Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    3:56:58 PM

  • punjab sir draft voter list released

    ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, ਕਿਤੇ...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

  • government tells when 8th pay commission will be implemented

    70 ਲੱਖ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ, ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਭਗਵੰਤ ਮਾਨ ਸਰਕਾਰ ’ਤੇ ਵਰ੍ਹੇ ਨਵਜੋਤ ਸਿੱਧੂ, ਵੀਰਵਾਰ ਨੂੰ ਗਵਰਨਰ ਨਾਲ ਕਰਨਗੇ ਮੁਲਾਕਾਤ

PUNJAB News Punjabi(ਪੰਜਾਬ)

ਭਗਵੰਤ ਮਾਨ ਸਰਕਾਰ ’ਤੇ ਵਰ੍ਹੇ ਨਵਜੋਤ ਸਿੱਧੂ, ਵੀਰਵਾਰ ਨੂੰ ਗਵਰਨਰ ਨਾਲ ਕਰਨਗੇ ਮੁਲਾਕਾਤ

  • Edited By Gurminder Singh,
  • Updated: 19 Apr, 2022 05:04 PM
Bathinda
bhagwant mann navjot sidhu governor
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਫ੍ਰੀ ਬਿਜਲੀ ਮਾਮਲੇ ’ਤੇ ਭਗਵੰਤ ਮਾਨ ਸਰਕਾਰ ’ਤੇ ਵੱਡਾ ਹਮਲਾ ਬੋਲਿਆ ਹੈ। ਬਠਿੰਡਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਪਹਿਲਾਂ ਸਾਰਿਆਂ ਨੂੰ 300 ਰੁਪਏ ਪ੍ਰਤੀ ਮਹੀਨਾ ਯੂਨਿਟ ਦੇਣ ਦਾ ਵਾਅਦਾ ਕਰਕੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਕਰ ਗਈ ਹੈ। ਜਦਕਿ ਪੰਜਾਬ ਵਿਚ ਸਾਰੇ ਵਰਗ ਇਕੋ ਸਮਾਨ ਹਨ। ਇਹ ਇਸ ਲਈ ਹੈ ਕਿ ਕਿਉਂਕਿ ਪੰਜਾਬ ਦੀ ਵਿੱਤੀ ਹਾਲਤ ਤਰਸਯੋਗ ਹੈ। ਪੀ. ਐੱਸ. ਪੀ. ਸੀ. ਐੱਲ.’ਤੇ 17 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ ਜਿਹੜਾ ਬੈਂਕਾਂ ਤੋਂ ਲਿਆ ਹੈ, ਸਰਕਾਰ ਦੀ ਦੇਣਦਾਰੀ 20 ਹਜ਼ਾਰ ਕਰੋੜ ਤੋਂ ਉਪਰ ਹੈ, ਬੋਰਡ ਦੇ ਅਧਿਕਾਰੀਆਂ ਨੂੰ ਤਨਖਾਹਾਂ ਦੇਣ ਲਈ 500 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਗਿਆ ਹੈ। ਇਸ ਸਭ ਦੇ ਬਾਵਜੂਦ ਅੱਜ ਕਰੋੜਾਂ ਰੁਪਿਆਂ ਦੇ ਇਸ਼ਿਤਹਾਰ ਪੰਜਾਬ ਦੇ ਬਾਹਰਲੇ ਸੂਬਿਆਂ ਨੂੰ ਦਿੱਤੇ ਜਾ ਰਹੇ ਹਨ। ਪੰਜਾਬ ਸਰਕਾਰ ਨੂੰ ਕਿਸ ਨੇ ਹੱਕ ਦਿੱਤਾ ਕਿ ਤੁਸੀਂ ਪੰਜਾਬੀਆਂ ਦੀ ਕਮਾਈ ਬਾਹਰਲੇ ਸੂਬਿਆਂ ਦੇ ਅਖਬਾਰਾਂ ਵਿਚ ਲਗਵਾਓ, ਇਹ ਇਕ ਗੰਭੀਰ ਮਸਲਾ ਹੈ। ਸਿੱਧੂ ਨੇ ਕਿਹਾ ਕਿ ਵੀਰਵਾਰ ਨੂੰ ਉਹ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਗਵਰਨਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਵੀ ਸੌਂਪਣਗੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਵਿਧਾਇਕ, ਪੰਜਾਬ ਦੇ ਅਫ਼ਸਰਾਂ ਨੂੰ ਦੋ ਟੁੱਕ ’ਚ ਦਿੱਤਾ ਇਹ ਸੁਨੇਹਾ

ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਵਿਚ ਲਾਅ ਐਂਡ ਆਰਡਰ ਦਾ ਬੁਰਾ ਹਾਲ ਹੈ। ਕਿਤੇ ਕਬਜ਼ੇ ਹੋ ਰਹੇ ਹਨ, ਕਿਤੇ ਕਤਲ ਅਤੇ ਲੁੱਟਾਂ-ਖੋਹਾਂ ਹੋ ਰਹੀਆਂ ਹਨ। ਰੋਜ਼ਾਨਾ ਵੱਢ-ਟੁੱਕ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਟਰੱਕ ਯੂਨੀਅਨਾਂ ’ਤੇ ਕਬਜ਼ੇ ਹੋ ਰਹੇ। ਕੀ ਇਹੋ ਲਾਅ ਐਂਡ ਆਰਡਰ ਹੈ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ 24 ਘੰਟਿਆਂ ਵਿਚ ਬੇਅਦਬੀ ਮਾਮਲੇ ਦਾ ਇਨਸਾਫ ਕਰਨ ਦੀ ਗੱਲ ਆਖੀ ਗਈ ਸੀ ਪਰ ਅੱਜ ਇਕ ਮਹੀਨੇ ਤੋਂ ਉਪਰ ਸਰਕਾਰ ਬਣੀ ਨੂੰ ਹੋ ਚੱਲਿਆ ਹੈ ਫਿਰ ਬੇਅਦਬੀ ਮਾਮਲੇ ’ਤੇ ਕਾਰਵਾਈ ਕਰਨ ਤੋਂ ਪੰਜਾਬ ਸਰਕਾਰ ਨੂੰ ਕੌਣ ਰੋਕ ਰਿਹਾ ਹੈ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਸਖ਼ਤ ਕਦਮ, ਸੂਬੇ ’ਤੇ ਚੜ੍ਹੇ 3 ਲੱਖ ਕਰੋੜ ਦੇ ਕਰਜ਼ ਦਾ ਆਡਿਟ ਕਰਵਾਏਗੀ ਸਰਕਾਰ

ਮੁੱਖ ਮੰਤਰੀ ਨੇ ਬਿਜਲੀ ਫ੍ਰੀ ਕਰਨ ਦਾ ਐਲਾਨ ਤਾਂ ਕਰ ਦਿੱਤਾ ਪਰ ਸੂਬੇ ਦੇ ਥਰਮਲ ਪਲਾਂਟਾ ਕੋਲ ਬੈਕਅਪ ਹੀ ਨਹੀਂ ਹੈ। ਪਿੰਡਾਂ ਸ਼ਹਿਰਾਂ ਵਿਚ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ। ਪੰਜਾਬ ਕੋਲ ਸਿਰਫ ਅੱਠ ਦਿਨਾਂ ਦਾ ਕੋਲਾ ਬਚਿਆ ਹੈ। ਆਮ ਆਦਮੀ ਪਾਰਟੀ ਕਹਿੰਦੀ ਸੀ ਸਾਡੀ ਸਰਕਾਰ ਆਈ ਤਾਂ ਪਹਿਲੇ ਦਿਨ ਪੀ. ਪੀ. ਏ. ਰੱਦ ਕਰਾਂਗੇ, ਹੁਣ ਇਨ੍ਹਾਂ ਨੂੰ ਬਿਜਲੀ ਸਮਝੌਤੇ ਰੱਦ ਕਰਨ ਤੋਂ ਕੌਣ ਰੋਕ ਰਿਹਾ ਹੈ। ਸਿੱਧੂ ਨੇ ਕਿਹਾ ਕਿ ਹੁਣ ਤਾਂ ਭਗਵੰਤ ਮਾਨ ਨੇ ਵੀ ਮਨ ਲਿਆ ਹੈ ਕਿ ਕਿ ਪੰਜਾਬ ਦਿੱਲੀ ਨਹੀਂ ਸਗੋਂ ਪੰਜਾਬ ਮਾਡਲ ’ਤੇ ਚੱਲੇਗਾ। ਇਸੇ ਦੇ ਚੱਲਦੇ ਮੱਕੀ ਅਤੇ ਦਾਲਾਂ ’ਤੇ ਐੱਮ. ਐੱਸ. ਪੀ. ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਹੜਾ ਸ਼ਲਾਘਾਯੋਗ ਕਦਮ ਹੈ।

ਇਹ ਵੀ ਪੜ੍ਹੋ : ਪੱਕੇ ਦੋਸਤ ਨੇ ਪਿੱਠ ’ਚ ਮਾਰਿਆ ਛੁਰਾ, ਘਰ ’ਚ ਇਕੱਲੀ ਸੀ ਪਤਨੀ ਉਹ ਕੀਤਾ ਜਿਸ ਦੀ ਨਹੀਂ ਸੀ ਉਮੀਦ

ਇਸ ਤੋਂ ਇਲਾਵਾ ਸਿੱਧੂ ਨੇ ਪੰਜਾਬ ਵਿਚ ਕਿਸੇ ਤਰ੍ਹਾਂ ਦੀ ਧੜੇਬੰਦੀ ਤੋਂ ਇਨਕਾਰ ਕਰਦਿਆਂ ਆਖਿਆ ਕਿ ਅਸੀਂ ਅਹੁਦਿਆਂ ਦੀ ਨਹੀਂ ਸਗੋਂ ਪੰਜਾਬ ਲਈ ਲੜਾਈ ਲੜ ਰਹੇ ਹਾਂ। ਸਿੱਧੂ ਨੇ ਕਿਹਾ ਕਿ ਵੀਰਵਾਰ ਨੂੰ ਉਹ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਗਵਰਨਰ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਜੇਕਰ ਕੋਈ ਪੰਜਾਬ ਹਿਤੈਸ਼ੀ ਉਨ੍ਹਾਂ ਨਾਲ ਆਉਣਾ ਚਾਹੁੰਦੇ ਹੈ ਤਾਂ ਆ ਸਕਦਾ ਹੈ। ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਪ੍ਰਧਾਨ ਵੀ ਉਨ੍ਹਾਂ ਨਾਲ ਆਉਂਦਾ ਹੈ ਤਾਂ ਉਨ੍ਹਾਂ ਦਾ ਸਵਾਗਤ ਹੈ ਜੇ ਆਉਣਾ ਚਾਹੁਣ ਤਾਂ ਮੈਂ ਪਿੱਛੇ ਵੀ ਹੱਟ ਸਕਦਾ ਹਾਂ।

ਇਹ ਵੀ ਪੜ੍ਹੋ : ਪੰਜਾਬ ’ਚ ਹੋਣ ਵਾਲੀ ਜ਼ਿਮਨੀ ਅਤੇ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ, ਚੁੱਕਿਆ ਇਹ ਕਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Bhagwant Mann
  • Navjot Sidhu
  • Governor
  • ਭਗਵੰਤ ਮਾਨ
  • ਨਵਜੋਤ ਸਿੱਧੂ
  • ਗਵਰਨਰ

ਫਿਰੋਜ਼ਪੁਰ ਵਿਖੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਬੈਠੇ ਲੁਟੇਰਾ ਗਿਰੋਹ ਦੇ 5 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ

NEXT STORY

Stories You May Like

  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • pm modi to meet commonwealth games 2026 medalists
    ਰਾਸ਼ਟਰਮੰਡਲ ਖੇਡਾਂ 2026 ਦੇ ਤਗਮੇ ਜੇਤੂਆਂ ਨਾਲ ਮੁਲਾਕਾਤ ਕਰਨਗੇ PM ਮੋਦੀ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • jathedar met mla sekhon during miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ
  • raghav chadha  narendra modi  meeting
    ਰਾਘਵ ਚੱਢਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ 'ਤੇ ਤਸਵੀਰਾਂ ਕੀਤੀਆਂ ਸਾਂਝੀਆਂ
  • rahul gandhi lashes out at government during students conference
    "ਡਾਟਾ ਤੁਹਾਡਾ, ਦਰਦ ਤੁਹਾਡਾ ਤੇ ਦੌਲਤ ਇਨ੍ਹਾਂ ਦੀ..." ਵਿਦਿਆਰਥੀਆਂ ਦੇ ਸੰਮੇਲਨ ਦੌਰਾਨ ਸਰਕਾਰ 'ਤੇ ਵਰ੍ਹੇ ਰਾਹੁਲ...
  • nanded sahib  sukhbir singh badal  akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • horrible road accident in kathgarh
      ਕਾਠਗੜ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ! ਦੋ ਵਿਅਕਤੀਆਂ ਦੀ ਦਰਦਨਾਕ ਮੌਤ
    • nanded sahib  sukhbir singh badal  akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • district magistrate issues order banning use of drones in the district
      ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਡਰੋਨ ਦੀ ਵਰਤੋਂ ’ਤੇ ਰੋਕ ਦੇ ਹੁਕਮ ਜਾਰੀ
    • jalandhar sealed cp satinder singh in action mode issued guidelines
      ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
    • traffic plan released in chandigarh for august 15
      15 ਅਗਸਤ ਲਈ ਚੰਡੀਗੜ੍ਹ 'ਚ ਟ੍ਰੈਫਿਕ ਪਲਾਨ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • 2 big drug and arms networks busted in punjab
      15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ...
    • after kidnapping the young man was murdered
      ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ, ਲਾਸ਼ ਮਿਲਣ 'ਤੇ ਪਰਿਵਾਰ ਨੇ...
    • phillaur boy kidnapped abroad demands rs 58 lakh for release
      ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +