Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:20:31 PM

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ,...

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • gold became cheaper  silver  s luster increased

    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ...

  • cruise accident  life jacket  mother and son  picture  water

    ਕਰੂਜ਼ ਹਾਦਸੇ 'ਚ ਲਾਈਫ ਜੈਕੇਟ ਪਹਿਨਣ ਦੇ ਬਾਵਜੂਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਗਵੰਤ ਮਾਨ ਨੇ 550 ਸਾਲਾ ਪ੍ਰਕਾਸ਼ ਪੁਰਬ ਲਈ ਕੇਂਦਰ ਤੋਂ ਮੰਗੇ 550 ਕਰੋੜ

PUNJAB News Punjabi(ਪੰਜਾਬ)

ਭਗਵੰਤ ਮਾਨ ਨੇ 550 ਸਾਲਾ ਪ੍ਰਕਾਸ਼ ਪੁਰਬ ਲਈ ਕੇਂਦਰ ਤੋਂ ਮੰਗੇ 550 ਕਰੋੜ

  • Edited By Shivani Attri,
  • Updated: 10 Jul, 2019 11:47 AM
Jalandhar
bhagwant mann
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨਰੇਸ਼)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ ਕੇਂਦਰੀ ਬਜਟ 'ਚ ਕੋਈ ਐਲਾਨ ਨਾ ਕੀਤੇ ਜਾਣ ਦੇ ਮੁੱਦੇ ਨੂੰ ਸੰਗਰੂਰ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਸੰਸਦ 'ਚ ਉਠਾਏ ਜਾਣ ਤੋਂ ਬਾਅਦ ਕੇਂਦਰੀ ਵਿੱਤ ਮੰਤਰਾਲੇ ਨੇ ਇਸ ਸਬੰਧੀ ਬਜਟ 'ਤੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। 'ਜਗ ਬਾਣੀ' ਨੂੰ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਵਿੱਤ ਮੰਤਰਾਲੇ ਦੇ ਅਫਸਰ ਇਸ ਕੰਮ ਲਈ 100 ਕਰੋੜ ਰੁਪਏ ਦਾ ਬਜਟ ਬਣਾਉਣ ਦੀ ਤਿਆਰੀ ਕਰ ਰਹੇ ਹਨ ਪਰ ਇਸ ਪੂਰੀ ਕਵਾਇਦ ਦੇ ਦਰਮਿਆਨ ਭਗਵੰਤ ਮਾਨ ਨੇ ਇਸ ਵੱਡੇ ਆਯੋਜਨ ਲਈ ਕੇਂਦਰ ਸਰਕਾਰ ਕੋਲੋਂ 550 ਕਰੋੜ ਰੁਪਏ ਦਾ ਬਜਟ ਦੇਣ ਦੀ ਮੰਗ ਕੀਤੀ ਹੈ।

ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਸਾਨੀ ਦੀ ਗੱਲ ਕਰਦੇ ਹੋਏ ਕਿਹਾ ਕਿ ਇਸ ਬਜਟ 'ਚ ਪੰਜਾਬ ਦਾ ਕੋਈ ਜ਼ਿਕਰ ਹੀ ਨਹੀਂ, ਸਾਡੀ ਖੇਤੀ ਤਬਾਹ ਹੋ ਗਈ ਅਤੇ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਕਿਸਾਨ ਸਭ ਤੋਂ ਵੱਧ ਉਪਜਾਊ ਧਰਤੀ ਦਾ ਮਾਲਕ ਹੈ ਪਰ ਧਰਤੀ ਹੇਠਲਾ ਪਾਣੀ ਲਗਾਤਾਰ ਹੇਠਾਂ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਜੇਕਰ ਪਾਣੀ ਨੂੰ ਬਚਾਉਣ ਲਈ ਸਰਕਾਰ ਨੇ ਕੋਈ ਠੋਸ ਨੀਤੀ ਤਿਆਰ ਨਾ ਕੀਤੀ ਤਾਂ ਆਉਣ ਵਾਲੇ 10-15 ਸਾਲਾਂ 'ਚ ਪੰਜਾਬ ਮਾਰੂਥਲ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਸਾਡਾ ਪਾਣੀ ਪੀਣਯੋਗ ਨਹੀਂ ਰਿਹਾ ਅਤੇ ਹਵਾ ਜ਼ਹਿਰੀਲੀ ਹੋ ਚੁੱਕੀ ਹੈ। ਮਾਨ ਨੇ ਕਿਹਾ ਕਿ ਸਾਡੇ ਪੰਜਾਬ 'ਚ 531 ਕਿਲੋਮੀਟਰ ਲੰਬਾ ਬਾਰਡਰ ਗੁਆਂਢੀ ਮੁਲਕ ਨਾਲ ਲੱਗਦਾ ਹੈ। ਉਨ੍ਹਾਂ ਦੱਸਿਆ ਕਿ 5 ਏਕੜ ਦੀ ਪੱਟੀ ਸਾਡੇ ਤੋਂ ਲਈ ਹੋਈ ਹੈ, ਜੋ ਲਗਭਗ 2600 ਏਕੜ ਹੈ ਪਰ ਗੁਆਂਢੀ ਮੁਲਕ ਵੱਲੋਂ ਸਾਨੂੰ ਸਿਰਫ ਮੌਤ ਆਉਂਦੀ ਹੈ, ਭਾਵੇਂ ਉਹ ਬੰਦੂਕ ਦੀਆਂ ਗੋਲੀਆਂ ਹੋਣ ਭਾਵੇਂ ਡਰੱਗ ਦੀਆਂ ਗੋਲੀਆਂ ਹੋਣ। 

ਉਨ੍ਹਾਂ ਮੰਗ ਕੀਤੀ ਕਿ ਸਾਨੂੰ ਕਿਸੇ ਸਪੈਸ਼ਲ ਜ਼ੋਨ 'ਚ ਲਿਆ ਜਾਵੇ। ਆਪਣੀ ਗੱਲ ਜਾਰੀ ਰੱਖਦੇ ਉਨ੍ਹਾਂ ਕਿਹਾ ਕਿ ਬਜਟ ਲਈ ਸੱਚਾਈ ਲਈ ਪੂਰੇ ਦੇਸ਼ 'ਚ 3500 ਕਰੋੜ ਰੁਪਏ ਰੱਖੇ ਗਏ ਹਨ, ਜਿਸ 'ਚੋਂ 1.5 ਫੀਸਦੀ ਹਿੱਸਾ ਪੰਜਾਬ ਨੂੰ ਆਵੇਗਾ, ਜਿਸ ਦੀ ਰਾਸ਼ੀ 45-47 ਕਰੋੜ ਰੁਪਏ ਹੋਵੇਗੀ। ਉਨ੍ਹਾਂ ਪਾਰਲੀਮੈਂਟ 'ਚ ਦੱਸਿਆ ਕਿ ਪੰਜਾਬ ਨਦੀਆਂ, ਨਹਿਰਾਂ ਅਤੇ ਨਾਲਿਆਂ ਦੀ ਧਰਤੀ ਹੈ। ਪੰਜਾਬ ਦੀ ਧਰਤੀ ਨੂੰ ਬਚਾਉਣ ਲਈ ਇਨ੍ਹਾਂ ਪਾਣੀਆਂ ਨੂੰ ਬੋਰ ਰਾਹੀਂ ਸਟੋਰ ਕਰਕੇ ਬਚਾਇਆ ਜਾ ਸਕਦਾ ਹੈ ਪਰ ਅੱਜ ਸੂਬਾ ਪਾਣੀ ਨੂੰ ਤਰਸ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਫੂਡ ਪ੍ਰੋਸੈਸਿੰਗ ਨਹੀਂ, ਜੇਕਰ ਸਾਡੇ ਕੋਲ ਫੂਡ ਪ੍ਰੋਸੈਸਿੰਗ ਇੰਡਸਟਰੀ ਆ ਜਾਵੇ ਤਾਂ ਸਾਡੇ ਪੰਜਾਬ ਦਾ ਕਿਸਾਨ ਖੁਸ਼ਹਾਲ ਹੋ ਜਾਵੇਗਾ। 

ਲੋਕ ਸਭਾ 'ਚ ਇਹ ਮੁੱਦਾ ਚੁੱਕੇ ਜਾਣ ਤੋਂ ਬਾਅਦ ਵਿੱਤ ਮਤਰਾਲੇ 'ਚ ਹਲਚਲ ਤਾਂ ਹੋਈ ਹੈ ਪਰ ਮੈਨੂੰ ਖੁਸ਼ੀ ਹੋਵੇਗੀ ਜੇਕਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਲਈ ਕੇਂਦਰ ਸਰਕਾਰ 550 ਕਰੋੜ ਰੁਪਏ ਦਾ ਵੀ ਫੰਡ ਜਾਰੀ ਕਰੇ। ਕੇਂਦਰ ਸਰਕਾਰ ਲਈ ਇਹ ਰਕਮ ਊਠ ਦੇ ਮੂੰਹ 'ਚ ਜੀਰੇ ਦੇ ਬਰਾਬਰ ਹੈ ਪਰ ਜੇਕਰ ਇੰਨਾ ਬਜਟ ਜਾਰੀ ਹੋ ਜਾਂਦਾ ਹੈ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਸਕਦਾ ਹੈ। ਹਾਲਾਂਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਨਿੱਜੀ ਤੌਰ 'ਤੇ ਇੰਨੀ ਸਮਰਥ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਚੰਗੇ ਤਰੀਕੇ ਨਾਲ ਮਨਾ ਸਕਦੀ ਹੈ ਪਰ ਜੇਕਰ ਕੇਂਦਰ ਸਰਕਾਰ ਇਸ 'ਚ ਸ਼ਰਧਾ ਦੇ ਨਾਲ ਹਿੱਸੇਦਾਰੀ ਪਾਉਂਦੀ ਹੈ ਤਾਂ ਸੰਗਤਾਂ ਨੂੰ ਜ਼ਿਆਦਾ ਖੁਸ਼ੀ ਹੋਵੇਗੀ।

  • bhagwant mann
  • sri guru nanak dev ji
  • birthday
  • ਭਗਵੰਤ ਮਾਨ
  • 550 ਸਾਲਾ ਪ੍ਰਕਾਸ਼ ਪੁਰਬ

ਲੁਧਿਆਣਾ 'ਚ ਸ਼ਰੇਆਮ ਗੁੰਡਾਗਰਦੀ, ਨੌਜਵਾਨਾਂ ਨੇ ਚੱਲਾਈਆਂ ਗੋਲੀਆਂ

NEXT STORY

Stories You May Like

  • 550 students to receive degrees at pgi  s 39th convocation ceremony
    PGI ਦੇ 39ਵੇਂ ਕੋਨਵੋਕੇਸ਼ਨ ਸਮਾਗਮ ’ਚ 550 ਵਿਦਿਆਰਥੀਆਂ ਨੂੰ ਮਿਲਣਗੀਆਂ ਡਿਗਰੀਆਂ
  • court of maa vaishno devi silver worth 550 crores turned out only 30 crores
    ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • sgpc  sri akhand path sahib
    SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • death of a girl  girl  s body  family
    11 ਸਾਲਾ ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ SSP ਤੋਂ ਇਨਸਾਫ ਲਈ ਲਗਾਈ ਗੁਹਾਰ
  • the young man jumped from the third floor
    ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
  • central government  amrut yojana  punjab  picture  urban areas
    ਕੇਂਦਰ ਸਰਕਾਰ ਦੀ 'ਅੰਮ੍ਰਿਤ ਯੋਜਨਾ' ਨਾਲ ਬਦਲੀ ਪੰਜਾਬ ਦੇ ਸ਼ਹਿਰਾਂ ਦੀ ਤਸਵੀਰ, 5 ਸਾਲਾਂ 'ਚ 3,600 ਕਰੋੜ ਤੋਂ ਵੱਧ...
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • important news regarding liquor vends in punjab
      ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
    • former councilor caught stealing electricity
      ਪਾਵਰਕਾਮ ਦਾ ਵੱਡਾ ਐਕਸ਼ਨ: ਬਿਜਲੀ ਚੋਰੀ ਕਰਦੇ ਫੜੇ ਗਏ ਸਾਬਕਾ ਕੌਂਸਲਰ, ਬਿੱਲ ਨਾ...
    • panic in jalandhar after ghaziabad fire
      ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
    • youth shot dead in broad daylight
      ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • one killed in blood fight between youths
      ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ ਵੱਢ 'ਤਾ ਮੁੰਡਾ!
    • transfers of 6 ias and 39 pcs officers in punjab
      ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ (ਦੇਖੋ List)
    • corporation takes major action against illegal dairies in islamabad
      ਇਸਲਾਮਾਬਾਦ 'ਚ ਗ਼ੈਰ-ਕਾਨੂੰਨੀ ਡੇਅਰੀਆਂ 'ਤੇ ਨਿਗਮ ਦਾ ਵੱਡਾ ਐਕਸ਼ਨ, 17 ਗਊਆਂ...
    • actress neeru bajwa paid obeisance at sri harmandir sahib
      ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
    • latif ahmed thind appointed new ceo of punjab waqf board
      ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +