Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    6:09:14 AM

  • fine for driving without puc from october 1

    1 ਅਕਤੂਬਰ ਤੋਂ ਬਿਨਾਂ PUC ਵਾਹਨ ਚਲਾਉਣ 'ਤੇ...

  • chandigarh university athletes won 3 gold medals at asian games

    Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ...

  • bjp captain amarinder singh congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਸਿੱਖਿਆ ਸੰਸਥਾਵਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਪੈਸੇ ਦੀ ਕਮੀ

PUNJAB News Punjabi(ਪੰਜਾਬ)

ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਸਿੱਖਿਆ ਸੰਸਥਾਵਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਪੈਸੇ ਦੀ ਕਮੀ

  • Edited By Gurminder Singh,
  • Updated: 29 Apr, 2023 06:15 PM
Patiala
bhagwant mann university punjab student
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਸਿੱਖਿਆ ਸੰਸਥਾਵਾਂ ਦੇ ਕਰਜ਼ੇ ਵਿਚ ਡੁੱਬੇ ਹੋਣ ਨੂੰ ਸਮਾਜਿਕ ਲਾਹਨਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਸੂਬੇ ਦੇ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ  ਦੇ ਮੌਕਿਆਂ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਢਲਾ ਫਰਜ਼ ਹੁੰਦਾ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸੂਬਾ ਸਰਕਾਰ ਵਿੱਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ।

ਇਹ ਵੀ ਪੜ੍ਹੋ : ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਨੇ ਸਟੈਂਪ ਡਿਊਟੀ ’ਤੇ ਦਿੱਤੀ ਛੋਟ

ਪੰਜਾਬ ਤੇ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਇਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਦਾ ਗੌਰਵ ਹੈ। ਇਸ ਨੂੰ ‘ਮਾਲਵੇ ਦਾ ਦਿਲ’ ਵੀ ਕਿਹਾ ਜਾਂਦਾ ਹੈ। ਮੈਂ ਇਸ ਯੂਨੀਵਰਸਿਟੀ ਨੂੰ ਕਰਜ਼ੇ ਦੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਿੱਤੀ ਸੀ ਤਾਂ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਅੱਜ ਸਥਾਪਨ ਦਿਵਸ ਮੌਕੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਸ ਸਾਲ ਦੇ ਬਜਟ ਵਿਚ ਸੂਬਾ ਸਰਕਾਰ ਨੇ ਯੂਨੀਵਰਸਿਟੀ ਨੂੰ ਹਰੇਕ ਮਹੀਨੇ 30 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਵਿਵਸਥਾ ਕਰ ਦਿੱਤੀ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਯੂਨੀਵਰਸਿਟੀ ਹੁਣ ਵਿੱਤੀ ਤੰਗੀਆਂ-ਤੁਰਸ਼ੀਆਂ ਤੋਂ ਮੁਕਤ ਹੋ ਕੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗੀ।  

ਇਹ ਵੀ ਪੜ੍ਹੋ : ਪੰਜਾਬ ’ਚ ਫਿਰ ਵਰ੍ਹਣਗੇ ਬੱਦਲ, ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਦਾ ਅਲਰਟ

ਉਚੇਰੀ ਸਿੱਖਿਆ ਨੂੰ ਨੌਜਵਾਨਾਂ ਦੇ ਜੀਵਨ ਦਾ ਮਹੱਤਵਪੂਰਨ ਪੜਾਅ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੂਬੇ ਦੇ ਖਾਸ ਕਰਕੇ ਪੇਂਡੂ ਇਲਾਕੇ ਦੇ ਨੌਜਵਾਨਾਂ ਲਈ ਰੋਲ ਮਾਡਲ ਵਜੋਂ ਭੂਮਿਕਾ ਅਦਾ ਕਰ ਰਹੀ ਹੈ ਜੋ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਸੁਫ਼ਨੇ ਸਾਕਾਰ ਕਰਨ ਵਿਚ ਮਾਰਗਦਰਸ਼ਨ ਕਰਦੀ ਹੈ। ਇਹ ਯੂਨੀਵਰਸਿਟੀ ਨੌਜਵਾਨਾਂ ਨੂੰ ਤਾਲੀਮ ਦੇਣ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ ਲਈ ਵੀ ਉਤਸ਼ਾਹਤ ਕਰ ਰਹੀ ਹੈ। ਪੰਜਾਬੀ ਯੂਨੀਵਰਸਿਟੀ ਨਾਲ ਜੁੜੀਆਂ ਯਾਦਾਂ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਨੇ ਮੈਨੂੰ ਆਪਣੇ ਜੀਵਨ ਵਿਚ ਨਵੀਂ ਸੋਚ ਤੇ ਨਵੇਂ ਰਾਹਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਮੇਰੀ ਕਲਾ ਦਾ ਮੁੱਢ ਇਸ ਯੂਨੀਵਰਸਿਟੀ ਤੋਂ ਬੱਝਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਦਾ ਮੰਚ ਮੇਰੇ ਜੀਵਨ ਦਾ ਰਾਹ ਦਸੇਰਾ ਹੈ ਜਿੱਥੋਂ ਮੈਂ ਆਪਣੇ ਸੁਫ਼ਨਿਆਂ ਦੀ ਉਡਾਨ ਭਰੀ ਸੀ। 

ਇਹ ਵੀ ਪੜ੍ਹੋ : 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵਿਭਾਗ ਨੇ ਲਿਆ ਵੱਡਾ ਫ਼ੈਸਲਾ

ਨੌਜਵਾਨਾਂ ਨੂੰ ਆਪਣਾ ਰੋਲ ਮਾਡਲ ਖੁਦ ਬਣਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿਚ ਨਵੀਆਂ ਪੈੜਾਂ ਪਾਉਣ ਵਾਲੇ ਲੋਕ ਹੀ ਹੋਰਨਾਂ ਲਈ ਮਿਸਾਲ ਬਣ ਕੇ ਉਭਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਵਾਇਤਾਂ ਤੋਂ ਹਟ ਕੇ ਨਵੇਂ ਵਿਚਾਰਾਂ ਨਾਲ ਅੱਗੇ ਵਧਿਆ ਜਾ ਸਕਦਾ ਹੈ ਕਿਉਂਕਿ ਸਾਨੂੰ ਸਮੇਂ ਦੇ ਹਾਣੀ ਬਣਨ ਦੀ ਲੋੜ ਹੈ। ‘ਸਕੂਲ ਆਫ ਐਮੀਨੈਂਸ’ ਨੂੰ ਨੌਜਵਾਨਾਂ ਦਾ ਭਵਿੱਖ ਤਰਾਸ਼ਣ ਵਾਲੀਆਂ ਸੰਸਥਾਵਾਂ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ‘ਸਕੂਲ ਆਫ ਐਮੀਨੈਂਸ’ ਵਰਗੇ ਆਹਲਾ ਦਰਜੇ ਦੇ ਸਕੂਲਾਂ ਤੋਂ ਸਿੱਖਿਆ ਪ੍ਰਾਪਤ ਨਾਲ ਨੌਜਵਾਨ ਆਪਣੇ ਟੀਚੇ ਬਾਰੇ ਸਪੱਸ਼ਟ ਹੋਇਆ ਕਰਨਗੇ ਅਤੇ ਉਸ ਟੀਚੇ ਨੂੰ ਹਾਸਲ ਕਰਨ ਲਈ ਯੂਨੀਵਰਸਿਟੀਆਂ ਵਿਚ ਪੜ੍ਹਨ ਜਾਇਆ ਕਰਨਗੇ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ ਦਾ ਵੀ ਜ਼ਿਕਰ ਕੀਤਾ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਂ ਬੋਲੀ ਦੇ ਪ੍ਰਚਾਰ ਤੇ ਪਾਸਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਦੁਕਾਨਾਂ ਦੇ ਸਾਈਨ ਬੋਰਡਾਂ ਉਤੇ ਪੰਜਾਬੀ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਪੰਜਾਬੀ ਭਾਸ਼ਾ ਦੇ ਸਤਿਕਾਰ ਵਿਚ ਕੋਈ ਕਮੀ ਬਾਕੀ ਨਾ ਰਹੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ SIT ਵੱਲੋਂ 2400 ਪੰਨ੍ਹਿਆਂ ਦਾ ਚਲਾਨ ਪੇਸ਼

ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਹਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਕਿ ਇਸ ਹਾਲ ਵਿਚ ਕੌਮਾਂਤਰੀ ਪੱਧਰ ਦੇ ਸਮਾਗਮ ਵੀ ਕਰਵਾਏ ਜਾ ਸਕਣ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਨੂੰ ਕਰਜ਼ੇ ਤੋਂ ਮੁਕਤ ਕਰਨ ਲਈ ਚੁੱਕੇ ਗਏ ਕਦਮਾਂ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਪ ਕੁਲਪਤੀ ਨੇ ਕਿਹਾ ਕਿ ਇਸ ਉਚੇਰੀ ਸੰਸਥਾ ਦੇ ਸਿਰ ਕਰਜ਼ਾ ਹੋਣ ਕਰਕੇ ਇਸ ਦੀਆਂ ਨੀਂਹਾਂ ਕਮਜ਼ੋਰ ਹੋਣ ਲੱਗੀਆਂ ਸਨ ਪਰ ਮੁੱਖ ਮੰਤਰੀ ਵੱਲੋਂ ਫਰਾਖਦਿਲੀ ਨਾਲ ਫੰਡ ਦੇਣ ਕਰਕੇ ਇਹ ਨੀਂਹਾਂ ਹੁਣ ਹੋਰ ਮਜ਼ਬੂਤ ਹੋਣ ਲੱਗੀਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਨੇ ਆਪਣਾ ਫਰਜ਼ ਪੂਰਾ ਕਰ ਦਿੱਤਾ ਹੈ ਅਤੇ ਹੁਣ ਯੂਨੀਵਰਸਿਟੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੇ ਮੁਕਾਮ ਹਾਸਲ ਕਰੇਗੀ। ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਹਰਮੀਤ ਸਿੰਘ ਪਠਾਣਮਾਜਰਾ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪਰਿਵਾਰ ’ਤੇ ਆ ਟੁੱਟਾ ਦੁੱਖਾਂ ਦਾ ਪਹਾੜ, 15 ਸਾਲਾ ਪੁੱਤ ਦੀ ਲਾਸ਼ ਦੇਖ ਮਾਪਿਆਂ ਦੀਆਂ ਨਿਕਲ ਗਈਆਂ ਚੀਕਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Bhagwant Mann
  • University
  • Punjab
  • Student
  • ਭਗਵੰਤ ਮਾਨ
  • ਯੂਨੀਵਰਸਿਟੀ
  • ਪੰਜਾਬ
  • ਵਿਦਿਆਰਥੀ

ਪੰਜਾਬ ਸਰਕਾਰ 'ਤੇ ਹਾਈਕੋਰਟ ਨੇ ਲਾਇਆ 2 ਲੱਖ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

NEXT STORY

Stories You May Like

  • supreme court  school education secretary  notice
    ਸਿੱਖਿਆ ਸੰਸਥਾਵਾਂ ਦੀ ਰੈਗੂਲੇਸ਼ਨ : ਸੁਪਰੀਮ ਕੋਰਟ ਦਾ ਸਕੂਲ ਸਿੱਖਿਆ ਸਕੱਤਰ ਨੂੰ ਨੋਟਿਸ
  • devilal haryana
    ਦੇਵੀਲਾਲ ਲਈ ਸੱਤਾ ਦਾ ਅਰਥ ਸਿਰਫ ਮੁੱਖ ਮੰਤਰੀ ਦੀ ਕੁਰਸੀ ਨਹੀਂ ਸੀ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • cbse schools teachers 3 times attendance
    ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
  • big relief for sbi customers no charges for atm withdrawals on these 3 days
    ਬੈਂਕਾਂ ਦੀ ਹੜਤਾਲ ਦੌਰਾਨ SBI ਦਾ ਵੱਡਾ ਐਲਾਨ ! ਲੱਖਾਂ ਗਾਹਕਾਂ ਨੂੰ ਦਿੱਤੀ Good News
  • prices of medical equipment to be reviewed  health minister seeks report
    ਮੈਡੀਕਲ ਉਪਕਰਣਾਂ ਦੀਆਂ ਕੀਮਤਾਂ ਦੀ ਕੀਤੀ ਜਾਵੇਗੀ ਸਮੀਖਿਆ, ਸਿਹਤ ਮੰਤਰੀ ਨੇ ਮੰਗੀ ਰਿਪੋਰਟ
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy storm and rain alert in punjab
      Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
    • shri sidh baba sodal mela jalandhar
      ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
    • ludhiana childs missing
      ਲੁਧਿਆਣਾ 'ਚ ਤਿੰਨ ਨਾਬਾਲਗ ਬੱਚੇ ਸ਼ੱਕੀ ਹਾਲਾਤ ’ਚ ਲਾਪਤਾ
    • baba farid purb
      ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਚ ਸੰਚਾਲਕ ਜਸਬੀਰ ਸਿੰਘ...
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • lottery shop owner jackpot wins a prize of one lakh rupees in jalandhar
      ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • haryana cm nayab saini s statement regarding bjp s alliance in punjab
      ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • police  attack  anil sarin
      ਪੁਲਸ ਉੱਤੇ ਹਮਲੇ, ਅਮਨ-ਕਾਨੂੰਨ ਦੀ ਹਾਲਤ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +