Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    5:16:11 PM

  • when will it rain in punjab monsoon punjab

    ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ...

  • khan sir coaching center sealed

    Khan Sir ਦਾ ਕੋਚਿੰਗ ਸੈਂਟਰ ਸੀਲ ! UP 'ਚ ਹੋ ਗਈ...

  • politics heated up over video case

    ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ...

  • pok crisis escalates

    PoK 'ਚ ਅਗਲੇ 24 ਘੰਟੇ ਬੇਹੱਦ ਅਹਿਮ; ਪ੍ਰਸ਼ਾਸਨ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨ ਅੰਦੋਲਨ ਦੌਰਾਨ NIA ਵੱਲੋਂ ਨੋਟਿਸ ਭੇਜੇ ਜਾਣ 'ਤੇ ਭੜਕੇ 'ਭਗਵੰਤ ਮਾਨ', ਦਿੱਤਾ ਇਹ ਵੱਡਾ ਬਿਆਨ

PUNJAB News Punjabi(ਪੰਜਾਬ)

ਕਿਸਾਨ ਅੰਦੋਲਨ ਦੌਰਾਨ NIA ਵੱਲੋਂ ਨੋਟਿਸ ਭੇਜੇ ਜਾਣ 'ਤੇ ਭੜਕੇ 'ਭਗਵੰਤ ਮਾਨ', ਦਿੱਤਾ ਇਹ ਵੱਡਾ ਬਿਆਨ

  • Edited By Babita,
  • Updated: 19 Jan, 2021 09:15 AM
Chandigarh
bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਨੇ ਕੇਂਦਰੀ ਏਜੰਸੀਆਂ ਵੱਲੋਂ ਕਿਸਾਨਾਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੀਆਂ ਸੰਸਥਾਵਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਦੀ ਸਖ਼ਤ ਸ਼ਬਦਾਂ 'ਚ ਨਿੰਦਿਆ ਕਰਦੇ ਹੋਏ ਇਸ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ। ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਹੱਕ ਸੱਚ ਦੀ ਲੜਾਈ ਲੜ ਰਹੇ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਕਰਨਾ ਅਤਿ ਨਿੰਦਣਯੋਗ ਹੈ।

ਇਹ ਵੀ ਪੜ੍ਹੋ : ਧਾਰਮਿਕ ਸਥਾਨ ਦੇ ਸੇਵਾਦਾਰਾਂ ਦਾ ਘਟੀਆ ਕਾਰਾ, ਡੰਡਿਆਂ ਨਾਲ ਕੁੱਟ-ਕੁੱਟ ਮਾਰਿਆ ਕੁੱਤਾ

ਉਨ੍ਹਾਂ ਕਿਹਾ ਕਿ ਖੇਤੀ ਨੂੰ ਬਚਾਉਣ ਲਈ ਵਿੱਢੇ ਅੰਦੋਲਨ 'ਚ ਸਮਰਥਨ ਕਰ ਰਹੀਆਂ ਵੱਖ-ਵੱਖ ਸੇਵਾ ਸੁਸਾਇਟੀਆਂ, ਸੰਸਥਾਵਾਂ ਅਤੇ ਪੱਤਰਕਾਰਾਂ ਨੂੰ ਨੋਟਿਸ ਭੇਜਣਾ ਸਰਕਾਰ ਦਾ ਘਟੀਆ ਕੰਮ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅੜੀਅਲ ਰਵੱਈਏ ’ਤੇ ਚੱਲਦੇ ਹੋਏ ਅੰਦੋਲਨ ਨੂੰ ਪਹਿਲਾਂ ਅੱਤਵਾਦੀ, ਖ਼ਾਲਿਸਤਾਨੀ, ਪਾਕਿਸਤਾਨ, ਚੀਨ ਦੇ ਏਜੰਟ ਦੱਸ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ, ਜਦੋਂ ਇਹ ਚਾਲਾਂ ਨਾ ਚੱਲੀਆਂ ਤਾਂ ਹੁਣ ਆਪਣੇ ਅਧੀਨ ਐੱਨ. ਆਈ. ਏ. ਵਰਗੀਆਂ ਏਜੰਸੀਆਂ ਰਾਹੀਂ ਇਸ ਅੰਦੋਲਨ ਨੂੰ ਦਬਾਉਣ ਦੀ ਚਾਲ ਚੱਲ ਰਹੀ ਹੈ।

ਇਹ ਵੀ ਪੜ੍ਹੋ : ਹਫ਼ਤੇ 'ਚ ਸਿਰਫ 4 ਦਿਨ ਲੱਗੇਗਾ 'ਕੋਰੋਨਾ' ਦਾ ਟੀਕਾ, ਸਾਈਡ ਇਫੈਕਟ ਬਾਰੇ ਨਹੀਂ ਆਈ ਕੋਈ ਸ਼ਿਕਾਇਤ

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੋਗਲੀ ਨੀਤੀ ਖੇਡ ਰਹੀ ਹੈ, ਇੱਕ ਪਾਸੇ ਤਾਂ ਹੱਲ ਕੱਢਣ ਲਈ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਦੂਜੇ ਪਾਸੇ ਕਿਸਾਨ ਆਗੂਆਂ ਤੇ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਨੂੰ ਧਮਕਾਉਣ ਲਈ ਐੱਨ. ਆਈ. ਏ. ਰਾਹੀਂ ਨੋਟਿਸ ਭੇਜ ਰਹੀ ਹੈ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੂਜੇ ਦਰਜੇ ਦੀ ਭੂਮਿਕਾ ਨਿਭਾਅ ਰਹੀ ਹੈ।

ਇਹ ਵੀ ਪੜ੍ਹੋ : ਪਟਿਆਲਾ 'ਚ ਦਰਦਨਾਕ ਹਾਦਸੇ ਨੇ ਲਈ 3 ਨੌਜਵਾਨਾਂ ਦੀ ਜਾਨ, ਘਟਨਾ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸ਼ਾਂਤੀਪੂਰਨ ਅੰਦੋਲਨ ਅੱਜ ਦੁਨੀਆਂ 'ਚ ਸਭ ਤੋਂ ਵੱਡੇ ਅਤੇ ਸਭ ਤੋਂ ਲੰਬੇ ਸਮੇਂ ਤੱਕ ਚੱਲਣ ਵਾਲੇ ਅੰਦੋਲਨ ਦੇ ਰੂਪ 'ਚ ਇੱਕ ਨਵਾਂ ਇਤਿਹਾਸ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਤਰੀਕੇ ਨਾਲ ਕੀਤੇ ਜਾ ਰਹੇ ਇਸ ਅੰਦੋਲਨ ਨੇ ਪੂਰੇ ਸੰਸਾਰ ਦੇ ਕਿਸਾਨ ਸਮਾਜ ਨੂੰ ਹੌਂਸਲਾ ਅਤੇ ਉਮੀਦ ਦਿੱਤੀ ਹੈ ਪਰ ਇਸ ਇਤਿਹਾਸਿਕ ਅੰਦੋਲਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਦਬਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਗੈਰ ਲੋਕਤੰਤਰੀ ਕਦਮ ਚੁੱਕ ਰਹੀ ਹੈ।
ਨੋਟ : ਕਿਸਾਨ ਅੰਦੋਲਨ ਦੌਰਾਨ ਐਨ. ਆਈ. ਏ. ਵੱਲੋਂ ਨੋਟਿਸ ਭੇਜੇ ਜਾਣ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 

  • Farmer Protest
  • NIA
  • Notice
  • Bhagwant Mann
  • ਕਿਸਾਨ ਅੰਦੋਲਨ
  • ਐਨਆਈਏ
  • ਨੋਟਿਸ
  • ਭਗਵੰਤ ਮਾਨ
  • ਬਿਆਨ

ਪਟਿਆਲਾ 'ਚ ਦਰਦਨਾਕ ਹਾਦਸੇ ਨੇ ਲਈ 3 ਨੌਜਵਾਨਾਂ ਦੀ ਜਾਨ, ਘਟਨਾ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

NEXT STORY

Stories You May Like

  • nia to investigate killing of three church leaders in manipur
    ਮਨੀਪੁਰ 'ਚ ਤਿੰਨ ਚਰਚ ਆਗੂਆਂ ਦੀ ਹੱਤਿਆ ਦੀ ਜਾਂਚ ਕਰੇਗੀ NIA
  • shiromani akali dal leader parambans singh romana
    ਅਕਾਲੀ ਆਗੂ ਪਰਮਬੰਸ ਰੋਮਾਣਾ ਦਾ CM ਮਾਨ ਦੀ ਵਿਵਾਦਤ ਵੀਡੀਓ ਮਾਮਲੇ 'ਤੇ ਵੱਡਾ ਬਿਆਨ
  • nia  baramulla  terrorism  accused  land seized
    NIA ਨੇ ਬਾਰਾਮੂਲਾ 'ਚ ਅੱਤਵਾਦ ਮਾਮਲੇ ਦੇ ਦੋਸ਼ੀ ਦੀ ਜ਼ਮੀਨ ਕੀਤੀ ਜ਼ਬਤ
  • cm naib singh saini gave a big statement
    ਅਬੋਹਰ 'ਚ ਭਾਜਪਾ ਦੀ ਵਿਸ਼ਾਲ ਰੈਲੀ, CM ਨਾਇਬ ਸਿੰਘ ਸੈਣੀ ਨੇ ਦਿੱਤਾ ਵੱਡਾ ਬਿਆਨ (ਵੀਡੀਓ)
  • akali leader bunty romana made a big statement regarding her visit to canada
    ਅਕਾਲੀ ਆਗੂ ਬੰਟੀ ਰੋਮਾਣਾ ਨੇ ਕੈਨੇਡਾ ਦੌਰੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • union minister manohar lal khattar arrives in amritsar
    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਦਿੱਤਾ ਵੱਡਾ ਬਿਆਨ
  • sukhbir singh badal on giani raghbir singh
    ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਦੋਸ਼ਾਂ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
  • bhagwant mann have face punishment for crime desecrating gurus
    ਗੁਰੂ ਸਾਹਿਬਾਨ ਦੀ ਬੇਅਦਬੀ ਤੇ ਅਕਾਲ ਤਖ਼ਤ ਨੂੰ ਟੱਕਰ ਦੇਣ ਦੇ ਗੁਨਾਹ ਦੀ ਸਜ਼ਾ ਭਗਵੰਤ ਮਾਨ ਨੂੰ ਭੁਗਤਣੀ ਪਵੇਗੀ: ਜਾਖੜ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
Trending
Ek Nazar
iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mahal kalan police
      ਮਹਿਲ ਕਲਾਂ ਪੁਲਸ ਨੇ ਲੁੱਟ-ਖੋਹ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ, ਸਕੂਲ ਚੋਰੀ ਕਾਂਡ...
    • jalandhar municipal corporation and traffic police take action goods seized
      ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
    • 36 year old boy dies after falling from tractor
      Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ ਭਰਾਵਾਂ ਨਾਲ ਵਾਪਰੀ ਅਣਹੋਣੀ, ਇਕ ਦੀ...
    • firing case
      ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ, ਇੱਕ ਜ਼ਖਮੀ
    • protest in muktsar
      ਪਾਵਰਕੌਮ ਦੇ ਜੂਨੀਅਰ ਇੰਜੀਨੀਅਰਾਂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਰੋਸ ਰੈਲੀ
    • holiday on friday
      ਸ਼ੁੱਕਰਵਾਰ ਨੂੰ ਛੁੱਟੀ! ਮਾਲੇਰਕੋਟਲਾ ਦੇ ਡੀ.ਸੀ. ਨੇ ਕੀਤਾ ਐਲਾਨ
    • viral video action
      ਅੰਮ੍ਰਿਤਸਰ 'ਚ ਪੱਛਮੀ ਬੰਗਾਲ ਦੇ ਵਿਅਕਤੀ ਨਾਲ ਲੁੱਟ, ਸੋਸ਼ਲ ਮੀਡੀਆ 'ਤੇ ਵੀਡੀਓ...
    • food safety department raids ajnala  samples of dairy products collected
      ਅਜਨਾਲਾ 'ਚ ਫੂਡ ਸੇਫਟੀ ਵਿਭਾਗ ਦਾ ਛਾਪਾ, ਡੇਅਰੀ ਉਤਪਾਦਾਂ ਦੇ ਭਰੇ ਗਏ ਸੈਂਪਲ
    • gang rape of a married woman
      ਪਤੀ ਦੀ ਜ਼ਮਾਨਤ ਕਰਵਾਉਣ ਦਾ ਝਾਂਸਾ ਦੇ ਕੇ ਵਿਆਹੁਤਾ ਨਾਲ ਕੀਤਾ ਸਮੂਹਿਕ...
    • special revision of voter list under sir started from in jalandhar
      ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +