Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    7:20:24 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਧੋਣ ’ਚ ਫ਼ਸਿਆ ਹੰਕਾਰ ਵਾਲਾ ਸਰੀਆ ਕੱਢਣ ਮੋਦੀ: ਭਗਵੰਤ ਮਾਨ

PUNJAB News Punjabi(ਪੰਜਾਬ)

ਧੋਣ ’ਚ ਫ਼ਸਿਆ ਹੰਕਾਰ ਵਾਲਾ ਸਰੀਆ ਕੱਢਣ ਮੋਦੀ: ਭਗਵੰਤ ਮਾਨ

  • Updated: 07 Feb, 2021 06:10 PM
Patiala
bhagwant mann  farmers bills  nabha  election campaign
  • Share
    • Facebook
    • Tumblr
    • Linkedin
    • Twitter
  • Comment

ਨਾਭਾ  (ਭੂਪਾ): ਅੱਜ ਸੋਮਵਾਰ ਨੂੰ ਲੋਕ ਸਭਾ ਵਿੱਚ ਹੋਣ ਵਾਲੀ ਕਿਸਾਨੀ ਬਿੱਲਾਂ ਸੰਬੰਧੀ ਬਹਿਸ ਦੌਰਾਨ ਮੇਰਾ ਮੋਦੀ ਨਾਲ ਫ਼ਿਰ ਪੇਚਾ ਪਵੇਗਾ। ਅੱਜ ਇੱਥੇ ਚੋਣ ਪ੍ਰਚਾਰ ਕਰਨ ਤੋਂ ਬਾਅਦ ਮੈਂ ਸਿੱਧਾ ਦਿੱਲੀ ਜਾ ਰਿਹਾ ਹਾਂ ਜਿੱਥੇ ਮੈਂ ਲੋਕ ਸਭਾ ਵਿੱਚ ਕਿਸਾਨੀ ਮੁੱਦੇ ਚੁਕਾਂਗਾਂ। ਇਹ ਵਿਚਾਰ ਨਾਭਾ ਪੁੱਜੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਹਲਕਾ ਨਾਭਾ ਤੋਂ ਸਰਗਰਮ ਉਘੇ ਆਗੂ ਜੱਸੀ ਸੋਹੀਆ ਵਾਲਾ ਦੀ ਹਾਜ਼ਰੀ ’ਚ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੀ ਧੋਣ ’ਚ ਹੰਕਾਰ ਦਾ ਫਸਿਆ ਸਰੀਆ ਕੱਢ ਲੈਣਾ ਚਾਹੀਦਾ ਹੈ ਅਤੇ ਦੇਸ਼ ਦੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆ ਚਾਹੀਦੀਆਂ ਹਨ। 

ਇਹ ਵੀ ਪੜ੍ਹੋ:  ਟਿਕਰੀ ਬਾਰਡਰ ’ਤੇ ਸੰਗਰੂਰ ਦੇ ਕਿਸਾਨ ਲੱਖਾ ਸਿੰਘ ਦੀ ਹਾਰਟ ਅਟੈਕ ਨਾਲ ਮੌਤ

ਭਗਵੰਤ ਮਾਨ ਨੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਖੂਨ ਦੀ ਖੇਤੀ ਦੇ ਬਿਆਨ ਸੰਬੰਧੀ ਕਿਹਾ ਕਿ ਉਨ੍ਹਾਂ ਨੂੰ ਤਾਂ ਪਾਣੀ ਵਾਲੀ ਖੇਤੀ ਵੀ ਨਹੀਂ ਕਰਨੀ ਆਉਂਦੀ। ਅਸਲ ’ਚ ਜਿਹਡ਼ੇ ਰਾਕੇਸ਼ ਟਿਕੈਤ ਦੇ ਅੱਥਰੂ ਸਨ, ਉਹ ਪਾਣੀ ਦੀ ਖੇਤੀ ਹਨ। ਜੋ ਹੱਸ-ਹੱਸ ਕੇ ਦਿੱਲੀ ’ਚ ਸੰਘਰਸ਼ੀ ਕਿਸਾਨਾਂ ਜਿਨ੍ਹਾਂ ਦੇ ਧੀਆਂ ਪੁੱਤ ਦੇਸ਼ ਲਈ ਸ਼ਹੀਦ ਹੋ ਕੇ ਤਿਰੰਗੇ ਵਿੱਚ ਲਿਪਟੇ ਆਉਂਦੇ ਹਨ, ਨੂੰ ਅੱਤਵਾਦੀ ਦੱਸ ਰਹੇ ਹਨ, ਕਾਫੀ ਮੰਦਭਾਗਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਤਾ ਨਹੀ ਕਿੰਨੇ ਕੁ ਹੋਰ ਕਿਸਾਨਾਂ ਦੀ ਲਾਸ਼ਾਂ ਦੇਖਣਾ ਚਾਹੁੰਦੀ ਹੈ ਭਾਜਪਾ ਸਰਕਾਰ। ਕਾਂਗਰਸ ਵੱਲੋਂ ਪੰਜਾਬ ਵਿੱਚ ਕਰਵਾਏ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਦਾਅਵਿਆਂ ’ਤੇ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਵਿਕਾਸ ਹੀ ਕੀਤਾ ਹੋਇਆ ਹੈ ਤਾਂ ਸਾਡੇ ਉਮੀਦਵਾਰਾਂ ਨੂੰ ਕਾਗਜ਼ ਕਿਉਂ ਨਹੀਂ ਭਰਨ ਦਿੰਦੇ। ਸਾਡੇ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਟਿਕਰੀ ਬਾਰਡਰ ’ਤੇ ਮੋਗਾ ਦੇ ਕਿਸਾਨ ਸੁਖਮੰਦਰ ਸਿੰਘ ਦੀ ਮੌਤ

 ਭਗਵੰਤ ਮਾਨ ਨੇ ਕੈਬਨਿਟ ਮੰਤਰੀ ਧਰਮਸੋਤ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਜਿਹੜੇ ਗਰੀਬਾਂ ਦੇ ਪੈਸੇ ਖ਼ਾ ਗਏ ਵਜੀਫੇ ਦੇ, ਜਿਹੜੇ ਗਰੀਬ ਬੱਚਿਆਂ ਦੀਆਂ ਕਾਪੀਆਂ ਕਿਤਾਬਾਂ ਦੇ ਪੈਸੇ ਖਾ ਗਏ, ਉਨ੍ਹਾਂ ਤੋ ਵਿਕਾਸ ਦੀ ਕੀ ਉਮੀਦ ਰੱਖੀ ਜਾ ਸਕਦੀ ਹੈ? ਉਨ੍ਹਾਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਹਵਾ ਚੱਲਣ ਦਾ ਦਾਅਵਾ ਕਰਦਿਆਂ ਕਿਹਾ ਕਿ 14 ਫਰਵਰੀ ਨੂੰ ਲੋਕ ਹੀ ਦੱਸ ਦੇਣਗੇ ਕਿ ਕਿੰਨਾ ਕੁ ਵਿਕਾਸ ਹੋਇਆ ਹੈ। ਉਨ੍ਹਾਂ ਕੋਂਸਲ ਚੋਣਾਂ ਨੂੰ ਸੈਮੀਫਾਇਨਲ ਵਜੋਂ ਨਾ ਲੈ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਭਾ, ਵਿਧਾਨ ਸਭਾ ਅਤੇ ਕੌਂਸਲ ਚੋਣਾਂ ਤਿੰਨੋ ਵੱਖਰੇ ਮੁੱਦਿਆਂ ‘ਤੇ ਲੜੀਆਂ ਜਾਂਦੀਆਂ ਹਨ। ਮੈਂ ਰਾਜਪੁਰਾ, ਫਤਿਹਗੜ੍ਹ ਸਾਹਿਬ ਦਾ ਦੋਰਾ ਕਰਕੇ ਆਇਆ ਹਾਂ, ਲੋਕਾਂ ਦਾ ਭਰਵਾ ਹੁੰਗਾਰਾ ਮਿਲ ਰਿਹਾ ਹੈ ਆਮ ਆਦਮੀ ਪਾਰਟੀ ਨੂੰ। ਉਨ੍ਹਾਂ ਕਿਹਾ ਕਿ ਝਾਡ਼ੂ ਸਿਰਫ ਗਲੀਆਂ, ਨਾਲੀਆਂ ਦੀ ਸਫਾਈ ਨਹੀਂ ਕਰਦਾ ਬਲਕਿ ਹੁਣ ਉਹ ਰਾਜਨੀਤੀਕ ਸਫਾਈ ਵੀ ਕਰੇਗਾ।

ਇਹ ਵੀ ਪੜ੍ਹੋ: ਰਾਜਾ ਵੜਿੰਗ ਦੇ ਸਾਲੇ ’ਤੇ ਮਾਮਲਾ ਦਰਜ ਹੋਣ ’ਤੇ ਬੋਲੇ ਸੁਖਬੀਰ ਬਾਦਲ, ਕਿਹਾ ਪੁਲਸ ਦੇ ਰਹੀ ਸੁਰੱਖਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Bhagwant Mann
  • Farmers Bills
  • Nabha
  • Election Campaign
  • ਭਗਵੰਤ ਮਾਨ
  • ਕਿਸਾਨੀ ਬਿੱਲਾਂ
  • ਨਾਭਾ
  • ਚੋਣ ਪ੍ਰਚਾਰ

ਰਾਘਵ ਚੱਢਾ ਦਾ ਕਾਂਗਰਸ ’ਤੇ ਹਮਲਾ, ਕਿਹਾ- ‘ਕੈਪਟਨ ਨੂੰ ਇਕੋ ਡਰ ਕਿਤੇ ‘ਆਪ’ ਪਾਰਟੀ ਨਾ ਜਿੱਤ ਜਾਵੇ’

NEXT STORY

Stories You May Like

  • narendra modi hydrogen train green flag haryana
    PM ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਕੀਤਾ ਰਵਾਨਾ, ਭਾਰਤ ਅਜਿਹਾ ਕਰਨ ਵਾਲਾ ਦੁਨੀਆ ਦਾ 5ਵਾਂ ਦੇਸ਼ ਬਣਿਆ
  • river  crocodile  boy  dead body  uncle  field  police
    ਨਦੀ 'ਚ ਪੈਰ ਧੋਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ ਮਗਰਮੱਛ ! ਕਈ ਘੰਟਿਆਂ ਬਾਅਦ ਮਿਲੀ ਲਾਸ਼
  • pm modi visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ ਪੁਲਸ ਅੜਿੱਕੇ
  • mobile phone  accident  lake  doctor  death
    ਮੋਬਾਈਲ ਕੱਢਣ ਦੇ ਚੱਕਰ 'ਚ ਵੱਡਾ ਹਾਦਸਾ, ਝੀਲ 'ਚ ਡੁੱਬਣ ਨਾਲ ਦੋ ਜੂਨੀਅਰ ਡਾਕਟਰਾਂ ਦੀ ਮੌਤ
  • forest fire in france order to evacuate 4000 people from tourist areas
    ਫਰਾਂਸ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ! 4,000 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਹੁਕਮ
  • babbu maan receives warm welcome
    ਸਿਡਨੀ 'ਚ ਪੰਜਾਬੀ ਗਾਇਕ ਬੱਬੂ ਮਾਨ ਦਾ ਨਿੱਘਾ ਸਵਾਗਤ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • roadways employees  punjab pensioners  gate rally
      ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ...
    • youth brutally beaten up on suspicion of illicit relations
      ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +