Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    4:32:54 PM

  • bikram majithia sgpc dhami

    ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ SGPC ਪ੍ਰਧਾਨ...

  • partap bajwa statement

    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ...

  • punjab  youth  family

    ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ...

  • dhami  s big statement on gurdwara amb sahib land issue

    ਕਰੋੜਾਂ ਦੀ ਜ਼ਮੀਨ...ਕੌਡੀਆਂ ਦੇ ਭਾਅ SALE,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਭਾਖੜੀਆਣਾ ਫਾਇਰਿੰਗ ਮਾਮਲਾ: ਪੁਲਸ ਨੂੰ ਮਿਲੀ ਵੱਡੀ ਸਫਲਤਾ, ਗੋਲੀਆਂ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਭਾਖੜੀਆਣਾ ਫਾਇਰਿੰਗ ਮਾਮਲਾ: ਪੁਲਸ ਨੂੰ ਮਿਲੀ ਵੱਡੀ ਸਫਲਤਾ, ਗੋਲੀਆਂ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ

  • Edited By Sandeep Kumar,
  • Updated: 19 Jul, 2025 03:38 AM
Kapurthala-Phagwara
bhakhariana firing case police get big success
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ/ਕਪੂਰਥਲਾ (ਜਲੋਟਾ, ਮਹਾਜਨ) : ਗੌਰਵ ਤੂਰਾ (ਆਈ. ਪੀ. ਐੱਸ) ਸੀਨੀਅਰ ਪੁਲਸ ਕਪਤਾਨ ਜ਼ਿਲ੍ਹਾ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ ਹੇਠ ਫਗਵਾੜਾ, ਕਪੂਰਥਲਾ ਪੁਲਸ ਦੀ ਟੀਮ ਪ੍ਰਭਜੋਤ ਸਿੰਘ ਵਿਰਕ (ਪੀ. ਪੀ. ਐੱਸ) ਪੁਲਸ ਕਪਤਾਨ ਤਫਤੀਸ਼ ਕਪੂਰਥਲਾ, ਰੁਪਿੰਦਰ ਕੌਰ ਭੱਟੀ (ਪੀ. ਪੀ. ਐੱਸ.) ਪੁਲਸ ਕਪਤਾਨ ਸਬ-ਡਵੀਜ਼ਨ ਫਗਵਾੜਾ, ਪਰਮਿੰਦਰ ਸਿੰਘ (ਪੀ. ਪੀ. ਐੱਸ.) ਉਪ ਪੁਲਸ ਕਪਤਾਨ ਤਫਤੀਸ਼ ਕਪੂਰਥਲਾ, ਭਾਰਤ ਭੂਸ਼ਣ (ਪੀ. ਪੀ. ਐਸ.) ਉੱਪ ਪੁਲਸ ਕਪਤਾਨ ਸਬ ਡਵੀਜ਼ਨ ਫਗਵਾੜਾ ਹੇਠ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ. ਆਈ. ਏ. ਸਟਾਫ ਫਗਵਾੜਾ ਅਤੇ ਥਾਣਾ ਰਾਵਲਪਿੰਡੀ ਦੀ ਪੁਲਸ ਪਾਰਟੀ ਵੱਲੋਂ ਮਿਤੀ 09.07.2025 ਨੂੰ ਪਿੰਡ ਭਾਖੜੀਆਣਾ ਫਗਵਾੜਾ ਵਿਖੇ ਮਾਰ ਦੇਣ ਦੀ ਨੀਅਤ ਨਾਲ ਫਾਇਰਿੰਗ ਕਰਕੇ ਹਮਲਾ ਕਰਨ ਵਾਲੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਆਉਣਗੇ PM ਮੋਦੀ! ਸੂਬੇ ਨੂੰ ਦੇਣ ਜਾ ਰਹੇ ਵੱਡਾ ਤੋਹਫ਼ਾ 

ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 09.07.2025 ਨੂੰ ਪਿੰਡ ਭਾਖੜੀਆਣਾ ਥਾਣਾ ਰਾਵਲਪਿੰਡੀ ਫਗਵਾੜਾ ਵਿਖੇ 2 ਅਣਪਛਾਤੇ ਮੋਟਰਸਾਈਕਲ ਚਾਲਕਾਂ ਵੱਲੋਂ ਫਾਇਰਿੰਗ ਕਰਕੇ ਪਰਗਟ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਭਾਖੜੀਆਣਾ ਥਾਣਾ ਰਾਵਲਪਿੰਡੀ ਫਗਵਾੜਾ ਨੂੰ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਕੇ ਜ਼ਖਮੀ ਕੀਤਾ ਗਿਆ ਸੀ, ਜਿਸ 'ਤੇ ਮੰਨਤ ਸਿੰਘ ਪੁੱਤਰ ਚਾਨਣ ਰਾਮ ਵਾਸੀ ਪਿੰਡ ਭਾਖੜੀਆਣਾ ਥਾਣਾ ਰਾਵਲਪਿੰਡੀ ਫਗਵਾੜਾ ਦੇ ਬਿਆਨਾਂ 'ਤੇ ਮੁਕੱਦਮਾ ਨੰਬਰ 52 ਮਿਤੀ 10.07.2025 ਅ/ਧ 109,115(2),3(5) ਬੀ.ਐਨ.ਐਸ 2023 ਅਤੇ 25 ਅਸਲਾ ਐਕਟ ਥਾਣਾ ਰਾਵਲਪਿੰਡੀ ਫਗਵਾੜਾ ਜ਼ਿਲ੍ਹਾ ਕਪੂਰਥਲਾ ਬਰਖਿਲਾਫ ਨਾਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ ਸੀ। 

ਮੁਕੱਦਮੇ ਨੂੰ ਟਰੇਸ ਕਰਨ ਲਈ ਪ੍ਰਭਜੋਤ ਸਿੰਘ ਵਿਰਕ ਪੁਲਸ ਕਪਤਾਨ ਤਫਤੀਸ਼,  ਰੁਪਿੰਦਰ ਕੌਰ ਭੱਟੀ ਪੁਲਸ ਕਪਤਾਨ ਸਬ ਡਵੀਜ਼ਨ ਫਗਵਾੜਾ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਸਨ, ਜਿਹਨਾਂ ਵਿੱਚ ਭਾਰਤ ਭੂਸ਼ਣ ਪੀ.ਪੀ.ਐਸ. ਉੱਪ ਪੁਲਸ ਕਪਤਾਨ ਸਬ ਡਵੀਜ਼ਨ ਫਗਵਾੜਾ, ਪਰਮਿੰਦਰ ਸਿੰਘ ਪੀ.ਪੀ.ਐਸ. ਉੱਪ ਪੁਲਸ ਕਪਤਾਨ ਤਫਤੀਸ਼ ਕਪੂਰਥਲਾ, ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ. ਆਈ. ਏ. ਸਟਾਫ ਫਗਵਾੜਾ ਅਤੇ ਐਸ. ਆਈ. ਮੇਜਰ ਸਿੰਘ ਮੁੱਖ ਅਫਸਰ ਥਾਣਾ ਰਾਵਲਪਿੰਡੀ ਦੀ ਪੁਲਸ ਪਾਰਟੀ ਵੱਲੋਂ ਟੈਕਨੀਕਲ ਸੈਲ ਦੀ ਮਦਦ ਨਾਲ ਕਰੀਬ 110 ਕਿਲੋਮੀਟਰ ਦੇ ਕੈਮਰਿਆਂ ਨੂੰ ਖੰਗਾਲ ਕੇ ਮੁਕੱਦਮੇ ਨੂੰ ਹਰ ਐਂਗਲ ਤੋਂ ਟੈਕਨੀਕਲ ਢੰਗ ਨਾਲ ਟਰੇਸ ਕਰਦੇ ਹੋਏ ਮੁਕੱਦਮੇ ਵਿੱਚ ਦਮਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਗੋਹਲਵੜ ਥਾਣਾ ਸਿਟੀ ਤਰਨਤਾਰਨ, ਪਰਮਿੰਦਰ ਸਿੰਘ ਉਰਫ ਰਾਜਾ ਪੁੱਤਰ ਬਲਵੀਰ ਸਿੰਘ ਵਾਸੀ ਸੁਲਤਾਨਵਿੰਡ ਰੋਡ ਮੁਹੱਲਾ ਸ਼ਹੀਦ ਊਧਮ ਸਿੰਘ ਨਗਰ ਗਲੀ ਨੰਬਰ 2 ਥਾਣਾ ਸੁਲਤਾਨਵਿੰਡ ਜ਼ਿਲ੍ਹਾ ਅੰਮ੍ਰਿਤਸਰ, ਗੁਰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਝੀਤਾ ਕਲਾਂ ਥਾਣਾ ਚਾਟੀ ਪਿੰਡ ਜ਼ਿਲ੍ਹਾ ਅੰਮ੍ਰਿਤਸਰ ਅਤੇ ਮਲਕ ਸਿੰਘ ਪੁੱਤਰ ਗੁਰਵੇਲ ਸਿੰਘ ਵਾਸੀ ਝੀਤਾ ਕਲਾਂ ਥਾਣਾ ਚਾਟੀ ਪਿੰਡ ਜ਼ਿਲ੍ਹਾ ਅੰਮ੍ਰਿਤਸਰ ਨੂੰ ਮਿਤੀ 17.07.2025 ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਸਮੇਂ ਵਰਤਿਆ ਪਿਸਤੌਲ 32 ਬੋਰ ਸਮੇਤ 04 ਰੌਦ ਜ਼ਿੰਦਾ, ਮੋਟਰਸਾਈਕਲ ਹੀਰੋ ਸਪਲੈਡਰ ਅਤੇ 04 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।

 ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ: ਛੇਤੀ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਕੱਟਿਆ ਜਾਵੇਗਾ ਤੁਹਾਡਾ ਨਾਮ

ਮੁਲਜ਼ਮਾਂ ਪਾਸੋਂ ਪੁੱਛਗਿੱਛ ਜਾਰੀ ਹੈ ਅਤੇ ਮੁਲਜ਼ਮਾਂ ਨੂੰ ਪੇਸ਼ ਅਦਾਲਤ ਵਿੱਚ ਪੇਸ਼ ਕਰਕੇ 4 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਹੋਰ ਵੀ ਸਨਸਨੀਖੇਜ਼ ਖੁਲਾਸੇ ਹੋਣ ਦੀ ਸੰਭਾਵਨਾ ਹੈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਹਾਲੇ ਤੱਕ ਚੱਲੀ ਪੁਲਸ ਤਫਤੀਸ਼ 'ਚ ਇਹ ਫਾਇਰਿੰਗ ਡਰਾਉਣ ਲਈ ਕੀਤੀ ਗਈ ਦਾ ਪਤਾ ਲੱਗਾ ਹੈ। ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ ਹੈਂਡਲਰ ਵਿਦੇਸ਼ ਵਿੱਚ ਹਨ, ਜਿਨ੍ਹਾਂ ਦੇ ਕਹਿਣ 'ਤੇ ਹੀ ਇਹ ਸਭ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Phagwara
  • Bhakhariana firing case
  • Success
  • Arrest
  • ਫਗਵਾੜਾ
  • ਭਾਖੜੀਆਣਾ ਫਾਇਰਿੰਗ ਮਾਮਲਾ
  • ਸਫਲਤਾ
  • ਗ੍ਰਿਫ਼ਤਾਰੀ

ਕੈਨੇਡਾ ਭੇਜਣ ਦੇ ਨਾਂ ’ਤੇ 6.5 ਲੱਖ ਦੀ ਠੱਗੀ

NEXT STORY

Stories You May Like

  • police get big success  accused who shot friend arrested
    ਪੁਲਸ ਨੂੰ ਮਿਲੀ ਵੱਡੀ ਸਫਲਤਾ, ਦੋਸਤ ਨੂੰ ਗੋਲੀ ਮਾਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
  • accused who fired at police arrested
    ਪੁਲਸ ’ਤੇ ਫਾਇਰਿੰਗ ਕਰਨ ਵਾਲੇ 4 ਮੁਲਜ਼ਮ ਕਾਬੂ, ਹੈਰੋਇਨ, ਗੈਰ-ਕਾਨੂੰਨੀ ਪਿਸਤੌਲ ਤੇ ਮੈਗਜ਼ੀਨ ਬਰਾਮਦ
  • gurdaspur police got a big success
    ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਸਫਲਤਾ, 5 ਪਿਸਤੌਲ ਤੇ 7 ਮੈਗਜ਼ੀਨ ਸਮੇਤ ਇਕ ਮੁਲਜ਼ਮ ਕਾਬੂ
  • police arrest 2 accused in domino  s pizza shooting
    ਪੁਲਸ ਵੱਲੋਂ ਡੋਮੀਨੋਜ਼ ਪੀਜ਼ਾ ’ਤੇ ਗੋਲੀਆਂ ਚਲਾਉਣ ਵਾਲੇ 2 ਮੁਲਜ਼ਮ ਗ੍ਰਿਫਤਾਰ, ਅਸਲਾ ਤੇ ਨਸ਼ਾ ਵੀ ਹੋਇਆ ਬਰਾਮਦ
  • 4 arrested with drugs
    ਨਸ਼ੀਲੇ ਪਦਾਰਥਾਂ ਸਣੇ 4 ਗ੍ਰਿਫ਼ਤਾਰ
  • 7 accused arrested with heroin and drug pills
    ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • 7 accused arrested
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 7 ਮੁਲਜ਼ਮ ਗ੍ਰਿਫ਼ਤਾਰ
  • police  success  cow smuggling
    ਮਹਿਲ ਕਲਾਂ ਪੁਲਸ ਦੇ ਹੱਥ ਲੱਗੀ ਵੱਡੀ ਸਫਲਤਾ, ਗਊ ਤਸਕਰੀ ਦਾ ਭਾਂਡਾ ਭੰਨਿਆ
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
  • vigilance bureau arrests rent collector and peon for taking bribe
    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
  • big encounter in nakodar at dawn
    ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ...
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • ludhiana husband wife
      ਹੈਵਾਨੀਅਤ ਦੀਆਂ ਹੱਦਾਂ ਪਾਰ! ਦਾਜ ਦੇ ਲੋਭ 'ਚ ਬੁਝਾ ਲਿਆ ਘਰ ਦਾ 'ਚਿਰਾਗ',...
    • punjab police asi
      DMC ਚੌਕੀ ਇੰਚਾਰਜ ASI ਸਵਰਨ ਸਿੰਘ ਦੀ ਹੋਈ ਮੌਤ
    • winter sunshine at chhatbir zoo is a big relief for animals
      ਛੱਤਬੀੜ ਚਿੜੀਆਘਰ ’ਚ ਸਰਦੀਆਂ ਦੀ ਧੁੱਪ ਬਣੀ ਜਾਨਵਰਾਂ ਲਈ ਵੱਡੀ ਰਾਹਤ
    • akali dal new appointment
      ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ 2027 ਤੋਂ ਪਹਿਲਾਂ ਥਾਪਿਆ ਇਕ...
    • punjab school students bus
      ਪੰਜਾਬ: ਕੰਧ 'ਚ ਵੱਜੀ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ; Race ਲਾ ਰਹੇ ਸੀ...
    • sukhbir singh badal  core committee  committee
      ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ
    • allegations of assault on punjab roadways bus conductor
      ਪੰਜਾਬ ਰੋਡਵੇਜ਼ ਬੱਸ ਦੇ ਕੰਡਕਟਰ ਨਾਲ ਕੁੱਟਮਾਰ ਦੇ ਦੋਸ਼
    • rahul gandhi debate ravneet bittu
      ਰਾਹੁਲ ਗਾਂਧੀ ਨਾਲ ਹੋਈ ਬਹਿਸ ਮਗਰੋਂ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ (ਵੀਡੀਓ)
    • controversy over kite flying in amritsar gunfire erupts
      ਅੰਮ੍ਰਿਤਸਰ 'ਚ ਪਤੰਗਬਾਜ਼ੀ ਕਾਰਨ ਛਿੜੇ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਚੱਲੀਆਂ...
    • swapan sharma  high court  summons
      CP ਲੁਧਿਆਣਾ ਨੂੰ ਸੰਮਨ ਕਰਨ ’ਤੇ HC ਦੀ ਫਟਕਾਰ, ਜਲੰਧਰ ਅਦਾਲਤ ਦੇ ਹੁਕਮ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +