Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    7:31:27 PM

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

  • osap case allegations of fraud false

    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ...

  • cold hits punjab weather department bulletin

    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨ ਅੰਦੋਲਨ : 11ਵੇਂ ਗੇੜ ਦੀ ਮੀਟਿੰਗ ਅਸਫ਼ਲ ਰਹਿਣ 'ਤੇ 'ਭਗਵੰਤ ਮਾਨ' ਦਾ ਵੱਡਾ ਬਿਆਨ, ਜਾਣੋ ਕੀ ਬੋਲੇ

PUNJAB News Punjabi(ਪੰਜਾਬ)

ਕਿਸਾਨ ਅੰਦੋਲਨ : 11ਵੇਂ ਗੇੜ ਦੀ ਮੀਟਿੰਗ ਅਸਫ਼ਲ ਰਹਿਣ 'ਤੇ 'ਭਗਵੰਤ ਮਾਨ' ਦਾ ਵੱਡਾ ਬਿਆਨ, ਜਾਣੋ ਕੀ ਬੋਲੇ

  • Edited By Babita,
  • Updated: 23 Jan, 2021 12:03 PM
Chandigarh
bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈ 11ਵੇਂ ਗੇੜ ਦੀ ਮੀਟਿੰਗ ਅਸਫ਼ਲ ਰਹਿਣ ’ਤੇ ਆਮ ਆਦਮੀ ਪਾਰਟੀ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਥਾ ਨਿਕੰਮੀ ਤੇ ਅਸਫ਼ਲ ਸਿੱਧ ਹੋ ਰਹੀ ਹੈ। ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਮਸਲਾ ਹੱਲ ਕਰਨ ਦੀ ਥਾਂ ਇਸ ਮਾਮਲੇ ਨੂੰ ਭੜਕਾਉਣ ਦਾ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੇ 'ਦਲਿਤ ਵਿਦਿਆਰਥੀਆਂ' ਦਾ ਭਵਿੱਖ ਖ਼ਤਰੇ 'ਚ

ਉਨ੍ਹਾਂ ਕਿਹਾ ਕਿ 11ਵੇਂ ਗੇੜ ਦੀ ਮੀਟਿੰਗ 'ਚ ਸਰਕਾਰ ਵੱਲੋਂ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਥਾਂ ਕਿਸਾਨ ਆਗੂਆਂ ਦੀ ਬੇਇੱਜ਼ਤੀ ਕਰਨਾ ਅਤੇ ਦਿੱਲੀ ਪੁਲਸ ਵੱਲੋਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਗੱਡੀ ’ਤੇ ਹਮਲਾ ਕਰਵਾ ਕੇ ਸ਼ੀਸੇ ਭੰਨਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ 'ਚ ਦੇਸ਼ ਵਾਸੀਆਂ ਨੂੰ ਉਮੀਦ ਸੀ ਕਿ ਸਰਕਾਰ ਕਿਸਾਨਾਂ ਦੀ ਸਿੱਧੀ-ਸਾਦੀ ਮੰਗ ਨੂੰ ਮੰਨਦੇ ਹੋਏ ਤੁਰੰਤ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਮੰਨੇਗੀ ਪਰ ਬਹੁਤ ਦੁੱਖਦਾਈ ਹੈ ਕਿ ਮੋਦੀ ਸਰਕਾਰ ਦੇ ਮੰਤਰੀਆਂ ਨੇ ਉਲਟਾ ਗੁੰਡਿਆਂ ਦੀ ਤਰ੍ਹਾਂ ਕਿਸਾਨ ਆਗੂਆਂ ਨੂੰ ਹੀ ਡਰਾਉਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਬਰਡ ਫਲੂ : ਡੇਰਾਬੱਸੀ 'ਚ 'ਮੁਰਗੀਆਂ' ਨੂੰ ਮਾਰਨ ਦੀ ਪ੍ਰਕਿਰਿਆ ਸ਼ੁਰੂ, ਅਗਲੇ ਹੁਕਮਾਂ ਤੱਕ ਸੀਲ ਰਹਿਣਗੇ ਪੋਲਟਰੀ ਫਾਰਮ

ਉਨ੍ਹਾਂ ਕਿਹਾ ਕਿ ਭਾਜਪਾ ਦੇ ਗੁੰਡਿਆਂ ਵੱਲੋਂ ਕਿਸਾਨ ਆਗੂਆਂ ਡਾਕਟਰ ਦਰਸ਼ਨ ਪਾਲ ਅਤੇ ਰਾਕੇਸ਼ ਟਿਕੈਤ ਨੂੰ ਲਗਾਤਾਰ ਦਿੱਤੀਆਂ ਜਾ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਪਰਿਵਾਰਾਂ ਖ਼ਿਲਾਫ਼ ਕੀਤੀ ਜਾ ਰਹੀ ਭੱਦੀ ਸ਼ਬਦਾਵਲੀ ਨੇ ਭਾਰਤੀ ਜਨਤਾ ਪਾਰਟੀ ਦਾ ਅਸਲ ਚਿਹਰਾ ਸਾਹਮਣੇ ਲਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਦੇਸ਼ ‘ਚ ਹਰੇਕ ਨਾਗਰਿਕ ਨੂੰ ਆਪਣੀ ਗੱਲ ਕਹਿਣ ਦੀ ਆਜ਼ਾਦੀ ਹੈ ਪਰ ਮੋਦੀ ਸਰਕਾਰ ਵੱਲੋਂ ਲੋਕਾਂ ਅਤੇ ਕਿਸਾਨਾਂ ਦੇ ਮੁੱਢਲੇ ਅਧਿਕਾਰਾਂ ਨੂੰ ਕੁਚਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, 'ਸੁਨਹਿਰੀ ਮੌਕੇ' ਦੀ ਪ੍ਰੀਖਿਆ ਸਬੰਧੀ ਡੇਟਸ਼ੀਟ ਜਾਰੀ

ਭਗਵੰਤ ਮਾਨ ਨੇ ਕਿਹਾ ਕਿ ਇਕ ਲੋਕਤੰਤਰੀ ਢੰਗ ਨਾਲ ਚੁਣੀ ਗਈ ਕੇਂਦਰ ਸਰਕਾਰ ਅੱਜ ਦੇਸ਼ 'ਚ ਇਕ ਤਾਨਾਸ਼ਾਹ ਦੀ ਤਰ੍ਹਾਂ ਰਾਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਤਾਂ ਇਹ ਸੀ ਕਿ ਉਹ ਆਪਣੇ ਦੇਸ਼ ਦੇ ਅੰਨਦਾਤਾ ਦੀ ਮੰਗ ਨੂੰ ਮੰਨਦੀ ਹੋਈ ਤੁਰੰਤ ਕਾਲੇ ਕਾਨੂੰਨ ਰੱਦ ਕਰਦੀ ਪਰ ਸਰਕਾਰ ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡਰਾਉਣ, ਧਮਕਾਉਣ ਜਾਂ ਭਟਕਾਉਣ ਵਾਲੀਆਂ ਘਟੀਆਂ ਚਾਲਾਂ ਬੰਦ ਕਰ ਕੇ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ।
ਨੋਟ : ਕਿਸਾਨੀ ਅੰਦੋਲਨ ਦੇ ਹੱਕ 'ਚ ਮੋਦੀ ਸਰਕਾਰ ਖ਼ਿਲਾਫ਼ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ 'ਤੇ ਸਾਂਝੇ ਕਰੋ ਆਪਣੇ ਵਿਚਾਰ
 

  • Bhagwant Mann
  • Farmers
  • Modi Government
  • Statement
  • ਭਗਵੰਤ ਮਾਨ
  • ਕਿਸਾਨ
  • ਮੋਦੀ ਸਰਕਾਰ
  • ਬਿਆਨ

ਸ਼ਿਵ ਸੈਨਾ ਪੰਜਾਬ ਕੱਢੇਗੀ 26 ਜਨਵਰੀ ਨੂੰ 'ਤਿਰੰਗਾ ਮਾਰਚ'

NEXT STORY

Stories You May Like

  • parvinder jhota punjab government bhagwant mann
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
  • amit shah  bhagwant mann  social media
    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
  • farmers meeting
    ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਵੱਡਾ ਬਿਆਨ
  • mp charanjit singh channi statement on parwinder singh jhota case
    ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • uddhav thackeray  raj thackeray
    ਚੋਣ ਕਮਿਸ਼ਨਰ ਤੇ ਵੋਟਰ ਸੂਚੀ ਦੇ SIR ਨੂੰ ਲੈ ਕੇ ਬੋਲੇ ਊਧਵ ਤੇ ਰਾਜ ਠਾਕਰੇ, ਦਿੱਤਾ ਵੱਡਾ ਬਿਆਨ
  • major regarding ravinder jhota s cremation
    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • phagwara railway station
      ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ
    • jandiala guru tea stall
      ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ ਫਾਇਰਿੰਗ, ਚਾਹ ਦੀ ਦੁਕਾਨ ਚਲਾਉਣ...
    • ssp aditya and adc gursimran dhillon visit drug hotspot areas
      SSP ਅਦਿੱਤਿਆ ਤੇ ADC ਗੁਰਸਿਮਰਨ ਢਿੱਲੋਂ ਵੱਲੋਂ ਡਰੱਗ ਹੋਟਸਪੋਟ ਇਲਾਕਿਆਂ ਦਾ ਦੌਰਾ
    • ludhiana police big revelations
      ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ ਕੀਤੇ ਕਤਲ ਮਾਮਲੇ 'ਚ ਪੁਲਸ ਦੇ...
    • fazilka incident
      50 ਫੁੱਟ ਡੂੰਘੀ ਡਿੱਗੀ 'ਚ ਡਿੱਗੇ ਨੌਜਵਾਨ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
    • medical store  license cancelled  drug branch
      ਪੰਜਾਬ : ਇਨ੍ਹਾਂ ਮੈਡੀਕਲ ਸਟੋਰਾਂ 'ਤੇ ਸਖ਼ਤ ਕਾਰਵਾਈ, ਲਾਇਸੈਂਸ ਰੱਦ ਕਰਨ ਦੇ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +