Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    3:54:09 PM

  • summer vacation pinkoo tv funny video

    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ...

  • law and order situation in punjab is very bad naib saini

    ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ...

  • pizza delivery boy in usa

    ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ...

  • action against teacher

    ਬਾਲੜੀ ਨੂੰ ਅਧਿਆਪਕਾ ਨੇ ਦਿੱਤੀ ਰੂਹ-ਕੰਬਾਊ ਸਜ਼ਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਘੱਲੂਘਾਰਾ ਦਿਹਾੜੇ ਮੌਕੇ ਸੰਗਤਾਂ ਘਰਾਂ 'ਚ ਰਹਿ ਕੇ ਅਰਦਾਸ ਕਰਨ : ਭਾਈ ਲੌਂਗੋਵਾਲ

PUNJAB News Punjabi(ਪੰਜਾਬ)

ਘੱਲੂਘਾਰਾ ਦਿਹਾੜੇ ਮੌਕੇ ਸੰਗਤਾਂ ਘਰਾਂ 'ਚ ਰਹਿ ਕੇ ਅਰਦਾਸ ਕਰਨ : ਭਾਈ ਲੌਂਗੋਵਾਲ

  • Edited By Rajwinder Kaur,
  • Updated: 04 Jun, 2020 05:45 PM
Amritsar
bhai gobind singh longowal  ardas
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਦੇ ਨਾਲ ਹੀ ਜੂਨ 1984 ਵਿਚ ਸਮੇਂ ਦੀ ਭਾਰਤ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ, ਜਿਸ ਦੇ ਭੋਗ 6 ਜੂਨ ਨੂੰ ਪੈਣਗੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਆਦਿ ਮੌਜੂਦ ਸਨ।

ਪੜ੍ਹੋ ਇਹ ਵੀ ਖਬਰ- ਜਨਮ ਦਿਨ ’ਤੇ ਵਿਸ਼ੇਸ਼ : ਬੇਸਹਾਰਿਆਂ ਦੇ ਮਸੀਹਾ ‘ਭਗਤ ਪੂਰਨ ਸਿੰਘ ਜੀ’

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ 6 ਜੂਨ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਘੱਲੂਘਾਰਾ ਦਿਵਸ ਦੀ ਸਾਲਾਨਾ ਯਾਦ ਮੌਕੇ ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਸੰਗਤਾਂ ਘਰਾਂ ਵਿਚ ਹੀ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਮਨੁੱਖਤਾ ਵਿਰੋਧੀ ਕਰੂਰ ਕਾਰਾ ਹੈ, ਜਿਸ ਦੇ ਜ਼ਖ਼ਮ ਕਦੇ ਨਹੀਂ ਭਰ ਸਕਦੇ। ਇਸ ਘੱਲੂਘਾਰੇ ਦੀ ਯਾਦ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਜਾਂਦੀ ਹੈ ਪਰ ਇਸ ਵਾਰ ਪੂਰੇ ਵਿਸ਼ਵ ਵਿਚ ਫੈਲੀ ਕੋਰੋਨਾ ਮਹਾਮਾਰੀ ਕਾਰਨ ਸ਼ਹੀਦੀ ਸਮਾਗਮ ਸੰਖੇਪ ਰੂਪ ਵਿਚ ਕੀਤੇ ਜਾਣਗੇ।

ਪੜ੍ਹੋ ਇਹ ਵੀ ਖਬਰ- ਮਾਂ-ਬਾਪ ਲਈ 'ਧੀਆਂ ਕਿਹੜੀਆਂ ਸੌਖੀਆਂ ਨੇ ਤੋਰਨੀਆਂ..?

ਇਸ ਤੋਂ ਇਲਾਵਾ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਇਸ ਸੰਕਟਮਈ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਦਾ ਇਕੱਤਰ ਹੋਣਾ ਮੁਨਾਸਿਬ ਨਹੀਂ ਹੈ। ਇਸ ਲਈ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਅਤੇ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਸੰਗਤਾਂ ਆਪੋ-ਆਪਣੇ ਘਰਾਂ ਅੰਦਰ ਹੀ ਗੁਰਬਾਣੀ ਪਾਠ ਕਰਕੇ ਅਰਦਾਸ ਕਰਨ।

ਪੜ੍ਹੋ ਇਹ ਵੀ ਖਬਰ- ਕੋਰੋਨਾ ਦੇ ਨਾਲ-ਨਾਲ ਹੁਣ ਮਲੇਰੀਆ ਵੀ ਬਣ ਸਕਦਾ ਹੈ ਅਗਲੀ ਘਾਤਕ ਬੀਮਾਰੀ (ਵੀਡੀਓ)

  • Amritsar
  • SGPC
  • Bhai Gobind Singh Longowal
  • Ardas
  • ਅੰਮ੍ਰਿਤਸਰ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਭਾਈ ਗੋਬਿੰਦ ਸਿੰਘ ਲੌਂਗੋਵਾਲ
  • ਅਰਦਾਸ

ਮੰਤਰੀ ਚੰਨੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ 'ਚ 29 ਕਰੋੜ ਦੇ ਪ੍ਰਾਜੈਕਟਾਂ ਦੀ ਕੀਤੀ ਗਈ ਸ਼ੁਰੂਆਤ

NEXT STORY

Stories You May Like

  • sri darbar sahib on the occasion of ghallughara anniversary
    ਘੱਲੂਘਾਰਾ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ ਨਿਹੰਗ ਸਿੰਘ ਜਥੇਬੰਦੀਆਂ
  • municipal council longowal  punjab elections
    ਲੌਂਗੋਵਾਲ 'ਚ ਵੋਟਾਂ ਦੀ ਗਿਣਤੀ ਦਾ ਕੰਮ ਹੋਇਆ ਸ਼ੁਰੂ
  • grocery store zira city punjab police
    ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ
  • new trend in gold and silver  what should investors do
    ਸੋਨਾ-ਚਾਂਦੀ ’ਚ ਨਵੀਂ ਚਾਲ , ਸਰਕਾਰੀ ਫੈਸਲਿਆਂ ਅਤੇ ਗਲੋਬਲ ਸੰਕੇਤਾਂ ਵਿਚਾਲੇ ਕੀ ਕਰਨ ਨਿਵੇਸ਼ਕ?
  • humans will become puppets of ai
    AI ਦੀ ਕਠਪੁਤਲੀ ਬਣ ਕੇ ਰਹਿ ਜਾਵੇਗਾ ਇਨਸਾਨ! Anthropic ਨੇ ਦੇ'ਤੀ ਵੱਡੀ ਚਿਤਾਵਨੀ
  • jathedar sri akal takht sahib gave a message to the sikh community
    ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ 1984 ਦੇ ਘੱਲੂਘਾਰਾ ਦੀ ਵਰ੍ਹੇਗੰਢ 'ਤੇ ਸਿੱਖ ਕੌਮ ਨੂੰ ਦਿੱਤਾ ਸੰਦੇਸ਼
  • imprisoning a youth for desecrating a broom is a low level of government
    ਝਾੜੂ ਦੀ ਬੇਅਦਬੀ ਕਰਨ ਦਾ ਹਵਾਲਾ ਦੇ ਕੇ ਨੌਜਵਾਨ ਨੂੰ ਜੇਲ੍ਹ 'ਚ ਡੱਕਣਾ ਸਰਕਾਰ ਦਾ ਨੀਵਾਂ ਪੱਧਰ: ਰਾਜਾ ਵੜਿੰਗ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
Trending
Ek Nazar
meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp  s new road map in punjab
      ਪੰਜਾਬ ’ਚ ਭਾਜਪਾ ਦਾ ਨਵਾਂ ਰੋਡ ਮੈਪ, ਅਹਿਮ ਮੁੱਦਿਆਂ 'ਤੇ ਹੋ ਸਕਦੇ ਹਨ ਵੱਡੇ...
    • retired asi commits suicide makes major revelations in suicide note
      ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ
    • 70 year old father commits suicide distraught over sons
      ਪੰਜਾਬ : 'ਰੱਬ ਇਹੋ ਜਿਹੀ ਔਲਾਦ ਕਿਸੇ ਨੂੰ ਨਾ ਦੇਵੇ'-ਪੁੱਤਾਂ ਦੀਆਂ ਕਰਤੂਤਾਂ ਨੂੰ...
    • man brutally murdered in banur
      Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ...
    • major administrative reshuffle senior ias transfers
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
    • man who threatened to blow up punjab secretariat sent back to tihar jail
      ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੂੰ ਮੁੜ ਤਿਹਾੜ ਜੇਲ੍ਹ...
    • young man climbed the tower with his daughter
      ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...
    • big relief for people regarding electricity connections
      ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲੋਕਾਂ ਨੂੰ ਵੱਡੀ ਰਾਹਤ! ਪੰਜਾਬ-ਹਰਿਆਣਾ ਹਾਈਕੋਰਟ...
    • 3 people arrested with heroin
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
    • fir case
      ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +