ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿੱਚ ਨਸ਼ਿਆਂ ਦੀ ਮਾੜੀ ਹਾਲਤ ਨੂੰ ਲੈ ਕੇ ਸੂਬਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਬਠਿੰਡਾ ਸ਼ਹਿਰ 'ਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ 'ਯੁੱਧ ਨਸ਼ੇ ਵਿਰੁੱਧ' ਦੇ ਨਾਮ 'ਤੇ ਰੈਲੀਆਂ ਅਤੇ ਮਸ਼ਹੂਰੀਆਂ 'ਤੇ ਪੰਜਾਬ ਦੇ ਖਜ਼ਾਨੇ ਦਾ ਪੈਸਾ ਬਰਬਾਦ ਕਰਨ ਦੀ ਬਜਾਏ ਜ਼ਮੀਨੀ ਪੱਧਰ 'ਤੇ ਹਾਲਾਤ ਦੇਖੋ।
ਇਹ ਵੀ ਪੜ੍ਹੋ- 'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ ਲਈ ਕੁਝ ਨਹੀਂ ਕੀਤਾ : ਹਰਸਿਮਰਤ ਬਾਦਲ
ਹਰਸਿਮਰਤ ਬਾਦਲ ਨੇ ਅੱਗੇ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਸਵੇਰ ਤੋਂ ਸ਼ਾਮ ਤੱਕ ਸ਼ਰੇਆਮ ਨਸ਼ਾ ਸਪਲਾਈ ਹੁੰਦਾ ਹੈ ਪਰ 'ਆਪ' ਸਰਕਾਰ ਕੇਵਲ ਡਰਾਮੇ ਕਰਨ ਵਿੱਚ ਹੀ ਵਿਅਸਥ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਜੇ ਜ਼ਿੰਮੇਵਾਰੀ ਨਹੀਂ ਨਿਭਾਅ ਸਕਦਾ ਤਾਂ ਅਸਤੀਫ਼ਾ ਦੇ ਦੇਵੇ।
ਇਹ ਵੀ ਪੜ੍ਹੋ- ਸਹੁਰੇ ਪਰਿਵਾਰ ਦਾ ਸ਼ਰਮਨਾਕ ਕਾਰਾ, ਫਾਹਾ ਦੇ ਕੇ ਮਾਰ'ਤੀ ਸੋਹਣੀ ਸੁਨੱਖੀ ਨੂੰਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
PUNJAB : ਜਨਮਦਿਨ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ
NEXT STORY