Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    11:52:14 AM

  • mobile internet shut down

    ਦਿੱਲੀ 'ਚ ਇੰਟਰਨੈਟ ਬੰਦ!

  • amritsar  record breaking heroin recovery figures

    ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ,...

  • sukhbir badal statement

    SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ...

  • now buy and sell gold like shares  egr

    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਵੱਲੋਂ ਸਾਰੇ ਪੁਲਸ ਕਮਿਸ਼ਨਰ ਅਤੇ ਐੱਸ.ਐੱਸ.ਪੀਜ਼ ਨੂੰ ਨਵੇਂ ਹੁਕਮ ਜਾਰੀ

PUNJAB News Punjabi(ਪੰਜਾਬ)

CM ਮਾਨ ਵੱਲੋਂ ਸਾਰੇ ਪੁਲਸ ਕਮਿਸ਼ਨਰ ਅਤੇ ਐੱਸ.ਐੱਸ.ਪੀਜ਼ ਨੂੰ ਨਵੇਂ ਹੁਕਮ ਜਾਰੀ

  • Edited By Gurminder Singh,
  • Updated: 26 Sep, 2025 06:25 PM
Chandigarh
bhagwant mann commissioner of police order
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਸ ਕਪਤਾਨਾਂ (ਐੱਸ.ਐੱਸ.ਪੀਜ਼) ਨੂੰ ਸੂਬੇ ਭਰ ਵਿਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਸੀ.ਪੀਜ਼ ਅਤੇ ਐੱਸ.ਐੱਸ.ਪੀਜ਼ ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਹੜ੍ਹ ਪੀੜਤਾਂ ਦਾ ਸਮੇਂ ਸਿਰ ਮੁੜ-ਵਸੇਬਾ ਯਕੀਨੀ ਬਣਾਉਣ ਲਈ ਇਨ੍ਹਾਂ ਅਧਿਕਾਰੀਆਂ ਦੀ ਸਿਵਲ ਪ੍ਰਸ਼ਾਸਨ ਵਿਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਹੜ੍ਹਾਂ ਦੌਰਾਨ ਅਸਲ ਨੁਕਸਾਨ ਝੱਲਣ ਵਾਲੇ ਪੀੜਤਾਂ ਨੂੰ ਜ਼ਰੂਰ ਮੁਆਵਜ਼ਾ ਮਿਲੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਇਸ ਮੰਤਵ ਲਈ ਉਤਸ਼ਾਹ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਅਤਿ-ਜ਼ਰੂਰੀ ਟੀਚੇ ਦੀ ਪ੍ਰਾਪਤੀ ਲਈ ਸਿਵਲ ਤੇ ਪੁਲਸ ਪ੍ਰਸ਼ਾਸਨ ਵਿਚਾਲੇ ਸੁਚਾਰੂ ਤਾਲਮੇਲ ਦੀ ਲੋੜ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਕੇਂਦਰ ਸਰਕਾਰ ਖ਼ਿਲਾਫ਼ ਲਿਆਂਦਾ ਗਿਆ ਨਿੰਦਾ ਮਤਾ

ਮੁੱਖ ਮੰਤਰੀ ਨੇ ਪੀੜਤਾਂ ਤੱਕ ਲੋੜੀਂਦੀ ਸਹਾਇਤਾ ਪੁੱਜਣੀ ਯਕੀਨੀ ਬਣਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਭਰੋਸਾ ਬਹਾਲੀ ਦੇ ਕਦਮ ਚੁੱਕਣ ਦੀ ਵਕਾਲਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਰਾਹਤ ਕਾਰਜ ਸੁਚਾਰੂ ਹੋਣ ਤਾਂ ਕਿ ਪੀੜਤਾਂ ਤੱਕ ਸਹਾਇਤਾ ਨਿਰਵਿਘਨ ਪੁੱਜੇ। ਅਪਰਾਧ ਅਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਸੀ.ਪੀਜ਼ ਅਤੇ ਐੱਸ.ਐੱਸ.ਪੀਜ਼ ਨੂੰ ਪੰਜਾਬ ਭਰ ਵਿਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਆਖਿਆ।

ਇਹ ਵੀ ਪੜ੍ਹੋ : ਪੰਜਾਬ 'ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ

ਹੜ੍ਹਾਂ ਦੌਰਾਨ ਪੰਜਾਬ ਪੁਲਸ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫੋਰਸ ਦੇ ਲਾਮਿਸਾਲ ਯੋਗਦਾਨ ਨੂੰ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਨਸ਼ਿਆਂ ਖ਼ਿਲਾਫ਼ ਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਪੰਜਾਬ ਪੁਲਸ ਨੂੰ ਸਰਾਹਿਆ। ਉਨ੍ਹਾਂ ਪੰਜਾਬ ਪੁਲਸ ਦੇ ਅਮੀਰ ਵਿਰਸੇ ਦੀ ਤਾਰੀਫ਼ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ ਪੁਲਸ ਹਰ ਹੀਲੇ ਪੰਜਾਬ ਦਾ ਅਮਨ, ਤਰੱਕੀ ਤੇ ਖ਼ੁਸ਼ਹਾਲੀ ਦੀ ਰਾਖੀ ਜਾਰੀ ਰੱਖੇਗੀ। ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਖ਼ੁਸ਼ਖਬਰੀ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Bhagwant Mann
  • Commissioner of Police
  • Order
  • ਭਗਵੰਤ ਮਾਨ
  • ਪੁਲਸ ਕਮਿਸ਼ਨਰ
  • ਹੁਕਮ

ਮੋਟਰਸਾਈਕਲ ਸਵਾਰ ਨੂੰ ਤੇਜ਼ ਰਫ਼ਤਾਰ ਗੱਡੀ ਨੇ ਮਾਰੀ ਟੱਕਰ! ਇਲਾਜ ਦੌਰਾਨ ਹੋਈ ਮੌਤ

NEXT STORY

Stories You May Like

  • anurag kumar  delhi  new police commissioner  intelligence bureau
    ਅਨੁਰਾਗ ਕੁਮਾਰ ਬਣੇ ਦਿੱਲੀ ਦੇ ਨਵੇਂ ਪੁਲਸ ਕਮਿਸ਼ਨਰ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • all schools and colleges will remain closed tomorrow
    ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ ਹੁਕਮ ਜਾਰੀ
  • kahanpur khuhi bathri road closed for heavy vehicles for 45 days
    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ ਹੁਕਮ! 45 ਦਿਨਾਂ ਲਈ ਲੱਗੀ ਪਾਬੰਦੀ
  • tamil nadu cm vijay karur
    ‘ਮੈਂ ਪੁਲਸ ’ਤੇ ਭਰੋਸਾ ਕੀਤਾ, ਮੈਨੂੰ ਹੀ ਜ਼ਿੰਮੇਵਾਰ ਠਹਿਰਾਅ ਦਿੱਤਾ’, ਕਰੂਰ ਭਾਜੜ ਮਾਮਲੇ ’ਤੇ ਬੋਲੇ CM ਵਿਜੇ
  • punjab schools administrative orders school holiday
    ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • slogans written against immigrants
      ਮਿੰਨੀ ਸਕੱਤਰੇਤ ਦੀਆਂ ਕੰਧਾਂ 'ਤੇ ਪਰਵਾਸੀਆਂ ਖ਼ਿਲਾਫ਼ ਲਿਖੇ ਨਾਅਰੇ, ਪ੍ਰਸ਼ਾਸਨ...
    • pgi kidney transplant
      ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.
    • big relief for those buying and selling land in punjab
      ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
    • be careful if you are traveling in punjab on august 3 4 and 5
      ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ...
    • punjab government schools students school bags
      ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮੁਹੱਈਆ...
    • sit sukhbir singh badal inquiry
      ਅੱਜ SIT ਅੱਗੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ
    • major negligence at phagwara civil hospital
      ਫਗਵਾੜਾ ਸਿਵਲ ਹਸਪਤਾਲ 'ਚ ਵੱਡੀ ਲਾਪਰਵਾਹੀ, ਮੋਰਚਰੀ ਦਾ ਫ੍ਰੀਜ਼ਰ ਬੰਦ ਹੋਣ ਕਾਰਨ...
    • chirag paswan punjab stopped injured girl
      ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
    • major action taken in moga sadar police station grenade attack
      ਮੋਗਾ ਸਦਰ ਥਾਣਾ ਗ੍ਰੇਨੇਡ ਹਮਲੇ 'ਚ ਵੱਡੀ ਕਾਰਵਾਈ ! ਮੁੱਖ ਮੁਲਜ਼ਮ ਸਣੇ 13 ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +