Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    12:56:36 AM

  • bunty bains reaction on bikram majithia  s statement

    'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ...

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪਤਨੀ ਗੁਰਪ੍ਰੀਤ ਕੌਰ ਤੇ ਧੀ ਨਿਆਮਤ ਨਾਲ ਡੇਰਾ ਸੱਚਖੰਡ ਬੱਲਾਂ ਪਹੁੰਚੇ CM ਭਗਵੰਤ ਮਾਨ, ਸਟੀਵਨ ਕਲੇਰ ਵੀ ਰਹੇ ਮੌਜੂਦ

PUNJAB News Punjabi(ਪੰਜਾਬ)

ਪਤਨੀ ਗੁਰਪ੍ਰੀਤ ਕੌਰ ਤੇ ਧੀ ਨਿਆਮਤ ਨਾਲ ਡੇਰਾ ਸੱਚਖੰਡ ਬੱਲਾਂ ਪਹੁੰਚੇ CM ਭਗਵੰਤ ਮਾਨ, ਸਟੀਵਨ ਕਲੇਰ ਵੀ ਰਹੇ ਮੌਜੂਦ

  • Edited By Shivani Attri,
  • Updated: 28 Jun, 2024 07:06 PM
Jalandhar
bhagwant mann reached dera sachkhand ballan blessings with wife and daughter
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਧੀ ਨਿਆਮਤ ਨਾਲ ਸੱਚਖੰਡ ਡੇਰਾ ਬੱਲਾਂ ਵਿਖੇ ਪੁੱਜੇ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਸਮੇਤ ਗੁਰੂ ਮਹਾਰਾਜ ਜੀ ਅੱਗੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਸੰਤ ਨਿਰੰਜਨ ਦਾਸ ਜੀ ਤੋਂ ਵੀ ਅਸ਼ੀਰਵਾਦ ਵੀ ਲਿਆ। ਉਨ੍ਹਾਂ ਆਪਣੇ ਪਰਿਵਾਰ ਅਤੇ ਸੂਬੇ ਦੇ ਭਲੇ ਦੀ ਕਾਮਨਾ ਵੀ ਕੀਤੀ।

ਇਸ ਮੌਕੇ ਟਰੱਸਟ ਮੈਂਬਰਜ਼, ਦਿਹਾਤੀ ਪ੍ਰਧਾਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਸਟੀਵਨ ਕਲੇਰ ਵੀ ਉਨ੍ਹਾਂ ਨਾਲ ਮੌਜੂਦ ਸਨ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਣ ਆਪਣੀ ਪਤਨੀ ਅਤੇ ਬੇਟੀ ਨਾਲ ਜਲੰਧਰ 'ਚ ਰਹਿਣਗੇ। 27 ਜੂਨ ਨੂੰ ਉਨ੍ਹਾਂ ਨੇ ਛਾਉਣੀ ਦੇ ਦੀਪ ਨਗਰ ਸਥਿਤ ਘਰ ਵਿੱਚ ਗ੍ਰਹਿ ਪ੍ਰਵੇਸ਼ ਕੀਤਾ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਬਾਰਿਸ਼ ਦਾ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ

PunjabKesari

ਭਗਵੰਤ ਮਾਨ ਆਪਣੇ ਪਰਿਵਾਰ ਸਮੇਤ ਜਲੰਧਰ 'ਚ ਕਿਰਾਏ ਦੇ ਮਕਾਨ 'ਚ ਬੁੱਧਵਾਰ ਨੂੰ ਸ਼ਿਫ਼ਟ ਹੋ ਗਏ ਸਨ। ਦਰਅਸਲ ਜਲੰਧਰ ਵੈਸਟ ਦੀ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਦੇ ਦੀਪ ਨਗਰ 'ਚ ਮਕਾਨ ਕਿਰਾਏ 'ਤੇ ਲਿਆ ਹੈ। ਸੀ. ਐੱਮ. ਮਾਨ ਦੇ ਜਲੰਧਰ ਪਹੁੰਚਣ ਤੋਂ ਬਾਅਦ ਪੰਜਾਬ ਪੁਲਸ ਨੇ ਉਨ੍ਹਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ।

PunjabKesari

ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਸ਼ਿਫ਼ਟ ਹੋ ਕੇ ਜ਼ਿਮਨੀ ਚੋਣਾਂ 'ਚ ਜਿੱਤ ਯਕੀਨੀ ਬਣਾਉਣ ਲਈ ਰਣਨੀਤੀ ਬਣਾ ਰਹੇ ਹਨ। ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋਣ ਜਾ ਰਹੀ ਹੈ। ਚੋਣਾਂ ਤੋਂ ਬਾਅਦ ਵੀ ਇਸ ਨੂੰ ਸੀ. ਐੱਮ. ਦਫ਼ਤਰ ਵਜੋਂ ਵਰਤਿਆ ਜਾਵੇਗਾ ਅਤੇ ਉਹ ਹਫ਼ਤੇ ਵਿੱਚ 2 ਤੋਂ 3 ਦਿਨ ਇਥੇ ਰਹਿਣਗੇ ਅਤੇ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਆਪਣੀਆਂ ਸਮੱਸਿਆਵਾਂ ਸਬੰਧੀ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਣਗੇ।

PunjabKesari

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਰੂਹ ਕੰਬਾਊ ਹਾਦਸਾ, ਇੱਟਾਂ ਦੇ ਭੱਠੇ ਦੀ ਅੱਗ 'ਚ ਡਿੱਗਿਆ ਨੌਜਵਾਨ, ਤੜਫ਼-ਤੜਫ਼ ਕੇ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • bhagwant mann
  • blessings
  • wife
  • daughter
  • dr gurpreet kaur
  • niyamat kaur
  • ਪਤਨੀ ਗੁਰਪ੍ਰੀਤ ਕੌਰ
  • ਨਿਆਮਤ
  • ਭਗਵੰਤ ਮਾਨ 
  • ਡੇਰਾ ਸੱਚਖੰਡ ਬੱਲਾਂ

ਪੁਲਸ ਵੱਲੋਂ ਨਸ਼ਿਆਂ ਦੇ ਦੋ ਗਿਰੋਹਾਂ ਦਾ ਪਰਦਾਫਾਸ਼, 9.2 ਕਿਲੋ ਹੈਰੋਇਨ ਸਣੇ ਤਿੰਨ ਕਾਬੂ

NEXT STORY

Stories You May Like

  • anil sarin on cm mann
    CM ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ ਭਾਜਪਾ ਆਗੂ ਅਨਿਲ ਸਰੀਨ ਦਾ ਵੱਡਾ ਬਿਆਨ
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • farmers  cm yogi  officials
    ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਪਰੇਸ਼ਾਨ, CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼
  • a major accident devastated a happy family
    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ
  • cm on fire incident
    ਸ਼ਾਹਦਰਾ ਅੱਗ ਹਾਦਸੇ 'ਤੇ CM ਰੇਖਾ ਗੁਪਤਾ ਨੇ ਜਤਾਇਆ ਦੁੱਖ ! ਪੀੜਤਾਂ ਨੂੰ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
  • cm yogi adityanath and nitin nabin
    ਕਾਸ਼ੀ ਵਿਸ਼ਵਨਾਥ ਦੇ ਦਰਬਾਰ 'ਚ ਨਤਮਸਤਕ ਹੋਏ CM ਯੋਗੀ ਤੇ ਨਿਤਿਨ ਨਬੀਨ, ਕੀਤੀ ਪੂਜਾ-ਅਰਚਨਾ
  • after tamil nadu  now an actor is in the cm  s chair in west bengal too
    ਤਾਮਿਲਨਾਡੂ ਮਗਰੋਂ ਹੁਣ ਪੱਛਮੀ ਬੰਗਾਲ 'ਚ ਵੀ CM ਦੀ ਕੁਰਸੀ 'ਤੇ ਅਦਾਕਾਰ ! ਇਹ ਹੈ ਸਭ ਤੋਂ ਵੱਡਾ ਚਿਹਰਾ
  • bhagwant mann  legal notice  punjab bjp
    ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ ਅਲਟੀਮੇਟਮ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prtc bus punjab bus government bus
      ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ,...
    • minister sanjeev arora arrested by ed
      ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ : ਸੂਤਰ
    • sgpc will celebrate the 650th birth centenary of ravidas ji maharaj
      SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ...
    • african woman arrested with heroin worth rs 15 crore in punjab
      ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • bharatmala project  heroin smugglers  punjab police
      ਭਾਰਤਮਾਲਾ ਪ੍ਰੋਜੈਕਟ ਰੋਡ ਕੋਲੋਂ ਹੈਰੋਇਨ ਵੇਚਣ ਆਏ ਤਸਕਰ ਨੂੰ ਪੁਲਸ ਨੇ ਕੀਤਾ ਕਾਬੂ
    • jalandhar lottery shop employee commits suicide
      ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
    • property businessman commits suicide due to financial hardship
      ਆਰਥਿਕ ਤੰਗੀ ਕਾਰਨ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ
    • big related to punjab weather
      ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
    • a big warning for women
      ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +