Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    12:41:07 AM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਮਾਣਹਾਨੀ ਦਾ ਦਾਅਵਾ ਕਰਨ ਵਾਲਿਆਂ ਨੂੰ ਜਵਾਬ

PUNJAB News Punjabi(ਪੰਜਾਬ)

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਮਾਣਹਾਨੀ ਦਾ ਦਾਅਵਾ ਕਰਨ ਵਾਲਿਆਂ ਨੂੰ ਜਵਾਬ

  • Edited By Gurminder Singh,
  • Updated: 10 Sep, 2019 02:49 PM
Ludhiana
bhai ranjit singh dhadrian wale  defamation
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਸਿੱਖ ਧਰਮ ਪ੍ਰਚਾਰਕ ਅਤੇ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਆਪਣੇ ਖਿਲਾਫ਼ ਅਦਾਲਤ ਵਿਚ ਮਾਣਹਾਨੀ ਦਾ ਦਾਅਵਾ ਕਰਨ ਵਾਲਿਆਂ ਨੂੰ ਜਵਾਬ ਦਿੱਤਾ ਹੈ। ਢੱਡਰੀਆਂ ਵਾਲਿਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਦਾ ਪ੍ਰਚਾਰ ਕੀਤਾ ਅਤੇ ਪ੍ਰੈਕਟੀਕਲ ਤੌਰ 'ਤੇ ਅਸੀਂ ਬਾਣੀ ਨੂੰ ਜੀਵਨ ਜਾਚ ਮੰੰਨਦੇ ਹਾਂ ਪਰ ਕੁੱਝ ਸਿੱਖ ਧਰਮ ਦੇ ਪ੍ਰਚਾਰਕ ਲੋਕਾਂ ਨੂੰ ਗੁਰੂ ਦੀ ਬਾਣੀ ਰਾਹੀਂ ਵੱਡੀਆਂ-ਵੱਡੀਆਂ ਕਰਾਮਾਤਾਂ ਸੁਣਾ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਉਨ੍ਹਾਂ ਕੇਵਲ ਸੰਗਤ ਨੂੰ ਸੁਚੇਤ ਕੀਤਾ ਸੀ ਕਿ ਉਹ ਕਰਾਮਾਤਾਂ ਵਿਚ ਵਿਸ਼ਵਾਸ ਨਾ ਰੱਖਣ ਬਲਕਿ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨੂੰ ਸੋਚਣ, ਸਮਝਣ ਅਤੇ ਉਸਦੇ ਦਰਸਾਏ ਮਾਰਗ 'ਤੇ ਚੱਲਣ।

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਬਾਬਾ ਹਰੀ ਸਿੰਘ ਰੰਧਾਵੇ ਵਾਲਿਆਂ ਦੇ ਪੁੱਤਰ ਭਾਈ ਗੁਰਪ੍ਰੀਤ ਸਿੰਘ ਨੇ ਪਹਿਲਾਂ ਉਨ੍ਹਾਂ ਖਿਲਾਫ਼ ਗਲਤ ਟਿੱਪਣੀਆਂ ਕੀਤੀਆਂ ਤਾਂ ਉਨ੍ਹਾਂ ਨੂੰ ਬੋਲ ਕੇ ਸੰਗਤ ਵਿਚ ਜਵਾਬ ਦੇਣਾ ਪਿਆ। ਉਨ੍ਹਾਂ ਕਿਹਾ ਕਿ ਰੰਧਾਵੇ ਵਾਲਿਆਂ ਨੇ ਉਨ੍ਹਾਂ ਖਿਲਾਫ਼ ਇਹ ਪ੍ਰਚਾਰ ਕੀਤਾ ਕਿ ਅੱਜਕੱਲ੍ਹ ਦੇ ਪ੍ਰਚਾਰਕ ਤਰਕਸ਼ੀਲਾਂ ਵਾਲਾ ਪ੍ਰਚਾਰ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਬਾਣਾ ਉਤਾਰ ਦੇਣਾ ਚਾਹੀਦਾ ਹੈ ਅਤੇ ਪੰਥ 'ਚੋਂ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਇਕੱਲੇ ਉਨ੍ਹਾਂ ਦਾ ਨਹੀਂ ਬਲਕਿ ਸਾਰੀ ਲੋਕਾਈ ਦਾ ਹੈ ਅਤੇ ਉਨ੍ਹਾਂ ਹਮੇਸ਼ਾ ਬਾਣੀ ਦਾ ਅਰਥ ਸਮਝਾ ਲੋਕਾਂ ਨੂੰ ਕੁਦਰਤ ਦੇ ਨਿਯਮਾਂ ਅਨੁਸਾਰ ਚੱਲਣ ਲਈ ਪ੍ਰੇਰਿਤ ਕੀਤਾ ਨਾ ਕਿ ਕਈ ਹੋਰਨਾਂ ਪ੍ਰਚਾਰਕਾਂ ਵਾਂਗ ਵੱਡੀਆਂ-ਵੱਡੀਆਂ ਗੱਪਾਂ ਤੇ ਕਰਾਮਾਤਾਂ ਸੁਣਾ ਗੁੰਮਰਾਹ ਕੀਤਾ।

ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਖਿਲਾਫ਼ ਮਾਣਹਾਨੀ ਦਾ ਕੇਸ ਕਰਨ ਵਾਲੇ ਗੁਰਪ੍ਰੀਤ ਸਿੰਘ ਰੰਧਾਵਾ ਦੇ ਪਿਤਾ ਹਰੀ ਸਿੰਘ ਵਲੋਂ ਜੋ ਸਿੱਖ ਧਰਮ ਦੇ ਪ੍ਰਚਾਰ ਦੌਰਾਨ ਕੀਤੀਆਂ ਕਰਾਮਾਤੀ ਗੱਲਾਂ ਸੋਸ਼ਲ ਮੀਡੀਆ  'ਤੇ ਦੇਖੀਆਂ ਜਾਂਦੀਆਂ ਸਨ ਅਤੇ ਉਸ ਨੇ ਪ੍ਰਚਾਰ ਕੀਤਾ ਸੀ ਕਿ ਬੀਬੀਆਂ ਪੰਜ ਦਿਨ ਮਹਾਂਵਾਰੀ ਦੇ ਸਮੇਂ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾ ਪੜ੍ਹਨ ਜਦਕਿ ਅਜਿਹਾ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿਚ ਕਿਤੇ ਵੀ ਨਹੀਂ ਲਿਖਿਆ। ਇਸ ਤੋਂ ਇਲਾਵਾ ਇਹ ਵੀ ਕਰਾਮਾਤ ਦਾ ਪ੍ਰਚਾਰ ਕੀਤਾ ਕਿ ਪਾਥੀਆਂ 'ਚੋਂ ਰਾਮ-ਰਾਮ ਦੀ ਆਵਾਜ਼ ਆਉਂਦੀ ਹੈ, ਕੀਰਤਪੁਰ ਸਾਹਿਬ ਵਿਖੇ 20-20 ਫੁੱਟ ਲੰਬੇ ਸ਼ਹੀਦ ਰਹਿੰਦੇ ਹਨ ਅਤੇ ਅਜਿਹਾ ਪ੍ਰਚਾਰ ਸਿੱਖ ਸੰਗਤ ਨੂੰ ਬਾਣੀ ਨਾਲ ਜੋੜਦਾ ਨਹੀਂ ਤੋੜਦਾ ਹੈ ਕਿਉਂਕਿ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿਚ ਕਿਤੇ ਵੀ ਕਰਾਮਾਤਾਂ ਦਾ ਜ਼ਿਕਰ ਨਹੀਂ।

ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਗੁਰੂ ਗ੍ਰੰਥ ਸਾਹਿਬ ਜੀ ਦੇ ਸੇਵਾਦਾਰ ਬਣ ਕੇ ਬਾਣੀ ਦਾ ਪ੍ਰਚਾਰ ਕਰਦੇ ਰਹਿਣਗੇ ਅਤੇ ਸੰਗਤ ਨੂੰ ਬਾਣੀ ਦੇ ਅਰਥ ਸਮਝਾ ਸਿੱਖੀ ਨਾਲ ਜੋੜਨਗੇ ਜਿਸ ਕਾਰਨ ਅੱਜ ਪੜ੍ਹੀ-ਲਿਖੀ ਨੌਜਵਾਨ ਪੀੜ੍ਹੀ ਸਮਝਣ ਲੱਗ ਪਈ ਹੈ ਅਤੇ ਕਰਾਮਾਤਾਂ ਤੋਂ ਦੂਰ ਹੋ ਰਹੀ ਹੈ ਜੋ ਕਿ ਇਨ੍ਹਾਂ ਬਾਬਿਆਂ ਨੂੰ ਚੰਗੀ ਨਹੀਂ ਲੱਗ ਰਹੀ ਜਿਸ ਕਾਰਨ ਇਨ੍ਹਾਂ ਦੇ ਡੇਰੇ ਬੰਦ ਹੋ ਰਹੇ ਹਨ।  

ਕਰਾਮਾਤੀ ਬਾਬੇ ਆਪਣਾ ਘਾਟਾ 2 ਕਰੋੜ ਰੁਪਏ ਮਾਣਹਾਨੀ ਦਾ ਦਾਅਵਾ ਕਰ ਵਸੂਲਣਗੇ?
ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਆਪਣੇ 'ਤੇ ਮਾਣਹਾਨੀ ਦਾ ਦਾਅਵਾ ਕਰਨ ਵਾਲਿਆਂ ਨੂੰ ਕਿਹਾ ਕਿ ਮੇਰੇ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਪ੍ਰਚਾਰ ਕਰਨ ਕਾਰਨ ਇਨ੍ਹਾਂ ਦੇ ਕਰਾਮਾਤੀ ਡੇਰੇ ਬੰਦ ਹੋ ਰਹੇ ਹਨ ਜਿਸ ਕਾਰਨ ਬਾਬਿਆਂ ਨੂੰ ਕਰੋੜਾਂ ਰੁਪਏ ਦਾ ਘਾਟਾ ਪਵੇਗਾ ਜਿਸ ਲਈ ਉਨ੍ਹਾਂ ਨੇ ਇਹ ਘਾਟਾ ਪੂਰਾ ਕਰਨ ਲਈ ਮੇਰੇ ਉਪਰ 2 ਕਰੋੜ ਰੁਪਏ ਦੀ ਮਾਣਹਾਨੀ ਦਾ ਦਾਅਵਾ ਕਰ ਦਿੱਤਾ ਹੈ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਖਿਲਾਫ਼ ਕਈ ਲੋਕ ਬੋਲਦੇ ਹਨ ਪਰ ਉਨ੍ਹਾਂ ਕਦੇ ਕਿਸੇ ਖਿਲਾਫ਼ ਅਦਾਲਤ ਵਿਚ ਮਾਣਹਾਨੀ ਦਾ ਦਾਅਵਾ ਕਰਕੇ ਅਦਾਲਤ ਦਾ ਸਮਾਂ ਖ਼ਰਾਬ ਨਹੀਂ ਕੀਤਾ ਬਲਕਿ ਉਸ ਗੱਲ ਦਾ ਪੂਰਾ ਤੱਥਾਂ ਸਹਿਤ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕੁੱਝ ਗਲਤ ਬੋਲਿਆ ਹੈ ਤਾਂ ਉਹ ਸਟੇਜਾਂ ਰਾਹੀਂ ਜਾਂ ਵੀਡਿਓ ਬਣਾ ਕੇ ਆਪਣਾ ਜਵਾਬ ਦੇਣ ਅਤੇ ਸਿੱਖ ਸੰਗਤ ਅੱਗੇ ਸੱਚਾਈ ਸਾਹਮਣੇ ਆ ਜਾਵੇਗੀ ਕਿ ਕੌਣ ਗੁਰੂ ਸਾਹਿਬ ਦੀ ਬਾਣੀ 'ਚੋਂ ਸਹੀ ਅਰਥਾਂ ਰਾਹੀਂ ਪ੍ਰਚਾਰ ਕਰ ਰਿਹਾ ਹੈ ਅਤੇ ਕੌਣ ਬਾਣੀ ਨੂੰ ਕਰਾਮਾਤਾਂ ਨਾਲ ਜੋੜ ਰਿਹਾ ਹੈ।  

  • Bhai ranjit singh dhadrian wale
  • defamation
  • ਰਣਜੀਤ ਸਿੰਘ ਢੱਡਰੀਆਂ ਵਾਲਿਆਂ
  • ਮਾਣਹਾਨੀ

ਜ਼ਿਲੇ 'ਚ ਆਰਥਿਕ ਗਣਨਾ ਦਾ ਦੂਜਾ ਦੌਰ ਸ਼ੁਰੂ, ਡੀ. ਸੀ. ਨੇ ਦਿਖਾਈ ਹਰੀ ਝੰਡੀ

NEXT STORY

Stories You May Like

  • special honor to sant avtar singh ji sursingh wale
    ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਵਿਸ਼ੇਸ਼ ਸਨਮਾਨ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • ranjit sagar dam water level crosses 506 meters
    ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ
  • earthquake death toll
    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ ਪਾਰ, ਬਿਜਲੀ ਹਾਲੇ ਵੀ ਗੁੱਲ
  • japan earthquake
    ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ ਕੈਂਪਾਂ 'ਚ
  • good news for bus travelers in punjab
    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ! ਵਿਧਾਨ ਸਭਾ 'ਚ ਹੋ ਗਿਆ ਵੱਡਾ ਐਲਾਨ
  • action against adulteration
    ਜੰਗ ਜ਼ਰੂਰੀ ਹੈ ਖਾਣੇ ’ਚ ਮਿਲਾਵਟ ਕਰਨ ਵਾਲਿਆਂ ਦੇ ਵਿਰੁੱਧ
  • water level in ranjit sagar dam lake increased in two days
    ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ ਦਿੱਤੇ ਚਿਤਾਵਨੀ ਦੇ ਸੰਦੇਸ਼
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • jalandhar police action
      ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +