Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    3:17:26 PM

  • jalandhar cp satinder singh  s strictness regarding schools security increased

    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ...

  • major encounter in saneta village of mohali

    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ,...

  • flood in 14 districts

    ਨੇਪਾਲ ਮਗਰੋਂ ਭਾਰਤ 'ਚ ਵੀ ਪਈ ਹੜ੍ਹਾਂ ਦੀ ਮਾਰ !...

  • congress protests over tampering with baba saheb s statue in jalandhar

    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿਚ ਵਾਧਾ ਸ਼ਲਾਘਾਯੋਗ : ਜਿੰਪਾ

PUNJAB News Punjabi(ਪੰਜਾਬ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿਚ ਵਾਧਾ ਸ਼ਲਾਘਾਯੋਗ : ਜਿੰਪਾ

  • Edited By Gurminder Singh,
  • Updated: 09 Jul, 2024 05:38 PM
Chandigarh
bhagwant singh mann  bram shankar jimpa  punjab govt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿਚ ਹੋਰ ਵਾਧਾ ਕਰਨ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਗਈਆਂ ਹਨ। ਇਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ। ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ 'ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿਚ ਜਾਣ ਦੀ ਲੋੜ ਨਹੀਂ ਪਵੇਗੀ। ਇਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ 'ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਵੱਲੋਂ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ ਜੋ ਕਿ ਉਸਨੂੰ ਤਸਦੀਕ ਕਰੇਗਾ।

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਅਜਿਹੀਆਂ ਬਹੁਤ ਸਾਰੀਆਂ ਨਾਗਰਿਕ ਸੇਵਾਵਾਂ ਹਨ ਜੋ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਦਿੱਤੀਆਂ ਜਾਂਦੀਆਂ ਹਨ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਲੋਕਾਂ ਨੂੰ ਇਹ ਸਾਰੀਆਂ ਸੇਵਾਵਾਂ ਬਿਨਾਂ ਦਿੱਕਤ, ਖੱਜਲ ਖੁਆਰੀ ਰਹਿਤ ਅਤੇ ਬਿਨਾਂ ਭ੍ਰਿਸ਼ਟਾਚਾਰ ਦੇ ਮਿਲਣ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਜਲਦ ਹੀ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਫੀਲਡ ਸਟਾਫ ਨੂੰ ਇਕ ਹਦਾਇਤਨਾਮਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ ਤਾਂ ਜੋ ਸਭਨਾਂ ਨੂੰ ਇਹ ਸਪੱਸ਼ਟ ਹੋ ਜਾਵੇ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਾਗਰਿਕਾਂ ਨੂੰ ਨਿਰਵਿਘਨ ਅਤੇ ਸੁਖਾਲੀਆਂ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਹਦਾਇਤਨਾਮਾ ਹੇਠਲੇ ਪੱਧਰ ਤੋਂ ਲੈਕੇ ਉੱਚ ਅਧਿਕਾਰੀਆਂ ਤੱਕ ਲਾਗੂ ਹੋਵੇਗਾ।

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕ ਪੱਖੀ ਕਾਰਜ ਬਿਨਾਂ ਸਵਾਰਥ ਦੇ ਕਰਨ ਲਈ ਸਮੇਂ ਸਮੇਂ ਉੱਤੇ ਪ੍ਰੇਰਿਤ ਕੀਤਾ ਜਾਂਦਾ ਹੈ। ਇਸਦੇ ਬਾਵਜੂਦ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਲੋਕਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰਦਾ ਹੈ ਤਾਂ ਇਹ ਨਾਸਹਿਣਯੋਗ ਹੈ ਅਤੇ ਅਜਿਹੇ ਅਧਿਕਾਰੀ/ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟ ਅਤੇ ਕੰਮਚੋਰ ਅਧਿਕਾਰੀਆਂ/ਕਰਮਚਾਰੀਆਂ ਦੇ ਸਖ਼ਤ ਖਿਲਾਫ ਹੈ ਅਤੇ ਇਸੇ ਕਰਕੇ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। ਐੱਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਇਜ਼ ਕੰਮ ਨਾ ਕਰਨ ਵਾਲੇ ਅਤੇ ਜਾਣ ਬੁੱਝ ਕੇ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ 'ਚ ਲਿਆਦੀ ਜਾਵੇਗੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਜਾਇਜ਼ ਕੰਮ ਕਰਨ ਲਈ ਖੱਜਲ ਖੁਆਰ ਕਰਦਾ ਹੈ, ਰਿਸ਼ਵਤ ਮੰਗਦਾ ਹੈ ਜਾਂ ਮਾਲ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਹੈਲਪ ਲਾਈਨ ਨੰਬਰਾਂ ਉੱਤੇ ਬੇਝਿਜਕ ਹੋਕੇ ਸ਼ਿਕਾਇਤ ਦਰਜ ਕਰਵਾਉਣ। ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।

  • Bhagwant Singh Mann
  • Bram Shankar Jimpa
  • Punjab Govt
  • ਭਗਵੰਤ ਸਿੰਘ ਮਾਨ
  • ਬ੍ਰਮ ਸ਼ੰਕਰ ਜਿੰਪਾ
  • ਪੰਜਾਬ ਸਰਕਾਰ

29 ਜੁਲਾਈ ਤੋਂ 3 ਅਗਸਤ ਤੱਕ ਸਪੈਸ਼ਲ ਲੋਕ ਅਦਾਲਤ ਦਾ ਹੋਵੇਗਾ ਆਯੋਜਨ

NEXT STORY

Stories You May Like

  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • singaporean citizens in china
    ਚੀਨ ਨੇ ਗ੍ਰਿਫ਼ਤਾਰ ਕੀਤੇ 52 ਸਿੰਗਾਪੁਰੀ ਨਾਗਰਿਕ
  • flight services resumed
    ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ
  • omar abdullah  amit shah  meeting  jammu kashmir
    ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • sukhpal singh khaira responded to the notice sent by dr  gurpreet kaur mann
    ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • dr sp singh oberoi honored
    ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ
  • nia  india  infiltration  american citizen
    ਭਾਰਤ 'ਚ ਘੁਸਪੈਠ ! ਅਮਰੀਕੀ ਨਾਗਰਿਕ ਸਣੇ 7 ਖ਼ਿਲਾਫ਼ ਦੋਸ਼ ਪੱਤਰ ਦਾਇਰ
  • jalandhar cp satinder singh  s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
Trending
Ek Nazar
diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the terror of stray dogs in ferozepur
      ਫਿਰੋਜ਼ਪੁਰ 'ਚ ਅਵਾਰਾ ਕੁੱਤਿਆਂ ਦਾ ਆਤੰਕ, 2 ਸਾਲਾਂ ਦੇ ਮਾਸੂਮ ’ਤੇ ਕੀਤਾ ਹਮਲਾ
    • government employees punjab government
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ
    • punjab tour pm modi amit shah nitin nabin
      PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ...
    • pathrala police arrested 2 youths with heroin
      ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
    • workers  salary  increase
      ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ ਉਜਰਤਾਂ ’ਚ 175 ਰੁਪਏ ਮਹੀਨਾ ਵਾਧਾ
    • 10 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
    • dgp gaurav yadav meeting punjab police
      ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
    • ludhiana bandh jalandhar panipat national highway closed
      Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
    • decision to keep industries closed for a week in punjab
      ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +