Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    3:25:38 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੁਰੂ ਸਾਹਿਬਾਨ ਦੀ ਬੇਅਦਬੀ ਤੇ ਅਕਾਲ ਤਖ਼ਤ ਨੂੰ ਟੱਕਰ ਦੇਣ ਦੇ ਗੁਨਾਹ ਦੀ ਸਜ਼ਾ ਭਗਵੰਤ ਮਾਨ ਨੂੰ ਭੁਗਤਣੀ ਪਵੇਗੀ: ਜਾਖੜ

PUNJAB News Punjabi(ਪੰਜਾਬ)

ਗੁਰੂ ਸਾਹਿਬਾਨ ਦੀ ਬੇਅਦਬੀ ਤੇ ਅਕਾਲ ਤਖ਼ਤ ਨੂੰ ਟੱਕਰ ਦੇਣ ਦੇ ਗੁਨਾਹ ਦੀ ਸਜ਼ਾ ਭਗਵੰਤ ਮਾਨ ਨੂੰ ਭੁਗਤਣੀ ਪਵੇਗੀ: ਜਾਖੜ

  • Edited By Sandeep Kumar,
  • Updated: 23 Jun, 2026 11:48 PM
Chandigarh
bhagwant mann have face punishment for crime desecrating gurus
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਗੁਰੂ ਸਾਹਿਬਾਨ ਦੀ ਬੇਅਦਬੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਟੱਕਰ ਦੇਣ ਦੇ ਗੁਨਾਹ ਦੀ ਸਜ਼ਾ ਭਗਵੰਤ ਮਾਨ ਨੂੰ ਭੁਗਤਣੀ ਪਵੇਗੀ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਸਾਂਝੇ ਕੀਤੇ ਸੁਨੇਹੇ ਵਿਚ ਲਿਖਿਆ ਹੈ:

ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ।
ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ।।

ਗੁਰੂ ਸਾਹਿਬਾਨ ਵੱਲੋਂ ਸਦੀਆਂ ਪਹਿਲਾਂ ਗੁਰਬਾਣੀ ਵਿੱਚ ਕਿਹਾ ਇਹ ਕਥਨ ਪੰਜਾਬ ਦੇ ਵਰਤਮਾਨ ਘਟਨਾਕ੍ਰਮ 'ਤੇ ਇੱਕਦਮ ਸਹੀ ਢੁੱਕਦਾ ਹੈ, ਜਿੱਥੇ ਮੁੱਖ ਮੰਤਰੀ ਖੁਦ ਬੇਅਦਬੀ ਕਰ ਰਿਹਾ ਹੈ ਅਤੇ ਉਸਦੇ ਅਫਸਰ ਉਸ ਲਈ ਝੂਠੀਆਂ ਰਿਪੋਰਟਾਂ ਦਾ ਬੰਦੋਬਸਤ ਕਰ ਰਹੇ ਹਨ। ਜਦੋਂ ਰਾਜਾ ਹੀ ਗੁਨਾਹਗਾਰ ਹੋਵੇ ਅਤੇ ਕਾਰਵਾਈ ਕਰਨ ਵਾਲੀ ਪੁਲਸ ਉਸਦੇ ਗੁਨਾਹਾਂ ਨੂੰ ਕੱਜਦੀ ਫਿਰੇ, ਤਾਂ ਫਿਰ ਅਜਿਹੇ ਕਲਯੁਗੀਆਂ ਦੇ ਸਿਰਫ਼ ਅਸਤੀਫੇ ਜਾਂ ਪਾਪ ਦੇ ਭਾਗੀਦਾਰ ਬਣੇ ਅਫ਼ਸਰਾਂ ਦੀਆਂ ਮੁਅੱਤਲੀਆਂ ਨਾਲ ਕੁਝ ਨਹੀਂ ਹੋਣਾ, ਇਨ੍ਹਾਂ ਜਬਰ ਗੁਨਾਹਾਂ ਦਾ ਨਬੇੜਾ ਤਾਂ ਗੁਰੂ ਸਾਹਿਬ ਜੀ ਹੀ ਕਰਨਗੇ।

ਇਹ ਵੀ ਪੜ੍ਹੋ : ਪੰਜਾਬ: ਮਾਂ ਲਈ ਰੋਟੀ ਲੈਣ ਗਏ ਪੁੱਤ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

ਜਾਖੜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜਿਸ ਨੇ ਵੀ ਮੱਥਾ ਲਗਾਇਆ ਹੈ, ਉਸਦਾ ਅੰਤ ਹੋਇਆ ਹੈ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਮੁੱਖ ਮੰਤਰੀ ਆਪਣੀ ਗਲਤੀ ਮੰਨਦੇ ਪਰ ਉਹ ਆਪਣੇ ਗੁਨਾਹ ਛੁਪਾਉਣ ਲਈ ਹੋਰ ਹੋਰ ਗੁਨਾਹ ਕਰਦੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਬਿਨਾਂ ਦੇਰੀ ਉਨ੍ਹਾਂ ਨੂੰ ਅਹੁਦਾ ਛੱਡ ਦੇਣਾ ਚਾਹੀਦਾ ਹੈ, ਉਨ੍ਹਾਂ ਦੀ ਝੂਠੀ ਰਿਪੋਰਟ ਤਿਆਰ ਕਰਨ ਵਾਲੇ ਅਫ਼ਸਰਾਂ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ ਅਤੇ ਹਾਈਕੋਰਟ ਦੀ ਨਿਗਰਾਨੀ ਵਿਚ ਦੋ ਦਿਨ ਵਿਚ ਜਾਂਚ ਕਰਵਾਗੇ ਬੇਅਦਬੀ ਕਾਨੂੰਨ ਤਹਿਤ ਮੁੱਖ ਮੰਤਰੀ ਖਿਲਾਫ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chandigarh
  • sacrilege
  • Akal Takht Sahib
  • Bhagwant Mann
  • punishment
  • Sunil Jakhar
  • ਚੰਡੀਗੜ੍ਹ
  • ਬੇਅਦਬੀ
  • ਅਕਾਲ ਤਖ਼ਤ ਸਾਹਿਬ
  • ਭਗਵੰਤ ਮਾਨ
  • ਸਜ਼ਾ
  • ਸੁਨੀਲ ਜਾਖੜ

ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ ਵੱਡਾ ਬਿਆਨ

NEXT STORY

Stories You May Like

  • panthic gathering
    ਜਰਮਨੀ ਦੇ ਗੁਰਦੁਆਰਾ ਸਾਹਿਬਾਨ ਦੀ ਅਹਿਮ ਪੰਥਕ ਇਕੱਤਰਤਾ 21 ਸਤੰਬਰ ਨੂੰ
  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • gutka sahib at sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
  • action against police personnel in case of torture of sikh youth
    ਸਿੱਖ ਨੌਜਵਾਨ ’ਤੇ ਤਸ਼ੱਦਦ ਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਸ ਮੁਲਾਜ਼ਮਾਂ ਖ਼ਿਲਾਫ਼ ਹੋਵੇ ਕਾਰਵਾਈ: ਜਥੇ. ਗੜਗੱਜ
  • ipo of manipal payments and rentomojo limited
    ਮਣੀਪਾਲ ਪੇਮੈਂਟ ਤੇ ਰੈਂਟੋਮੋਜੋ ਲਿਮਟਿਡ ਦਾ IPO 9 ਸਤੰਬਰ ਨੂੰ ਖੁੱਲ੍ਹੇਗਾ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • sukesh chandrashekhar
    ਸੁਪਰੀਮ ਕੋਰਟ ਦਾ 'ਜੱਜ' ਬਣ ਅਧਿਕਾਰੀ ਨੂੰ ਕੀਤਾ ਫ਼ੋਨ ! ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਹੋਈ 8 ਸਾਲ ਕੈਦ ਦੀ ਸਜ਼ਾ
  • prisoner cannot be punished for co accused  s crime
    ਕੈਦੀ ਨੂੰ ਨਹੀਂ ਦਿੱਤੀ ਜਾ ਸਕਦੀ ਸਹਿ-ਮੁਲਜ਼ਮ ਦੇ ਅਪਰਾਧ ਦੀ ਸਜ਼ਾ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਵੱਡਾ ਆਦੇਸ਼
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathankot rain
      ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
    • accident in bareta
      ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +