Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:16:50 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ ਅਲਟੀਮੇਟਮ

PUNJAB News Punjabi(ਪੰਜਾਬ)

ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ ਅਲਟੀਮੇਟਮ

  • Edited By Gurminder Singh,
  • Updated: 07 May, 2026 12:24 PM
Chandigarh
bhagwant mann  legal notice  punjab bjp
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਮੁੱਖ ਮੰਤਰੀ ਵੱਲੋਂ ਬੀਤੇ ਦਿਨੀਂ ਬੰਬ ਧਮਾਕਿਆਂ ਦੇ ਸਬੰਧ ਵਿਚ ਦਿੱਤੇ ਗਏ ਉਸ ਬਿਆਨ ਨੂੰ ਲੈ ਕੇ ਭੇਜਿਆ ਹੈ, ਜਿਸ ਵਿਚ ਮਾਨ ਨੇ ਪੰਜਾਬ ਵਿਚ ਹੋਏ ਬੰਬ ਧਮਾਕਿਆਂ ਨੂੰ ਭਾਜਪਾ ਦਾ ਚੋਣ ਏਜੰਡਾ ਦੱਸਿਆ ਸੀ। ਚੁੱਘ ਨੇ ਦੋਸ਼ ਲਾਇਆ ਹੈ ਕਿ ਭਗਵੰਤ ਮਾਨ ਨੇ ਭਾਜਪਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਚੁੱਘ ਨੇ ਕਿਹਾ ਕਿ ਅਜਿਹੇ ਦਿਨ ਜਦੋਂ ਪੂਰਾ ਦੇਸ਼ 'ਆਪ੍ਰੇਸ਼ਨ ਸਿੰਦੂਰ' ਦੀ ਵਰ੍ਹੇਗੰਢ 'ਤੇ ਆਪਣੀ ਬਹਾਦਰ ਫੌਜ ਦੇ ਸਾਹਸ ਅਤੇ ਬਹਾਦਰੀ ਦਾ ਜਸ਼ਨ ਮਨਾ ਰਿਹਾ ਹੈ, ਉਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ਵਰਗੀ ਇਕ ਲੋਕਤੰਤਰੀ ਅਤੇ ਰਾਸ਼ਟਰਵਾਦੀ ਪਾਰਟੀ ਨੂੰ ਅੱਤਵਾਦੀ ਘਟਨਾਵਾਂ ਨਾਲ ਜੋੜਨਾ ਸਿਰਫ਼ ਇਕ ਸਿਆਸੀ ਝੂਠ ਨਹੀਂ, ਸਗੋਂ ਕਰੋੜਾਂ ਦੇਸ਼ ਵਾਸੀਆਂ ਦੇ ਫਤਵੇ ਅਤੇ ਵਿਸ਼ਵਾਸ ਦੀ ਬੇਅਦਬੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਇਕ ਹੋਰ ਮੁਸੀਬਤ

ਭਗਵੰਤ ਮਾਨ ਦਾ ਬਿਆਨ ਨਾ ਸਿਰਫ਼ ਮਾਣਹਾਨੀ ਵਾਲਾ ਹੈ, ਸਗੋਂ ਬੇਹੱਦ ਖ਼ਤਰਨਾਕ ਵੀ ਹੈ। ਅਜਿਹੇ ਗੈਰ-ਜ਼ਿੰਮੇਵਾਰਾਨਾ ਦੋਸ਼ ਪੰਜਾਬ ਵਿਚ ਭੰਬਲਭੂਸਾ, ਅਵਿਸ਼ਵਾਸ ਅਤੇ ਸਮਾਜਿਕ ਅਸ਼ਾਂਤੀ ਪੈਦਾ ਕਰ ਸਕਦੇ ਹਨ। ਮੁੱਖ ਮੰਤਰੀ ਨੂੰ ਸਿਆਸੀ ਲਾਭ ਲਈ ਜਨਤਕ ਵਿਵਸਥਾ ਅਤੇ ਰਾਸ਼ਟਰੀ ਸੁਰੱਖਿਆ ਨਾਲ ਖਿਲਵਾੜ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 7 ਦਿਨਾਂ ਦੇ ਅੰਦਰ ਭਗਵੰਤ ਮਾਨ ਆਪਣਾ ਬਿਆਨ ਵਾਪਸ ਲੈ ਕੇ ਜਨਤਕ ਤੌਰ 'ਤੇ ਮੁਆਫੀ ਨਹੀਂ ਮੰਗਦੇ, ਤਾਂ ਉਨ੍ਹਾਂ ਖਿਲਾਫ ਅਪਰਾਧਿਕ ਅਤੇ ਸਿਵਲ, ਦੋਵੇਂ ਤਰ੍ਹਾਂ ਦੀ ਵਿਆਪਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਬੰਬ ਧਮਾਕਿਆਂ, ਗੈਂਗਸਟਰ ਨੈੱਟਵਰਕ ਅਤੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ ਪਰ ਭਗਵੰਤ ਮਾਨ ਸਰਕਾਰ ਆਪਣੀ ਹਰ ਨਾਕਾਮੀ ਨੂੰ ਛੁਪਾਉਣ ਲਈ ਭਾਜਪਾ 'ਤੇ ਝੂਠੇ ਇਲਜ਼ਾਮ ਲਗਾ ਰਹੀ ਹੈ। ਪੰਜਾਬ ਨੂੰ ਡਰਾਮੇਬਾਜ਼ੀ ਨਹੀਂ, ਸਗੋਂ ਜ਼ਿੰਮੇਵਾਰ ਸ਼ਾਸਨ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ ਹੋਵੇਗੀ ਕਾਰਵਾਈ, PSPCL ਨੇ ਜਾਰੀ ਕੀਤੇ ਸਖ਼ਤ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Bhagwant Mann
  • Legal Notice
  • Punjab BJP
  • ਭਗਵੰਤ ਮਾਨ
  • ਲੀਗਲ ਨੋਟਿਸ
  • ਪੰਜਾਬ ਭਾਜਪਾ

25 ਲੱਖ ਰੁਪਏ ਦੀ ਠੱਗੀ ਦੇ ਦੋਸ਼ 'ਚ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ ਦਿੱਤਾ ਅਲਟੀਮੇਟਮ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • entry of heavy vehicles banned on sutlej bridge
    ਸਤਲੁਜ ਪੁਲ 'ਤੇ ਭਾਰੀ ਵਾਹਨਾਂ ਦੀ ਐਂਟਰੀ ਬੰਦ! ਦਿੱਤਾ 10 ਦਿਨਾਂ ਦਾ ਅਲਟੀਮੇਟਮ, ਪੜ੍ਹੋ ਪੂਰੀ ਖ਼ਬਰ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • delhi assembly monsoon session to begin on august 7
    ਦਿੱਲੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 7 ਅਗਸਤ ਤੋਂ ਹੋਵੇਗਾ ਸ਼ੁਰੂ, ਕੈਬਨਿਟ ਬੈਠਕ 'ਚ ਲਿਆ ਫੈਸਲਾ
  • fssai sends notice to reputed company
    FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +