Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    10:03:50 PM

  • changing face of punjab politics clearly visible

    ਪੰਜਾਬ ਦੀ ਰਾਜਨੀਤੀ ਦਾ ਬਦਲਦਾ ਸਾਫ਼ ਨਜ਼ਰ ਆਉਂਦੈ...

  • gt vs rr ipl qualifier 2 target given to gujarat titans and rajasthan royals

    GT vs RR IPL Qualifier 2 : ਸੈਂਕੜੇ ਤੋਂ ਖੁੰਝਿਆ...

  • punjab municipal corporation election results

    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Himachal Pradesh
  • ਹੁਸ਼ਿਆਰਪੁਰ ਦੇ ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ, ਅੱਜ ਪੌਂਗ ਡੈਮ 'ਚੋਂ ਛੱਡਿਆ ਜਾਵੇਗਾ ਪਾਣੀ

PUNJAB News Punjabi(ਪੰਜਾਬ)

ਹੁਸ਼ਿਆਰਪੁਰ ਦੇ ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ, ਅੱਜ ਪੌਂਗ ਡੈਮ 'ਚੋਂ ਛੱਡਿਆ ਜਾਵੇਗਾ ਪਾਣੀ

  • Edited By Shivani Attri,
  • Updated: 16 Jul, 2023 04:04 PM
Himachal Pradesh
bhakra beas management board to release 22 300 cusec of water from ponga dam
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ/ਕਾਂਗੜਾ- ਹੜ੍ਹ ਦੀ ਆਫ਼ਤ ਦਰਮਿਆਨ ਜਿੱਥੇ ਹੁਣ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਥੋੜ੍ਹਾ ਘਟਿਆ ਹੈ, ਉਥੇ ਹੀ ਹੁਣ ਪੌਂਗ ਡੈਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੌਂਗ ਡੈਮ ਵਿਚੋਂ ਅੱਜ ਸ਼ਾਮ 4 ਵਜੇ ਪਾਣੀ ਛੱਡਿਆ ਜਾ ਸਕਦਾ ਹੈ। ਉਥੇ ਹੀ ਬੰਨ੍ਹ ਦੇ ਹੇਠਾਂ ਰਹਿਣ ਵਾਲੇ ਸ਼ਾਹਨਹਿਰ, ਤਲਵਾੜਾ, ਮੁਕੇਰੀਆਂ ਵਾਸੀਆਂ ਨੂੰ ਅਲਰਟ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ। 

ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐੱਮ. ਬੀ.) ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਪੌਂਗ ਡੈਮ ਤੋਂ ਅੱਜ 22,300 ਕਿਊਸਿਕ ਪਾਣੀ ਛੱਡੇਗਾ। ਸੀਨੀਅਰ ਡਿਜ਼ਾਇਨ ਇੰਜੀਨੀਅਰ, ਵਾਟਰ ਰੈਗੂਲੇਸ਼ਨ ਸੈੱਲ, ਬੀ. ਬੀ. ਐੱਮ. ਬੀ. ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕਾਂਗੜਾ ਜ਼ਿਲ੍ਹੇ ਵਿੱਚ ਪੌਂਗ ਪਾਵਰ ਹਾਊਸ ਦੀ ਇਕ ਟਰਬਾਈਨ ਰਾਹੀਂ ਵੱਧ ਤੋਂ ਵੱਧ ਸੰਭਾਵਿਤ ਰਿਲੀਜ ਕੀਤਾ ਜਾਵੇਗਾ ਜਦਕਿ ਅੱਜ ਸ਼ਾਮ 4 ਵਜੇ ਤੋਂ ਸ਼ੁਰੂ ਹੋਣ ਵਾਲੇ ਸਪਿਲਵੇਅ ਰਾਹੀਂ 4,377 ਕਿਊਸਿਕ ਛੱਡਿਆ ਜਾਵੇਗਾ। ਡੈਮ ਦੇ ਪਾਣੀ ਦਾ ਪੱਧਰ 1,410 ਫੁੱਟ ਦੀ ਸਟੋਰੇਜ ਸਮਰੱਥਾ ਦੇ ਮੁਕਾਬਲੇ 1,367.87 ਫੁੱਟ ਤੱਕ ਪਹੁੰਚ ਗਿਆ ਹੈ ਅਤੇ ਪਾਣੀ ਛੱਡਣਾ ਇਕ ਆਮ ਪ੍ਰਕਿਰਿਆ ਹੈ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਕਾਂਗੜਾ ਦੇ ਡਿਪਟੀ ਕਮਿਸ਼ਨਰ, ਉੱਪ ਮੰਡਲ ਅਧਿਕਾਰੀਆਂ (ਸਿਵਲ), ਸਿੰਚਾਈ, ਡਰੇਨੇਜ ਅਤੇ ਰਾਜ ਵਿੱਚ ਹੜ੍ਹ ਕੰਟਰੋਲ ਅਥਾਰਟੀਆਂ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਨਵਾਂਸ਼ਹਿਰ ਦੇ ਨੌਜਵਾਨ ਦੀ ਕੈਨੇਡਾ 'ਚ ਦਰਦਨਾਕ ਮੌਤ

ਅਧਿਕਾਰੀਆਂ ਨੇ ਬਿਆਸ ਦਰਿਆ ਦੇ ਕੰਢੇ ਰਹਿੰਦੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ ਅਤੇ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਪਿਛਲੇ ਦਿਨੀਂ ਹਿਮਾਚਲ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ ਸੀ, ਜਿਸ ਵਿੱਚ ਜ਼ਮੀਨ ਖਿਸਕਣ, ਅਚਾਨਕ ਹੜ੍ਹਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਸੀ। ਰਾਜ ਦੇ ਐਮਰਜੈਂਸੀ ਰਿਸਪਾਂਸ ਸੈਂਟਰ ਦੇ ਅਨੁਸਾਰ 24 ਜੂਨ ਨੂੰ ਮਾਨਸੂਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਨੂੰ 4,357 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਹਾੜੀ ਇਲਾਕਿਆਂ 'ਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਵਧ ਗਿਆ ਸੀ, ਜਿਸ ਕਾਰਨ ਇਸ ਡੈਮ ਤੋਂ 20 ਹਜ਼ਾਰ ਕਿਊਸਿਕ ਪਾਣੀ ਬਿਆਸ ਦਰਿਆ 'ਚ ਛੱਡਿਆ ਗਿਆ ਸੀ। 

ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Bhakra Beas Management Board
  • Ponga Dam
  • release
  • water
  • ਹੁਸ਼ਿਆਰਪੁਰ
  • ਅਲਰਟ
  • ਪਾਣੀ 
  • ਪੌਂਗ ਡੈਮ

ਵੱਡੀ ਵਾਰਦਾਤ ਨਾਲ ਫਿਰ ਕੰਬਿਆ ਮੋਗਾ, ਦਿਨ-ਦਿਹਾੜੇ ਘਰ ’ਚ ਦਾਖਲ ਹੋ ਕੇ ਅੰਨ੍ਹੇਵਾਹ ਮਾਰੀਆਂ ਗੋਲ਼ੀਆਂ

NEXT STORY

Stories You May Like

  • weather update  imd  heat alert  warning  states
    24 ਤੋਂ 27 ਮਈ ਤੱਕ ਅਲਰਟ ਜਾਰੀ! ਇਨ੍ਹਾਂ ਸੂਬਿਆਂ ਲਈ IMD ਨੇ ਦੇ'ਤੀ ਵਾਰਨਿੰਗ
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • weather update
    ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ
  • yellow alert of heat wave for 4 days
    ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ
  • deep borewell rescue operation
    ਹੁਸ਼ਿਆਰਪੁਰ : ਡੂੰਘੇ ਬੋਰਵੈੱਲ 'ਚ ਡਿੱਗਿਆ ਜਵਾਕ! ਰੈਸਕਿਊ ਆਪਰੇਸ਼ਨ ਜਾਰੀ
  • delhi  heatwave orange alert  issued
    ਦਿੱਲੀ 'ਚ ਗਰਮੀ ਨੇ ਤੋੜਿਆ 14 ਸਾਲਾਂ ਦਾ ਰਿਕਾਰਡ, ਲੂ ਦਾ 'ਆਰੇਂਜ' ਅਲਰਟ ਜਾਰੀ
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

this actor has left behind king khan and thalapathy vijay in imdb rankings

ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • doraha nagar council elections
      ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਏ ਸਾਹਮਣੇ
    • new orders in ludhiana
      ਪੰਜਾਬ 'ਚ ਤਪਦੀ ਗਰਮੀ ਵਿਚਾਲੇ ਨਵੇਂ ਹੁਕਮ ਜਾਰੀ! ਲੱਗੇਗਾ ਮੋਟਾ ਜੁਰਮਾਨਾ
    • rajpura municipal council  punjab elections
      ਰਾਜਪੁਰਾ ਨਗਰ ਕੌਂਸਲ ਦੀਆਂ ਵੱਕਾਰੀ ਚੋਣਾਂ 'ਚ 'ਆਪ' ਦੀ ਹਾਰ, ਸਭ ਤੋਂ ਵੱਧ 9...
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • powercom has created a big problem for industry operators in punjab
      ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • congress wins in patti municipal council
      ਪੱਟੀ ਨਗਰ ਕੌਂਸਲ 'ਚ ਕਾਂਗਰਸ ਨੇ ਮਾਰੀ ਬਾਜ਼ੀ
    • nakodar municipal council election results
      ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +