Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    11:44:32 AM

  • hina khan canceled her wedding party due to the ahmedabad plane crash

    ਅਹਿਮਦਾਬਾਦ ਜਹਾਜ਼ ਹਾਦਸੇ ਕਾਰਨ ਹਿਨਾ ਖਾਨ ਨੇ ਰੱਦ...

  • if we attacked in any way  trump issues warning for iran

    ਜੇਕਰ ਸਾਡੇ 'ਤੇ ਹਮਲਾ ਹੋਇਆ ਤਾਂ.... Trump ਨੇ...

  • girl died due to drowning in canal

    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ...

  • a speeding innova hit a young man on a motorcycle

    ਤੇਜ਼ ਰਫਤਾਰ ਇਨੋਵਾ ਨੇ ਮੋਟਰਸਾਈਕਲ ਨੌਜਵਾਨ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਰਬ ਪਾਰਟੀ ਬੈਠਕ 'ਚ ਭਗਵੰਤ ਮਾਨ ਨੇ ਲਿਆ ਹਿੱਸਾ, ਪੰਜਾਬ ਸਰਕਾਰ ਕੀਤੀ ਇਹ ਮੰਗ

PUNJAB News Punjabi(ਪੰਜਾਬ)

ਸਰਬ ਪਾਰਟੀ ਬੈਠਕ 'ਚ ਭਗਵੰਤ ਮਾਨ ਨੇ ਲਿਆ ਹਿੱਸਾ, ਪੰਜਾਬ ਸਰਕਾਰ ਕੀਤੀ ਇਹ ਮੰਗ

  • Updated: 25 Jun, 2020 12:51 AM
Chandigarh
bhagwant mann took part in the all party meeting
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਰਮਨਜੀਤ)- ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵਲੋਂ ਬੁੱਧਵਾਰ ਨੂੰ ਬੁਲਾਈ ਗਈ ਸਰਬ ਦਲੀ ਵੀਡੀਓ ਕਾਨਫ਼ਰੰਸ 'ਚ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਗਰੂਰ ਤੋਂ ਵੀਡੀਓ ਕਾਨਫ਼ਰੰਸ ਰਾਹੀਂ ਬੈਠਕ ਵਿਚ ਹਿੱਸਾ ਲਿਆ। ਕਰੀਬ 4 ਘੰਟੇ ਚੱਲੀ ਇਸ ਮੀਟਿੰਗ ਵਿਚ ਭਗਵੰਤ ਮਾਨ ਨੇ ਪੰਜਾਬ ਹਿਤੈਸ਼ੀ ਮੁੱਦਿਆਂ ਨੂੰ ਬੜੇ ਹੀ ਜ਼ੋਰਦਾਰ ਢੰਗ ਨਾਲ ਉਠਾਉਂਦੇ ਹੋਏ, ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਅਤੇ ਪੰਜਾਬ ਵਿਰੋਧੀ ਤਿੰਨ ਆਰਡੀਨੈਂਸਾਂ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ (ਲਾਈਵ ਟੈਲੀਕਾਸਟ) ਬੁਲਾਉਣ ਦੀ ਮੰਗ ਕੀਤੀ ਹੈ। ਮਾਨ ਨੇ ਕਿਹਾ ਕਿ ਮੋਦੀ ਕੈਬਨਿਟ ਵਲੋਂ ਖੇਤੀ ਸੁਧਾਰਾਂ ਦੇ ਨਾਂ 'ਤੇ ਲੰਘੀ 5 ਜੂਨ ਨੂੰ ਲਿਆਂਦੇ ਗਏ ਤਿੰਨ ਆਰਡੀਨੈਂਸਾਂ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਨੂੰ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਵਰਗਾਂ ਸਮੇਤ ਸੰਘੀ ਢਾਂਚੇ ਤਹਿਤ ਮਿਲੇ ਸੂਬੇ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹਨ। ਇਸ ਲਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਰਾਹੀਂ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਫ਼ੈਸਲੇ ਖ਼ਿਲਾਫ਼ ਮਤਾ ਪਾਸ ਕਰ ਕੇ ਪੰਜਾਬ ਵਲੋਂ ਸਖ਼ਤ ਸੰਦੇਸ਼ ਦਿੱਤਾ ਜਾਵੇ ਤਾਂ ਕਿ ਕੇਂਦਰ ਸਰਕਾਰ ਇਹ ਮਾਰੂ ਫ਼ੈਸਲੇ ਵਾਪਸ ਲੈਣ ਲਈ ਮਜਬੂਰ ਹੋ ਜਾਵੇ। ਭਗਵੰਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸੰਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਪੰਜਾਬ ਦੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਵਾਲੇ ਮਾਰੂ ਕਦਮ ਕਰਾਰ ਦਿੰਦਿਆਂ ਕਿਹਾ ਕਿ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਸਮੇਤ ਖੇਤੀਬਾੜੀ 'ਤੇ ਨਿਰਭਰ ਸਾਰੇ ਵਰਗਾਂ ਨਾਲ ਇਕ ਘਾਤਕ ਖੇਡ ਖੇਡੀ ਜਾ ਰਹੀ ਹੈ। ਮੋਦੀ ਸਰਕਾਰ ਇਨ੍ਹਾਂ ਤਿੰਨ ਮਾਰੂ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਅਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਅਤੇ ਮੰਡੀਆਂ 'ਤੇ ਕਬਜ਼ਾ ਕਰਾਉਣਾ ਚਾਹੁੰਦੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਘਾਤਕ ਆਰਡੀਨੈਂਸਾਂ ਰਾਹੀਂ ਜਦ ਕਾਰਪੋਰੇਟ ਘਰਾਨਿਆਂ ਦੀ ਪੰਜਾਬ 'ਚ 'ਐਂਟਰੀ' ਹੋ ਗਈ ਤਾਂ ਮੱਕੀ, ਗੰਨੇ ਅਤੇ ਦਾਲਾਂ ਵਾਂਗ ਕਣਕ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨਿਰਾਰਥਕ ਹੋ ਜਾਵੇਗਾ ਅਤੇ ਪੰਜਾਬ ਦੇ ਕਿਸਾਨ ਕੌਡੀਆਂ ਦੇ ਮੁੱਲ ਫ਼ਸਲਾਂ ਵੇਚਣ ਅਤੇ ਭੁਗਤਾਨ ਲਈ ਮਹੀਨੇ ਸਾਲ ਠੋਕਰਾਂ ਖਾਣ ਲਈ ਮਜਬੂਰ ਹੋਣਗੇ। ਜਦਕਿ ਆੜ੍ਹਤੀ, ਮੁਨੀਮ, ਪੱਲੇਦਾਰ, ਡਰਾਈਵਰ, ਟਰਾਂਸਪੋਰਟ ਦੀ ਖੇਤੀਬਾੜੀ ਖੇਤਰ 'ਚੋਂ ਹੋਂਦ ਹੀ ਖ਼ਤਮ ਹੋ ਜਾਵੇਗੀ। ਮਾਨ ਨੇ ਸੁਚੇਤ ਕੀਤਾ ਕਿ ਜੇਕਰ ਮੋਦੀ ਸਰਕਾਰ ਇਹ ਫ਼ੈਸਲੇ ਲਾਗੂ ਕਰਾਉਣ 'ਚ ਕਾਮਯਾਬ ਹੋ ਗਈ ਤਾਂ ਇਹ ਪੰਜਾਬ ਖ਼ਾਸ ਕਰ ਕੇ ਦਿਹਾਤੀ ਆਰਥਿਕਤਾ ਨੂੰ ਬਰਬਾਦ ਕਰ ਕੇ ਰੱਖ ਦੇਣਗੇ, ਕਿਉਂਕਿ ਇਹ ਕਿਰਸਾਨੀ ਹਿੱਤਾਂ ਦੀ ਬਲੀ ਦੇ ਕੇ ਅੰਬਾਨੀਆਂ-ਅਡਾਨੀਆਂ ਦੇ ਹਿਤ ਪੂਰਨ ਲਈ ਥੋਪੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਹਰਸਿਮਰਤ ਬਾਦਲ ਦੀ ਇਕ ਵਜ਼ੀਰੀ ਲਈ ਇਨ੍ਹਾਂ ਘਾਤਕ ਆਰਡੀਨੈਂਸਾਂ ਦਾ ਸਾਥ ਦੇ ਕੇ ਇਕ ਵਾਰ ਫੇਰ ਤੋਂ ਪੰਜਾਬ ਦੀ ਪਿੱਠ 'ਚ ਉਸੇ ਤਰ੍ਹਾਂ ਛੁਰਾ ਮਾਰਿਆ ਹੈ, ਜਿਵੇਂ ਵਾਜਪਾਈ ਸਰਕਾਰ ਦੌਰਾਨ ਸੁਖਬੀਰ ਬਾਦਲ ਦੀ ਵਜ਼ੀਰੀ ਲਈ ਪੰਜਾਬ ਨੂੰ ਗੁਆਂਢੀ ਪਹਾੜੀ ਰਾਜਾਂ ਨੂੰ ਮਿਲੀਆਂ ਵਿਸ਼ੇਸ਼ ਉਦਯੋਗਿਕ ਪੈਕੇਜ ਅਤੇ ਰਿਆਇਤਾਂ ਤੋਂ ਵਾਂਝਾ ਕੀਤਾ ਸੀ, ਜਿਸ ਕਾਰਨ ਪੰਜਾਬ ਦੇ ਉਦਯੋਗ ਗੁਆਂਢੀ ਰਾਜਾਂ ਵਿਚ ਹਿਜਰਤ ਕਰ ਗਏ। ਉਨ੍ਹਾਂ ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਦੇਸ਼ ਦੀ ਜਨਤਾ ਦਾ ਥਾਂ ਅੰਬਾਨੀਆਂ-ਅਡਾਨੀਆਂ ਵਰਗੇ ਵੱਡੇ ਕਾਰਪੋਰੇਟ ਘਰਾਨਿਆਂ ਦੀ ਜ਼ਿਆਦਾ ਫ਼ਿਕਰ ਹੈ। ਸਰਬ ਪਾਰਟੀ ਬੈਠਕ ਵਿਚ ਮਾਨ ਨੇ ਸਾਰੇ ਦਲਾਂ ਨੂੰ ਤਜਵੀਜ਼ ਦਿੰਦਿਆਂ ਕਿਹਾ ਕਿ ਸਾਨੂੰ ਇਕੱਠੇ ਹੋ ਕੇ ਮੋਦੀ ਸਰਕਾਰ ਕੋਲ ਜਾਣਾ ਚਾਹੀਦਾ ਹੈ ਅਤੇ ਲੋਕਾਂ ਦਾ ਪੱਖ ਰੱਖ ਕੇ ਦਿਨ ਪ੍ਰਤੀ ਦਿਨ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ ਮੋਦੀ ਸਰਕਾਰ 'ਤੇ ਦਬਾਅ ਬਣਾਉਣਾ ਚਾਹੀਦਾ ਹੈ। ਇਸ ਮੌਕੇ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੁਧਾਰ ਬਿਲ-2020 ਵਿਰੁੱਧ ਵੀ ਇਕਜੁੱਟ ਹੋਣ ਜਾ ਸੱਦਾ ਦਿੱਤਾ।

  • ਸਰਬ ਪਾਰਟੀ ਬੈਠਕ
  • ਭਗਵੰਤ ਮਾਨ
  • All Party Meeting
  • Bhagwant Mann

ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 243 ਨਵੇਂ ਮਾਮਲੇ ਆਏ ਸਾਹਮਣੇ, 4 ਦੀ ਮੌਤ

NEXT STORY

Stories You May Like

  • big announcement for shopkeepers of punjab
    ਪੰਜਾਬ ਦੇ ਦੁਕਾਨਦਾਰਾਂ ਲਈ ਵੱਡਾ ਐਲਾਨ, ਮਾਨ ਸਰਕਾਰ ਨੇ ਕੈਬਨਿਟ 'ਚ ਲਿਆ ਫ਼ੈਸਲਾ (ਵੀਡੀਓ)
  • good news electricity consumers of punjab  central government fulfilled demand
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ Good News, ਕੇਂਦਰ ਸਰਕਾਰ ਨੇ ਵੱਡੀ ਮੰਗ ਕੀਤੀ ਪੂਰੀ
  • punjab government scheme
    ਪੰਜਾਬ ਦੀਆਂ ਕੁੜੀਆਂ ਦੇ ਖਾਤੇ 'ਚ ਆਉਣ ਲੱਗੇ ਪੈਸੇ! ਮਾਨ ਸਰਕਾਰ ਵੱਲੋਂ ਕਰੋੜਾਂ ਰੁਪਏ ਜਾਰੀ
  • huge relief to punjab  s industry
    ਪੰਜਾਬ ਦੀ ਇੰਡਸਟਰੀ ਨੂੰ ਬੇਹੱਦ ਵੱਡੀ ਰਾਹਤ, ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ (ਵੀਡੀਓ)
  • punjab new
    ਪੰਜਾਬ 'ਚ 20 ਜੂਨ ਤੋਂ ਲਾਗੂ ਹੋਣ ਜਾ ਰਿਹੈ ਨਵਾਂ ਸਿਸਟਮ! CM ਮਾਨ ਨੇ ਕਰ ਦਿੱਤਾ ਵੱਡਾ ਐਲਾਨ
  • 4 major services of the revenue department will be online in punjab
    ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਹੋਵੇਗਾ ਫਾਇਦਾ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
  • big relief for the people of punjab from the mann government
    ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ ਲੱਗਣਗੀਆਂ ਮੌਜਾਂ
  • bhagwant mann statement
    ਕਾਂਗਰਸ ਦੀ ਅੰਦਰੂਨੀ ਲੜਾਈ ਖ਼ਤਮ ਨਹੀਂ ਹੋ ਰਹੀ ਤੇ ਭਾਜਪਾ ਮੈਦਾਨ ਤੋਂ ਭੱਜ ਰਹੀ : ਭਗਵੰਤ ਮਾਨ
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
  • jalandhar  electrical wires  fire
    ਜਲੰਧਰ : ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਇਲਾਕਾ ਵਾਸੀਆਂ 'ਚ ਮਚੀ...
  • another famous influencer amritpal singh targeted threatened
    ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...
  • driving license holders in punjab should pay attention new orders issued
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ
  • ruckus at a dhaba near the bus stand in jalandhar
    ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...
  • holidays from monday to friday in this district jalandhar of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...
Trending
Ek Nazar
another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

driving license holders in punjab should pay attention new orders issued

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ

ruckus at a dhaba near the bus stand in jalandhar

ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...

holidays from monday to friday in this district jalandhar of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...

amritpal singh mehron s instagram account banned

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

challan will be issued to those who throw garbage in jalandhar

ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...

major operation against war on drugs in jalandhar

ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...

ahmedabad plane crash king charles iii observed silence

ਕਿੰਗ ਚਾਰਲਸ ਤੀਜੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰੱਖਿਆ 'ਮੌਨ'

man survives after bitten by 200 snakes

200 ਤੋਂ ਵੱਧ ਜ਼ਹਿਰੀਲੇ ਸੱਪਾਂ ਦੁਆਰਾ ਡੰਗੇ ਜਾਣ ਦੇ ਬਾਵਜੂਦ ਸ਼ਖਸ ਬਚਿਆ ਜ਼ਿੰਦਾ

iran confirms death of two generals

ਈਰਾਨ ਨੇ ਇਜ਼ਰਾਈਲੀ ਹਮਲਿਆਂ 'ਚ ਦੋ ਹੋਰ ਜਨਰਲਾਂ ਦੀ ਮੌਤ ਦੀ ਕੀਤੀ ਪੁਸ਼ਟੀ

sukhmander singh johal becomes vice president of world kabaddi association

ਸੁਖਮੰਦਰ ਸਿੰਘ ਜੌਹਲ ਬਣੇ ਵਰਲਡ ਕਬੱਡੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ

iran calls nuclear talks with us futile

ਹੁਣ ਅਮਰੀਕਾ ਨਾਲ ਪ੍ਰਮਾਣੂ ਗੱਲਬਾਤ ਵਿਅਰਥ : ਈਰਾਨ

iran israel tensions  grossi appeals for restraint

ਈਰਾਨ-ਇਜ਼ਰਾਈਲ ਤਣਾਅ : ਗ੍ਰੋਸੀ ਨੇ ਸੰਜਮ ਵਰਤਣ ਦੀ ਕੀਤੀ ਅਪੀਲ

major explosion in fordow  iran

ਈਰਾਨ ਵਿਖੇ ਫੋਰਡੋ 'ਚ ਵੱਡੇ ਧਮਾਕੇ ਦੀ ਖ਼ਬਰ

electricity supply will remain off

ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ

two gujaratis arrested in us

ਅਮਰੀਕਾ 'ਚ ਦੋ ਗੁਜਰਾਤੀ ਗ੍ਰਿਫ਼ਤਾਰ, ਕੀਤੇ ਜਾ ਸਕਦੇ ਹਨ ਡਿਪੋਰਟ

russia condemns israeli attack  suspends flights

ਰੂਸ ਨੇ ਈਰਾਨ 'ਤੇ ਇਜ਼ਰਾਇਲੀ ਹਮਲੇ ਦੀ ਕੀਤੀ ਨਿੰਦਾ, ਉਡਾਣਾਂ ਕੀਤੀਆਂ ਮੁਅੱਤਲ

red alert in 9 districts of punjab big weather forecast

ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • priyanka is taking charge of punjab cricket team
      ਪਿਤਾ ਨੇ ਧੀ ਦੇ ਸੁਪਨਿਆਂ ਨੂੰ ਦਿੱਤੇ ਖੰਭ, ਹੁਣ ਪੰਜਾਬ ਕ੍ਰਿਕਟ ਟੀਮ ਦੀ ਕਮਾਨ...
    • ssp mansa transfers various police station chiefs
      SSP ਮਾਨਸਾ ਵੱਲੋਂ ਵੱਖ-ਵੱਖ ਥਾਣਾ ਮੁਖੀਆਂ ਦੇ ਤਬਾਦਲੇ
    • new twist in kamal kaur murder case
      ਕੀ ਕਤਲ ਤੋਂ ਪਹਿਲਾਂ ਕਮਲ ਕੌਰ ਭਾਬੀ ਨਾਲ ਹੋਇਆ ਜਬਰ-ਜ਼ਨਾਹ? ਪੁਲਸ ਨੇ ਜਾਂਚ ਲਈ...
    • chandigarh weather
      ਰਾਤ ਨੂੰ ਪਾਰਾ 4 ਡਿਗਰੀ ਡਿਗਿਆ, ਇਸ ਤਾਰੀਖ਼ ਤੋਂ ਬਾਅਦ ਮਿਲੇਗੀ ਰਾਹਤ
    • punjab weather rain
      Punjab Weather : 15, 16,17 ਤੇ 18 ਜੂਨ ਨੂੰ ਤੇਜ਼ ਹਨ੍ਹੇਰੀ ਦਾ ਅਲਰਟ, ਪੂਰਾ...
    • new twist in 25 lakh bribery scandal case in sdm office
      SDM ਦਫ਼ਤਰ 'ਚ ਹੋਏ 25 ਲੱਖ ਰੁਪਏ ਦੇ ਰਿਸ਼ਵਤ-ਕਾਂਡ ਮਾਮਲੇ 'ਚ ਆਇਆ ਨਵਾਂ ਮੋੜ
    • a painful accident punjab a terrible collision between 3 car lives of 2 people
      ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 3 ਕਾਰਾਂ ਦੀ ਭਿਆਨਕ ਟੱਕਰ ਨੇ ਲਈ 2 ਲੋਕਾਂ ਦੀ...
    • keep the phone on airplane mode during a flight
      ਜਾਣੋ ਉਡਾਣ ਦੌਰਾਨ ਫ਼ੋਨ ਨੂੰ Airplane Mode 'ਤੇ ਰੱਖਣਾ ਕਿਉਂ ਹੈ ਜ਼ਰੂਰੀ
    • ahmedabad plane crash air india takes big decision to respect departed souls
      ਅਹਿਮਦਾਬਾਦ ਜਹਾਜ਼ ਹਾਦਸਾ : ਵਿਛੜੀਆਂ ਰੂਹਾਂ ਪ੍ਰਤੀ ਸਤਿਕਾਰ ਲਈ Air India ਨੇ...
    • heat advisory health department punjab
      ਅੱਤ ਦੀ ਗਰਮੀ ਕਾਰਣ ਪੰਜਾਬ ਵਿਚ ਇਕ ਹੋਰ ਮੌਤ, ਸਿਹਤ ਵਿਭਾਗ ਨੇ ਜਾਰੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +