Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    2:59:57 PM

  • pakistan troops sent to saudi arabia

    ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ !...

  • punjabi truck driver dies in america

    ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ...

  • weather alert  punjab weather  dense fog  imd alert  winter update

    ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ...

  • dgp punjab statement

    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਭਾਖੜਾ ਬਿਆਸ ਮੈਨਜਮੈਂਟ ਬੋਰਡ' ਦਾ ਵੱਡਾ ਐਲਾਨ, ਹੋਰ ਛੱਡਿਆ ਜਾਵੇਗਾ ਪਾਣੀ

PUNJAB News Punjabi(ਪੰਜਾਬ)

'ਭਾਖੜਾ ਬਿਆਸ ਮੈਨਜਮੈਂਟ ਬੋਰਡ' ਦਾ ਵੱਡਾ ਐਲਾਨ, ਹੋਰ ਛੱਡਿਆ ਜਾਵੇਗਾ ਪਾਣੀ

  • Edited By Babita,
  • Updated: 21 Aug, 2019 03:40 PM
Chandigarh
bhakhra beas management board press conference
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਚੰਡੀਗੜ੍ਹ 'ਚ ਬੁੱਧਵਾਰ ਨੂੰ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਵਲੋਂ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ 'ਚ ਪਾਣੀ ਦੇ ਪੱਧਰ ਬਾਰੇ ਜਾਣਕਾਰੀ ਦਿੱਤੀ ਗਈ। ਬੀ. ਬੀ. ਐੱਮ. ਬੀ. ਦੇ ਚੇਅਰਮੈਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਾਖੜਾ ਡੈਮ 'ਚੋਂ ਅਜੇ ਹੋਰ ਪਾਣੀ ਛੱਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 6 ਵਜੇ ਤੱਕ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1679.5 ਸੀ ਅਤੇ ਇਸ ਨੂੰ 5 ਫੁੱਟ ਹੋਰ ਘਟਾ ਕੇ 1675 ਫੁੱਟ 'ਤੇ ਲਿਆਂਦਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਹਿਲਾਂ 19 ਹਜ਼ਾਰ ਕਿਊਸਿਕ ਅਤੇ ਬਾਅਦ 'ਚ 40 ਹਜ਼ਾਰ ਕਿਊਸਿਕ ਪਾਣੀ ਭਾਖੜਾ ਡੈਮ 'ਚੋਂ ਛੱਡਿਆ ਗਿਆ ਸੀ। ਚੇਅਰਮੈਨ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਹਾਲਾਤ ਬਹੁਤ ਮੁਸ਼ਕਲ ਸੀ ਪਰ ਉਨ੍ਹਾਂ ਨੂੰ ਸਮਝਦਾਰੀ ਨਾਲ ਨਜਿੱਠ ਲਿਆ ਗਿਆ ਹੈ। 

ਫਿਲਹਾਲ ਬੋਰਡ ਵਲੋਂ ਅੱਜ ਤੋਂ ਛੱਡੇ ਜਾ ਰਹੇ ਪਾਣੀ ਨੂੰ ਘਟਾਉਣਾ ਦਾ ਅੰਦਾਜ਼ਾ ਜਤਾਇਆ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਵੀ ਜਾਣਕਾਰੀ ਦਿੰਦੇ ੋਹਏ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਮੌਸਮ ਠੀਕ ਰਹੇਗਾ ਅਤੇ ਜ਼ਿਆਦਾ ਬਾਰਸ਼ ਨਹੀਂ ਹੋਵੇਗੀ, ਜਿਸ ਨਾਲ ਪਾਣੀ ਦਾ ਵਹਾਅ ਘਟੇਗਾ ਅਤੇ ਹਾਲਾਤ 'ਚ ਸੁਧਾਰ ਹੋਵੇਗਾ।

  • Bhakhra Beas Management Board
  • Chandigarh
  • Press Conference
  • ਭਾਖੜਾ ਬਿਆਸ ਮੈਨਜਮੈਂਟ ਬੋਰਡ
  • ਚੰਡੀਗੜ੍ਹ
  • ਪ੍ਰੈੱਸ ਕਾਨਫਰੰਸ

ਪਤਨੀ ਤੋਂ ਪਰੇਸ਼ਾਨ 2 ਬੱਚਿਆਂ ਸਣੇ ਜ਼ਹਿਰ ਖਾਣ ਵਾਲੇ ਪਤੀ ਦੀ ਹੋਈ ਮੌਤ

NEXT STORY

Stories You May Like

  • work in government offices in punjab to come to a standstill on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਸਰਕਾਰੀ ਦਫ਼ਤਰਾਂ 'ਚ ਕੰਮਕਾਜ ਠੱਪ! ਮੁਲਾਜਮ਼ਾਂ ਨੇ ਕੀਤਾ ਵੱਡਾ ਐਲਾਨ
  • marc marquez has announced his retirement
    ਮੋਟੋ ਜੀਪੀ ਦੇ 10 ਵਾਰ ਦੇ ਵਿਸ਼ਵ ਚੈਂਪੀਅਨ ਮਾਰਕ ਮਾਰਕੇਜ਼ ਨੇ ਸੰਨਿਆਸ ਦਾ ਕੀਤਾ ਐਲਾਨ
  • anant singh makes major announcement regarding elections
    ਧੀ ਦੇ ਵਿਆਹ ਮਗਰੋਂ ਚੋਣਾਂ ਨੂੰ ਲੈ ਕੇ ਅਨੰਤ ਸਿੰਘ ਨੇ ਕਰ 'ਤਾ ਵੱਡਾ ਐਲਾਨ
  • winter holidays announced schools reopen next year
    ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ, DSEK ਨੇ ਕੀਤਾ ਐਲਾਨ
  • rescue operation underway in indonesia
    ਇੰਡੋਨੇਸ਼ੀਆਈ ਖਾਨ 'ਚ ਪਾਣੀ ਭਰ ਜਾਣ ਕਾਰਨ 16 ਮੌਤਾਂ, 10 ਲਾਪਤਾ; ਬਚਾਅ ਕਾਰਜ ਜਾਰੀ
  • ebola cases in congo
    ਕਾਂਗੋ 'ਚ ਇਬੋਲਾ ਦੇ ਮਾਮਲੇ 12,000 ਤੋਂ ਪਾਰ, ਸਿਹਤ ਕਰਮਚਾਈਆਂ ਨੇ ਛੱਡਿਆ ਇਲਾਕਾ
  • dangerous coliform bacteria found in west bengal
    Bisleri ਦਾ ਪਾਣੀ ਪੀਣ ਵਾਲੇ ਸਾਵਧਾਨ! ਹੁਣ ਪੱਛਮੀ ਬੰਗਾਲ ਦੇ ਪਲਾਂਟ 'ਚੋਂ ਮਿਲਿਆ ਖ਼ਤਰਨਾਕ ਕੋਲੀਫਾਰਮ ਬੈਕਟੀਰੀਆ
  • migrant robbers held a tailor hostage and looted goods worth lakhs
    ਪੰਜਾਬ 'ਚ ਪ੍ਰਵਾਸੀ ਲੁਟੇਰਿਆਂ ਦੀ ਦਹਿਸ਼ਤ! ਹਾਈਵੇਅ 'ਤੇ ਦਰਜੀ ਨੂੰ ਬੰਧਕ ਬਣਾ ਕੇ ਕਰ ਗਏ ਵੱਡਾ ਕਾਂਡ
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
Trending
Ek Nazar
selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

Daily Horoscope
    Previous Next
    • ਪੰਜਾਬ ਦੀਆਂ ਖਬਰਾਂ
    • payal seat
      ਪਾਇਲ ਹਲਕੇ 'ਤੇ ਅਕਾਲੀਆਂ ਦਾ ਹੱਕ ਜਾਂ ਭਾਜਪਾ ਦੀ ਦਾਅਵੇਦਾਰੀ? ਆਉਣ ਵਾਲਾ ਸਮਾਂ...
    • ladies   gymkhana club elections
      ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
    • fraud case
      ਰੇਲਵੇ ਦੀ ਨੌਕਰੀ ਦਾ ਝਾਂਸਾ, 40 ਲੱਖ ਹੜੱਪੇ
    • two boys from punjab become officers in the indian navy
      ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
    • aap party mla dr charanjit singh channi joins the akali dal
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ...
    • road accident
      ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
    • uncle and nephew die in a horrific accident in zirakpur
      ਜ਼ੀਰਕਪੁਰ 'ਚ ਰੂਹ ਕੰਬਾਊ ਹਾਦਸੇ 'ਚ ਮਾਮੇ-ਭਾਣਜੇ ਦੀ ਮੌਤ, ਪਰਿਵਾਰਾਂ 'ਚ...
    • special camps for votes
      18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟ ਬਣਾਉਣ ਲਈ ਇਕ ਦਸੰਬਰ ਨੂੰ ਲੱਗਣਗੇ ਵਿਸ਼ੇਸ਼...
    • big warning for 13 districts of punjab
      ਪੰਜਾਬ ਦੇ 13 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਰਹੋ...
    • dispute case
      20 ਫੁੱਟ ਚੌੜੇ ਰਸਤੇ ਨੂੰ ਲੈ ਕੇ ਵਿਵਾਦ ਭਖਿਆ, ਪਲਾਟ ਮਾਲਕਾਂ ਨੇ ਥਾਣਾ ਮੁਖੀ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +