ਼ ਲਗਾਏ ਕਿ ਇਹ ਸਭ ਕੁੱਝ ਨਿੱਜੀ ਬਿਜਲੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ, ਕਿਉਂਕਿ ਸੁਖਬੀਰ ਬਾਦਲ ਵਾਂਗ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਬਿਜਲੀ ਮਾਫੀਆ ਨਾਲ ਪੂਰੀ ਤਰ੍ਹਾਂ ਰਲ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕਿਸੇ ਦੇਸ਼ ਜਾਂ ਰਾਜ ਦਾ ਸ਼ਾਸਕ ਜਨਤਾ ਦੀ ਪ੍ਰਵਾਹ ਕੀਤੇ ਬਿਨਾਂ ਜਾਇਜ਼-ਨਜਾਇਜ਼ ਤਰੀਕੇ ਨਾਲ ਪੈਸੇ ਇਕੱਠੇ ਕਰਨ ਲੱਗ ਜਾਵੇ ਤਾਂ ਆਮ ਲੋਕਾਂ ਅਤੇ ਸੂਬੇ ਦੀ ਸਥਿਤੀ ਇੰਨੀ ਤਰਸਯੋਗ ਹੋ ਜਾਂਦੀ ਹੈ, ਜਿਵੇਂ ਅੱਜ ਪੰਜਾਬ ਅਤੇ ਪੰਜਾਬੀਆਂ ਦੀ ਕਰ ਦਿੱਤੀ ਗਈ ਹੈ। ਨੀਤੀ ਆਯੋਗ ਦੀ ਤਾਜ਼ਾ ਰਿਪੋਰਟ ਨੇ ਪੰਜਾਬ ਦੇ ਦਿਨ-ਪ੍ਰਤੀ ਦਿਨ ਨਿੱਘਰਦੇ ਜਾ ਰਹੇ ਹਲਾਤਾਂ 'ਤੇ ਮੋਹਰ ਲਗਾ ਦਿੱਤੀ ਹੈ, ਭੁੱਖ ਨਾਲ ਜੂਝ ਰਹੇ ਪੂਰੇ ਮੁਲਕ ਨੂੰ ਭੁਖਮਰੀ 'ਚੋਂ ਕੱਢਣ ਲਈ ਬੇਮਿਸਾਲ ਭੂਮਿਕਾ ਨਿਭਾਉਣ ਵਾਲਾ ਪੰਜਾਬ ਕਰੀਬ 37 ਰਾਜਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚੋਂ ਲੁੜ੍ਹਕ ਕੇ 12 ਵੇਂ ਸਥਾਨ 'ਤੇ ਆ ਗਿਆ ਹੈ। ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਅਜਿਹੇ ਘਾਤਕ ਅਤੇ ਮਾਰੂ ਸ਼ਾਸਕਾਂ ਨੂੰ ਜਗਾਉਣ ਅਤੇ ਸਬਕ ਸਿਖਾਉਣ ਲਈ ਸਭ ਨੂੰ ਇਕਜੁਟ ਅਤੇ ਇਕਸੁਰ ਹੋ ਕੇ ਲਾਮਬੰਦ ਹੋਣਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ 'ਬਿਜਲੀ ਮੋਰਚਾ' ਸਿਰਫ਼ ਤੇ ਸਿਰਫ਼ ਆਮ ਆਦਮੀ ਪਾਰਟੀ ਦਾ ਅੰਦੋਲਨ ਨਹੀਂ ਸਗੋਂ ਹਰੇਕ ਵਰਗ ਅਤੇ ਹਰੇਕ ਨਾਗਰਿਕ ਦੇ ਘਰ ਦਾ ਮਸਲਾ ਹੈ।

  • Bhagwant Mann
  • Electric Mafia
  • ਭਗਵੰਤ ਮਾਨ
  • ਬਿਜਲੀ ਮਾਫ਼ੀਆ

ਸ਼ਰਾਬ ਦੇ ਨਸ਼ੇ 'ਚ ਟੱਲੀ ਪੁਲਸ ਕਰਮਚਾਰੀ ਨੇ ਮੋਟਰਸਾਈਕਲ 'ਚ ਮਾਰੀ ਟੱਕਰ

NEXT STORY

Stories You May Like

  • ashwani sharma makes serious allegations against punjab government
    'ਪੰਜਾਬ ਨੂੰ ਲੁੱਟ ਰਿਹਾ ਮਾਈਨਿੰਗ ਮਾਫ਼ੀਆ'! ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਇਲਜ਼ਾਮ
  • chief minister bhagwant mann bikram singh majithia shiromani akali dal
    ਨਸ਼ਿਆਂ ਵਿਰੁੱਧ ਅਸਲ ਯੁੱਧ ਤਾਂ ਮੁੱਖ ਮੰਤਰੀ ਭਗਵੰਤ ਮਾਨ ਲੜ ਰਹੇ : ਬਿਕਰਮ ਮਜੀਠੀਆ
  • sukhjinder singh randhawa  bhagwant mann
    ਸੁਖਜਿੰਦਰ ਸਿੰਘ ਰੰਧਾਵਾ ਦੀ CM ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ
  • ashwani sharma besieges punjab government
    'ਭਗਵੰਤ ਮਾਨ ਨੇ ਕੇਜਰੀਵਾਲ ਦੇ ਹੱਥ ਕੀਤਾ ਪੰਜਾਬ ਦਾ ਸੌਦਾ', ਅਸ਼ਵਨੀ ਸ਼ਰਮਾ ਨੇ ਘੇਰੀ ਪੰਜਾਬ ਸਰਕਾਰ (ਵੀਡੀਓ)
  • navjot kaur sidhu attacks cm bhagwant mann
    ਨਵਜੋਤ ਕੌਰ ਸਿੱਧੂ ਦਾ CM ਭਗਵੰਤ ਮਾਨ 'ਤੇ ਤਿੱਖਾ ਹਮਲਾ, ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਮੰਗਿਆ ਜਵਾਬ
  • power outage will continue in these areas of punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • partap singh bajwa statement
    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ ਪੰਜਾਬ ਦੇ ਲੋਕਾਂ ਦੀ ਨੀਂਦ ਉੱਡੀ
  • sukhbir badal targets cm bhagwant mann
    ਸੁਖਬੀਰ ਬਾਦਲ ਨੇ CM ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
  • the robber was arrested by the people
    ਮੋਬਾਇਲ ਖੋਹ ਕੇ ਭੱਜ ਰਹੇ ਲੁਟੇਰੇ ਨੂੰ ਲੋਕਾਂ ਨੇ ਫੜਿਆ! ਹੋਈ ਛਿੱਤਰ ਪਰੇਡ
  • fire breaks dress guru cloth house jalandhar punjabi singer s outfit damaged
    ਜਲੰਧਰ ਦੇ ਮਸ਼ਹੂਰ ਕਲੋਥ ਹਾਊਸ 'ਚ ਲੱਗੀ ਭਿਆਨਕ ਅੱਗ, ਪੰਜਾਬੀ ਗਾਇਕ ਕੁਲਵਿੰਦਰ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • train delays become a problem during the   rainy season
    ਮੀਂਹ ਦੇ ਮੌਸਮ ’ਚ ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸੱਚਖੰਡ ਐਕਸਪ੍ਰੈੱਸ ਸਣੇ ਇਹ...
  • new orders issued by dc himanshu aggarwal regarding gas cylinders
    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
Trending
Ek Nazar
order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir singh badal statement
      ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
    • punjab former minister detained
      ਵੱਡੀ ਖ਼ਬਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨੂੰ ਪੁਲਸ ਨੇ ਕੀਤਾ ਡਿਟੇਨ
    • new orders issued by dc himanshu aggarwal regarding gas cylinders
      ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
    • huge shortage of healthy organs for donation
      ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...
    • sukhpal singh khaira statement
      ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
    • jalandhar schools delhi train and assembly receive bomb threats
      ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
    • punjab bjp rally in moga
      ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
    • a big blow to aam aadmi party
      ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ...
    • punjab vidhan sabha session
      ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
    • firing at former sarpanch s house
      ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +