Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    10:54:28 AM

  • birth tourism

    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ...

  • stock market crashes  sensex falls 700 points  nifty 23 220

    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ...

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Dasuya
  • ਦਸੂਹਾ ’ਚ ਗਰਜੇ ਭਗਵੰਤ ਮਾਨ, ਕਿਹਾ-ਪੰਜਾਬ ’ਚ ਸਰਕਾਰ ਨਹੀਂ, ਮਜ਼ਾਕ ਚੱਲ ਰਿਹਾ

PUNJAB News Punjabi(ਪੰਜਾਬ)

ਦਸੂਹਾ ’ਚ ਗਰਜੇ ਭਗਵੰਤ ਮਾਨ, ਕਿਹਾ-ਪੰਜਾਬ ’ਚ ਸਰਕਾਰ ਨਹੀਂ, ਮਜ਼ਾਕ ਚੱਲ ਰਿਹਾ

  • Edited By Shivani Attri,
  • Updated: 20 Dec, 2021 06:05 PM
Dasuya
bhagwant mann aam aadmi party
  • Share
    • Facebook
    • Tumblr
    • Linkedin
    • Twitter
  • Comment

ਦਸੂਹਾ (ਵੈੱਬ ਡੈਸਕ)— ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਅੱਜ ਦਸੂਹਾ ਵਿਖੇ ਜਨਸਭਾ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਭਗਵੰਤ ਮਾਨ ਨੇ ਚੰਨੀ ਸਰਕਾਰ ਨੂੰ ਲੰਮੇ ਹੱਥੀ ਲੈਂਦੇ ਹੋਏ ਅਕਾਲੀਆਂ ’ਤੇ ਵੀ ਰਗੜੇ ਲਾਏ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਰਕਾਰ ਨਹੀਂ ਸਗੋਂ ਮਜ਼ਾਕ ਚੱਲ ਰਿਹਾ ਹੈ। ਚਰਨਜੀਤ ਸਿੰਘ ਚੰਨੀ ’ਤੇ ਹਮਲਾ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਚੰਨੀ ਸਾਬ੍ਹ ਦੇ ਹਲਕੇ ’ਚ ਸਕੂਲਾਂ ਦੇ ਹਾਲਾਤ ਵੇਖਣ ਗਏ ਤਾਂ ਚੰਨੀ ਸਾਬ੍ਹ ਨੇ ਜਿੰਦਰੇ ਵੀ ਲਗਵਾ ਦਿੱਤੇ। ਉਨ੍ਹਾਂ ਕਿਹਾ ਕਿ ਚੰਨੀ ਤਾਂ ਕੁਝ ਵੀ ਕਹਿੰਦਾ ਹਹਿੰਦਾ ਹੈ ਕਿ ਮੈਂ ਗੁੜ ਬਣਾ ਲੈਂਦਾ ਹਾਂ, ਟੈਂਟ ਲਗਾ ਲੈਂਦਾ ਹਾਂ, ਮੱਝਾਂ ਚੋਅ ਲੈਂਦਾ ਹਾਂ, ਇਹ ਤਾਂ ਫਿਰ ਸਾਰੇ ਹੀ ਕਰ ਲੈਂਦੇ ਹਨ ਤਾਂ ਫਿਰ ਬਣਾ ਦਿਓ ਸਭ ਨੂੰ ਮੁੱਖ ਮੰਤਰੀ। ਉਨ੍ਹਾਂ ਕਿਹਾ ਕਿ ਇਹ ਕੋਈ ਗੱਲਾਂ ਹਨ, ਇਹ ਤਾਂ ਮਜ਼ਾਕ ਹੀ ਬਣਾ ਦਿੱਤਾ ਹੈ।   

ਇਹ ਵੀ ਪੜ੍ਹੋ: ਅੰਮ੍ਰਿਤਸਰ ਤੇ ਕਪੂਰਥਲਾ ’ਚ ਵਾਪਰੀਆਂ ਘਟਨਾਵਾਂ ਦਾ DGP ਚਟੋਪਾਧਿਆਏ ਵੱਲੋਂ ਗੰਭੀਰ ਨੋਟਿਸ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

PunjabKesari

ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਲੋਕਾਂ ਦੇ ਫਤਵੇ ਦਾ ਮਜ਼ਾਕ ਬਣਾਇਆ ਹੈ। ਪੰਜਾਬ ਕਾਂਗਰਸ ਵਿਚ ਚੰਨੀ ਦੀ ਜਾਖੜ ਨਾਲ, ਜਾਖੜ ਦੀ ਬਾਜਵਾ ਨਾਲ, ਬਾਜਵਾ ਦੀ ਰੰਧਾਵਾ ਨਾਲ, ਰੰਧਾਵਾ ਦੀ ਰਵਨੀਤ ਬਿੱਟੂ ਨਾਲ, ਬਿੱਟੂ ਦੀ ਸਿੱਧੂ ਨਾਲ ਅਤੇ ਸਿੱਧੂ ਦੀ ਤਾਂ ਕਿਸੇ ਨਾਲ ਨਹੀਂ ਬਣਦੀ। ਪੰਜਾਬ ਵਿਚ ਸਰਕਾਰ ਨਹੀਂ ਮਜ਼ਾਕ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 80 ਦਿਨ ਤਾਂ ਕਾਂਗਰਸੀ ਇਕੱਠੇ ਨਹੀਂ ਰਹਿ ਸਕੇ ਤਾਂ ਇਹ ਪੰਜਾਬ ਦੇ ਬੱਚਿਆਂ ਦਾ ਭਵਿੱਖ ਵੀ ਬਣਾਉਣਗੇ। ਉਨ੍ਹਾਂ ਕਿਹਾ ਕਿ ਧਰਨਿਆਂ ’ਤੇ ਬੈਠੇ ਕੱਚੇ ਮੁਲਾਜ਼ਮਾਂ ਵਿਚੋਂ ਕੱਚੇ ਅਧਿਆਪਕ ਜਦੋਂ ਚੰਨੀ ਦੇ ਕੋਲ ਗਏ ਤਾਂ ਚੰਨੀ ਕਹਿੰਦਾ ਮੈਂ ਤਾਂ ‘ਆਪ’ ਕੱਚਾ ਮੁੱਖ ਮੰਤਰੀ ਤੁਰਿਆ ਫਿਰਦਾ ਹਾਂ, ਤੁਹਾਨੂੰ ਕਿਵੇਂ ਪੱਕਾ ਕਰਾਂ।  

ਇਹ ਵੀ ਪੜ੍ਹੋ: ਪਰਗਟ ਸਿੰਘ ਦਾ ਵੱਡਾ ਬਿਆਨ, ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਰਚੀਆਂ ਜਾ ਰਹੀਆਂ ਨੇ ਸਾਜਿਸ਼ਾਂ

PunjabKesari

ਚੰਨੀ ਸਰਕਾਰ ਸਮੇਤ ਅਕਾਲੀਆਂ ਨੂੰ ਵੀ ਲੰਮੇਂ ਹੱਥੀਂ ਲੈਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਅਤੇ ਅਕਾਲੀ ਚੱਕੀ ਦੇ ਦੋ ਪੁੜ ਹਨ। ਚੱਕੀ ਦੇ ਥੱਲੇ ਵਾਲਾ ਪੁੜ ਨਹੀਂ ਘੁੰਮਦਾ ਹੁੰਦਾ, ਉਪਰ ਵਾਲਾ ਪੁੜ ਘੁੰਮਦਾ ਹੁੰਦਾ ਹੈ ਅਤੇ ਵਿਚਾਲੇ ਦਾਣੇ ਪਿੱਸਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਅਕਾਲੀ ਥੱਲੇ ਵਾਲਾ ਪੁੜ ਬਣ ਕੇ ਖੜ੍ਹੇ ਹਨ ਅਤੇ ਵਿਚਾਲੇ ਜਨਤਾ ਪਿੱਸ ਰਹੀ ਹੈ। ਚੰਨੀ ਤੇ ਸੁਖਬੀਰ ਨੂੰ ਆਪ ਨੂੰ ਨਹੀਂ ਪਤਾ ਹੁੰਦਾ ਕਿ ਕੱਲ੍ਹ ਅਸੀਂ ਕੀ ਬੋਲੇ ਹਾਂ। ਸੁਖਬੀਰ ਬਾਦਲ ਤਾਂ ਰੋਜ਼ ਹੀ ਝੂਠ ਬੋਲਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਚਾਦਰ ਵੱਲੇ ਬੰਦੇ ਬਦਲਣ ਦਾ ਹੈ ਅਤੇ ਸਾਨੂੰ ਚਾਦਰ ਵਾਲੇ ਬੰਦੇ ਬਦਲਣੇ ਪੈਣੇ ਹਨ। ਸਾਨੂੰ ਆਪ ਬਦਲਣਾ ਪੈਣਾ ਹੈ ਅਤੇ ਚਾਦਰ ਈਮਾਨਦਾਰਾਂ ਨੂੰ ਦੇਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ। 
ਇਹ ਵੀ ਪੜ੍ਹੋ: ਕਪੂਰਥਲਾ ਘਟਨਾ: SSP ਦਾ ਵੱਡਾ ਖ਼ੁਲਾਸਾ, ਬੇਅਦਬੀ ਨਹੀਂ ਚੋਰੀ ਕਰਨ ਆਇਆ ਸੀ ਨੌਜਵਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • bhagwant mann
  • aam aadmi party
  • dasuya
  • ਦਸੂਹਾ
  • ਭਗਵੰਤ ਮਾਨ
  • ਕਾਂਗਰਸ
  • ਮਜ਼ਾਕ

ਠੰਡ ਦੇ ਪ੍ਰਕੋਪ ਕਾਰਨ ਬਜ਼ਾਰਾਂ 'ਚ ਗਰਮ ਕੱਪੜਿਆਂ ਦੀ ਖ਼ਰੀਦਦਾਰੀ ਕਰਨ ਉਮੜੀ ਲੋਕਾਂ ਦੀ ਭੀੜ

NEXT STORY

Stories You May Like

  • jammu kashmir
    ਆਫ਼ ਦਿ ਰਿਕਾਰਡ ; ਜੰਮੂ-ਕਸ਼ਮੀਰ ’ਚ ਕੀ ਚੱਲ ਰਿਹਾ ਹੈ
  • sunil jakhar statement
    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਗਰਜੇ ਸੁਨੀਲ ਜਾਖੜ, ਪੜ੍ਹੋ ਕੀ ਦਿੱਤਾ ਬਿਆਨ
  • anurag thakur poses 6 questions to bhagwant mann
    ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਚਮਕੌਰ ਸਾਹਿਬ 'ਚ ਅਨੁਰਾਗ ਠਾਕੁਰ ਨੇ ਭਗਵੰਤ ਮਾਨ ਨੂੰ ਪੁੱਛੇ 6 ਸਵਾਲ
  • manjinder sirsa targets kejriwal and bhagwant mann
    ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਨਜਿੰਦਰ ਸਿਰਸਾ ਨੇ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • punjab shocking incident
    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ ਵੱਡਾ ਕਦਮ
  • atmosphere  laughter  happiness  set  king shivaji riteish deshmukh
    ਸੈੱਟ ’ਤੇ ਤਣਾਅ ਨਹੀਂ, ਹਾਸਾ-ਮਜ਼ਾਕ ਤੇ ਖ਼ੁਸ਼ੀ ਦਾ ਮਾਹੌਲ ਜ਼ਰੂਰੀ : ਰਿਤੇਸ਼ ਦੇਸ਼ਮੁਖ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +