Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    11:36:26 AM

  • cyberattack claim on bob  aadhaar  account and loan data leaked

    BOB 'ਤੇ Cyberattack ਦਾ ਦਾਅਵਾ: ਆਧਾਰ, ਖਾਤੇ...

  • school van punjab school

    ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ...

  • gold silver prices have jumped  know how much the prices

    Gold-Silver ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ...

  • akali dal waris punjab de announces youth wing presidents 13 districts

    'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਭਾਈ ਜੀ ਦੇ ਸਸਕਾਰ ’ਚ ਵਿਘਨ ਪਾਉਣ ਵਾਲਿਆਂ ਨੂੰ ਕੋਰੋਨਾ ਹੋਇਆ ਤਾਂ ਸਸਕਾਰ ਕਿਥੇ ਹੋਵੇਗਾ : ਜ਼ੀਰਾ

PUNJAB News Punjabi(ਪੰਜਾਬ)

ਭਾਈ ਜੀ ਦੇ ਸਸਕਾਰ ’ਚ ਵਿਘਨ ਪਾਉਣ ਵਾਲਿਆਂ ਨੂੰ ਕੋਰੋਨਾ ਹੋਇਆ ਤਾਂ ਸਸਕਾਰ ਕਿਥੇ ਹੋਵੇਗਾ : ਜ਼ੀਰਾ

  • Edited By Rajwinder Kaur,
  • Updated: 03 Apr, 2020 09:57 AM
Firozpur
bhai nirmal singh khalsa kulbir zira funeral
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ (ਗੁਰਮੇਲ) - ਸਿੱਖ ਕੌਮ ਦੇ ਮਹਾਨ ਕੀਰਤਨੀਏ ਪਦਮਸ਼੍ਰੀ ਐਵਾਰਡ ਨਾਲ ਸਨਮਾਨਤ ਸ਼ਖਸੀਅਤ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਬੀਤੇ ਦਿਨ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ। ਭਾਈ ਨਿਰਮਲ ਸਿੰਘ ਜੀ ਦੀ ਮੌਤ ਹੋ ਜਾਣ ’ਤੇ ਪੂਰੀ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਰਨਾ ਸਭ ਨੇ ਹੈ, ਮੌਤ ਕਿਸ ਤਰ੍ਹਾਂ ਦੇ ਨਾਲ ਆਉਂਦੀ ਹੈ, ਉਹ ਸਭ ਪ੍ਰਮਾਤਮਾ ਦੇ ਵੱਸ ’ਚ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਾਪਰੀ ਇਸ ਦਰਦਨਾਕ ਘਟਨਾ ਨੇ ਸਭ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ। ਭਾਈ ਨਿਰਮਲ ਸਾਹਿਬ ਜੀ ਦੇ ਅੰਤਿਮ ਸੰਸਕਾਰ ’ਚ ਵਿਘਨ ਪਾਉਣ ਵਾਲਿਆਂ ਦਾ ਉਨ੍ਹਾਂ ਵਿਰੋਧ ਕੀਤਾ। ਜ਼ੀਰਾ ਨੇ ਕਿਹਾ ਕਿ ਭਾਈ ਜੀ ਦੇ ਸਸਕਾਰ ’ਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਨੂੰ ਜੇਕਰ ਆਪ ਇਸ ਬੀਮਾਰੀ ਦਾ ਸ਼ਿਕਾਰ ਹੋਣਾ ਪਿਆ ਤਾਂ ਉਨ੍ਹਾਂ ਦਾ ਸਸਕਾਰ ਕਿਥੇ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖਬਰ - ਭਾਈ ਨਿਰਮਲ ਸਿੰਘ ਖ਼ਾਲਸਾ : ਰਸਭਿੰਨੇ ਕੀਰਤਨੀਏ ਦੀ ਆਵਾਜ਼ ਬਾਕੀ ਹੈ ਆਖ਼ਰ 

ਪੜ੍ਹੋ ਇਹ ਵੀ ਖਬਰ -  ਸ੍ਰੀ ਹਰਿਮੰਦਰ ਸਾਹਿਬ ਤੇ ਗੁ. ਸ਼ਹੀਦ ਗੰਜ ਵਿਖੇ ਨਤਮਸਤਕ ਹੋਈਆਂ ਇੱਕਾ-ਦੁੱਕਾ ਸੰਗਤਾਂ      

ਜ਼ੀਰਾ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਮਤ ਇਸ ਭਿਆਨਕ ਬੀਮਾਰੀ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਿਸੇ ਵੀ ਇਨਸਾਨ ਦੀ ਮੌਤ ਤੋਂ ਮਗਰੋਂ ਉਸ ਦੇ ਮ੍ਰਿਤਕ ਸਰੀਰ ਦਾ ਉਸ ਦੇ ਰੀਤੀ-ਰਿਵਾਜਾਂ ਅਨੁਸਾਰ ਸਸਕਾਰ ਕੀਤਾ ਜਾਂਦਾ ਹੈ। ਇਸ ਵਿਚ ਕਿਸੇ ਜਾਤ, ਧਰਮ ਦਾ ਸੰਵਾਦ ਨਹੀਂ ਹੁੰਦਾ ਪਰ ਅਜਿਹੀ ਮਹਾਨ ਸ਼ਖਸੀਅਤ ਜਿਸ ਨੇ ਇਕ ਕੌਮ ਲਈ ਆਪਣੀ ਜ਼ਿੰਦਗੀ ਵਾਰ ਦਿੱਤੀ ਹੋਵੇ, ਅਜਿਹੇ ਇਤਿਹਾਸਕ ਸ਼ਹਿਰ ਅੰਮ੍ਰਿਤਸਰ ’ਚ ਅਜਿਹੀ ਘਟਨਾ ਵਾਪਰਦੀ ਹੈ ਤਾਂ ਇਸ ਤੋਂ ਮਾੜਾ ਕੀ ਹੋ ਸਕਦਾ ਹੈ। 

 

  • Bhai Nirmal Singh Khalsa
  • Kulbir Zira
  • Funeral
  • ਭਾਈ ਨਿਰਮਲ ਸਿੰਘ ਖਾਲਸਾ
  • ਕੁਲਬੀਰ ਜ਼ੀਰਾ
  • ਸਸਕਾਰ

ਸ੍ਰੀ ਹਰਿਮੰਦਰ ਸਾਹਿਬ ਤੇ ਗੁ. ਸ਼ਹੀਦ ਗੰਜ ਵਿਖੇ ਨਤਮਸਤਕ ਹੋਈਆਂ ਇੱਕਾ-ਦੁੱਕਾ ਸੰਗਤਾਂ

NEXT STORY

Stories You May Like

  • missing person  funeral  returned alive
    ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • czech citizen detained in china
    ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ ਪਾਉਣ ਦਾ ਸ਼ੱਕ
  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • khalra be declared a national martyr by akal takht sahib
    ਐੱਸਐੱਫਜੇ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਅਕਾਲ ਤਖ਼ਤ ਸਾਹਿਬ ਤੋਂ “ਕੌਮੀ ਸ਼ਹੀਦ” ਐਲਾਨਣ ਦੀ ਮੰਗ
  • action against adulteration
    ਜੰਗ ਜ਼ਰੂਰੀ ਹੈ ਖਾਣੇ ’ਚ ਮਿਲਾਵਟ ਕਰਨ ਵਾਲਿਆਂ ਦੇ ਵਿਰੁੱਧ
  • canal water  fight between two parties  moga police
    ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man dies due to electric shock
      ਧੱਕਾ ਮਾਰਨ ’ਤੇ ਤਾਰ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
    • punjab amritsar pilgrims bus baba balak nath
      ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ਼ਾਹਤਲਾਈ ਨੇੜੇ ਪਲਟੀ, ਪਿਆ ਚੀਕ-ਚਿਹਾੜਾ, 2...
    • heavy to very heavy rain warning in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ...
    • black magic of malangs in ajnala
      ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ...
    • punjab closed today know open remain closed
      ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
    • aap government is exposing its dishonesty by protecting ministers
      ਪੇਪਰ ਲੀਕ ਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ ਆਪਣੀ ਬੇਈਮਾਨੀ...
    • amritsar airport will get a big gift easy connect service
      ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੇਗੀ ਵੱਡੀ ਸੌਗਾਤ, 28 ਜੁਲਾਈ ਤੋਂ ਸ਼ੁਰੂ ਹੋਵੇਗੀ...
    • punjab bandh announced tomorrow
      ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
    • big forecast from the meteorological department there will be heavy rain
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...
    • major incident punjabi man shot dead in canada
      ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +