Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    9:03:52 PM

  • maruti suzuki vehicle buyers shock  prices are going to increase again

    ਮਾਰੂਤੀ ਸੁਜ਼ੂਕੀ ਦੇ ਵਾਹਨ ਖ਼ਰੀਦਦਾਰਾਂ ਲਈ ਵੱਡਾ...

  • flood gates opened water released towards pakistan from madhopur pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • weather warning for 15 districts in punjab thunderstorm alert with heavy rain

    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

  • new ration cards  civil supplies department

    ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮਾਝੇ ਵਾਲਿਆਂ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ, ਸ਼ੁਰੂ ਹੋ ਰਿਹਾ ਇਹ ਵੱਡਾ ਪ੍ਰਾਜੈਕਟ

PUNJAB News Punjabi(ਪੰਜਾਬ)

ਮਾਝੇ ਵਾਲਿਆਂ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ, ਸ਼ੁਰੂ ਹੋ ਰਿਹਾ ਇਹ ਵੱਡਾ ਪ੍ਰਾਜੈਕਟ

  • Edited By Gurminder Singh,
  • Updated: 10 Apr, 2025 12:44 PM
Amritsar
bhagwant singh mann punjab government project
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਝਾ ਖੇਤਰ ਨੂੰ ਤੋਹਫਾ ਦਿੰਦਿਆਂ ਮਿਲਕ ਪਲਾਂਟ ਦਾ ਵਿਸਤਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਨਾਲ ਲੱਸੀ, ਦਹੀਂ ਅਤੇ ਵੱਖ-ਵੱਖ ਸੁਆਦ ਵਾਲੇ ਦੁੱਧ ਸਮੇਤ ਹੋਰ ਉਤਪਾਦ ਤਿਆਰ ਕਰਨ ਦੀ ਸਮਰੱਥਾ ਵਿਚ ਇਜ਼ਾਫਾ ਹੋਵੇਗਾ। ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਦੇ ਵੀ ਪਿਛਲੀਆਂ ਸਰਕਾਰਾਂ ਦੌਰਾਨ ਨਹੀਂ ਦੇਖੇ ਗਏ ਕਿਉਂਕਿ ਉਸ ਮੌਕੇ ਦੇ ਸੱਤਾਧਾਰੀ ਆਮ ਲੋਕਾਂ ਦੀ ਬਜਾਏ ਸਿਰਫ ਆਪਣੇ ਪਰਿਵਾਰਾਂ ਦੀ ਹੀ ਪ੍ਰਵਾਹ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਆਏ ਦਿਨ ਅਜਿਹੇ ਸਮਾਗਮ ਹੁੰਦੇ ਹਨ ਕਿਉਂ ਜੋ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਮਾਨ ਨੇ ਕਿਹਾ ਕਿ ਹੁਣ ਸੂਬੇ ਦੇ ਹਰੇਕ ਖੇਤਰ ਵਿਚ ਤਰੱਕੀ ਤੇ ਵਿਕਾਸ ਦੀ ਝਲਕ ਦੇਖੀ ਜਾ ਸਕਦੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਪੂਰੀ ਵਾਹ ਲਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵੱਲੋਂ ਹੁਣ ਈ-ਕਾਮਰਸ ਪਲੇਟਫਾਰਮ ਜ਼ਰੀਏ ਵੀ ਆਪਣੇ ਉਤਪਾਦ ਵੇਚਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਦੁਨੀਆ ਭਰ ਵਿਚ ਬੈਠੇ ਲੋਕ ਆਨਲਾਈਨ ਖਰੀਦਦਾਰੀ ਰਾਹੀਂ ਮਿਆਰੀ ਉਤਪਾਦਾਂ ਦਾ ਸੁਆਦ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉੱਘੇ ਖਿਡਾਰੀਆਂ ਨੂੰ ਵੇਰਕਾ ਦੇ ਬ੍ਰਾਂਡ ਅੰਬੈਸਡਰ ਵਜੋਂ ਨਾਲ ਜੋੜੇਗੀ ਤਾਂ ਜੋ ਦੁਨੀਆ ਭਰ ਵਿਚ ਵੇਰਕਾ ਦੇ ਉਤਪਾਦ ਪਹੁੰਚਾਏ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਵਧੀਆ ਦੁੱਧ, ਦਹੀਂ, ਲੱਸੀ ਅਤੇ ਹੋਰ ਉਤਪਾਦ ਪੈਦਾ ਕਰਕੇ ਦੇਸ਼ ਵਿਚ ‘ਚਿੱਟੀ ਕ੍ਰਾਂਤੀ’ ਦੀ ਅਗਵਾਈ ਕੀਤੀ ਹੈ ਅਤੇ ਸਹੀ ਮਾਅਨਿਆਂ ਵਿਚ ਸੂਬੇ ਦਾ ਇਹੀ ਵਿਕਾਸ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਮਿਲਕਫੈੱਡ ਦੀ ਉਤਪਾਦਨ ਸਮਰੱਥਾ ਨੂੰ ਵਧਾਏਗਾ ਸਗੋਂ ਖੇਤਰ ਵਿਚ ਡੇਅਰੀ ਉਦਯੋਗ ਦੇ ਵਿਕਾਸ ਵਿਚ ਵੀ ਯੋਗਦਾਨ ਪਾਵੇਗਾ ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਨਾਲ ਜੁੜੇ ਡੇਅਰੀ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਲਈ ਨਵੇਂ ਸੇਵਾ ਨਿਯਮਾਂ ਦਾ ਖਰੜਾ ਤਿਆਰ ਕੀਤਾ ਹੈ, ਜੋ ਕਿ ਮਿਲਕਫੈੱਡ ਮੁਲਾਜ਼ਮਾਂ ਲਈ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯਮਾਂ ਨਾਲ ਰੈਗੂਲਰ ਮੁਲਾਜ਼ਮਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਬਰਾਬਰ ਤਨਖਾਹ ਮਿਲਿਆ ਕਰੇਗੀ। ਇਸ ਤੋਂ ਇਲਾਵਾ ਚੰਗੀ ਕਾਰਗੁਜ਼ਾਰੀ ਲਈ ਮੁਲਾਜ਼ਮਾਂ ਨੂੰ ਉਤਸ਼ਾਹਤ ਕਰਨ ਲਈ ਕਾਰਗੁਜ਼ਾਰੀ ਅਧਾਰਿਤ ਰਿਆਇਤਾਂ ਵੀ ਮਿਲਣਗੀਆਂ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ 1200 ਕਰਮਚਾਰੀਆਂ ਦੀ ਨਵੀਂ ਭਰਤੀ ਲਈ ਵੀ ਰਾਹ ਖੁੱਲ੍ਹੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਮਿਲਕਫੈੱਡ ਰਬੜੀ ਅਤੇ ਕਾਜੂ ਬਦਾਮ ਦੁੱਧ ਸਮੇਤ ਨਵੇਂ ਉਤਪਾਦ ਲਾਂਚ ਕਰ ਰਿਹਾ ਹੈ। ਮਾਨ ਨੇ ਕਿਹਾ ਕਿ ਨਵੇਂ ਉਤਪਾਦ ਵੱਖ-ਵੱਖ ਖਪਤਕਾਰਾਂ ਦੀਆਂ ਤਰਜੀਹਾਂ ਨੂੰ ਪੂਰਾ ਕਰਨਗੇ, ਜਿਸ ਨਾਲ ਮਿਲਕਫੈੱਡ ਮੋਹਰੀ ਡੇਅਰੀ ਬ੍ਰਾਂਡ ਵਜੋਂ ਹੋਰ ਮਜ਼ਬੂਤੀ ਨਾਲ ਉੱਭਰੇਗਾ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦਾ ਨਵਾਂ ਮੈਸਕਟ- 'ਵੀਰਾ' ਵੀ ਲਾਂਚ ਕੀਤਾ ਗਿਆ ਹੈ ਜੋ ਬ੍ਰਾਂਡ ਅੰਬੈਸਡਰ ਵਜੋਂ ਵਿਚਰੇਗਾ ਅਤੇ ਇਸ ਨਾਲ ਵੇਰਕਾ ਦੀ ਆਪਣੇ ਗਾਹਕਾਂ ਨਾਲ ਸਾਂਝ ਹੋਰ ਗੂੜੀ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੀ ਸਥਾਪਨਾ 1973 ਵਿਚ ਪੰਜਾਬ ਵਿਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ ਅਤੇ ਇਸ ਦਾ ਮੁੱਖ ਉਦੇਸ਼ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰਨਾ, ਦੁੱਧ ਦੀ ਖਰੀਦ ਨੂੰ ਵਧਾਉਣ ਲਈ ਤਕਨੀਕੀ ਸਹਾਇਤਾ ਦੇਣਾ ਅਤੇ ਡੇਅਰੀ ਉਤਪਾਦਾਂ ਦੀ ਪ੍ਰਭਾਵਸ਼ਾਲੀ ਮਾਰਕੀਟਿੰਗ ਨੂੰ ਯਕੀਨੀ ਬਣਾਉਣਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ‘ਮਿਲਕਫੈੱਡ ਪੰਜਾਬ’, ਭਾਰਤ ਦਾ ਸੱਤਵਾਂ ਸਭ ਤੋਂ ਵੱਡਾ ਦੁੱਧ ਸਹਿਕਾਰੀ ਅਦਾਰਾ ਹੈ ਜਿਸ ਦਾ ਸਾਲਾਨਾ ਕਾਰੋਬਾਰ 6000 ਕਰੋੜ ਰੁਪਏ ਤੋਂ ਵੱਧ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ Good News, ਸਰਕਾਰ ਵੱਲੋਂ ਹੋਇਆ ਵੱਡਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੇਅਰੀ ਕਿਸਾਨਾਂ ਦੀ ਮਦਦ ਲਈ ਵੱਧ ਖ਼ਰੀਦ ਕੀਮਤਾਂ ਦੇਣ ਵਾਸਤੇ ਬਜਟ ਸਹਾਇਤਾ ਵਜੋਂ 100 ਕਰੋੜ ਰੁਪਏ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੀ ਮੁੱਖ ਤਾਕਤ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ ਦੇ ਉਤਪਾਦਨ ਵਿਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਣਵੱਤਾ ਵਾਲੇ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਮਿਲਕਫੈੱਡ ਅਤਿ-ਆਧੁਨਿਕ ਦੁੱਧ ਪਲਾਂਟ ਅਤੇ ਦੁੱਧ ਜਾਂਚ ਉਪਕਰਣ ਲਗਾਉਣ 'ਤੇ ਭਾਰੀ ਨਿਵੇਸ਼ ਕਰ ਰਿਹਾ ਹੈ ਤਾਂ ਜੋ ਪੂਰੀ ਲੜੀ ਵਿਚ ਦੁੱਧ ਦੀ ਹਰ ਬੂੰਦ ਦੀ ਗੁਣਵੱਤਾ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਸਕੇ ਅਤੇ ਖਪਤਕਾਰਾਂ ਨੂੰ ਸੁਰੱਖਿਅਤ ਉਤਪਾਦ ਪਹੁੰਚਾਏ ਜਾ ਸਕਣ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਇਹ ਸੰਸਥਾ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਦਰਾਂ ਦੀ ਪੇਸ਼ਕਸ਼ ਕਰਨ ਦੇ ਨਾਲ-ਨਾਲ ਆਪਣਾ ਕਾਰੋਬਾਰ ਵਧਾਉਣ ਦੇ ਯੋਗ ਹੋ ਸਕੇ। ਵਿਰੋਧੀ ਧਿਰਾਂ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਸੱਤਾ ਲਈ ਆਪਸ ਵਿਚ ਲੜ ਰਹੇ ਹਨ, ਜਦੋਂ ਕਿ ਆਮ ਲੋਕਾਂ ਦੀ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਪਸ ਵਿਚ ਵੰਡੀ ਹੋਈ ਹੈ, ਜਿੱਥੇ ਆਗੂ ਸੱਤਾ ਦੀ ਖ਼ਾਤਰ ਇਕ ਦੂਜੇ ਦੀਆਂ ਲੱਤਾਂ ਖਿੱਚ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਮੇਸ਼ਾ ਸੱਤਾ ਲਈ ਲੜਦੇ ਰਹਿਣ ਵਾਲੇ ਮੌਕਾਪ੍ਰਸਤ ਅਤੇ ਲਾਲਚੀ ਆਗੂਆਂ ਤੋਂ ਸੂਬੇ ਲਈ ਕੁਝ ਵੀ ਵਧੀਆ ਦੀ ਉਮੀਦ ਨਹੀਂ ਰੱਖੀ ਜਾ ਸਕਦੀ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਲੱਗਣ ਜਾ ਰਿਹਾ ਵੱਡਾ ਝਟਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Bhagwant Singh Mann
  • Punjab Government
  • Project
  • ਭਗਵੰਤ ਸਿੰਘ ਮਾਨ
  • ਪੰਜਾਬ ਸਰਕਾਰ
  • ਪ੍ਰਾਜੈਕਟ

ਨਾਕੇ ’ਤੇ ਖੜ੍ਹੀ ਪੁਲਸ ਪਾਰਟੀ ’ਤੇ ਫਾਇਰਿੰਗ, ਜਵਾਬੀ ਕਾਰਵਾਈ ’ਚ 1 ਜ਼ਖ਼ਮੀ

NEXT STORY

Stories You May Like

  • land records of 14 villages in punjab missing
    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ
  • modi government  s big gift to maldives
    ਮੋਦੀ ਸਰਕਾਰ ਦਾ ਮਾਲਦੀਵ ਨੂੰ ਵੱਡਾ ਤੋਹਫ਼ਾ, 42 ਟਾਪੂਆਂ 'ਤੇ ਬਣਾਏ ਜਾਣਗੇ ਆਧੁਨਿਕ ਫਿਟਨੈੱਸ ਸੈਂਟਰ
  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • actress sharmiela mandre to marry producer sudhan sundaram in jaipur
    ਵਿਆਹ ਦੀਆਂ ਤਿਆਰੀਆਂ ਹੋਈਆਂ ਸ਼ੁਰੂ, 12 ਜੁਲਾਈ ਨੂੰ ਇਕ-ਦੂਜੇ ਦਾ ਹੋ ਜਾਵੇਗਾ ਇਹ ਮਸ਼ਹੂਰ ਜੋੜਾ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • railways gave a big gift to passengers
    ਰੇਲਵੇ ਨੇ ਯਾਤਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ: ਟਿਕਟ ਬੁਕਿੰਗ 'ਤੇ ਮਿਲੇਗਾ ਫ਼ਾਇਦਾ, ਬਸ ਕਰਨਾ ਪਵੇਗਾ ਇਹ ਕੰਮ
  • today  start  parliament  monsoon session
    ਅੱਜ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ: ਰਾਮ ਮੰਦਰ ਚੜ੍ਹਾਵਾ ਚੋਰੀ, ਪੇਪਰ ਲੀਕ ਮੁੱਦਿਆਂ ’ਤੇ ਸਰਕਾਰ ਨੂੰ ਘੇਰੇਗੀ...
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ ਸਿਸਟਮ ਹੁਣ...
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pilgrimage bus attack on bus
      ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
    • toll plaza  toll tax  punjab vehicle
      ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
    • fir case
      ਝਾੜੀਆਂ ’ਚੋਂ ਮਿਲਿਆ ਅਣਪਛਾਤਾ ਭਰੂਣ, ਪੁਲਸ ਵੱਲੋਂ ਮਾਮਲਾ ਦਰਜ
    • villages of punjab electricity supply
      ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ...
    • punjab national highway tourist bus
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ
    • power cut electricity department sdo
      ਪੰਜਾਬ : ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਐੱਸ. ਡੀ. ਓ. 'ਤੇ ਕਰ 'ਤਾ ਹਮਲਾ
    • flood threat in bamiyal and narot jaimal singh
      ਬਮਿਆਲ ਤੇ ਨਰੋਟ ਜੈਮਲ ਸਿੰਘ 'ਚ ਹੜ੍ਹ ਦਾ ਖ਼ਤਰਾ, ਭਾਜਪਾ ਆਗੂ ਸ਼ਵੇਤ ਮਲਿਕ ਨੇ...
    • man killed by attack with iron rod in hoshiarpur
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
    • sanitation workers protest against the government
      ਸਫ਼ਾਈ ਸੇਵਕਾ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
    • double murder in punjab
      ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +