Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    10:13:00 AM

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ,...

  • gas cylinders connection

    ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ!...

  • car falls into well 9 members die

    ਰੂਹ ਕੰਬਾਊ ਹਾਦਸਾ: ਖੂਹ 'ਚ ਡਿੱਗੀ ਕਾਰ, 6 ਜਵਾਕਾਂ...

  • cbse school studies reshuffle

    ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਮਹਾ ਡਿਬੇਟ ਦੌਰਾਨ CM ਭਗਵੰਤ ਮਾਨ ਨੇ ਸੁਣਾਇਆ ਭ੍ਰਿਸ਼ਟ ਤਹਿਸੀਲਦਾਰ ਦਾ ਕਿੱਸਾ

PUNJAB News Punjabi(ਪੰਜਾਬ)

ਮਹਾ ਡਿਬੇਟ ਦੌਰਾਨ CM ਭਗਵੰਤ ਮਾਨ ਨੇ ਸੁਣਾਇਆ ਭ੍ਰਿਸ਼ਟ ਤਹਿਸੀਲਦਾਰ ਦਾ ਕਿੱਸਾ

  • Edited By Shivani Attri,
  • Updated: 01 Nov, 2023 05:12 PM
Ludhiana-Khanna
bhagwant mann speech on corrupt tehsildar mahadebate in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਮਨਦੀਪ ਸਿੰਘ ਸੋਢੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੁਧਿਆਣਾ ਵਿਚ ਮਹਾ ਡਿਬੇਟ ਕੀਤੀ ਗਈ। ਇਸ ਦੌਰਾਨ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਕੇ ਬੋਲਦਿਆਂ ਇਕ ਭ੍ਰਿਸ਼ਟਾਚਾਰੀ ਤਹਿਸੀਲਦਾਰ ਦਾ ਕਿੱਸਾ ਸਾਂਝਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕਈ ਵਾਰ ਅਜਿਹੀਆਂ ਫਾਈਲਾਂ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਮੇਰਾ ਸਿਰ ਚਕਰਾ ਜਾਂਦਾ ਹੈ ਅਤੇ ਤਾਰੀਫ਼ ਕਰਨੀ ਬਣਦੀ ਹੈ ਕਿ ਭ੍ਰਿਸ਼ਟਾਚਾਰ ਦੇ ਕਿਹੜੇ-ਕਿਹੜੇ ਤਰੀਕੇ ਲੱਭੇ ਗਏ ਹਨ।

ਇਕ ਕਿੱਸਾ ਸੁਣਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਕ ਤਹਿਸੀਲਦਾਰ ਬਾਰੇ ਪਤਾ ਲੱਗਾ ਸੀ ਕਿ ਉਹ ਰਜਿਸਟਰੀਆਂ ਕਰਵਾਉਣ ਦੇ ਪੈਸੇ ਲੈਂਦਾ ਹੈ। ਫਿਰ ਅਸੀਂ ਉਸ ਦੇ ਦਫ਼ਤਰ ਵਿਚ ਕੈਮਰਾ ਲੱਗਵਾ ਦਿੱਤਾ। ਅਸੀਂ ਵੇਖਿਆ ਕਿ ਤਹਿਸੀਲਦਾਰ ਨੇ ਸਾਰਾ ਦਿਨ ਕਿਸੇ ਕੋਲੋਂ ਰਜਿਸਟਰੀ ਲਈ ਕੋਈ ਵੀ ਪੈਸੇ ਨਹੀਂ ਲਏ। ਅਗਲੇ ਦਿਨ ਵੀ ਉਸ ਨੇ ਕੋਈ ਪੈਸਾ ਨਾ ਲਿਆ ਜਦਕਿ ਲੋਕ ਉਸ ਤਹਿਸੀਲਦਾਰ ਬਾਰੇ ਕਹਿੰਦੇ ਰਹੇ ਕਿ ਉਹ ਪੈਸਾ ਲੈਂਦਾ ਹੈ। ਉਨ੍ਹਾਂ ਕਿਹਾ ਕਿ ਉਸ ਤਹਿਸੀਲਦਾਰ ਦੀ ਵੀਡੀਓ ਮੈਂ ਆਪਣੇ ਆਈਪੇਡ ਵਿਚ ਦੋਬਾਰਾ ਵੇਖੀ ਤਾਂ ਮੈਂ ਵੇਖਿਆ ਕਿ ਉਹ ਤਹਿਸੀਲਦਾਰ ਰਜਿਸਟਰੀ ਦੀਆਂ ਤਿੰਨ-ਚਾਰ ਲਾਈਨਾਂ ਪੜ੍ਹ ਕੇ ਚਾਰ-ਪੰਜ ਬੰਦੇ ਵਾਪਸ ਮੋੜਦਾ ਹੋਇਆ ਨਜ਼ਰ ਆਇਆ। ਇਸ ਦੇ ਨਾਲ ਹੀ ਉਸ ਦੇ ਸਟਾਫ਼ ਮੈਂਬਰ ਬੰਦੇ ਰਜਿਸਟਰੀ ਕਰਵਾਉਣ ਵਾਲੇ ਨੂੰ ਬਾਹਰ ਲਿਜਾਂਦੇ ਨਜ਼ਰ ਆਏ। ਬਾਹਰੋਂ ਸਟਾਫ਼ ਦਾ ਬੰਦਾ 14 ਨੰਬਰ ਕਮਰੇ ਵਿਚ ਭੇਜ ਦਿੰਦਾ ਸੀ। ਉਥੋਂ ਰਜਿਸਟਰੀ ਕਰਵਾਉਣ ਵਾਲੇ ਨੂੰ 28 ਨੰਬਰ ਕਮਰੇ ਵਿਚ ਭੇਜ ਦਿੱਤਾ ਜਾਂਦਾ ਸੀ, ਜਿੱਥੇ ਉਥੇ ਸਟਾਫ਼ ਦਾ ਮੈਂਬਰ ਕਹਿੰਦਾ ਸੀ ਕਿ ਤੁਰੰਤ ਰਜਿਸਟਰੀ ਕਰਵਾਉਣ ਲਈ 50 ਹਜ਼ਾਰ ਲੱਗੇਗਾ, ਫਿਰ 35 ਹਜ਼ਾਰ 'ਤੇ ਗੱਲ ਖ਼ਤਮ ਹੋ ਜਾਂਦੀ ਸੀ।

ਇਹ ਵੀ ਪੜ੍ਹੋ: ਮਹਾਡਿਬੇਟ ਦੀਆਂ ਤਿਆਰੀਆਂ, CM ਮਾਨ ਦੇ ਲੈਫਟ ਹੈਂਡ ਸੁਖਬੀਰ ਤੇ ਰਾਈਟ ਹੈਂਡ ਲੱਗੀ ਜਾਖੜ ਦੀ ਕੁਰਸੀ

28 ਨੰਬਰ ਕਮਰੇ ਵਾਲਾ ਮੈਂਬਰ ਉਸ ਨੂੰ 14 ਨੰਬਰ ਕਮਰੇ ਵਾਲੇ ਕੋਲ ਭੇਜ ਦਿੰਦਾ ਹੈ ਅਤੇ ਵਟਸਐਪ ਕਰਕੇ ਰਜਿਸਟਰੀ ਵਿਚ ਹੀ ਲਿੱਖ ਦਿੰਦਾ ਸੀ ਕਿ ਪੈਸੇ ਆ ਗਏ ਹਨ। ਫਿਰ ਉਸ ਦੇ ਘਰ ਵਿਚ ਕੈਮਰੇ ਲਾਏ ਗਏ। ਬਾ-ਰਕਬਾ, ਬਾ-ਵਸੂਲ ਪਤਾ ਨਹੀਂ ਕੀ-ਕੀ ਲਿੱਖ ਦਿੰਦਾ ਸੀ, ਜਿਸ ਨੂੰ ਪੜ੍ਹ ਕੇ ਤਹਿਸੀਲਦਾਰ ਵੀ ਕਹਿ ਦਿੰਦਾ ਸੀ ਕਿ ਹੁਣ ਠੀਕ ਹੈ। ਇਸ ਤਰ੍ਹਾਂ ਭਗਵੰਤ ਮਾਨ ਨੇ ਭ੍ਰਿਸ਼ਟ ਤਹਿਸੀਲਦਾਰ ਦਾ ਖ਼ੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਹੋਰ ਕਿਤੇ ਵੀ ਵਿਅਕਤੀ ਨੂੰ ਨਹੀਂ ਭੇਜਿਆ ਜਾਂਦਾ ਸੀ ਸਿਰਫ਼ 14 ਅਤੇ 28 ਨੰਬਰ ਦੇ ਕਮਰੇ ਵਿਚ ਹੀ ਰਜਿਸਟਰੀ ਕਰਵਾਉਣ ਵਾਲੇ ਨੂੰ ਭੇਜ ਦਿੱਤਾ ਜਾਂਦਾ ਸੀ। ਫਿਰ ਉਸ ਦੇ ਘਰ ਵਿਚ ਕੈਮਰੇ ਲਗਾਏ ਗਏ ਅਤੇ ਫਿਰ ਰੈਵੇਨਿਊ ਵਿਭਾਗ ਨੂੰ ਬੁਲਾਇਆ ਗਿਆ ਅਤੇ ਕਿਹਾ ਗਿਆ ਕਿ ਸਰਲ ਭਾਸ਼ਾ ਵਿਚ ਰਜਿਸਟਰੀਆਂ ਕੀਤੀਆਂ ਜਾਣ। ਕੋਈ ਬਾ-ਰਕਬਾ, ਬਾ-ਵਸੂਲ ਨਹੀਂ ਲਿਖੇਗਾ। ਹੁਣ ਇਸ ਸਮੇਂ ਪੰਜਾਬੀ ਭਾਸ਼ਾ ਵਿਚ ਰਜਿਸਟਰੀਆਂ ਲਿਖੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਪੰਜਾਬੀ ਬਾਰੇ ਸਰਕਾਰ ਵੱਲੋਂ ਬੇਹੱਦ ਵੱਡੇ-ਵੱਡੇ ਕਦਮ ਚੁੱਕੇ ਜਾ ਰਹੇ ਹਨ। 

ਇਹ ਵੀ ਪੜ੍ਹੋ: ਸੁਖਪਾਲ ਖਹਿਰਾ 'ਤੇ ਦਰਜ ਹੋ ਸਕਦੈ ਇਕ ਹੋਰ ਮਾਮਲਾ, ਐੱਸ. ਆਈ. ਟੀ. ਦੇ ਹੱਥ ਲੱਗੇ ਅਹਿਮ ਸਬੂਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • bhagwant mann
  • speech
  • Corrupt Tehsildar
  • mahadebate
  • ludhiana

ਖੁੱਲ੍ਹੀ ਬਹਿਸ ਦੌਰਾਨ CM ਮਾਨ ਨੇ ਟੋਲ ਪਲਾਜ਼ਿਆਂ ਬਾਰੇ ਦਿੱਤਾ ਵੱਡਾ ਬਿਆਨ, ਸੁਣੋ ਵੀਡੀਓ

NEXT STORY

Stories You May Like

  • harsimrat badal questions cm bhagwant mann
    ਡਾ. ਰੰਧਾਵਾ ਖ਼ੁਦਕੁਸ਼ੀ ਮਾਮਲਾ : ਹਰਸਿਮਰਤ ਬਾਦਲ ਨੇ CM ਭਗਵੰਤ ਮਾਨ ਨੂੰ ਸਵਾਲਾਂ ਦੇ ਘੇਰੇ 'ਚ ਲਿਆ
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ', ਲਾਇਆ ਗੰਭੀਰ ਇਲਜ਼ਾਮ
  • pratap bajwa raises questions on dm death case
    CM ਭਗਵੰਤ ਮਾਨ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ, ਪ੍ਰਤਾਪ ਬਾਜਵਾ ਨੇ DM ਮੌਤ ਮਾਮਲੇ 'ਤੇ ਚੁੱਕੇ ਸਵਾਲ
  • sunil jakhar s big allegation against cm mann
    ਸੁਨੀਲ ਜਾਖੜ ਦਾ CM ਮਾਨ 'ਤੇ ਵੱਡਾ ਇਲਜ਼ਾਮ, ਕਾਂਗਰਸ 'ਤੇ ਲਾਇਆ 'ਆਪ' ਨਾਲ ਮਿਲੀ-ਭੁਗਤ ਦਾ ਦੋਸ਼
  • delhi budget session 2026 cm rekha gupta
    Delhi Budget 2026 : CM ਰੇਖਾ ਗੁਪਤਾ ਨੇ ਪੇਸ਼ ਕੀਤਾ 1,370 ਕਰੋੜ ਦਾ ਬਜਟ, ਕੀਤੇ ਕਈ ਵੱਡੇ ਐਲਾਨ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM ਮਾਨ ਨੂੰ ਕਿਹਾ ਦਿੱਲੀ ਦਾ ‘ਪਾਇਲਟ’
  • cm mann gave resign  kunwar vijay pratap
    CM ਮਾਨ ਦੇਣ ਅਸਤੀਫ਼ਾ, ਕੇਜਰੀਵਾਲ-ਸਿਸੋਦੀਆ 'ਤੇ ਵੀ ਹੋਵੇ ਪਰਚਾ : ਕੁੰਵਰ ਵਿਜੇ ਪ੍ਰਤਾਪ (Video)
  • kerala cm on congress
    ਕੇਰਲ ਦੇ CM ਵਿਜਯਨ ਨੇ ਕਾਂਗਰਸ ਬਾਰੇ ਦਿੱਤਾ ਵੱਡਾ ਬਿਆਨ ! ਪਾਰਟੀ ਨੂੰ ਦੱਸਿਆ BJP ਦੀ B-Team
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
Trending
Ek Nazar
pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • high profile theft in khanna
      ਖੰਨਾ ‘ਚ ਹਾਈ-ਪ੍ਰੋਫਾਈਲ ਚੋਰੀ, ਨੌਕਰ ਨੇ ਪਤਨੀ ਸਮੇਤ ਰਚਿਆ ਖੇਡ; ਬੱਚਿਆਂ ਨੇ...
    • brick prices skyrocket in punjab
      ਪੰਜਾਬ 'ਚ ਇੱਟਾਂ ਦੇ ਭਾਅ ਅਸਮਾਨੀ ਚੜ੍ਹੇ ! ਭੱਠਾ ਮਾਲਕਾਂ ਨੇ ਮੀਟਿੰਗ ਮਗਰੋਂ...
    • accident in ludhiana
      ਸੜਕ ਹਾਦਸੇ 'ਚ ਨੌਜਵਾਨ ਦੀ ਦਰਦਨਾਕ ਮੌਤ
    • meteorological department  sdma
      ਪੰਜਾਬੀਆਂ ਦੇ ਅਚਾਨਕ ਖੜਕ ਪਏ ਫੋਨ, ਅਗਲੇ 24 ਘੰਟਿਆਂ ਲਈ ਜਾਰੀ ਹੋਈ ਚੇਤਾਵਨੀ
    • sukhbir singh badal punjab bachao rally
      ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਹੋਵੇਗੀ...
    • shiromani akali dal announces candidate from chabbewal constituency
      ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ
    • punbus  government bus in punjab
      ਪੰਜਾਬ 'ਚ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਨਾਲ ਲੁੱਟ, ਦਿਨ ਦਿਹਾੜੇ ਜੀ. ਟੀ. ਰੋਡ...
    • lightning strikes youth playing cricket in playground one dies
      ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡਦੇ ਖਿਡਾਰੀ ਦੀ ਮੌਤ
    • congress leader khushbaz singh jatana funeral
      'ਸਾਡਾ ਸਾਥੀ ਸਾਨੂੰ ਛੱਡ ਕੇ ਚਲਾ ਗਿਆ... ਖੁਸ਼ਬਾਜ਼ ਜਟਾਣਾ ਦੇ ਸਸਕਾਰ 'ਚ ਪਹੁੰਚੇ...
    • accident in ludhiana
      ਦਰਦਨਾਕ: ਸੜਕ ਪਾਰ ਕਰ ਰਹੀ ਮਹਿਲਾ ਨੂੰ ਅਣਪਛਾਤੇ ਵਾਹਨ ਨੇ ਦਰੜਿਆ, ਹਸਪਤਾਲ ਵਿਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +