Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    5:36:52 PM

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • pm narendra modi reached jalandhar jalandhar cantt railway station

    ਪੰਜਾਬ 'ਚ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ...

  • narendra modi  cantt railway station  ravneet bittu

    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ...

  • sunil jakhar in jalandhar

    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਟੈਕਸਟਾਈਲ ਪਾਰਕ ਲਈ ਫਤਹਿਗੜ੍ਹ ਸਾਹਿਬ ’ਚ 1000 ਏਕੜ ਜ਼ਮੀਨ ਦੇਣ ਦੀ ਪੇਸ਼ਕਸ਼

PUNJAB News Punjabi(ਪੰਜਾਬ)

ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਟੈਕਸਟਾਈਲ ਪਾਰਕ ਲਈ ਫਤਹਿਗੜ੍ਹ ਸਾਹਿਬ ’ਚ 1000 ਏਕੜ ਜ਼ਮੀਨ ਦੇਣ ਦੀ ਪੇਸ਼ਕਸ਼

  • Edited By Gurminder Singh,
  • Updated: 07 Sep, 2022 05:15 PM
Chandigarh
bhagwant mann central government textile park
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜਨ ਅਤੇ ਐਪੇਰਲ ਪਾਰਕਜ਼ (ਪੀ.ਐੱਮ. ਮਿੱਤਰਾ) ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ 1000 ਏਕੜ ਜ਼ਮੀਨ ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ। ਕੇਂਦਰੀ ਕੱਪੜਾ ਮੰਤਰੀ ਪਿਊਸ਼ ਗੋਇਲ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਵੱਕਾਰੀ ਪ੍ਰਾਜੈਕਟ ਨੂੰ ਸਥਾਪਤ ਕਰਨ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਪੰਜਾਬ, ਦੇਸ਼ ਦੀ 'ਟੈਕਸਟਾਇਲ ਹੱਬ' ਵਜੋਂ ਉਭਰੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਕਸ਼ੇ ’ਤੇ ਉਭਾਰੇਗਾ।

ਇਹ ਵੀ ਪੜ੍ਹੋ : VIP ਨੰਬਰ ਮਰਸੀਡੀਜ਼ ’ਚ ਦੋ ਰੁਪਏ ਕਿੱਲੋ ਕਣਕ ਲੈਣ ਆਇਆ ਵਿਅਕਤੀ, ਵਾਇਰਲ ਵੀਡੀਓ ਨੇ ਸਭ ਦੇ ਉਡਾਏ ਹੋਸ਼

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਿੱਥੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਵਿਚ ਸਹਾਈ ਹੋਵੇਗੀ, ਉਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਪ੍ਰਾਜੈਕਟ ਦੀਆਂ ਚਾਹਵਾਨ ਸੂਬਾ ਸਰਕਾਰਾਂ ਦੀ ਭਾਈਵਾਲੀ ਨਾਲ ਦੇਸ਼ ਭਰ ਵਿੱਚ ਸੱਤ ‘ਪ੍ਰਧਾਨ ਮੰਤਰੀ ਮੈਗਾ ਇੰਟੈਗਰੇਟਿਡ ਟੈਕਸਟਾਈਲ ਖੇਤਰ ਅਤੇ ਐਪੇਰਲ ਪਾਰਕ’ (ਪੀ.ਐੱਮ. ਮਿੱਤਰਾ) ਸਥਾਪਤ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਫਤਹਿਗੜ੍ਹ ਸਾਹਿਬ ਵਿਖੇ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ : ਫਿਰ ਦਾਗਦਾਰ ਹੋਈ ਖਾਕੀ, ਪੰਜਾਬ ਪੁਲਸ ਦੇ ਦੋ ਮੁਲਾਜ਼ਮਾਂ ’ਤੇ ਦੋਸਤਾਂ ਨਾਲ ਮਿਲ ਕੇ ਕੁੜੀ ਨਾਲ ਬਲਾਤਕਾਰ ਦਾ ਦੋਸ਼

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਮੈਗਾ ਪਾਰਕ ਦੀ ਸਥਾਪਨਾ ਕਰਦੇ ਸਮੇਂ ਕੇਂਦਰ ਅਤੇ ਸੂਬੇ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਵਲੋਂ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦਾ ਪਾਲਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਲਈ ਬੁਨਿਆਦੀ ਲੋੜਾਂ ਵਿਚੋਂ ਇਕ ਇਹ ਹੈ ਕਿ ਇਸ ਪ੍ਰਾਜੈਕਟ ਲਈ ਇਛੁੱਕ ਸੂਬਾ ਸਰਕਾਰ ਕੋਲ 1000 ਏਕੜ ਜ਼ਮੀਨ ਦਾ ਰਕਬਾ ਇਕ ਥਾਂ ਮੌਜੂਦਾ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਫਤਿਹਗੜ੍ਹ ਸਾਹਿਬ ਵਿਚ ਪਹਿਲਾਂ ਹੀ ਜ਼ਮੀਨ ਦੇ ਲੋੜੀਂਦੇ ਰਕਬੇ ਦੀ ਇਕ ਥਾਂ ਸ਼ਨਾਖਤ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 30 ਸਾਲ ਪਹਿਲਾਂ ਦੋ ਨੌਜਵਾਨਾਂ ਦਾ ਝੂਠਾ ਮੁਕਾਬਲਾ ’ਚ ਕਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਅਦਾਲਤ ਨੇ ਦਿੱਤੀ ਮਿਸਾਲੀ ਸਜ਼ਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Bhagwant Mann
  • Central Government
  • Textile Park
  • ਭਗਵੰਤ ਮਾਨ
  • ਕੇਂਦਰ ਸਰਕਾਰ
  • ਟੈਕਸਟਾਈਲ ਪਾਰਕ

ਬੰਗਲੁਰੂ ’ਚ ਹੋਣ ਵਾਲੀ ਨੈਸ਼ਨਲ ਕਾਨਫਰੰਸ ‘ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ’ਚ ਹਿੱਸਾ ਲੈਣਗੇ ਹਰਭਜਨ ਸਿੰਘ ETO

NEXT STORY

Stories You May Like

  • center aid to himachal pradesh
    ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ
  • landslide in china
    ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ
  • advocate dhami writes to pm immediate reopening sri kartarpur sahib corridor
    ਗੁ. ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
  • property registration  haryana
    ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ
  • sister encroached on land and threatened
    ਜ਼ਮੀਨ 'ਤੇ ਕਬਜ਼ਾ ਕਰਨ ਤੇ ਧਮਕੀਆਂ ਦੇਣ ਦਾ ਆਪਣੀ ਭੈਣ 'ਤੇ ਔਰਤ ਨੇ ਲਾਇਆ ਦੋਸ਼, ਮਾਮਲਾ ਦਰਜ
  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • sgpc organizes event commemorate the attack on sri harmandir sahib on july 4
    4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ ਮਹਾਰਾਜ ਤੋਂ ਲਿਆ ਆਸ਼ੀਰਵਾਦ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • pm narendra modi reached jalandhar jalandhar cantt railway station
    ਪੰਜਾਬ 'ਚ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • harbhajan singh speach
    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm narendra modi reaches jalandhar
      ਜਲੰਧਰ ਪਹੁੰਚੇ PM ਨਰਿੰਦਰ ਮੋਦੀ
    • sgpc organizes event on 100th martyrdom anniversary of teja singh samundri
      SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
    • punjab lottery rs 5 lakh rs 7 ticket
      ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
    • drugs supply into punjab from the international tourist destination of dalhousie
      ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
    • padma shri sant niranjan das ji arrives in jalandhar welcomed by ravneet bittu
      ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
    • pm modi in chandigarh
      PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ...
    • punjab youth congress president arrested
      ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ! ਵਰਕਰਾਂ ਨੇ ਨੈਸ਼ਨਲ...
    • neet exam  moga  s daughter  ramneet kaur
      ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
    • the skies of punjab meteor village mysterious lights
      ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ, ਰਾਤ ਨੂੰ ਚੜ੍ਹ ਗਿਆ ਦਿਨ
    • neet exam neet exam results village of punjab
      ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +