Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    4:39:11 PM

  • indian student in usa

    ਅਮਰੀਕਾ 'ਚ ਭਾਰਤੀ ਵਿਦਿਆਰਥਣ ਹੋਈ ਲਾਪਤਾ ! ਪੁਲਸ ਨੇ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

  • hanuman chalisa resonates in diljit dosanjh s voice in ramayana

    ਫਿਲਮ 'ਰਾਮਾਇਣ' 'ਚ ਦਿਲਜੀਤ ਦੋਸਾਂਝ ਦੀ ਆਵਾਜ਼ 'ਚ...

  • indian stock market in celebratory mood diwali nifty closes

    ਦੀਵਾਲੀ ਤੋਂ ਪਹਿਲਾਂ ਜਸ਼ਨ ਦੇ ਮੂਡ 'ਚ ਭਾਰਤੀ ਸ਼ੇਅਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਾਦਲਾਂ ਤੇ ਅਫਸਰਾਂ ਦੀਆਂ ਜੇਬਾਂ 'ਚੋਂ ਹੋਵੇ 'ਬਿਜਲੀ' ਦੀ ਵਸੂਲੀ : ਭਗਵੰਤ ਮਾਨ

PUNJAB News Punjabi(ਪੰਜਾਬ)

ਬਾਦਲਾਂ ਤੇ ਅਫਸਰਾਂ ਦੀਆਂ ਜੇਬਾਂ 'ਚੋਂ ਹੋਵੇ 'ਬਿਜਲੀ' ਦੀ ਵਸੂਲੀ : ਭਗਵੰਤ ਮਾਨ

  • Edited By Babita,
  • Updated: 14 Aug, 2019 10:28 AM
Chandigarh
bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਹਿਲਾਂ ਹੀ ਹੱਦੋਂ ਮਹਿੰਗੀ ਬਿਜਲੀ ਲੈ ਰਹੇ ਪੰਜਾਬ ਦੇ ਲੋਕਾਂ ਦਾ ਫ਼ਿਕਰ ਕਰਦੇ ਹੋਏ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੇ ਗ਼ਲਤ ਅਤੇ ਮਾਰੂ ਸਮਝੌਤਿਆਂ ਕਾਰਨ ਨਿੱਜੀ ਥਰਮਲ ਪਲਾਂਟ ਹੁਣ ਸੂਬਾ ਸਰਕਾਰ/ਪੀ. ਐੱਸ. ਪੀ. ਸੀ. ਐੱਲ ਦੀ 'ਬਾਂਹ ਮਰੋੜ' ਕੇ ਵਸੂਲੀ 'ਤੇ ਉੱਤਰ ਆਏ ਹਨ। ਨਤੀਜਾ ਅਗਲੇ 1-2 ਮਹੀਨਿਆਂ 'ਚ ਬਿਜਲੀ ਪ੍ਰਤੀ ਯੂਨਿਟ 10 ਪੈਸੇ ਹੋਰ ਮਹਿੰਗੀ ਹੋ ਜਾਵੇਗੀ ਕਿਉਂਕਿ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ (7 ਅਗਸਤ) ਤਹਿਤ ਪੀ. ਐੱਸ. ਪੀ. ਸੀ. ਐੱਲ. ਨੂੰ ਅਗਲੇ 2 ਮਹੀਨਿਆਂ 'ਚ ਰਾਜਪੁਰਾ ਅਤੇ ਤਲਵੰਡੀ ਸਾਬੋ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕ੍ਰਮਵਾਰ 1200 ਕਰੋੜ ਅਤੇ 1800 ਕਰੋੜ (ਕੁੱਲ 2800 ਕਰੋੜ) ਰੁਪਏ ਦਾ ਭੁਗਤਾਨ ਕਰਨਾ ਪਵੇਗਾ।

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੇ ਨਿੱਜੀ ਥਰਮਲ ਪਲਾਂਟਾਂ ਨਾਲ 'ਮੋਟੇ ਕਮਿਸ਼ਨ' ਰੱਖ ਕੇ ਬੇਹੱਦ ਮਹਿੰਗੇ ਅਤੇ ਇਕਪਾਸੜ ਮਾਰੂ ਸ਼ਰਤਾਂ ਵਾਲੇ ਬਿਜਲੀ ਖ਼ਰੀਦ ਸਮਝੌਤੇ (ਪੀ. ਪੀ. ਏਜ਼) ਕੀਤੇ ਸਨ। ਸਰਕਾਰੀ ਥਰਮਲ ਪਲਾਂਟਾਂ ਨੂੰ ਸੋਚੀ-ਸਮਝੀ ਸਾਜ਼ਿਸ਼ ਨਾਲ ਬੰਦ ਅਤੇ ਨਕਾਰਾ ਕੀਤਾ ਗਿਆ। ਬਿਜਲੀ ਦੀ ਖਪਤ ਦੀ ਨਿਰਭਰਤਾ 85 ਪ੍ਰਤੀਸ਼ਤ ਨਿੱਜੀ ਥਰਮਲ ਪਲਾਂਟਾਂ 'ਤੇ ਵਧਾ ਦਿੱਤੀ ਗਈ। ਅੱਜ ਇਹੋ ਨਿੱਜੀ ਥਰਮਲ ਪਲਾਂਟ ਇੰਨੇ ਹਾਈ ਹੋ ਗਏ ਹਨ ਕਿ ਮਾਰੂ ਸ਼ਰਤਾਂ ਦੀ ਆੜ 'ਚ ਸੁਪਰੀਮ ਕੋਰਟ ਰਾਹੀਂ ਵਸੂਲੀ ਕਰਨ 'ਤੇ ਉੱਤਰ ਆਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਜਿਸ ਸ਼ਰਤ ਦੇ ਆਧਾਰ 'ਤੇ ਸੁਪਰੀਮ ਕੋਰਟ ਨੇ 2800 ਕਰੋੜ ਰੁਪਏ ਦੀ ਬਕਾਇਆ ਰਕਮ ਭੁਗਤਾਨ ਕਰਨ ਦਾ ਹੁਕਮ ਸੁਣਾਇਆ ਹੈ, ਇਹ ਪਿਛਲੇ 4 ਸਾਲਾਂ ਲਈ ਹੈ, ਜਦਕਿ ਇਸ ਫ਼ੈਸਲੇ ਅਨੁਸਾਰ ਇਹ ਦੋਵੇਂ ਥਰਮਲ ਪਲਾਂਟ ਅਗਲੇ 21 ਸਾਲਾਂ 'ਚ ਸਰਕਾਰ (ਪੀ. ਐੱਸ. ਪੀ. ਸੀ. ਐੱਲ.) ਤੋਂ 12000 ਕਰੋੜ ਰੁਪਏ ਹੋਰ ਵਸੂਲਣਗੇ। ਇਹ ਸਾਰਾ ਵਿੱਤੀ ਬੋਝ ਸੂਬੇ ਦੇ ਹਰੇਕ ਅਮੀਰ-ਗ਼ਰੀਬ ਬਿਜਲੀ ਖਪਤਕਾਰ ਦੀ ਜੇਬ 'ਤੇ ਹੀ ਪੈਣਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਸ ਸਮੁੱਚੇ ਮਾਮਲੇ ਦੀ ਹਾਈਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਥੱਲੇ ਜਾਂ ਫਿਰ ਪੰਜਾਬ ਵਿਧਾਨ ਸਭਾ ਦੀ ਉੱਚ ਪੱਧਰੀ ਵਿਸ਼ੇਸ਼ ਕਮੇਟੀ ਵਲੋਂ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ। ਇਸ ਤਰ੍ਹਾਂ ਦੀਆਂ ਨਾਜਾਇਜ਼ ਦੇਣਦਾਰੀਆਂ ਬਿਜਲੀ ਖਪਤਕਾਰਾਂ ਦੀਆਂ ਜੇਬਾਂ 'ਚੋਂ ਕਰਨ ਦੀ ਥਾਂ ਬਾਦਲ ਪਰਿਵਾਰ ਅਤੇ ਸਬੰਧਿਤ ਅਫ਼ਸਰਾਂ ਦੀਆਂ ਤਨਖ਼ਾਹਾਂ/ਪੈਨਸ਼ਨਾਂ ਅਤੇ ਸੰਪਤੀਆਂ ਨੀਲਾਮ ਕਰ ਕੇ ਹੋਣੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਹੋਰ ਦੇਰੀ ਕੀਤਿਆਂ ਨਿੱਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਰੱਦ ਕੀਤੇ ਜਾਣ ਅਤੇ ਸੂਬੇ ਦੇ ਲੋਕਾਂ ਨੂੰ ਅੰਨ੍ਹੀ ਲੁੱਟ ਤੋਂ ਬਚਾਇਆ ਜਾਵੇ।

  • Bhagwant mann
  • Badal Government
  • Officers
  • ਭਗਵੰਤ ਮਾਨ
  • ਬਾਦਲ ਸਰਕਾਰ
  • ਅਫਸਰਾ

ਨਸ਼ਾ ਰੋਕੂ ਕਮੇਟੀ ਦੇ ਮੈਂਬਰ 'ਤੇ ਹਮਲਾ ਕਰਨ ਵਾਲਾ ਹਥਿਆਰਾਂ ਸਣੇ ਕਾਬੂ

NEXT STORY

Stories You May Like

  • cbi probe into ppsc scam
    ਪੀ.ਪੀ.ਐੱਸ.ਸੀ. ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ, ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਣ : ਤਰੁਣ ਚੁੱਘ
  • pratap bajwa launches major attack on bhagwant mann government in chandigarh
    ਚੰਡੀਗੜ੍ਹ 'ਚ ਪ੍ਰਤਾਪ ਬਾਜਵਾ ਦਾ ਭਗਵੰਤ ਮਾਨ ਸਰਕਾਰ 'ਤੇ ਵੱਡਾ ਹਮਲਾ
  • parvinder singh jhota bhagwant mann family
    ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
  • candidate assembly elections bhagwant mann
    Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ
  • action officials committed sacrilege against the turbans sikhs  advocate dhami
    ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਹੋਵੇ : ਐਡਵੋਕੇਟ ਧਾਮੀ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ, ਕੀਤੀ ਟਰਾਫੀ ਦੀ ਘੁੰਡ ਚੁਕਾਈ
  • woman targeted by robbers at a grocery store
    ਕਰਿਆਨੇ ਦੀ ਦੁਕਾਨ 'ਤੇ ਆਏ ਲੁਟੇਰਿਆਂ ਦਾ ਸ਼ਿਕਾਰ ਹੋਈ ਔਰਤ, ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਹੋਏ ਫਰਾਰ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
Trending
Ek Nazar
diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • supreme court  punjab  haryana  electricity dispute  himachal pradesh
      ਪੰਜਾਬ ਤੇ ਹਰਿਆਣਾ ਤੋਂ ਹਿਮਾਚਲ ਨੂੰ ਮਿਲੇਗੀ 11,973 ਮਿਲੀਅਨ ਯੂਨਿਟ ਬਿਜਲੀ,...
    • accident on the jalandhar national highway
      ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
    • accident in ludhiana
      ਬੇਕਾਬੂ ਹੋਈ PRTC ਬੱਸ ਨੇ ਮਚਾਇਆ ਕਹਿਰ! ਕਾਰ, ਟਰੱਕ ਤੇ ਟੈਂਪੂ ਨੂੰ ਮਾਰੀ ਟੱਕਰ
    • chandumajra in akali dal
      ਪ੍ਰੋ. ਚੰਦੂਮਾਜਰਾ ਦੂਜੀ ਵਾਰ ਕਰਨਗੇ ਅਕਾਲੀ ਦਲ (ਬਾਦਲ) 'ਚ ਸ਼ਮੂਲੀਅਤ?
    • holiday  chandigarh  notification
      ਚੰਡੀਗੜ੍ਹ : 9 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • former agniveers to get significant relief
      ਚੰਡੀਗੜ੍ਹ: ਸਾਬਕਾ ਅਗਨੀਵੀਰਾਂ ਨੂੰ ਵੱਡੀ ਰਾਹਤ, ਜੇਲ੍ਹ ਵਿਭਾਗ ਵਾਰਡਰਾਂ ਦੀ ਭਰਤੀ...
    • 11 lakh rupee prize won in a 20 rupee lottery
      ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ
    • punjab bjp appointments
      ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...
    • foreign visiting punjab falls victim to a major robbery
      ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ...
    • parvinder jhota father wife job
      ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ, ਕੀਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +