Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    10:40:14 AM

  • new orders issued to schools ahead of summer vacations

    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਨੂੰ ਨਵੇਂ...

  • gold and silver prices jump on hopes of peace in west asia

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਨਾਲ...

  • music industry mourns death of famous punjabi lyricist

    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ...

  • big news about jalandhar and amritsar blasts

    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਭਾਈ ਲੌਂਗੋਵਾਲ ਨੇ ਕੈਪਟਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੰਨਣ ਦੀ ਕੀਤੀ ਅਪੀਲ

PUNJAB News Punjabi(ਪੰਜਾਬ)

ਭਾਈ ਲੌਂਗੋਵਾਲ ਨੇ ਕੈਪਟਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੰਨਣ ਦੀ ਕੀਤੀ ਅਪੀਲ

  • Updated: 12 Sep, 2019 07:55 PM
Amritsar
bhai longowal captain amrinder singh sri akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸਾਂਝੇ ਸਮਾਗਮਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਨੂੰ ਮੰਨਣ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਨਹੀਂ ਦੇਣਾ ਚਾਹੀਦਾ ਕਿ 550ਵਾਂ ਪ੍ਰਕਾਸ਼ ਪੁਰਬ ਕਿਵੇਂ ਮਨਾਇਆ ਜਾਣਾ ਚਾਹੀਦਾ ਹੈ, ਸਗੋਂ ਤਾਲਮੇਲ ਕਮੇਟੀ ਰਾਹੀਂ ਵਿਚਾਰ ਕਰਨਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਾਜ਼ਾ ਆਦੇਸ਼ਾਂ ਅਨੁਸਾਰ ਤਾਲਮੇਲ ਕਮੇਟੀ ਦੀ 17 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਾਰ ਮੁੜ ਇਕੱਤਰਤਾ ਰੱਖ ਦਿੱਤੀ ਗਈ ਹੈ ਅਤੇ ਮੁੱਖ ਮੰਤਰੀ ਇਸ 'ਚ ਆਪਣੇ ਨੁਮਾਇੰਦੇ ਭੇਜਣ ਲਈ ਸੰਜੀਦਗੀ ਵਿਖਾਉਣ।

ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ 'ਚ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਸੂਬਾ ਸਰਕਾਰ ਨਾਲ ਸਹਿਯੋਗ ਕਰਨ ਦੀ ਪਹਿਲਾਂ ਵੀ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਤਾਲਮੇਲ ਕਮੇਟੀ ਬਣਾਉਣ ਦੇ ਦਿੱਤੇ ਸੁਝਾਅ ਮਗਰੋਂ ਸ਼੍ਰੋਮਣੀ ਕਮੇਟੀ ਇਸ ਵਾਸਤੇ ਦੋ ਮੀਟਿੰਗਾਂ ਸੱਦ ਚੁੱਕੀ ਹੈ, ਪਰ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਗੱਲਬਾਤ ਲਈ ਕਈ ਪੱਤਰ ਲਿਖੇ ਗਏ ਅਤੇ ਨਿੱਜੀ ਮਿਲਣੀ ਕਰਕੇ ਵੀ ਅਪੀਲ ਕੀਤੀ ਗਈ, ਪਰੰਤੂ ਕੋਈ ਅਸਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਅਜਿਹਾ ਗੈਰ ਸਹਿਯੋਗੀ ਵਤੀਰਾ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ 'ਤੇ ਮਨਾਉਣ ਦੇ ਰਾਹ ਵਿਚ ਰੋੜਾ ਬਣਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਸ ਮੁਤਾਬਕ ਕਾਰਵਾਈ ਕਰਨ ਦੀ ਬਜਾਏ ਮੁੱਖ ਮੰਤਰੀ ਅਜਿਹੇ ਬਿਆਨ ਦੇ ਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰ-ਖੇਤਰ ਨੂੰ ਸੀਮਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਸਿਰਫ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਸਮਾਗਮ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਂਝੇ ਸਮਾਗਮਾਂ ਦਾ ਮਤਲਬ ਕਾਂਗਰਸ ਪਾਰਟੀ ਦੀ ਅਗਵਾਈ ਵਾਲਾ ਸਰਕਾਰੀ ਸਮਾਗਮ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਅਜਿਹਾ ਅੜੀਅਲ ਵਤੀਰਾ ਛੱਡਣ। ਮੁੱਖ ਮੰਤਰੀ ਨੂੰ ਆਪਣੇ ਫੈਸਲੇ ਉੱਤੇ ਮੁੜ ਵਿਚਾਰ ਕਰਨ ਲਈ ਅਪੀਲ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਨ ਦਾ ਮਤਲਬ ਸਿੱਖਾਂ ਦੀ ਇਸ ਸਰਬਉੱਚ ਸੰਸਥਾ ਵੱਲੋਂ ਦਿੱਤੇ ਸੁਝਾਵਾਂ ਅਤੇ ਨਿਰਦੇਸ਼ਾਂ ਦਾ ਸਤਿਕਾਰ ਕਰਨਾ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਇਹ ਵੀ ਗਲਤ ਬਿਆਨੀ ਕੀਤੀ ਹੈ ਕਿ ਸੂਬਾ ਸਰਕਾਰ ਸ਼੍ਰੋਮਣੀ ਕਮੇਟੀ ਨਾਲ ਸਹਿਯੋਗ ਕਰ ਰਹੀ ਹੈ, ਜਦਕਿ ਤੱਥ ਕੁਝ ਹੋਰ ਬੋਲਦੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸਭ ਸਾਹਮਣੇ ਹੈ ਕਿ ਕਿਸ ਤਰਾਂ ਸਰਕਾਰ ਨੇ ਤਾਲਮੇਲ ਕਮੇਟੀ ਵਾਸਤੇ ਆਪਣੇ ਨੁੰਮਾਇਦੇ ਨਾਮਜ਼ਦ ਕਰਨ ਲਈ ਵਾਰ-ਵਾਰ ਭੇਜੀਆਂ ਚਿੱਠੀਆਂ ਅਤੇ ਨਿੱਜੀ ਅਪੀਲਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਪੂਰੀ ਦੁਨੀਆਂ 'ਚ ਬੈਠੀ ਸੰਗਤ ਚਾਹੁੰਦੀ ਹੈ ਕਿ ਸਿੱਖ ਭਾਈਚਾਰਾ ਇਨਾਂ ਸਮਾਗਮਾਂ ਨੂੰ ਇਕਜੁੱਟ ਹੋ ਕੇ ਮਨਾਵੇ, ਪਰ ਪੰਜਾਬ ਸਰਕਾਰ ਖੁਦ ਨੂੰ ਇਸ ਸਮਾਗਮ ਦੀ ਮੁੱਖ ਕਰਤਾ-ਧਰਤਾ ਬਣਾਉਣ 'ਤੇ ਤੁਲੀ ਹੋਈ ਹੈ। ਇਹ ਸਭ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿੱਖ ਧਰਮ ਦੇ ਸਿਧਾਂਤਾਂ ਦੇ ਖਿਲਾਫ ਹੈ। ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਝਾਅ ਮੰਨਣ ਦੀ ਮੁੜ ਅਪੀਲ ਕਰਦਿਆਂ ਭਾਈ ਲੌਂਗੋਵਾਲ ਨੇ ਸਾਂਝੀ ਤਾਲਮੇਲ ਕਮੇਟੀ ਦੀ 17 ਸਤੰਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ਵਾਸਤੇ ਆਪਣੇ ਦੋ ਨੁੰਮਾਇਦੇ ਭੇਜਣ ਲਈ ਕਿਹਾ ਤਾਂ ਕਿ ਸਮੁੱਚੀ ਸਿੱਖ ਸੰਗਤ ਵੱਲੋਂ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਇਆ ਜਾ ਸਕੇ।

  • Bhai Longowal
  • Captain amrinder singh
  • Sri Akal Takht Sahib
  • ਭਾਈ ਲੌਂਗੋਵਾਲ
  • ਕੈਪਟਨ ਅਮਰਿੰਦਰ ਸਿੰਘ
  • ਸ੍ਰੀ ਅਕਾਲ ਤਖ਼ਤ ਸਾਹਿਬ

ਨਕਾਬਪੋਸ਼ ਲੁਟੇਰਿਆਂ ਨੇ ਦਿਨ-ਦਿਹਾੜੇ ਟਰਾਂਸਪੋਰਟ ਕੋਰੀਅਰ 'ਤੇ ਕੀਤੀ ਲੁੱਟ

NEXT STORY

Stories You May Like

  • sri akal takht sahib  hari singh nalwa
    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ
  • sri akal takht sahib summons chief khalsa diwan committee
    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਕਮੇਟੀ ਨੂੰ ਕੀਤਾ ਤਲਬ, 8 ਮਈ ਨੂੰ ਹੋਵੇਗੀ ਪੇਸ਼ੀ
  • jathedar of sri akal takht sahib summons speaker of punjab vidhan sabha
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਵਿਧਾਨਸਭਾ ਦੇ ਸਪੀਕਰ ਤਲਬ
  • man deadbody recovered
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਨੇੜੇ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • sri muktsar sahib  body of a person
    ਸ੍ਰੀ ਮੁਕਤਸਰ ਸਾਹਿਬ ਰਜਬਾਹੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • nclat dismisses vedanta  s appeal in jp case
    NCLAT ਨੇ JP ਮਾਮਲੇ ’ਚ ਵੇਦਾਂਤਾ ਦੀ ਅਪੀਲ ਖ਼ਾਰਜ ਕੀਤੀ
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਪ੍ਰੈਲ 2026)
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
Trending
Ek Nazar
heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • employees union opens protest against poor management
      ਆਰ. ਸੀ. ਐੱਫ. ਪ੍ਰਸ਼ਾਸਨ ਦੀ ਮਾੜੀ ਮੈਨੇਜਮੈਂਟ ਤੇ ਗ਼ਲਤ ਨੀਤੀਆਂ ਖ਼ਿਲਾਫ਼...
    • sajjan kumar applies for bail in high court
      ਸੁਪਰੀਮ ਕੋਰਟ ਮਗਰੋਂ ਸੱਜਣ ਕੁਮਾਰ ਨੇ ਹਾਈ ਕੋਰਟ 'ਚ ਜ਼ਮਾਨਤ ਲਈ ਲਗਾਈ ਅਰਜ਼ੀ,...
    • after jalandhar  blast outside army headquarters in amritsar
      ਵੱਡੀ ਖਬਰ: ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਫੌਜ ਦੇ ਹੈੱਡਕੁਆਰਟਰ ਦੇ ਬਾਹਰ ਧਮਾਕਾ
    • power cut in punjab
      ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
    • absence of police personnel at ladowal chowk again a big problem
      ਲਾਡੋਵਾਲ ਚੌਕ ’ਚ ਪੁਲਸ ਮੁਲਾਜ਼ਮਾਂ ਦੀ ਗੈਰ-ਹਾਜ਼ਰੀ ਫਿਰ ਪਈ ਭਾਰੀ, ਇਕ ਹੋਰ ਗੰਭੀਰ...
    • power outage in punjab
      Punjab ਦੇ ਇਸ ਜ਼ਿਲ੍ਹੇ 'ਚ 3 ਦਿਨ ਲਗਾਤਾਰ ਲੱਗਣਗੇ ਲੰਬੇ ਪਾਵਰ ਕੱਟ
    • gunfire in dera baba nanak area
      ਡੇਰਾ ਬਾਬਾ ਨਾਨਕ ਇਲਾਕੇ ‘ਚ ਗੋਲੀ ਚੱਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • jalandhar cp s statement in activa blast case near bsf chowk
      BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
    • drug addiction made the son a murderer
      ਨਸ਼ੇ ਨੇ ਪੁੱਤ ਨੂੰ ਬਣਾਇਆ ਕਾਤਲ! ਬੋਲੇਰੋ ਚੜ੍ਹਾ ਕੇ ਕਰ'ਤਾ ਪਿਓ ਦਾ ਕਤਲ
    • blast in activa near bsf chowk in jalandhar
      ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +