Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:29:04 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • Firozpur
  • ਜ਼ੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਧਰਨੇ 'ਚ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ, ਮੁੱਖ ਮੰਤਰੀ ਮਾਨ ਬਾਰੇ ਆਖ ਦਿੱਤੀ ਵੱਡੀ ਗੱਲ

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

ਜ਼ੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਧਰਨੇ 'ਚ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ, ਮੁੱਖ ਮੰਤਰੀ ਮਾਨ ਬਾਰੇ ਆਖ ਦਿੱਤੀ ਵੱਡੀ ਗੱਲ

  • Updated: 03 Oct, 2022 06:26 PM
Firozpur
bhai amritpal singh visited at protest of zira alcohal factory
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਵੈੱਬ ਡੈਸਕ, ਗੁਰਮੇਲ) ਜ਼ੀਰਾ ਵਿਖੇ ਸ਼ਰਾਬ ਫੈਕਟਰੀ ਖ਼ਿਲਾਫ਼ ਵੱਡੇ ਪੱਧਰ 'ਤੇ ਦਿੱਤੇ ਜਾ ਰਹੇ ਧਰਨੇ 'ਚ 'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਪਹੁੰਚੇ। ਇਸ ਮੌਕੇ ਧਰਨਾਕਾਰੀਆਂ ਨੂੰ ਸੰਬੰਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਗੱਲ ਆਖੀ ਜਾਂਦੀ ਹੈ ਕਿ ਸ਼ਰਾਬ ਸਿਹਤ ਲਈ ਬਹੁਤ ਫਾਇਦੇਮੰਦ ਹੈ ਪਰ ਸ਼ਰਮਨਾਕ ਗੱਲ ਇਹ ਹੈ ਕਿ ਪੰਜਾਬ ਦੀ ਇਸ ਧਰਤੀ 'ਤੇ ਸ਼ਰਾਬ ਫੈਕਟਰੀ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਭ ਇਸ ਨੂੰ ਬੰਦ ਕਰਵਾਉਣ ਲਈ ਧਰਨਾ-ਪ੍ਰਦਰਸ਼ਨ ਕਰ ਰਹੇ ਹਨ ਪਰ ਸਿਰਫ਼ ਇਸ ਕਾਰਨ ਕਰਕੇ ਹੀ ਨਾ ਬੰਦ ਕਰਵਾਈ ਜਾਵੇ ਕੇ ਇਸ ਨਾਲ ਪਾਣੀ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਇਸ ਲਈ ਵੀ ਕਰਵਾਈ ਜਾਵੇ ਕਿ ਗੁਰੂ ਸਾਹਿਬ ਨੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਿੱਖਿਆ ਦਿੱਤੀ ਹੈ। ਜੇਕਰ ਨਸ਼ਿਆਂ ਦੀਆਂ ਫੈਕਟਰੀਆਂ ਪੰਜਾਬ 'ਚ ਲੱਗ ਜਾਣਗੀਆਂ ਤਾਂ ਸਿੱਖੀ ਦਾ ਪ੍ਰਚਾਰ ਕਿਵੇਂ ਕੀਤਾ ਜਾਵੇਗਾ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ 1947 ਤੋਂ ਬਾਅਦ ਹਕੂਮਤ ਨੇ ਵੱਖ-ਵੱਖ ਤਰੀਕੇ ਅਪਣਾਏ ਹਨ ਕਿ ਸਿੱਖਾਂ ਨੂੰ ਨਿਪੁੰਸਕ ਬਣਾ ਕੇ ਇਨ੍ਹਾਂ ਦੀ ਨਸਲਕੁਸ਼ੀ ਕਰਨੀ ਹੈ। ਜੋ ਇਸ ਦੇ ਵਿਰੋਧ 'ਚ ਬੋਲਦਾ ਹੈ, ਉਸ ਦੀ ਗਲ਼ ਵੱਢ ਦਿੱਤਾ ਜਾਂਦਾ ਹੈ ਅਤੇ ਜੋ ਚੁੱਪ ਰਹਿ ਕੇ ਧਰਨੇ ਲਾਉਂਦੇ ਹਨ , ਉਨ੍ਹਾਂ ਨੂੰ ਸਾਲ-2 ਸਾਲ ਬਾਅਦ ਜਲੀਲ ਕੀਤਾ ਜਾਂਦਾ ਹੈ। 

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਬੇਹੱਦ ਹੈਰਾਨ ਕਰਨ ਵਾਲੀ ਘਟਨਾ, ਥਾਣੇ ’ਚੋਂ ਅਸਾਲਟ ਖੋਹ ਕੇ ਫੇਸਬੁੱਕ ’ਤੇ ਲਾਈਵ ਹੋਇਆ ਸ਼ਖਸ

ਭਾਈ ਅੰਮ੍ਰਿਤਪਾਲ ਨੇ ਆਖਿਆ ਕਿ ਅਸੀਂ ਉਸ ਕੌਮ ਦੇ ਵਾਰਿਸ ਹਾਂ ਜਿਸ ਨੇ ਖੈਬਰ ਤੋਂ ਲੈ ਕੇ ਸਤਲੁਜ ਤੱਕ ਰਾਜ ਕੀਤਾ ਹੈ। ਜੇਕਰ ਹੁਣ ਲੋਕਾਂ ਨੂੰ ਸੜਕਾਂ 'ਤੇ ਬੈਠ ਕੇ ਉਸ ਮੁੱਖ ਮੰਤਰੀ ਤੋਂ ਇਨਸਾਫ ਮੰਗਣਾ ਪੈ ਰਿਹਾ ਹੈ ਜੋ ਖ਼ੁਦ ਸ਼ਰਾਬ ਪੀਂਦਾ ਹੈ ਤਾਂ ਸਮਝ ਲੈਣਾ ਚਾਹੀਦਾ ਹੈ ਕਿ ਗੁਲਾਮੀ ਦੀ ਇਸ ਤੋਂ ਵੱਡੀ ਚਾਲ ਕੋਈ ਨਹੀਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਕਿਹਾ ਸੀ ਕਿ ਦਰਿਆਵਾਂ ਦੇ ਕੰਢੇ ਪਈ ਮਿੱਟੀ ਨੂੰ ਖ਼ਰਾਬ ਨਾ ਹੋਣ ਦਿੱਤਾ ਜਾਵੇ ਕਿਉਂਕਿ ਇਸ ਦੀ ਲੋੜ ਹੈ ਪਰ ਅੱਜ ਦਾ ਦੌਰ ਅਜਿਹਾ ਆ ਗਿਆ ਹੈ ਕਿ ਗੁਰੂ ਘਰ ਦੇ ਪਾਣੀ ਵਾਲੇ ਬੋਰ ਵਿੱਚੋਂ ਸ਼ਰਾਬਨੁਮਾ ਪਾਣੀ ਆਉਣ ਲੱਗ ਗਿਆ ਹੈ। ਭਾਈ ਅੰਮ੍ਰਿਤਪਾਲ ਨੇ ਕਿਹਾ ਕਿ ਸਾਨੂੰ ਆਉਣ ਵਾਲੀਆਂ ਪੀੜੀਆਂ ਬਾਰੇ ਸੋਚਣਾ ਚਾਹੀਦਾ ਹੈ। ਇਹ ਸ਼ਰਾਬ ਫੈਕਟਰੀ ਲਾਉਣਾ ਇਕ ਨਸਲਕੁਸ਼ੀ ਦੀ ਤਕਨੀਕ ਹੈ, ਜਿਸ ਨਾਲ ਪੀੜ੍ਹੀਆਂ ਬਰਬਾਦ ਹੋ ਜਾਂਦੀਆਂ ਹਨ ਅਤੇ ਇਹ ਚੁੱਪਚਾਪ ਕਿਸੇ ਕੌਮ ਨੂੰ ਮਾਰ ਦੇਣ ਵਾਲੀ ਗੱਲ ਹੈ। ਇਸ ਨਾਲ ਕੈਂਸਰ ਦੀ ਬੀਮਾਰੀ ਹੁੰਦੀ ਹੈ ਜੋ ਕਿ ਪੀੜ੍ਹੀ ਦਰ ਪੀੜ੍ਹੀ ਅੱਗੇ ਵਧਦੀ ਰਹਿੰਦੀ ਹੈ। ਇਸ ਲਈ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੁਝ ਨਾ ਕੁਝ ਤਾਂ ਕਰਨਾ ਹੀ ਪਵੇਗਾ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Firozpur
  • Alcohal Factory
  • Bhai Amritpal Singh
  • ਫਿਰੋਜ਼ਪੁਰ
  • ਸ਼ਰਾਬ ਫੈਕਟਰੀ
  • ਭਾਈ ਅੰਮ੍ਰਿਤਪਾਲ ਸਿੰਘ

6 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 2 ਦੋਸ਼ੀਆਂ ਖ਼ਿਲਾਫ਼ ਕੇਸ ਦਰਜ

NEXT STORY

Stories You May Like

  • bhabhi kamal kaur case update
    ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ ਸਿੰਘ...
  • satinder satti reached to share grief on the demise of baba amrik singh
    ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਸਤਿੰਦਰ ਸੱਤੀ
  • one person arrested with illegal liquor
    ਨਾਜਾਇਜ਼ ਸ਼ਰਾਬ ਸਣੇ 1 ਵਿਅਕਤੀ ਗ੍ਰਿਫ਼ਤਾਰ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • school quiz incident
    ਕੇਰਲਮ ਦੇ ਸਕੂਲ 'ਚ ਸਾਵਰਕਰ ਬਾਰੇ ਪੁੱਛੇ ਗਏ ਸਵਾਲ 'ਤੇ ਛਿੜਿਆ ਵਿਵਾਦ ! ਸਿੱਖਿਆ ਮੰਤਰੀ ਨੇ ਮੰਗੀ ਰਿਪੋਰਟ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • flintoff steps down as england lions head coach
    ਫਲਿੰਟਾਫ ਨੇ ਇੰਗਲੈਂਡ ਲਾਇਨਜ਼ ਦੇ ਮੁੱਖ ਕੋਚ ਦਾ ਅਹੁਦਾ ਛੱਡਿਆ
  • protests in italy against pakistani army atrocities in pok
    PoK ’ਚ ਪਾਕਿਸਤਾਨੀ ਫ਼ੌਜ ਦੇ ਅੱਤਿਆਚਾਰਾਂ ਖ਼ਿਲਾਫ਼ ਇਟਲੀ ਵਿਚ ਪ੍ਰਦਰਸ਼ਨ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • widespread impact of punjab bandh in ferozepur
      ਫਿਰੋਜ਼ਪੁਰ 'ਚ ਪੰਜਾਬ ਬੰਦ ਦਾ ਵਿਆਪਕ ਅਸਰ, ਬਾਜ਼ਾਰ ਰਹੇ ਬੰਦ (ਤਸਵੀਰਾਂ)
    • fraud case
      ਨੌਕਰੀ ਦਾ ਝਾਂਸਾ ਦੇ ਕੇ 8 ਲੱਖ ਦੀ ਮਾਰੀ ਠੱਗੀ
    • raksha bandhan  sweets  foot safety department
      ਰੱਖੜੀ ਦੇ ਤਿਉਹਾਰ ਮੌਕੇ ਮਿੱਠਾ ਜ਼ਹਿਰ? ਫੂਡ ਸੇਫ਼ਟੀ ਵਿਭਾਗ ਦੀ ਕਾਰਗੁਜ਼ਾਰੀ 'ਤੇ...
    • food safety checking
      ਫ਼ੂਡ ਸੇਫਟੀ ਵਿਭਾਗ ਦੀ ਰੇਡ! ਕਈ ਕੁਇੰਟਲ ਮਿਠਾਈ ਜ਼ਬਤ
    • massive fire breaks out at electronic showroom in ferozepur
      ਫਿਰੋਜ਼ਪੁਰ 'ਚ ਇਲੈਕਟ੍ਰਾਨਿਕ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ
    • 2 punjab police officers suspended with immediate effect
      ਪੰਜਾਬ ਪੁਲਸ ਦੇ 2 ਅਧਿਕਾਰੀ ਤੁਰੰਤ ਪ੍ਰਭਾਵ ਨਾਲ ਮੁਅੱਤਲ, ਪੜ੍ਹੋ ਕਿਉਂ ਕੀਤੀ ਗਈ...
    • firing case
      ਗੁਰੂਹਰਸਹਾਏ ਦੇ ਪਿੰਡ 'ਚ ਚੱਲੀ ਗੋਲੀ, ਵਿਅਕਤੀ ਹੋਇਆ ਗੰਭੀਰ ਜ਼ਖਮੀ
    • 964 grams of ice drug and drone recovered near ferozepur border
      ਫ਼ਿਰੋਜ਼ਪੁਰ ਸਰਹੱਦ ਨੇੜਿਓਂ 964 ਗ੍ਰਾਮ ਆਈਸ ਡਰੱਗ ਅਤੇ ਡਰੋਨ ਬਰਾਮਦ
    • ferozepur division  railway employee  northern railway
      ਫ਼ਿਰੋਜ਼ਪੁਰ ਮੰਡਲ ਵੱਲੋਂ 38 ਸੇਵਾ-ਮੁਕਤ ਰੇਲ ਕਰਮਚਾਰੀਆਂ ਨੂੰ 20.47 ਕਰੋੜ ਰੁਪਏ ਦਾ...
    • fir case
      ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +