Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    1:02:11 PM

  • inter state arms network busted in chandigarh

    ਚੰਡੀਗੜ੍ਹ 'ਚ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ...

  • village dariyapur mansa

    ਪੰਜਾਬ : ਘਰੋਂ ਕੰਮ ਲਈ ਨਿਕਲੇ ਨੌਜਵਾਨ ਦਾ ਰਸਤੇ ਵਿਚ...

  • big stir in punjab politics factional divisions in congress big changes

    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ,...

  • 31 crores property gold silver lokayukta raids

    31 ਕਰੋੜ ਦੀ ਜਾਇਦਾਦ ਤੇ ਸੋਨਾ-ਚਾਂਦੀ...! ਕਰਨਾਟਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਰਕਾਰ ਵੱਲੋਂ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ 'ਤੇ ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼

PUNJAB News Punjabi(ਪੰਜਾਬ)

ਸਰਕਾਰ ਵੱਲੋਂ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ 'ਤੇ ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼

  • Edited By Anuradha,
  • Updated: 06 Jun, 2020 06:27 PM
Amritsar
bhai gobind singh longowal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਅਸਥਾਨ ਖੋਲ੍ਹਣ ਸਬੰਧੀ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ 'ਚ ਲੰਗਰ ਅਤੇ ਪ੍ਰਸ਼ਾਦ ਦੀ ਮਨਾਹੀ 'ਤੇ ਇਤਰਾਜ਼ ਪ੍ਰਗਟ ਕੀਤਾ ਹੈ। ਜਾਰੀ ਇੱਕ ਬਿਆਨ 'ਚ ਭਾਈ ਲੌਂਗੋਵਾਲ ਨੇ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸ਼ਾਦ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਅਹਿਮ ਅੰਗ ਹੈ, ਜਿਸ 'ਤੇ ਮਨਾਹੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਤੋਂ ਤਾਂ ਕੋਰੋਨਾ ਦੌਰਾਨ ਵੀ ਲੋੜਵੰਦਾਂ ਲਈ ਲੰਗਰ ਸੇਵਾ ਕੀਤੀ ਜਾਂਦੀ ਰਹੀ ਹੈ। ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਹੀ ਇਹ ਸੇਵਾ ਜਾਰੀ ਰਹੀ ਪਰ ਹੁਣ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿਚ ਲੰਗਰ ਅਤੇ ਪ੍ਰਸ਼ਾਦ ਦੀ ਮਨਾਹੀ ਦੀ ਗੱਲ ਆਖੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰਾਂ ਵਿਚ ਲੰਗਰ ਸਮੇਂ ਪੂਰੀ ਤਰ੍ਹਾਂ ਸਾਫ ਸਫਾਈ ਰੱਖੀ ਜਾਂਦੀ ਹੈ। ਸਿਹਤ ਵਿਭਾਗ ਵੱਲੋਂ ਸੁਝਾਈਆਂ ਸਾਵਧਾਨੀਆਂ ਲਾਜ਼ਮੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤ ਨੂੰ ਖੁੱਲ੍ਹ• ਦੇਣ ਦਾ ਫੈਸਲਾ ਤਾਂ ਸਵਾਗਤਯੋਗ ਹੈ ਪਰ ਲੰਗਰ ਅਤੇ ਕੜਾਹ ਪ੍ਰਸ਼ਾਦ ਦੀ ਮਨਾਹੀ ਦੇ ਫੈਸਲੇ ਬਾਰੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਅਖਿਆ ਕਿ ਇਸ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਸ ਦੀ ਤਰਜ਼ਮਾਨੀ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ ► ਪੰਜਾਬ 'ਚ 8 ਜੂਨ ਤੋਂ ਖੁੱਲ੍ਹਣਗੇ ਧਾਰਮਿਕ ਸਥਾਨ

ਪੰਜਾਬ 'ਚ 8 ਜੂਨ ਤੋਂ ਖੁੱਲ੍ਹਣਗੇ ਧਾਰਮਿਕ ਸਥਾਨ, ਲੰਗਰ ਤੇ ਪ੍ਰਸ਼ਾਦ ਵਰਤਾਉਣ 'ਤੇ ਰੋਕ
ਪੰਜਾਬ ਸਰਕਾਰ ਨੇ ਵੀ 8 ਜੂਨ ਤੋਂ ਧਾਰਮਿਕ ਅਤੇ ਪੂਜਾ ਸਥਾਨ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ ਕੁੱਝ ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਜਾ ਸਥਾਨ ਅਤੇ ਧਾਰਮਿਕ ਸਥਾਨ ਸਿਰਫ ਸਵੇਰੇ 5 ਵਜੇ ਤੋਂ ਦੇਰ ਸ਼ਾਮ 8 ਵਜੇ ਤੱਕ ਹੀ ਖੁੱਲ੍ਹਣਗੇ। ਪੂਜਾ ਸਮੇਂ/ਧਾਰਮਿਕ ਸਥਾਨ 'ਤੇ ਵੱਧ ਤੋਂ ਵੱਧ 20 ਵਿਅਕਤੀ ਹੀ ਸ਼ਾਮਲ ਹੋ ਸਕਦੇ ਹਨ ਪਰ ਇਸ ਦੇ ਨਾਲ ਹੀ ਉਕਤ ਵਿਅਕਤੀਆਂ/ਸ਼ਰਧਾਲੂਆਂ ਨੂੰ ਸਮਾਜਿਕ ਦੂਰੀ ਦਾ ਵਿਸ਼ੇਸ਼ ਤੌਰ 'ਤੇ ਧਿਆਨ ਰੱਖਣਾ ਹੋਵੇਗਾ। ਇਸ ਦੇ ਨਾਲ ਹੀ ਧਾਰਮਿਕ ਸਥਾਨ 'ਤੇ ਮਾਸਕ ਪਹਿਨਣਾ ਲਾਜ਼ਮੀ ਹੈ। ਸਰਕਾਰ ਵਲੋਂ ਇਹ ਵੀ ਹਿਦਾਇਤ ਜਾਰੀ ਕੀਤੀ ਗਈ ਹੈ ਕਿ ਪੂਜਾ ਸਥਾਨ ਅਤੇ ਧਾਰਮਿਕ ਸਥਾਨ 'ਤੇ ਪ੍ਰਸ਼ਾਦ ਅਤੇ ਲੰਗਰ ਨਹੀਂ ਵਰਤਾਇਆ ਜਾਵੇਗਾ।

ਇਹ ਵੀ ਪੜ੍ਹੋ ► ਭਾਈ ਲੌਂਗੋਵਾਲ ਨੇ 1984 'ਚ ਮਾਰੇ ਗਏ ਬੰਦਿਆਂ ਦੇ ਪਰਿਵਾਰਕ ਮੈਂਬਰ ਕੀਤੇ ਸਨਮਾਨਿਤ
 

  • bhai gobind singh longowal
  • SGPC
  • Religious Places Langar
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਹੌਟ ਸਪਾਟ ਬਣੇ ਪਿੰਡ ਨੰਗਲੀ (ਜਲਾਲਪੁਰ) ਤੋਂ ਚੰਗੀ ਖਬਰ, 5 ਕੋਰੋਨਾ ਪੀੜਤ ਠੀਕ ਹੋ ਕੇ ਪਰਤੇ ਘਰ

NEXT STORY

Stories You May Like

  • bikers attack house and boutique in jalandhar
    ਜਲੰਧਰ ਦੇ ਇਸ ਇਲਾਕੇ 'ਚ ਬਾਈਕ ਸਵਾਰਾਂ ਨੇ ਘਰ ਤੇ ਬੁਟੀਕ 'ਤੇ ਕੀਤਾ ਹਮਲਾ
  • kewal singh 12 years of modi government
    ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ’ਤੇ ਕੇਵਲ ਸਿੰਘ ਢਿੱਲੋਂ ਵੱਲੋਂ ਸ਼ੁਕਰਾਨੇ ਦੀ ਅਰਦਾਸ
  • goldman sachs  rupee will get support from rbi and the government
    Goldman Sachs ਭਾਰਤੀ ਮੁਦਰਾ 'ਚ ਜਤਾਇਆ ਭਰੋਸਾ, RBI ਤੇ ਸਰਕਾਰ ਦੇ ਫੈਸਲਿਆਂ ਨਾਲ ਮਿਲੇਗਾ ਸਪੋਰਟ
  • indus water treaty violation
    ਸਿੰਧੂ ਜਲ ਸੰਧੀ ਦੀ ਉਲੰਘਣਾ ਦਾ ਦੋਸ਼: ਚਿਨਾਬ ਦਾ ਪਾਣੀ ਬਿਆਸ ਵੱਲ ਮੋੜਨ 'ਤੇ ਪਾਕਿਸਤਾਨ ਨੇ ਜਤਾਇਆ ਇਤਰਾਜ਼
  • assault with weapons  attack on youth
    ਦੋ ਦਰਜਨ ਤੋਂ ਵੱਧ ਵਿਅਕਤੀਆਂ ਨੇ ਹਥਿਆਰਾਂ ਨਾਲ ਨੌਜਵਾਨ ’ਤੇ ਕੀਤਾ ਹਮਲਾ
  • public hooliganism in civil hospital phagwara
    ਫਗਵਾੜਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ, ਕਰਮਚਾਰੀ 'ਤੇ ਨੌਜਵਾਨਾਂ ਨੇ ਕੀਤਾ ਹਮਲਾ
  • news of paper currency being banned from june 30
    30 ਜੂਨ ਤੋਂ ਕਾਗਜ਼ੀ ਕਰੰਸੀ ਬੰਦ ਹੋਣ ਦੀ ਖ਼ਬਰ! ਸਰਕਾਰ ਨੇ ਦਿੱਤੀ ਸਹੀ ਜਾਣਕਾਰੀ
  • train passengers irctc website will be updated ashwini vaishnav announcement
    ਰੇਲ ਯਾਤਰੀਆਂ ਲਈ ਵੱਡੀ ਖ਼ਬਰ: IRCTC ਦੀ ਵੈੱਬਸਾਈਟ ਕਦੋਂ ਹੋਵੇਗੀ ਅੱਪਡੇਟ, ਅਸ਼ਵਨੀ ਵੈਸ਼ਨਵ ਨੇ ਕੀਤਾ ਵੱਡਾ ਐਲਾਨ
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • electrical shops will remain closed from 25th to 28th in jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ
  • major incident in jalandhar
    ਜਲੰਧਰ 'ਚ ਵੱਡੀ ਵਾਰਾਦਾਤ! ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ...
  • rain thunderstorm rain will occur in punjab
    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
Trending
Ek Nazar
incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sir awareness dc
      'SIR ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਲੋਕ', ਜ਼ਿਲ੍ਹਾ ਚੋਣ...
    • medical store owner arrested
      ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਮੈਡੀਕਲ ਸਟੋਰ ਦਾ ਮਾਲਕ ਗ੍ਰਿਫ਼ਤਾਰ
    • new orders issued for schools during summer vacations
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਨਵੇਂ ਹੁਕਮ ਜਾਰੀ, 16 ਪ੍ਰਿੰਸੀਪਲਾਂ...
    • rain thunderstorm rain will occur in punjab
      ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
    • shri mata vaishno devi yatra
      ਪੰਜਾਬ: ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ! ਘਰ...
    • punjab no relief for consumers on electricity connections
      ਪੰਜਾਬ : ਬਿਜਲੀ ਕੁਨੈਕਸ਼ਨਾਂ 'ਤੇ ਖ਼ਪਤਕਾਰਾਂ ਨੂੰ ਕੋਈ ਰਾਹਤ ਨਹੀਂ, ਹਾਈਕੋਰਟ ਨੇ...
    • punjab police job constable recruitment paper date announcement
      ਪੰਜਾਬ ਪੁਲਸ 'ਚ ਨੌਕਰੀਆਂ ! 3,298 ਕਾਂਸਟੇਬਲਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਪੇਪਰ
    • punjab  big problem with driving licenses
      ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਬਿਨੈਕਾਰਾਂ ਨੂੰ ਪਈ...
    • punjab congress leaders feedback high command
      ਪੰਜਾਬ ਕਾਂਗਰਸ ’ਤੇ ਦਿੱਲੀ ’ਚ ਮੰਥਨ ਜਾਰੀ, ਵੱਖ-ਵੱਖ ਆਗੂਆਂ ਤੋਂ ਫੀਡਬੈਕ ਲੈ ਰਹੀ...
    • power cut
      ਪੰਜਾਬ ਦੇ ਇਸ ਇਲਾਕੇ ’ਚ ਸਵੇਰ 7 ਵਜੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +