ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਚੁੱਕੇ ਹਨ। ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਪਹਿਰ 1 ਵਜੇ ਮੁਲਾਕਾਤ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਕਈ ਦਿਨਾਂ ਬਾਅਦ ਵੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨਹੀਂ ਹੋ ਸਕੀ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਮੁੱਖ ਮੰਤਰੀ ਭਗਵੰਤ ਮਾਨ ਅੱਜ 1 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
ਇਹ ਵੀ ਦੱਸ ਦੇਈਏ ਕਿ ਪਾਰਟੀ ਭਾਵੇਂ ਕੋਈ ਵੀ ਹੋਵੇ, ਕਿਸੇ ਵੀ ਸੂਬੇ ’ਚ ਨਵੀਂ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਜ਼ਰੂਰ ਕੀਤੀ ਜਾਂਦੀ ਹੈ। ਇਸ ਦੇ ਤਹਿਤ ਹੀ ਅੱਜ ਭਗਵੰਤ ਮਾਨ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਪੁੱਜੇ ਹਨ।
ਇਹ ਵੀ ਪੜ੍ਹੋ : 'ਭਗਵੰਤ ਮਾਨ' ਨੇ ਨਹੀਂ ਨਿਭਾਈ ਨਵੇਂ ਮੰਤਰੀਆਂ ਨੂੰ ਜੁਆਇਨ ਕਰਵਾਉਣ ਦੀ ਰਵਾਇਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਤਾਂ ਦੀਆਂ ਤਸਵੀਰਾਂ ਵਾਲੇ ਵਾਹਨਾਂ ’ਤੇ ਪਾਬੰਦੀ ਬਾਰੇ ਹਿਮਾਚਲ ਦੇ CM ਦਾ ਬਿਆਨ ਮੰਦਭਾਗਾ : ਐਡਵੋਕੇਟ ਧਾਮੀ
NEXT STORY