Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    8:04:34 PM

  • us iran tension pete hegseth warning

    'ਜਹਾਜ਼ਾਂ ਨੂੰ ਧਮਕਾਉਣਾ ਕੰਟਰੋਲ ਨਹੀਂ, ਬਲਕਿ...

  • rohit sharma out of playing11 punjab won the toss

    Mi vs PBKS, IPL 2026 : ਰੋਹਿਤ ਸ਼ਰਮਾ ਪਲੇਇੰਗ-11...

  • punjab weather forecast till april 20 rain and thunderstorm alert

    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20...

  • major incident in muktsar sahib mahant murdered with sharp weapons

    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • PM ਮੋਦੀ ਦੀ ਰੱਦ ਹੋਈ ਰੈਲੀ ਨੂੰ ਲੈ ਕੇ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ

PUNJAB News Punjabi(ਪੰਜਾਬ)

PM ਮੋਦੀ ਦੀ ਰੱਦ ਹੋਈ ਰੈਲੀ ਨੂੰ ਲੈ ਕੇ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ

  • Updated: 05 Jan, 2022 08:49 PM
Punjab
bhagwant mann questions punjab govt over pm modi s canceled rally
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਅਣਗਹਿਲੀ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਹੈ। ਮਾਨ ਨੇ ਬੁੱਧਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇਕ ਬਿਆਨ 'ਚ ਇਸ ਘਟਨਾ ਲਈ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਸਵਾਲ ਚੁੱਕੇ ਹੋਏ ਟਵੀਟ ਕੀਤਾ, "ਪੰਜਾਬ ਦੇ ਇਕ-ਇਕ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ 'ਤੇ ਹੈ, ਭਾਵੇਂ ਕਿੰਨੇ ਵੀ ਸਿਆਸੀ ਮਤਭੇਦ ਕਿਉਂ ਨਾ ਹੋਣ। ਪਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਬਹੁਤ ਚਿੰਤਾਜਨਕ ਹੈ!"

ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ 'ਚ ਕਮੀ ਬਰਦਾਸ਼ਤ ਤੋਂ ਬਾਹਰ : ਰਾਘਵ ਚੱਢਾ

PunjabKesari

 ਮਾਨ ਨੇ ਪੰਜਾਬ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਸਰਕਾਰ ਨੂੰ ਪਤਾ ਸੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਉਸ ਰੂਟ 'ਤੇ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਮਾਨ ਨੇ ਚੰਨੀ ਸਰਕਾਰ ਨੂੰ ਬਹੁਤ ਹੀ ਅਸਥਿਰ ਅਤੇ ਕਮਜ਼ੋਰ ਸਰਕਾਰ ਦੱਸਦਿਆਂ ਕਿਹਾ ਕਿ ਕਾਂਗਰਸ ਦੀ ਕਮਜ਼ੋਰ ਸਰਕਾਰ ਕਾਰਨ ਹੀ ਪੰਜਾਬ 'ਚ ਇਨ੍ਹੀਂ ਦਿਨੀਂ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਾਂਗਰਸ ਦੀ ਆਪਸੀ ਫੁੱਟ ਕਾਰਨ ਪੰਜਾਬ ਦੀ ਸੁਰੱਖਿਆ ਵਿਵਸਥਾ ਢਹਿ-ਢੇਰੀ ਹੋ ਗਈ ਹੈ ਅਤੇ ਇਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਾਂਗਰਸ ਸਰਕਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਰਾਖੀ ਕਰਨ 'ਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਇਹ ਘਟਨਾ ਸਪੱਸ਼ਟ ਤੌਰ 'ਤੇ ਸਰਕਾਰ ਦੀ ਸੁਰੱਖਿਆ ਅਤੇ ਖੁਫੀਆ ਤੰਤਰ ਦੀ ਅਸਫਲਤਾ ਹੈ।

ਇਹ ਵੀ ਪੜ੍ਹੋ : ਅਮਰੀਕੀ ਡਿਪਲੋਮੈਟ ਅਤੁਲ ਕੇਸ਼ਪ ਬਣੇ USIBC ਦੇ ਪ੍ਰਧਾਨ

 ਮਾਨ ਨੇ ਹੈਰਾਨੀ ਪ੍ਰਗਟਾਈ ਕਿ ਕਾਂਗਰਸ ਸਰਕਾਰ ਦੀ ਨਾਕਾਮੀ ਕਾਰਨ ਪੂਰੇ ਦੇਸ਼ 'ਚ ਪੰਜਾਬ ਦਾ ਨਾਂ ਬਦਨਾਮ ਹੋਇਆ ਹੈ। ਅੱਜ ਪੂਰੇ ਦੇਸ਼ 'ਚ ਪੰਜਾਬ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਸਵਾਲ ਉੱਠ ਰਹੇ ਹਨ।  ਅਜਿਹੀਆਂ ਘਟਨਾਵਾਂ ਸੂਬੇ ਦੇ ਅਕਸ ਨੂੰ ਢਾਹ ਲਗਾਉਂਦੀਆਂ ਹਨ। ਪਰ ਕੁਰਸੀ ਲਈ ਆਪਸ 'ਚ ਲੜ ਰਹੇ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਅਕਸ ਅਤੇ ਮਾਣ ਦੀ ਕੋਈ ਚਿੰਤਾ ਨਹੀਂ ਹੈ। ਮਾਨ ਨੇ ਦੋਸ਼ ਲਾਇਆ ਕਿ ਸੂਬੇ ਦੇ ਗ੍ਰਹਿ ਮੰਤਰੀ 'ਤੇ ਪੈਸੇ ਲੈ ਕੇ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਦੋਸ਼ ਲੱਗ ਰਹੇ ਹਨ ਅਤੇ ਤਿੰਨ ਮਹੀਨਿਆਂ 'ਚ ਤੀਜੀ ਵਾਰ ਡੀ.ਜੀ.ਪੀ. ਦੀ ਬਦਲੀ ਹੋਣ ਵਾਲੀ ਹੈ। ਮੁੱਖ ਮੰਤਰੀ 'ਤੇ ਖੁਦ ਮਾਫੀਆ ਨਾਲ ਮਿਲੇ ਹੋਣ ਦਾ ਦੋਸ਼ ਹੈ। ਅਜਿਹੀ ਸਰਕਾਰ ਤੋਂ ਚੰਗੇ ਸ਼ਾਸਨ ਅਤੇ ਲੋਕਾਂ ਦੀ ਸੁਰੱਖਿਆ ਦੀ ਆਸ ਕਰਨੀ ਵਿਅਰਥ ਹੈ। ਸੱਤਾ 'ਚ ਬੈਠੀ ਟਰਾਂਸਫਰ-ਪੋਸਟਿੰਗ ਦਾ ਕਾਰੋਬਾਰ ਚਲਾਉਣ ਵਾਲੀ ਪਾਰਟੀ ਕਦੇ ਵੀ ਪੰਜਾਬ ਦੀ ਰਾਖੀ ਨਹੀਂ ਕਰ ਸਕਦੀ।

ਇਹ ਵੀ ਪੜ੍ਹੋ : ਥਾਈਲੈਂਡ : ਨਵੇਂ ਸਾਲ ਦੀਆਂ ਛੁੱਟੀਆਂ ਦੌਰਾਨ ਓਮੀਕ੍ਰੋਨ ਦੇ ਮਾਮਲਿਆਂ 'ਚ ਹੋਇਆ ਵਾਧਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Bhagwant Mann
  • Punjab govt
  • Rally
  • ਭਗਵੰਤ ਮਾਨ
  • ਪੰਜਾਬ ਸਰਕਾਰ
  • ਰੈਲੀ

PM ਮੋਦੀ ਦੀ ਸੁਰੱਖਿਆ 'ਚ ਕਮੀ ਬਰਦਾਸ਼ਤ ਤੋਂ ਬਾਹਰ : ਰਾਘਵ ਚੱਢਾ

NEXT STORY

Stories You May Like

  • kerala public rally road show pm modi
    ਕੇਰਲ 'ਚ ਅੱਜ ਜਨਤਕ ਰੈਲੀ ਤੇ ਰੋਡ ਸ਼ੋਅ 'ਚ ਸ਼ਾਮਲ ਹੋਣਗੇ PM ਨਰਿੰਦਰ ਮੋਦੀ
  • pm narendra modi election rally 6 guarantees
    ਬੰਗਾਲ 'ਚ PM ਨਰਿੰਦਰ ਮੋਦੀ ਦੀ ਚੋਣਵੀਂ ਰੈਲੀ, ਦਿੱਤੀਆਂ 6 ਗਾਰੰਟੀਆਂ
  • nda government women pm modi
    NDA ਸਰਕਾਰ ਨੇ ਔਰਤਾਂ ਨੂੰ ਹਮੇਸ਼ਾ ਇਕ ਤਰ੍ਹਾਂ ਨਾਲ ਸਸ਼ਕਤੀਕਰਨ ਕਰਨ ਦੀ ਦਿੱਤੀ ਤਰਜੀਹ : PM ਮੋਦੀ
  • kerala  bjp  pm narendra modi
    ਕੇਰਲ 'ਚ ਦਿਖਾਈ ਦੇ ਰਹੀ ਭਾਜਪਾ ਦੀ ਲਹਿਰ, ਲੋਕ UDF-LDF ਤੋਂ ਤੰਗ ਹੋ ਚੁੱਕੇ ਲੋਕ: PM ਮੋਦੀ
  • pm modi  cm naib saini  punjab political issues
    PM ਮੋਦੀ ਨੂੰ ਮਿਲੇ CM ਨਾਇਬ ਸੈਣੀ, ਪੰਜਾਬ ਦੇ ਸਿਆਸੀ ਮੁੱਦਿਆ 'ਤੇ ਚਰਚਾ ਹੋਣ ਦੀ ਖ਼ਬਰ
  • sukhpal singh khaira  sacrilege case
    ਬੇਅਦਬੀ ਮਾਮਲੇ : ਸੁਖਪਾਲ ਖਹਿਰਾ ਨੇ ਸਰਕਾਰ 'ਤੇ ਚੁੱਕੇ ਸਵਾਲ
  • pm narendra modi appeal people to vote
    PM ਨਰਿੰਦਰ ਮੋਦੀ ਨੇ ਆਸਾਮ, ਕੇਰਲ ਤੇ ਪੁਡੂਚੇਰੀ ਦੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
  • pm narendra modi  himachal day
    PM ਨਰਿੰਦਰ ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
Trending
Ek Nazar
punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • human rights commission  ssp faridkot
      ਪੋਤੀ ਨੂੰ ਧੁੱਪੇ ਬੰਨ੍ਹਣ ਦੇ ਮਾਮਲੇ 'ਚ ਮਨੁੱਖੀ ਅਧਿਕਾਰ ਕਮਿਸ਼ਨ ਨੇ SSP ਤੋਂ...
    • long power cut in punjab tomorrow
      ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
    • attack on devotees
      ਡੇਰਾ ਬਾਬਾ ਰਾਮ ਸਿੰਘ ਨੈਣੇਵਾਲ ਵਿਖੇ ਸੇਵਾਦਾਰਾਂ ’ਤੇ ਹਮਲਾ
    • rescue operation khanna
      70 ਫੁੱਟ ਡੂੰਘੇ ਖੂਹ ‘ਚ ਡਿੱਗਿਆ ਵਿਅਕਤੀ, ਫਾਇਰ ਬ੍ਰਿਗੇਡ ਨੇ ਸੁਰੱਖਿਅਤ ਕੱਢਿਆ...
    • dr  meenakshi dhingra takes over as civil surgeon ferozepur
      ਡਾ. ਮੀਨਾਕਸ਼ੀ ਢੀਂਗਰਾ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
    • sukhbir badal in khanna
      ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
    • deputy commissioner visited various markets
      ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ...
    • amritpal singh  dibrugarh jail  punjab high court
      ਇਸੇ ਮਹੀਨੇ ਖ਼ਤਮ ਹੋਵੇਗੀ ਅੰਮ੍ਰਿਤਪਾਲ ਸਿੰਘ 'ਤੇ ਲੱਗੀ NSA, ਸਰਕਾਰ ਪਹੁੰਚੀ...
    • person sitting in car shot dead
      ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ 'ਚ ਬੈਠਾ ਵਿਅਕਤੀ
    • domestic gas cylinders being sold for rs 3500 to 3800
      3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +