Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    9:39:35 PM

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

  • major accident in punjab private school bus

    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਿਨਾਂ ਕੈਪਟਨ ਮੁਹੱਲੇ ਦੀ ਕ੍ਰਿਕਟ ਟੀਮ ਵਾਂਗ ਚੱਲ ਰਹੀ ਪੰਜਾਬ ਸਰਕਾਰ : ਭਗਵੰਤ ਮਾਨ

PUNJAB News Punjabi(ਪੰਜਾਬ)

ਬਿਨਾਂ ਕੈਪਟਨ ਮੁਹੱਲੇ ਦੀ ਕ੍ਰਿਕਟ ਟੀਮ ਵਾਂਗ ਚੱਲ ਰਹੀ ਪੰਜਾਬ ਸਰਕਾਰ : ਭਗਵੰਤ ਮਾਨ

  • Edited By Gurminder Singh,
  • Updated: 12 May, 2020 07:23 PM
Chandigarh
bhagwant mann  government of punjab  aam aadmi party
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਦੀ ਵਰਤਮਾਨ ਸਥਿਤੀ 'ਤੇ ਚਿੰਤਾ ਅਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਇਸ ਸਮੇਂ ਮੁਹੱਲੇ ਦੀ ਉਸ ਕ੍ਰਿਕਟ ਟੀਮ ਵਾਂਗ ਚੱਲ ਰਹੀ ਹੈ, ਜਿਸ ਦਾ ਕੋਈ 'ਕਪਤਾਨ' ਨਹੀਂ ਹੁੰਦਾ। ਬੈਟ ਜਿਸ ਦੇ ਹੱਥ 'ਚ ਹੁੰਦਾ ਹੈ, ਉਹ ਜਿੰਨੀ ਵਾਰ ਮਰਜ਼ੀ ਬੋਲਡ ਹੋ ਜਾਵੇ ਪਰ ਖ਼ੁਦ ਨੂੰ ਆਊਟ ਨਹੀਂ ਮੰਨਦਾ। ਜ਼ਿਆਦਾ ਦਬਾਅ ਪੈ ਜਾਵੇ ਤਾਂ ਬੈਟ ਨਾਲ ਲੈ ਕੇ ਹੀ ਖਿਸਕ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਗੈਰ ਹਾਜ਼ਰੀ 'ਚ ਲੜ-ਝਗੜ ਰਹੇ ਵਜ਼ੀਰਾਂ ਅਤੇ ਅਫ਼ਸਰਾਂ 'ਚ ਬੈਟ ਕਿਸ ਦੇ ਹੱਥ ਹੈ? ਪੰਜਾਬ ਦੇ ਸੂਝਵਾਨ ਲੋਕ ਇਸ ਡਰਾਮੇ ਨੂੰ ਚੰਗੀ ਤਰ੍ਹਾਂ ਦੇਖ ਰਹੇ ਹਨ ਅਤੇ ਭਲੀਭਾਂਤ ਸਮਝ ਰਹੇ ਹਨ।

ਇਹ ਵੀ ਪੜ੍ਹੋ : ਬਹਿਬਲ ਕਲਾਂ, ਕੋਟਕਪੂਰਾ ਗੋਲੀ ਕਾਂਡ ਦੀ ਕਾਰਵਾਈ 22 ਮਈ ਤੱਕ ਮੁਲਤਵੀ

ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸੰਕਟ ਅਤੇ ਚੁਣੌਤੀ ਭਰੇ ਵਕਤ 'ਚ ਆਪਣੇ ਕਿਹੜੇ 'ਫਾਰਮ ਹਾਊਸ' 'ਚ ਤਮਾਸ਼ਬੀਨ ਬਣੇ ਬੈਠੇ ਹਨ? ਸਥਿਤੀ ਸਪੱਸ਼ਟ ਕਰਨ ਲਈ ਮੁੱਖ ਮੰਤਰੀ ਆਪਣੀ 'ਲੋਕੇਸ਼ਨ' ਜਨਤਕ ਕਰਨ। ਮਾਨ ਨੇ ਕਿਹਾ ਕਿ ਬਾਦਲਾਂ ਵਾਂਗ ਕੈਪਟਨ ਅਮਰਿੰਦਰ ਸਿੰਘ ਦੇ ਕੁਸ਼ਾਸਨ 'ਚ ਬਹੁਭਾਂਤੀ ਮਾਫ਼ੀਆ ਪੰਜਾਬ ਅਤੇ ਪੰਜਾਬੀਆਂ ਨੂੰ ਦੋਵੇਂ ਹੱਥੀ ਲੁੱਟ ਰਹੀ ਹੈ। ਵਿਰੋਧੀ ਧਿਰ ਦਾ ਫ਼ਰਜ਼ ਨਿਭਾਉਂਦੇ ਹੋਏ ਅਸੀਂ ਸਿਆਸਤਦਾਨਾਂ ਅਤੇ ਅਫ਼ਸਰਾਂ ਦੀਆਂ ਹਿੱਸੇਦਾਰੀਆਂ ਨਾਲ ਚੱਲ ਰਹੇ ਤਮਾਮ ਤਰ੍ਹਾਂ ਦੇ ਮਾਫ਼ੀਏ ਵਿਰੁੱਧ ਧੜੱਲੇ ਨਾਲ ਬੋਲਦੇ ਆ ਰਹੇ ਹਾਂ ਤਾਂ ਕਿ ਲੋਕ ਸੁਚੇਤ ਅਤੇ ਸਰਕਾਰਾਂ (ਕੈਪਟਨ-ਬਾਦਲ) ਸੰਭਲ ਜਾਣ। ਭਗਵੰਤ ਮਾਨ ਨੇ ਨਾਲ ਹੀ ਕਿਹਾ ਕਿ ਮੈਨੂੰ ਹੈਰਾਨੀ ਅਤੇ ਅਚੰਭਾ ਇਸ ਗੱਲ ਦਾ ਹੈ ਕਿ ਪੰਜਾਬ ਦੀ ਸ਼ਰੇਆਮ ਹੁੰਦੀ ਆ ਰਹੀ ਲੁੱਟ ਬਾਰੇ ਮੰਤਰੀ ਸਹਿਬਾਨਾਂ ਦਾ ਹੁਣ ਅਚਾਨਕ ਦਰਦ ਕਿਵੇਂ ਜਾਗ ਆਇਆ ਹੈ? ਰੇਤ, ਬਜ਼ਰੀ, ਟਰਾਂਸਪੋਰਟ, ਲੈਂਡ ਆਦਿ ਮਾਫ਼ੀਆ ਕਾਰਨ ਖ਼ਜ਼ਾਨੇ ਨੂੰ ਲੱਗ ਰਹੀ ਅਰਬਾਂ ਰੁਪਏ ਦੀ ਚਪਤ ਵਿਰੁੱਧ ਵਜ਼ੀਰ ਸਾਹਿਬਾਨ ਹੁਣ ਤੱਕ ਕਿਉਂ ਚੁੱਪ ਰਹੇ ਹਨ? 

ਇਹ ਵੀ ਪੜ੍ਹੋ : ਕੈਪਟਨ ਸਾਹਬ, ਪੰਜਾਬ ਘਰ-ਘਰ ਦੁੱਧ ਲਈ ਮਸ਼ਹੂਰ, ਘਰ-ਘਰ ਸ਼ਰਾਬ ਲਈ ਨਹੀਂ : ਬਾਜਵਾ

ਮਾਨ ਨੇ ਕਿਹਾ ਕਿ ਦੇਰ ਨਾਲ ਹੀ ਸਹੀ ਪਰ ਪੰਜਾਬ ਦੀ ਲੁੱਟ ਖ਼ਿਲਾਫ਼ ਖੜ੍ਹੇ ਹੋਏ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਲਈ ਹੁਣ ਪਰਖ ਦੀ ਘੜੀ ਸ਼ੁਰੂ ਹੋਈ ਹੈ ਕਿ ਆਪਣੇ ਅਹੁਦਿਆਂ-ਰੁਤਬਿਆਂ ਦੀ ਪ੍ਰਵਾਹ ਕੀਤੇ ਬਗੈਰ ਆਪਣੇ ਪੰਜਾਬ ਪੱਖੀ ਮਨਸੂਬੇ ਨੂੰ ਜੇਤੂ ਮੁਕਾਮ ਤੱਕ ਲੈ ਕੇ ਜਾਣਗੇ ਜਾਂ ਫੇਰ ਚਾਰ ਦਿਨ ਦੀਆਂ ਸੁਰਖ਼ੀਆਂ ਬਟੋਰ ਕੇ 'ਨਿੱਜ ਪ੍ਰਸਤ ਸਮਝੌਤੇ' ਕਰ ਲੈਣਗੇ?

ਇਹ ਵੀ ਪੜ੍ਹੋ : ਮੰਤਰੀਆਂ ਤੇ ਅਫਸਰਸ਼ਾਹੀ ਵਿਚਾਲੇ ਚੱਲੀ ਜੰਗੀ 'ਚ ਰਾਜਾ ਵੜਿੰਗ ਦੀ ਐਂਟਰੀ, ਟਵਿੱਟਰ 'ਤੇ ਕੱਢੀ ਭੜਾਸ

  • Bhagwant Mann
  • Government of Punjab
  • Aam Aadmi Party
  • ਭਗਵੰਤ ਮਾਨ
  • ਪੰਜਾਬ ਸਰਕਾਰ
  • ਆਮ ਆਦਮੀ ਪਾਰਟੀ

ਸਿਹਤ ਮਾਹਿਰਾਂ ਦਾ ਦਾਅਵਾ: ਪੋਲੀਓ ਜਿਨਾਂ ਖ਼ਤਰਨਾਕ ਹੋ ਸਕਦਾ ਹੈ ‘ਕੋਰੋਨਾ ਵਾਇਰਸ’ (ਵੀਡੀਓ)

NEXT STORY

Stories You May Like

  • gurnoor brar  s entry into team india
    ਬਾਸਕਟਬਾਲ ਕੋਰਟ ਛੱਡ ਕ੍ਰਿਕਟ ਪਿੱਚ 'ਤੇ ਗੱਡੇ ਝੰਡੇ: ਗੁਰਨੂਰ ਬਰਾੜ ਦੀ ਟੀਮ ਇੰਡੀਆ ਵਿੱਚ ਐਂਟਰੀ
  • sacrilege law  jathedar akal takht sahib
    ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਕਾਨੂੰਨ ਵਾਪਸ ਲੈਣ ਤੋਂ ਇਨਕਾਰ
  • rahul dravid buys cricket team
    ਰਾਹੁਲ ਦ੍ਰਾਵਿੜ ਨੇ ਖਰੀਦੀ ਕ੍ਰਿਕਟ ਟੀਮ, ਯੂਰਪੀਅਨ ਟੀ20 ਪ੍ਰੀਮੀਅਰ ਲੀਗ 'ਚ ਇਸ ਫ੍ਰੈਂਚਾਈਜੀ ਦੇ ਬਣੇ ਮਾਲਕ
  • stay application  da of employees  sunil jakhar
    ਸਟੇਅ ਅਰਜ਼ੀ ਖਾਰਜ ਹੋਣ 'ਤੇ ਹੁਣ ਪੰਜਾਬ ਸਰਕਾਰ ਬਿਨਾਂ ਦੇਰੀ ਜਾਰੀ ਕਰੇ ਡੀ. ਏ : ਸੁਨੀਲ ਜਾਖੜ
  • punjab government  s   fast   change policy
    ਪੰਜਾਬ ਸਰਕਾਰ ਦੀ ‘ਫਾਸਟ’ ਬਦਲੀ ਨੀਤੀ, 48 ਘੰਟਿਆਂ 'ਚ ਹੀ ਬਦਲਿਆ ਗੁਰਦਾਸਪੁਰ ਦਾ RTO
  • punjab police film scene prabh
    ਪੰਜਾਬ ਪੁਲਸ ਨੇ ਖ਼ਤਰਨਾਕ ਸ਼ੂਟਰਾਂ ਦਾ ਕੀਤਾ ਐਨਕਾਊਂਟਰ, ਫਿਲਮੀ ਸੀਨ ਵਾਂਗ ਹੋਈ ਮੁੱਠਭੇੜ
  • changes in india a squad for sri lanka tri series
    ਭਾਰਤੀ ਕ੍ਰਿਕਟ ਟੀਮ 'ਚ ਅਚਾਨਕ ਹੋ ਗਿਆ ਬਦਲਾਅ, ਕੌਣ ਹੋਇਆ ਬਾਹਰ ਤੇ ਕਿਸ ਨੂੰ ਮਿਲੀ ਐਂਟਰੀ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • salary cut punjab employees education department
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਤਨਖਾਹ ਕਟੌਤੀ ਕਾਰਣ ਖੜ੍ਹਾ...
    • political earthquake  mla kulwant singh
      ਸਿਆਸੀ ਭੂਚਾਲ: "ਵੋਟਾਂ ਘੱਟ ਗਈਆਂ ਤਾਂ ਗੇਟ ਬੰਦ ਕਰਕੇ ਪੂਰੀਆਂ ਕਰ ਲਵਾਂਗੇ" :...
    • big on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
    • weather update  imd  heat alert  warning  states
      24 ਤੋਂ 27 ਮਈ ਤੱਕ ਅਲਰਟ ਜਾਰੀ! ਇਨ੍ਹਾਂ ਸੂਬਿਆਂ ਲਈ IMD ਨੇ ਦੇ'ਤੀ ਵਾਰਨਿੰਗ
    • father and son  sirhind feeder canal
      ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
    • effect of heat is now visible on animals too
      ਜਾਨਵਰਾਂ 'ਤੇ ਵੀ ਕਹਿਰ ਵਰ੍ਹਾਉਣ ਲੱਗੀ ਗਰਮੀ! ਛੱਤਬੀੜ ਚਿੜੀਆਘਰ 'ਚ ਭਾਲੂਆਂ ਨੂੰ...
    • police force  flag march  faridkot police
      ਚੋਣਾਂ ਨੂੰ ਦੇਖਦੇ ਹੋਏ ਸ਼ਹਿਰ ਵਿਚ ਭਾਰੀ ਪੁਲਸ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ
    • girl riding activa  terrible accident  cctv video
      ਐਕਟਿਵਾ 'ਤੇ ਜਾਂਦੀ ਕੁੜੀ ਨੇ ਪੈਦਲ ਜਾਂਦੇ ਬੰਦੇ ਦੇ ਮਾਰੀ ਟੱਕਰ, ਵੀਡੀਓ 'ਚ ਕੈਦ...
    • punjabi singer inder kaur
      ਪੰਜਾਬੀ SINGER ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ
    • tb disease has increased in punjab
      ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +