Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    8:39:26 PM

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

  • brother  police  home  mansa

    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ...

  • instagram boyfriend girlfriend

    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੌਰੇ 'ਤੇ CM ਭਗਵੰਤ ਮਾਨ, ਕਿਹਾ-ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲੇ ਨਹੀਂ ਨੌਕਰੀ ਦੇਣ ਵਾਲੇ ਬਣਾਵਾਂਗੇ

PUNJAB News Punjabi(ਪੰਜਾਬ)

ਜਲੰਧਰ ਦੌਰੇ 'ਤੇ CM ਭਗਵੰਤ ਮਾਨ, ਕਿਹਾ-ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲੇ ਨਹੀਂ ਨੌਕਰੀ ਦੇਣ ਵਾਲੇ ਬਣਾਵਾਂਗੇ

  • Edited By Shivani Attri,
  • Updated: 04 Feb, 2023 05:05 PM
Jalandhar
bhagwant mann visit jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਵਿਖੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਸਮੂਹ ਸੰਗਤ ਨੂੰ ਵਧਾਈ ਦਿੰਦੇ ਹੋਏ ਗੁਰੂ ਜੀ ਦੀ ਸਿੱਖਿਆ ਨਾਲ ਜੀਵਨ ਦੀ ਸੇਧ ਲੈਣ ਦੀ ਗੱਲ ਕਹੀ ਅਤੇ ਗੁਰੂ ਜੀ ਦੇ ਪੂਰਨਿਆਂ 'ਤੇ ਚੱਲਣ ਲਈ ਕਿਹਾ। ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲੇ ਨਹੀਂ ਸਗੋਂ ਨੌਕਰੀ ਦੇਣ ਵਾਲੇ ਬਣਾਵਾਂਗੇ। ਪੰਜਾਬ ਵਿਚ ਸਰਕਾਰੀ ਸਕੂਲਾਂ ਵਿਚ ਹਰ ਤਰ੍ਹਾਂ ਦੀ ਆਧੁਨਿਕ ਸਿੱਖਿਆ ਦਿੱਤੀ ਜਾਵੇਗੀ। ਪ੍ਰਾਈਵੇਟ-ਸਰਕਾਰੀ ਦਾ ਫ਼ਰਕ ਖ਼ਤਮ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਸਮਾਜ ਵਿੱਚ ਫੈਲੀਆਂ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। 

PunjabKesari

ਸ਼ੋਭਾ ਯਾਤਰਾ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਵਿਸ਼ਵ ਨੂੰ ਮਨੁੱਖਤਾ ਦਾ ਮਾਰਗ ਵਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਾਣੀ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ।

PunjabKesari

ਇਹ ਵੀ ਪੜ੍ਹੋ :ਜਲੰਧਰ: 6 ਦਿਨ ਲੁੱਟਾਂਖੋਹਾਂ, ਸਿਰਫ਼ ਛੱਡਿਆ ਵੀਰਵਾਰ ਦਾ ਦਿਨ, ਲੁਟੇਰਿਆਂ ਦੇ ਤਰੀਕੇ ਨੂੰ ਜਾਣ ਪੁਲਸ ਵੀ ਹੋਈ ਹੈਰਾਨ

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਖਾਏ ਰਸਤੇ ‘ਤੇ ਚੱਲਦਿਆਂ ਸੂਬਾ ਸਰਕਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਅਤੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜੀ ਵੱਲੋਂ ਦਰਸਾਏ ਬਰਾਬਰੀ ਦੇ ਮਾਰਗ ਅਨੁਸਾਰ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਗਰੀਬੀ ਨੂੰ ਦੂਰ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਇਹ ਸਮੇਂ ਦੀ ਲੋੜ ਹੈ।

ਪਿਛਲੀਆਂ ਸਰਕਾਰਾਂ 'ਤੇ ਤਿੱਖੇ ਸ਼ਬਦੀ ਹਮਲੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਮਾਹੌਲ ਇੰਦਾ ਬਣ ਚੁੱਕਿਆ ਹੈ ਕਿ ਇਥੇ ਗ਼ਰੀਬਾਂ ਨੂੰ ਆਪਣੇ ਹੀ ਲੁੱਟ ਰਹੇ ਹਨ। ਅੱਜ ਹਰ ਵਿਅਕਤੀ ਟੈਕਸ ਦੇ ਹੇਠਾਂ ਦੱਬਿਆ ਹੋਇਆ ਹੈ। ਹਰ ਵਿਅਕਤੀ ਸੁੱਤਾ ਹੋਇਆ ਵੀ ਇਥੇ ਟੈਕਸ ਦੇ ਰਿਹਾ ਹੈ। ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਬਦਕਿਸਮਤੀ ਨਾਲ ਸੂਬੇ ਦੀ ਸੱਤਾ ‘ਤੇ ਕਾਬਜ਼ ਲੋਕਾਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਰੱਖੇ ਫੰਡਾਂ ਦੀ ਵੀ ਲੁੱਟ ਕੀਤੀ ਗਈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਲੁੱਟਿਆ ਗਿਆ ਇਕ-ਇਕ ਪੈਸਾ ਉਨ੍ਹਾਂ ਕੋਲੋਂ ਵਸੂਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਸਿਰਫ਼ ਇਹੀ ਹੈ ਕਿ ਜਿਹੜੇ ਬੱਚੇ ਮਜਬੂਰੀ ਵੱਸ ਸਕੂਲ ਨਹੀਂ ਜਾ ਸਕਦੇ ਜਾਂ ਜਿਨ੍ਹਾਂ ਦਾ ਦਿਲ ਨਹੀਂ ਕਰਦਾ ਪੜ੍ਹਾਈ ਕਰਨ ਦਾ, ਉਨ੍ਹਾਂ ਨੂੰ ਇਕ ਵਾਰ ਸਕੂਲਾਂ ਵਿਚ ਲੈ ਕੇ ਆਉਣਾ ਹੈ। ਅਤੇ ਗਰੀਬਾਂ ਦੇ ਬੱਚੇ ਪੜ੍ਹ-ਲਿਖ ਕੇ ਅਫ਼ਸਰ ਬਣਨਗੇ। ਜਦੋਂ ਉਹ ਇਕ ਵਾਰੀ ਸਕੂਲ ਵਿਚ ਆ ਗਏ ਤਾਂ ਫਿਰ ਉਸ ਦਾ ਖ਼ੁਦ ਹੀ ਪੜ੍ਹਨ ਨੂੰ ਦਿਲ ਕਰੇਗਾ ਅਤੇ ਪੜ੍ਹ-ਲਿਖ ਕੇ ਪਰਿਵਾਰ ਦੀ ਗ਼ਰੀਬੀ ਨੂੰ ਵੀ ਖ਼ਤਮ ਕਰੇਗਾ। 

PunjabKesari

ਉਨ੍ਹਾਂ ਕਿਹਾ ਕਿ ਮੈਨੂੰ ਲਿਸਟ ਬਣਾ ਕੇ ਦਿਓ ਮੈਂ ਇਥੇ ਮੰਦਿਰ ਦਾ ਵਿਕਾਸ ਕਰਾਵਾਂਗਾ। ਭਗਵੰਤ ਮਾਨ ਨੇ ਕਿਹਾ ਕਿ ਸੱਚ ਬੋਲਣ ਦਾ ਇਕ ਫਾਇਦਾ ਹੈ ਕਿ ਸੱਚ ਨੂੰ ਯਾਦ ਨਹੀਂ ਰੱਖਣਾ ਪੈਂਦਾ। ਅਸੀਂ ਜੋ ਕਹਿੰਦੇ ਹਾਂ ਉਹ ਕਰਦੇ ਹਾਂ, ਜੋ ਅਸੀਂ ਕਰ ਨਹੀਂ ਸਕਦੇ, ਉਹ ਕਹਿੰਦੇ ਹੀ ਨਹੀਂ ਹਾਂ।ਇਸ ਦੇ ਨਾਲ ਹੀ ਉਨ੍ਹਾਂ ਮੰਦਿਰ ਵਿਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਵੀ ਐਲਾਨ ਕੀਤਾ।   

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰਤਾ ਵਾਲੇ ਸਮਾਜ ਵੱਲ ਸੇਧ ਦਿੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ–ਇਕ ਮਹਾਨ ਅਧਿਆਤਮਿਕ ਦੂਤ ਅਤੇ ਸਮਾਜ ਦੇ ਗ਼ਰੀਬ ਅਤੇ ਬੇਸਹਾਰਾ ਤਬਕਿਆਂ ਦੇ ਮਸੀਹਾ, ਨੇ ਸਾਨੂੰ ਨੇਕ ਜੀਵਨ ਜਿਊਣ ਦਾ ਉਪਦੇਸ਼ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਦੇ ਕਾਰਜ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ, ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਅਤੇ ਗੌਰਵ ਨਾਲ ਜੀਵਨ ਬਤੀਤ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਗੁਰੂ ਜੀ ਦਾ ਪ੍ਰਕਾਸ਼ ਉਤਸਵ ਮਨਾਉਣ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਨਿਮਰਤਾ ਅਤੇ ਮਾਨਵੀ ਸਨਮਾਨ ਦੀ ਭਾਵਨਾ ਨੂੰ ਮੂਰਤੀਮਾਨ ਕੀਤਾ।

ਇਹ ਵੀ ਪੜ੍ਹੋ : ਹੈਰਾਨ ਕਰਦੀ ਰਿਪੋਰਟ: ਨਸ਼ਿਆਂ ਨੇ ਖਾ ਲਈ ਪੰਜਾਬ ਦੀ ‘ਜਵਾਨੀ’, ਹੋਈਆਂ ਹਜ਼ਾਰਾਂ ਮੌਤਾਂ ਤੇ ਘਰਾਂ 'ਚ ਵਿਛੇ ਸੱਥਰ

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਸੰਦੇਸ਼ ਸਦੀਆਂ ਤੋਂ ਸਮੁੱਚੇ ਸਮਾਜ ਲਈ ਗਿਆਨ ਦਾ ਸਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹੇ ਮਾਨਵਤਾ ਭਰਪੂਰ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜਿੱਥੇ ਹਰੇਕ ਵਿਅਕਤੀ ਨੂੰ ਉਸ ਦੀ ਜਾਤ, ਨਸਲ, ਧਰਮ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਗਿਆ ਪਿਆਰ, ਦਇਆ ਅਤੇ ਬਰਾਬਰੀ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਸਾਨੂੰ ਸਮਰਪਣ ਅਤੇ ਸ਼ਰਧਾ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਮਹਾਨ ਗੁਰੂਆਂ, ਸ਼ਹੀਦਾਂ, ਸੰਤਾਂ ਅਤੇ ਪੀਰਾਂ ਨਾਲ ਸਬੰਧਤ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਕਰਦੇ ਹਨ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਹੈਰਾਨੀ ਹੋਈ ਹੈ ਕਿ ਅਜਿਹੀਆਂ ਜ਼ਿਆਦਾਤਰ ਥਾਵਾਂ ‘ਤੇ ਉਨ੍ਹਾਂ ਦਾ ਇਹ ਕਹਿ ਕੇ ਸਵਾਗਤ ਕੀਤਾ ਜਾਂਦਾ ਹੈ ਕਿ ਉਹ ਇਸ ਸਮਾਗਮ ਦਾ ਹਿੱਸਾ ਬਣਨ ਵਾਲੇ ਪਹਿਲੇ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਕੋਲ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸਮਾਂ ਵੀ ਨਹੀਂ ਸੀ, ਉਨ੍ਹਾਂ ਨੂੰ ਹੁਣ ਲੋਕਾਂ ਨੇ ਬਾਹਰ ਦਾ ਰਾਹ ਵਿਖਾ ਦਿੱਤਾ। ਇਸ ਤੋਂ ਪਹਿਲਾਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ, ਬਲਕਾਰ ਸਿੰਘ, ਰਮਨ ਅਰੋੜਾ ਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਤੇ ਹੋਰ ਵੀ ਹਾਜ਼ਰ ਸਨ।    
 

ਇਹ ਵੀ ਪੜ੍ਹੋ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Bhagwant Mann
  • jalandhar
  • shri guru ravidas ji jayanti
  • ਜਲੰਧਰ
  • ਭਗਵੰਤ ਮਾਨ
  • ਨੌਕਰੀ
  • ਨੌਜਵਾਨ

ਮਸਾਜ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਦੇਖ ਇਧਰ-ਉੱਧਰ ਦੌੜਨ ਲੱਗੇ ਮੁੰਡੇ-ਕੁੜੀਆਂ ਤਾਂ... (ਤਸਵੀਰਾਂ)

NEXT STORY

Stories You May Like

  • next 6 months 1 lakh youths government jobs
    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM ਯੋਗੀ ਨੇ ਕਰ 'ਤਾ ਵੱਡਾ ਐਲਾਨ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • job  woman  fraud
    ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਔਰਤ ਖ਼ਿਲਾਫ਼ ਮਾਮਲਾ ਦਰਜ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • brics 2026  consensus reached on 140 article   new delhi declaration
    BRICS 2026 : 140 ਧਾਰਾਵਾਂ ਵਾਲੇ 'ਨਵੀਂ ਦਿੱਲੀ ਐਲਾਨਨਾਮੇ' 'ਤੇ ਬਣੀ ਸਹਿਮਤੀ, ਸਥਾਨਕ ਮੁਦਰਾਵਾਂ 'ਤੇ ਜ਼ੋਰ
  • about rs 67 lakhs duped on the pretext of getting a government job
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 67 ਲੱਖ ਰੁਪਏ ਦੀ ਕੀਤੀ ਠੱਗੀ, ਮਾਮਲਾ ਦਰਜ
  • punjab youth uttar pradesh car road
    ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ, ਫਿਰੋਜ਼ਪੁਰ ਤੇ ਪਟਿਆਲਾ ਦੇ ਰਹਿਣ ਵਾਲੇ ਸਨ ਮ੍ਰਿਤਕ
  • electricity bills consumers meter reading
    ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • harjinder singh dhami sgpc amarjit chawla
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ...
    • big news ed raids gmada office in mohali
      ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ...
    • drugs have devastated the entire family
      ਨਸ਼ੇ ਨੇ ਉਜਾੜਿਆ ਸਾਰਾ ਪਰਿਵਾਰ, ਪਹਿਲਾਂ ਇਕ ਪੁੱਤ ਦੀ ਹੋਈ ਸੀ ਮੌਤ ਤੇ ਹੁਣ ਦੂਜੇ...
    • paneer factory  raid  factory sealed
      ਪਨੀਰ ਫੈਕਟਰੀ ’ਤੇ ਛਾਪਾ, 1200 ਕਿਲੋ ਪਨੀਰ ਜ਼ਬਤ, ਫੈਕਟਰੀ ਸੀਲ
    • youth smalsar video
      ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ 'ਤੀ ਕਾਰ, ਤਿੰਨ...
    • special on punjab s weather
      ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
    • fir in ludhiana
      ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ...
    • two arrested in elderly man  s suicide case
      ਬਜ਼ੁਰਗ ਵਿਅਕਤੀ ਦੀ ਖ਼ੁਦਕੁਸ਼ੀ ਮਾਮਲੇ 'ਚ 2 ਗ੍ਰਿਫ਼ਤਾਰ
    • gulzar murder case
      ਗੁਲਜ਼ਾਰ ਕਤਲਕਾਂਡ ਦਾ ਦੂਜਾ ਦੋਸ਼ੀ ਟਾਂਡਾ ਪੁਲਸ ਵੱਲੋਂ ਗ੍ਰਿਫ਼ਤਾਰ
    • viral video action
      ਨਿਹੰਗ ਬਾਣੇ ਨੂੰ ਬਦਨਾਮ ਕਰਨ ਵਾਲਾ ਕਾਬੂ, ਜਥੇਬੰਦੀਆਂ ਨੇ ਲੈ ਲਿਆ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +