Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    11:38:34 PM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਗਵੰਤ ਮਾਨ ਦੇ ਪ੍ਰਧਾਨ ਮੰਤਰੀ ਨੂੰ 3 ਸੁਝਾਅ, ਪੰਜਾਬ ਸਰਕਾਰ ਦੇ ਕੂਪਨ ਸਿਸਟਮ 'ਤੇ ਚੁੱਕੇ ਸਵਾਲ

PUNJAB News Punjabi(ਪੰਜਾਬ)

ਭਗਵੰਤ ਮਾਨ ਦੇ ਪ੍ਰਧਾਨ ਮੰਤਰੀ ਨੂੰ 3 ਸੁਝਾਅ, ਪੰਜਾਬ ਸਰਕਾਰ ਦੇ ਕੂਪਨ ਸਿਸਟਮ 'ਤੇ ਚੁੱਕੇ ਸਵਾਲ

  • Edited By Gurminder Singh,
  • Updated: 19 Apr, 2020 05:36 PM
Chandigarh
bhagwant mann  narendra modi  letter
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਮੰਡੀਆ ਵਿਚ ਖਰੀਦ ਲਈ ਸ਼ੁਰੂ ਕੀਤੇ ਕੂਪਨ ਸਿਸਟਮ 'ਤੇ ਸਵਾਲ ਚੁੱਕੇ ਹਨ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਕੂਪਨ ਸਿਸਟਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਫੇਲ ਹੋ ਗਿਆ ਹੈ। ਅੱਜ ਲਾਈਵ ਪ੍ਰੈੱਸ ਕਾਨਫਰੰਸ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੰਡੀਆਂ ਵਿਚ ਤਿੰਨ ਦਿਨ ਪਹਿਲਾਂ ਲੱਗੀਆਂ ਢੇਰੀਆਂ ਵੀ ਜਿਉਂ ਦੀਆਂ ਤਿਉਂ ਪਈਆਂ ਹਨ, ਜੇ ਇੰਝ ਹੀ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਮੰਡੀਆਂ ਓਵਰ ਫਲੋਅ ਹੋਣਗੀਆਂ। ਇਸ ਨਾਲ ਕਿਸਾਨਾਂ ਨੂੰ ਤਾਂ ਪ੍ਰੇਸ਼ਾਨੀ ਹੋਵੇਗੀ ਹੀ ਨਾਲ ਹੀ ਸਰਕਾਰ ਦੇ ਸੋਸ਼ਲ ਡਿਸਟੈਂਸਿੰਗ ਦੀਆਂ ਵੀ ਧੱਜੀਆਂ ਉੱਡਣਗੀਆਂ। ਮਾਨ ਨੇ ਕਿਹਾ ਕਿ ਉਨ੍ਹਾਂ ਬੀਤੇ ਦਿਨੀਂ ਸੁਨਾਮ, ਧਨੌਲਾ, ਬਡਬਰ ਦੀਆਂ ਮੰਡੀਆਂ ਦੌਰਾ ਕੀਤਾ ਅਤੇ ਉਥੇ ਸਮੱਸਿਆਵਾਂ ਸੁਣੀਆਂ। 

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨਾਲ ਜੰਗ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਕਦਮ, ਜਾਰੀ ਕੀਤੇ ਇਹ ਨਵੇਂ ਹੁਕਮ 

ਮਾਨ ਨੇ ਦੱਸਿਆ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਤਿੰਨ ਸੁਝਾਅ ਦਿੱਤੇ ਹਨ। ਮਾਨ ਨੇ ਦੱਸਿਆ ਕਿ ਉਨ੍ਹਾਂ ਚਿੱਠੀ ਵਿਚ ਲਿਖਿਆ ਕਿ ਜੇ ਮੰਡੀਆਂ ਵਿਚ ਭੀੜ ਰੋਕਣੀ ਹੈ ਤੇ ਸੋਸ਼ਲ ਡਿਸਟੈਂਸਿੰਗ ਲਾਗੂ ਰੱਖਣਾ ਹੈ ਤਾਂ ਇਹ ਐਲਾਨ ਕੀਤਾ ਜਾਣਾ ਚਾਹੀਦਾ ਹੈ ਕਿ 1 ਮਈ ਤੋਂ 21 ਮਈ ਤਕ ਮਤਲਬ ਤਿੰਨ ਹਫਤੇ ਤਕ ਜਿਹੜੇ ਕਿਸਾਨ ਆਪਣੀ ਫਸਲ ਲੈ ਕੇ ਆਉਂਦੇ ਹਨ ਉਨ੍ਹਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਬੌਨਸ ਦਿੱਤਾ ਜਾਵੇਗਾ ਅਤੇ ਜਿਹੜੇ ਕਿਸਾਨ ਜੂਨ ਤਕ ਮੰਡੀਆਂ ਵਿਚ ਕਣਕ ਲੈ ਕੇ ਆਉਣਗੇ ਉਨ੍ਹਾਂ 200 ਰੁਪਏ ਪ੍ਰਤੀ ਕੁਇੰਟਲ ਬੌਨਸ ਦਿੱਤਾ ਜਾਵੇ। ਇਸ ਨਾਲ ਇਕ ਤਾਂ ਕਿਸਾਨਾਂ ਨੂੰ ਆਰਥਿਕ ਲਾਭ ਮਿਲੇਗਾ ਦੂਜਾ ਮੰਡੀਆਂ ਵਿਚ 40 ਤੋਂ 50 ਫੀਸਦ ਕਣਕ ਦੀ ਆਮਦ ਘਟੇਗਾ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖਬਰ, 237 'ਤੇ ਪੁੱਜਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ, ਅਜੇ ਵੀ ਸੰਭਲਣ ਦਾ ਵੇਲਾ 

ਦੂਜੇ ਸੁਝਾਅ ਬਾਰੇ ਦਸਦਿਆਂ ਉਨ੍ਹਾਂ ਕਿਹਾ ਕਿ ਫਸਲ ਦੀ ਨਮੀ ਨੂੰ ਲੈ ਕੇ ਰੱਖੀਆਂ ਸ਼ਰਤਾਂ ਵੀ ਨਰਮ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਫਸਲ ਦੀ 12 ਫੀਸਦ ਨਮੀ 'ਤੇ ਖਰੀਦ ਹੈ ਜਿਸ ਕਾਰਨ ਕਿਸਾਨਾਂ ਨੂੰ ਵਾਪਸ ਵੀ ਮੋੜ ਦਿੱਤਾ ਜਾਂਦਾ ਹੈ। ਨਮੀ ਵਧਾ ਕੇ 12 ਤੋਂ 14 ਫੀਸਦ ਕੀਤੀ ਜਾਵੇ। ਇਸ ਨਾਲ ਇਕ ਢੇਰੀ ਮੰਡੀ ਵਿਚੋਂ ਨਮੀ ਕਾਰਨ ਚੁੱਕੀ ਨਹੀਂ ਜਾਵੇਗੀ। ਮਾਨ ਨੇ ਕਿਹਾ ਕਿ ਇਹ ਸਮਾਂ ਨਮੀ ਦੇਖਣ ਦਾ ਨਹੀਂ ਸਗੋਂ ਫਸਲ ਸਾਂਭਣ ਦਾ ਹੈ। ਤੀਜਾ ਸੁਝਾਅ ਮੰਡੀਆਂ ਵਿਚ ਕੰਮ ਕਰਨ ਵਾਲੀ ਲੇਬਰ ਨੂੰ ਬੋਰੀਆਂ ਭਰਨ ਦੇ ਹਿਸਾਬ ਨਾਲ ਪੈਸੇ ਮਿਲਦੇ ਹਨ, ਇਕ ਲੇਬਰ ਵਾਲਾ ਸੀਜ਼ਨ ਦੌਰਾਨ ਲਗਭਗ 8 ਹਜ਼ਾਰ ਰੁਪਏ ਕਮਾਉਂਦਾ ਹੈ। ਹੁਣ ਸੀਜ਼ਨ ਦਾ ਸਮਾਂ ਵੀ ਵਧਾ ਦਿੱਤਾ ਗਿਆ ਹੈ ਪਰ ਪੈਸੇ ਉਨੇ ਹੀ ਹਨ। ਲਿਹਾਜ਼ਾ ਲੇਬਰ ਨੂੰ ਵੀ ਕੰਪਨਸੇਸ਼ਨ ਦਿੱਤੀ ਜਾਵੇ। 20 ਤੋਂ 21 ਹਜ਼ਾਰ ਰੁਪਿਆ ਲੇਬਰ ਨੂੰ ਦਿੱਤਾ ਜਾਵੇ। 

ਇਹ ਵੀ ਪੜ੍ਹੋ : ਪਾਕਿ ਗਏ 2 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਮਚੀ ਖਲਬਲੀ 

ਇਸ ਦੌਰਾਨ ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਕਿ ਕੀ ਭਗਵੰਤ ਮਾਨ ਦਿੱਲੀ ਵਿਚ ਵੀ ਕਿਸਾਨਾਂ ਲਈ ਇਹ ਸਹੂਲਤ ਸ਼ੁਰੂ ਕਰਵਾਉਣਗੇ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਿਰਫ ਉਥੇ ਹੀ ਇਹ ਸਹੂਲਤ ਦੇ ਸਕਦੇ ਹਨ ਜਿਨਾਂ ਦਿੱਲੀ ਸਰਕਾਰ ਦਾ ਦਾਇਰਾ ਹੈ। ਮਾਨ ਨੇ ਕਿਹਾ ਕਿ ਐੱਫ. ਸੀ. ਆਈ. ਕੇਂਦਰ ਸਰਕਾਰ ਦੇ ਅਧੀਨ ਹੈ। ਮਾਨ ਨੇ ਕਿਹਾ ਕਿ ਉਹ ਇਸ ਬਾਬਤ ਅਰਵਿੰਦ ਕੇਜਰੀਵਾਲ ਨਾਲ ਗੱਲ ਜ਼ਰੂਰ ਕਰਨਗੇ। 

ਇਹ ਵੀ ਪੜ੍ਹੋ : ਹਜ਼ੂਰ ਸਾਹਿਬ 'ਚ ਰੁਕੇ ਸ਼ਰਧਾਲੂਆਂ ਦੀ ਵਾਪਸੀ ਲਈ ਐੱਸ. ਜੀ. ਪੀ. ਸੀ. ਵਲੋਂ ਗ੍ਰਹਿ ਮੰਤਰੀ ਨੂੰ ਚਿੱਠੀ 

ਇਕ ਸਵਾਲ ਦੇ ਜਵਾਬ ਵਿਚ ਮਾਨ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪੰਜਾਬ ਨੂੰ ਕੇਂਦਰ ਵਲੋਂ ਫੰਡ ਜਾਰੀ ਹੋਣ ਦੇ ਬਿਆਨ ਦੇ ਰਹੇ ਹਨ ਜਦਕਿ ਮੁੱਖ ਮੰਤਰੀ ਇਸ ਤੋਂ ਇਨਕਾਰ ਕਰ ਰਹੇ ਹਨ। ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਕਰਨੀ ਚਾਹੀਦੀ। ਜੇਕਰ ਕੇਂਦਰ ਵਲੋਂ ਫੰਡ ਜਾਰੀ ਹੋਇਆ ਹੈ ਤਾਂ ਹਰਸਿਮਰਤ ਨੂੰ ਇਸ ਸੰਬੰਧੀ ਕੋਈ ਡਾਕੂਮੈਂਟ ਪੇਸ਼ ਕਰਨਾ ਚਾਹੀਦਾ ਹੈ। ਇਕ ਸਵਾਲ ਦੇ ਜਵਾਬ ਦਿੰਦਿਆਂ ਮਾਨ ਨੇ ਕਿਹਾ ਕਿ ਮੰਡੀਆਂ ਵਿਚ ਸਭ ਤੋਂ ਜ਼ਰੂਰੀ ਪਹਿਲੂ ਹੈ ਸੋਸ਼ਲ ਡਿਸਟੈਂਸਿੰਗ ਦੀ ਸਖਤੀ ਨਾਲ ਪਾਲਣਾ ਕਰਵਾਉਣ ਦਾ। ਮਾਨ ਨੇ ਕਿਹਾ ਕਿ ਉਹ ਇਸ ਸੰਬੰਧੀ ਐਗਰੀਕਲਚਰ ਸੈਕਟਰੀ ਨਾਲ ਗੱਲਬਾਤ ਕਰਨਗੇ। ਮਾਨ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਦਰਮਿਆਨ ਵੀ ਤਲਖੀ ਬਣੀ ਹੋਈ ਹੈ।

ਇਹ ਵੀ ਪੜ੍ਹੋ :  ਕੈਪਟਨ ਦਾ ਐਲਾਨ, ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ 'ਤੇ ਬਣੇਗੀ ਲੋਹੀਆਂ ਆਈ. ਟੀ. ਆਈ. 

  • Bhagwant Mann
  • Narendra Modi
  • Letter
  • ਭਗਵੰਤ ਮਾਨ
  • ਨਰਿੰਦਰ ਮੋਦੀ
  • ਚਿੱਠੀ

ਟਰੈਕਟਰ-ਟ੍ਰਾਲੀ ਅਤੇ ਕੈਂਟਰ ਵਿਚਾਲੇ ਟੱਕਰ, ਦੋ ਬੱਚੀਆਂ ਸਣੇ ਡਰਾਇਵਰ ਜ਼ਖਮੀ

NEXT STORY

Stories You May Like

  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • manpreet ayali raises questions delay in registration of akali dal waris punjab
    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ ਚੁੱਕੇ ਸਵਾਲ
  • ed summons chief minister bhagwant mann  s brotherinlaw
    ਈਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਢੂ ਨੂੰ ਰਿਸ਼ਵਤਖੋਰੀ ਮਾਮਲੇ 'ਚ ਕੀਤਾ ਤਲਬ
  • anurag thakur poses 6 questions to bhagwant mann
    ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਚਮਕੌਰ ਸਾਹਿਬ 'ਚ ਅਨੁਰਾਗ ਠਾਕੁਰ ਨੇ ਭਗਵੰਤ ਮਾਨ ਨੂੰ ਪੁੱਛੇ 6 ਸਵਾਲ
  • abhinav shukla questions punjab police over rising crime
    ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ
  • rp singh raises security concerns over pro khalistan sloganeering
    ਅਮਰੀਕੀ ਰਾਜਦੂਤ ਦੇ ਦੌਰੇ ਦੌਰਾਨ ਖਾਲਿਸਤਾਨ ਸਮਰਥਕ ਨਾਅਰੇਬਾਜ਼ੀ 'ਤੇ RP Singh ਨੇ ਚੁੱਕੇ ਸੁਰੱਖਿਆ 'ਤੇ ਸਵਾਲ
  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • sgpc member akal takht
      ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • heart attack paratha owner veer davinder receives threat call
      ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
    • mad sandhu  influencer  makeup artist
      ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +