Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:02:41 PM

  • blinkit store s food license suspended reliance retail under investigation

    ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ...

  • hindu leader brij mohan suri s house threatened to be bombed

    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ...

  • health department  popular medicines  stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • us has implemented 10  tariff on indian goods  this is the reason for decision

    ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਦੀ ਪੀ. ਡਲਬਯੂ. ਡੀ. ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ, ਦਿੱਤੇ ਸਖ਼ਤ ਹੁਕਮ

PUNJAB News Punjabi(ਪੰਜਾਬ)

ਮੁੱਖ ਮੰਤਰੀ ਦੀ ਪੀ. ਡਲਬਯੂ. ਡੀ. ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ, ਦਿੱਤੇ ਸਖ਼ਤ ਹੁਕਮ

  • Edited By Gurminder Singh,
  • Updated: 18 Jul, 2022 05:51 PM
Chandigarh
bhagwant mann officer meeting
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਨਿਰਮਾਣ ਵਿਭਾਗ (ਪੀ.ਡਲਬਯੂ.ਡੀ.) ਦੇ ਅਧਿਕਾਰੀਆਂ ਨੂੰ ਸੂਬੇ ਵਿਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਜਲਦੀ ਨਿਬੇੜਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਲਈ ਆਖਿਆ ਹੈ। ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਪ੍ਰਵਾਨਤ ਅਤੇ ਮਨਜ਼ੂਰ ਕੰਮਾਂ ਨੂੰ ਸਮਾਂ-ਬੱਧ ਤਰੀਕੇ ਨਾਲ ਮੁਕੰਮਲ ਕਰਨ ਨੂੰ ਤਰਜੀਹ ਦੇਣ ਲਈ ਕਿਹਾ। ਉਨ੍ਹਾਂ ਪੀ.ਡਬਲਯੂ.ਡੀ. ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਕੰਮ ਦੀ ਗੁਣਵੱਤਾ ਲਈ ਇਨ੍ਹਾਂ ਪ੍ਰਾਜੈਕਟਾਂ ਦੀ ਹਰੇਕ ਪੜਾਅ ਉਤੇ ਢੁੱਕਵੀਂ ਜਾਂਚ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਵਿਭਾਗ ਨੂੰ ਆਗਾਮੀ ਪ੍ਰਾਜੈਕਟਾਂ ਦੇ ਨਿਰਮਾਣ, ਮੁਰੰਮਤ ਜਾਂ ਸਾਂਭ-ਸੰਭਾਲ ਦੌਰਾਨ ਗੁਣਵੱਤਾ ਯਕੀਨੀ ਬਣਾਉਣ ਲਈ ਤੈਅ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫ਼ਤਾਰ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦੇ ਵਿਜੀਲੈਂਸ ਸਾਹਮਣੇ ਵੱਡੇ ਖੁਲਾਸੇ

ਮੁੱਖ ਮੰਤਰੀ ਨੇ ਆਦੇਸ਼ ਦਿੱਤਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਕੌਮੀ ਸ਼ਾਹਰਾਹ ਦੇ ਨਿਰਮਾਣ ਕਾਰਜ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਪ੍ਰਾਜੈਕਟ ਹੈ, ਜਿਸ ਦੇ ਮੁਕੰਮਲ ਹੋਣ ਨਾਲ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਤੱਕ ਖ਼ਾਸ ਤੌਰ ’ਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਦੇ ਸਮੇਂ, ਪੈਸੇ ਤੇ ਊਰਜਾ ਦੀ ਬਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ 254 ਕਿਲੋਮੀਟਰ ਲੰਮਾ ਇਹ ਸ਼ਾਹਰਾਹ 11,510 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਅਤੇ ਇਹ ਪੰਜਾਬ ਵਿਚ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਵਿੱਚੋਂ ਲੰਘੇਗਾ।

ਇਹ ਵੀ ਪੜ੍ਹੋ : ਅਕਾਲੀ ਦਲ ’ਚ ਫਿਰ ਉੱਠੀ ਬਗਾਵਤ, ਮਨਪ੍ਰੀਤ ਇਯਾਲੀ ਨੇ ਦਰੋਪਦੀ ਮੁਰਮੂ ਨੂੰ ਵੋਟ ਕਰਨ ਤੋਂ ਕੀਤਾ ਇਨਕਾਰ

ਹੋਰ ਮਸਲਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਆਮ ਆਦਮੀ ਕਲੀਨਿਕਾਂ ਦਾ ਤੈਅ ਸਮੇਂ ਵਿਚ ਨਿਰਮਾਣ ਕਾਰਜ ਮੁਕੰਮਲ ਕਰੇ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਗਾਮੀ ਸੁਤੰਤਰਤਾ ਦਿਵਸ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ। ਮੁੱਖ ਮੰਤਰੀ ਨੇ ਵਿਭਾਗ ਨੂੰ ਸੰਤ ਅੰਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਸੰਗਰੂਰ ਦਾ ਨਿਰਮਾਣ ਛੇਤੀ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ 350 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲਾ ਇਹ ਪ੍ਰਾਜੈਕਟ ਸੂਬੇ ਖ਼ਾਸ ਤੌਰ ਉਤੇ ਮਾਲਵਾ ਖਿੱਤੇ ਵਿੱਚ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਜੰਗੀ ਪੱਧਰ ਉਤੇ ਸ਼ੁਰੂ ਕਰਨਾ ਲਾਜ਼ਮੀ ਹੈ ਤਾਂ ਜੋ ਲੋਕਾਂ ਨੂੰ ਫੌਰੀ ਰਾਹਤ ਦਿੱਤੀ ਜਾਵੇ।

ਇਹ ਵੀ ਪੜ੍ਹੋ : ਲੁਧਿਆਣਾ ਦੀ ਮਸ਼ਹੂਰ ਗਲਾਡਾ ਗਰਾਊਂਡ ’ਚ ਹੋਈ ਗੈਂਗਵਾਰ, ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ

ਬਾਕੀ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੋਰ ਵੱਖ-ਵੱਖ ਪ੍ਰਾਜੈਕਟਾਂ ਦਾ ਕੰਮ ਛੇਤੀ ਮੁਕੰਮਲ ਕਰਨ ਲਈ ਆਖਿਆ। ਇਨ੍ਹਾਂ ਪ੍ਰਾਜੈਕਟਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਲਾਅ ਯੂਨੀਵਰਸਿਟੀ, ਕੈਰੋਂ (ਤਰਨ ਤਾਰਨ), ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਖੁਰਾਲਗੜ੍ਹ, ਗੜ੍ਹਸ਼ੰਕਰ (ਹੁਸ਼ਿਆਰਪੁਰ), ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਕਿੱਲ ਇੰਸਟੀਚਿਊਟ, ਸ੍ਰੀ ਚਮਕੌਰ ਸਾਹਿਬ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਇੰਟਰਫੇਥ ਸਟੱਡੀਜ਼ ਸੈਂਟਰ ਅਤੇ ਪਟਿਆਲਾ ਵਿਖੇ ਬੱਸਾਂ ਦੇ ਦਾਖਲੇ ਲਈ ਨਵਾਂ ਬੱਸ ਸਟੈਂਡ ਅਤੇ ਫਲਾਈਓਵਰ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ `ਤੇ ਕੰਮ ਵੱਡੇ ਪੱਧਰ `ਤੇ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ ਕੰਮ ਵੀ ਜਲਦੀ ਮੁਕੰਮਲ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਖ਼ਤ ਕਦਮ, ਟ੍ਰੈਫਿਕ ਨਿਯਮ ਤੋੜਨ ’ਤੇ ਹੋਵੇਗੀ ਵੱਡੀ ਕਾਰਵਾਈ, ਦੁੱਗਣਾ ਕੀਤਾ ਜੁਰਮਾਨਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
 

  • Bhagwant Mann
  • Officer
  • Meeting
  • ਭਗਵੰਤ ਮਾਨ
  • ਅਧਿਕਾਰੀ
  • ਮੀਟਿੰਗ

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਨਾਮ 'ਤੇ ਬਣਿਆ ਫਰਜ਼ੀ ਅਕਾਊਂਟ, ਜਾਣੋ ਕੀ ਹੈ ਪੂਰਾ ਮਾਮਲਾ

NEXT STORY

Stories You May Like

  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
  • 21 year old patient dies after oxygen runs out in ambulance
    ਐਂਬੂਲੈਂਸ ’ਚ ਆਕਸੀਜਨ ਖ਼ਤਮ ਹੋਣ ਨਾਲ 21 ਸਾਲਾ ਮਰੀਜ਼ ਦੀ ਮੌਤ, ਸਿਹਤ ਵਿਭਾਗ ਨੇ ਦਿੱਤੇ ਜਾਂਚ ਦੇ ਹੁਕਮ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • municipal corporation strict on property owners  4 properties sealed
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • kapurthala dc issues strict orders regarding petrol pumps
    ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
  • important decisions taken in union cabinet meeting
    ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ’ਚ ਅਹਿਮ ਫੈਸਲੇ, ਤੇਲ-ਗੈਸ ਦੀ ਖੋਜ ਲਈ ‘ਸਮੁੰਦਰ ਮੰਥਨ’ ਯੋਜਨਾ ਨੂੰ ਪ੍ਰਵਾਨਗੀ
  • bikram majithia  ed raid
    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rain alert  meteorological department  weather update  imd
      11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
    • 9 bills passed in punjab vidhan sabha
      ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ...
    • agtf ludhiana police 2 accused
      ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ...
    • 70 percent work of sports hub completed
      ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
    • double blow to jalandhar corporation
      ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • car and bike collide 3 dead
      ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ, 3 ਨੌਜਵਾਨਾਂ ਦੀ ਗਈ ਜਾਨ
    • punjab body builder charanjit singh channi
      ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਚਰਨਜੀਤ...
    • paracetamol infusion and metronidazole injection banned
      ਪੈਰਾਸੀਟਾਮੋਲ ਇਨਫਿਊਜ਼ਨ ਤੇ ਮੈਟਰੋਨੀਡਾਜ਼ੋਲ ਇੰਜੈਕਸ਼ਨ ’ਤੇ ਰੋਕ, ਅੰਮ੍ਰਿਤਸਰ ’ਚ...
    • power cut today
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +