Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 05, 2025

    8:56:07 PM

  • cm mann s health deteriorates being taken to fortis hospital

    CM ਮਾਨ ਦੀ ਸਿਹਤ ਜ਼ਿਆਦਾ ਖਰਾਬ, ਫੋਰਟਿਸ ਹਸਪਤਾਲ 'ਚ...

  • social media star kili paul expresses grief over floods in punjab  shares video

    ਪੰਜਾਬ 'ਚ ਆਏ ਹੜ੍ਹ 'ਤੇ ਸੋਸ਼ਲ ਮੀਡੀਆ ਸਟਾਰ  Kili...

  • holiday announced tomorrow

    ਭਲਕੇ ਛੁੱਟੀ ਦਾ ਐਲਾਨ! ਬੰਦ ਰਹਿਣਗੇ ਦਫਤਰ ਤੇ ਸਕੂਲ

  • famous singer mika singh is joining hands to help flood victims in punjab

    ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਜੁੱਟੇ ਹੋਏ ਹਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਕਰ ਦਿਓ ਪਿੰਡਾਂ ਨੂੰ ਖਾਲੀ, DC ਵੱਲੋਂ ਹੁਕਮ ਜਾਰੀ, ਡਰਾਉਣ ਲੱਗਾ ਭਾਖੜਾ ਡੈਮ

PUNJAB News Punjabi(ਪੰਜਾਬ)

ਕਰ ਦਿਓ ਪਿੰਡਾਂ ਨੂੰ ਖਾਲੀ, DC ਵੱਲੋਂ ਹੁਕਮ ਜਾਰੀ, ਡਰਾਉਣ ਲੱਗਾ ਭਾਖੜਾ ਡੈਮ

  • Edited By Shivani Attri,
  • Updated: 04 Sep, 2025 06:59 PM
Roopnagar-Nawanshahr
bhakra dam is scary ropar dc orders to evacuate houses
  • Share
    • Facebook
    • Tumblr
    • Linkedin
    • Twitter
  • Comment

ਰੋਪੜ/ਰੂਪਨਗਰ (ਵੈੱਬ ਡੈਸਕ)- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਵਿਸ਼ਵ ਪ੍ਰਸਿੱਧ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1679.24 ਫੁੱਟ 'ਤੇ ਪਹੁੰਚ ਗਿਆ ਹੈ, ਜੋਕਿ ਖਤਰੇ ਦੇ ਨਿਸ਼ਾਨ ਤੋਂ ਸਿਰਫ਼ ਡੇਢ ਫੁੱਟ ਦੂਰ ਹੈ। ਭਾਖੜਾ ਡੈਮ ਦੇ ਪਿੱਛੇ ਬਣੀ ਗੋਬਿੰਦ ਸਾਗਰ ਝੀਲ ਵਿੱਚ 109000 ਕਿਊਸਿਕ ਤੋਂ ਵੱਧ ਪਾਣੀ ਆ ਰਿਹਾ ਹੈ, ਜੋਕਿ ਪਿਛਲੇ ਸਾਲ ਨਾਲੋਂ ਕਾਫ਼ੀ ਜ਼ਿਆਦਾ ਹੈ। 

ਇਹ ਵੀ ਪੜ੍ਹੋ: ਪੰਜਾਬ ਲਈ ਮੁੜ ਵਧਿਆ ਖ਼ਤਰਾ! ਪੌਂਗ ਡੈਮ 'ਚ ਫਿਰ ਵਧਿਆ ਪਾਣੀ, ਲਪੇਟ 'ਚ ਆ ਸਕਦੇ ਨੇ ਕਈ ਪਿੰਡ

ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਨੂੰ ਵੇਖਦੇ ਹੋਏ ਰੂਪਨਗਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਨੇੜੇ ਨੀਵੇਂ ਇਲਾਕਿਆਂ ਵਿਚ ਰਹਿੰਦੇ ਘਰਾਂ ਨੂੰ ਖ਼ਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਤੋਂ ਲਗਭਗ 80 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਅਗਲੇ ਕੁਝ ਘੰਟਿਆਂ ਵਿੱਚ ਹੋਰ ਵੀ ਵੱਡੀ ਮਾਤਰਾ ਵਿੱਚ ਪਾਣੀ ਛੱਡਿਆ ਜਾ ਸਕਦਾ ਹੈ।

PunjabKesari

ਡੀ. ਸੀ. ਨੇ ਚਿਤਾਵਨੀ ਦਿੱਤੀ ਹੈ ਕਿ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਸਬ ਡਿਵੀਜ਼ਨ ਦੇ ਹੇਠਲੇ ਪਿੰਡਾਂ ਦੇ ਖੇਤਾਂ ਅਤੇ ਘਰਾਂ ਵਿੱਚ ਦਰਿਆ ਦਾ ਪਾਣੀ ਦਾਖ਼ਲ ਹੋ ਸਕਦਾ ਹੈ। ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ਜਾਂ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਗਏ ਰਾਹਤ ਕੈਂਪਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਵਿਚਾਲੇ ਮੌਸਮ ਵਿਭਾਗ ਨੇ ਦਿੱਤੀ ਰਾਹਤ ਭਰੀ ਖ਼ਬਰ, ਜਾਣੋ ਕਦੋ ਰੁਕੇਗਾ ਮੀਂਹ, ਪੜ੍ਹੋ Latest Update

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੰਗਲ ਵਿਚ ਹਰਛਾ ਬੇਲਾ, ਪੱਤੀ ਦੁਲਜੀਆ, ਪੱਤੀ ਟੇਕ ਸਿੰਘ, ਸੈਂਸੋਬਾਲ, ਐਲਰਗਾ, ਬੇਲਾ ਤੈਣੀ ਅਪਰ, ਬੇਲਾ ਤੈਣੀ ਲੋਹਰ, ਬੇਲਾ ਸ਼ੇਖ ਸਿੰਘ, ਬੇਲਾ ਰਾਮਗੜ, ਪੱਠੋ, ਮਝਾਰੀ, ਟੱਕ ਮਝਾਰਾ ਡੱਬ ਖੇੜਾ, ਨਿੱਚਲਾ ਸਮੇਤ ਕਈ ਪਿੰਡ ਸ਼ਾਮਲ ਹਨ, ਜਿਨ੍ਹਾਂ 'ਤੇ ਪਾਣੀ ਦਾ ਅਸਰ ਹੋ ਸਕਦਾ ਹੈ। ਅਨੰਦਪੁਰ ਸਾਹਿਬ ਦੇ ਵੀ ਕਈ ਪਿੰਡ ਸ਼ਾਮਲ ਹਨ, ਜਿਨ੍ਹਾਂ ਵਿਚ ਬੁਰਜ, ਚਾਨਪੁਰ ਬੇਲਾ, ਸ਼ਾਹਪੁਰ ਬੇਲਾ, ਨਿੱਕੂਵਾਲ, ਲੋਧੀਪੁਰ ਆਦਿ ਵਿਚ ਭਾਖਾੜਾ ਡੈਮ ਦੇ ਪਾਣੀ ਦੀ ਮਾਰ ਪੈ ਸਕਦੀ ਹੈ।  ਡੀ. ਸੀ. ਨੇ ਸਪੱਸ਼ਟ ਕੀਤਾ ਹੈ ਕਿ ਹੈੱਡਵਰਕਸ 'ਤੇ ਜਿੰਨਾ ਪਾਣੀ ਦਾ ਵਹਾਅ ਰਹੇਗਾ, ਉਸ ਤੋਂ ਅੱਗੇ ਵਧੇਗਾ ਨਹੀਂ, ਇਸ ਲਈ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਪ੍ਰਸ਼ਾਸਨ ਵੱਲੋਂ ਲਗਾਤਾਰ ਸਥਿਤੀ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਅਧਿਕਾਰਕ ਜਾਣਕਾਰੀ ਹੀ ਸਾਂਝੀ ਕੀਤੀ ਜਾਵੇਗੀ। ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ: ਹੜ੍ਹਾਂ ਦਰਮਿਆਨ ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਨਵਬੰਰ ਤੱਕ ਲੱਗੀ ਵੱਡੀ ਪਾਬੰਦੀ, ਜਾਰੀ ਹੋਏ ਸਖ਼ਤ ਹੁਕਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Bhakra Dam
  • Ropar DC orders
  • evacuate houses
  • ਭਾਖੜਾ ਡੈਮ
  • ਪਾਣੀ
  • ਗੋਬਿੰਦ ਸਾਗਰ ਝੀਲ
  • ਰੋਪੜ
  • ਡਿਪਟੀ ਕਮਿਸ਼ਨਰ

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ, ਨਵੇਂ ਤਰੀਕੇ ਨਾਲ ਭੇਜੀ ਜਾ ਰਹੀ ਰਾਹਤ ਸਮੱਗਰੀ

NEXT STORY

Stories You May Like

  • dc and ssp visit affected villages  interact with people living in relief camps
    DC ਤੇ SSP ਵੱਲੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ, ਰਾਹਤ ਕੈਂਪਾਂ 'ਚ ਰਹਿੰਦੇ ਲੋਕਾਂ ਨਾਲ ਕੀਤੀ ਗੱਲਬਾਤ
  • orders issued to evacuate 14 villages in punjab
    ਅੰਮ੍ਰਿਤਸਰ ਦੇ 14 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਜਾਰੀ
  • bhakra dam  sutlej river  flood
    ਭਾਖੜਾ ਡੈਮ ਤੋਂ ਆਈ ਵੱਡੀ ਖ਼ਬਰ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
  • cisf to take over security of bhakra dam from august 31
    CISF ਸੰਭਾਲੇਗੀ 31 ਅਗਸਤ ਤੋਂ ਭਾਖੜਾ ਡੈਮ ਦੀ ਸੁਰੱਖਿਆ
  • more danger for punjabis  water released from bhakra dam
    ਪੰਜਾਬੀਆਂ ਲਈ ਵਧਿਆ ਹੋਰ ਖ਼ਤਰਾ! ਭਾਖੜਾ ਡੈਮ ਤੋਂ ਛੱਡਿਆ ਗਿਆ ਪਾਣੀ
  • dc ashika jain issues strict orders regarding hoshiarpur lpg tanker accident
    ਹੁਸ਼ਿਆਰਪੁਰ LPG ਟੈਂਕਰ ਹਾਦਸੇ ਦੇ ਮਾਮਲੇ ਨੂੰ ਲੈ ਕੇ ਐਕਸ਼ਨ 'ਚ DC ਆਸ਼ਿਕਾ ਜੈਨ, ਜਾਰੀ ਕੀਤੇ ਸਖ਼ਤ ਹੁਕਮ
  • alert for punjab  water level in bhakra dam nears danger mark
    ਪੰਜਾਬ ਵਾਸੀਆਂ ਲਈ Alert! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਭਾਖੜਾ ਡੈਮ 'ਚ ਪਾਣੀ, ਖੁੱਲ੍ਹੇ ਫਲੱਡ ਗੇਟ
  • pong dam  water  villages of punjab
    ਵੱਡੀ ਖ਼ਬਰ : ਪੌਂਗ ਡੈਮ 'ਚੋਂ ਛੱਡਿਆ ਜਾ ਰਿਹਾ ਪਾਣੀ, ਪੰਜਾਬ ਦੇ ਪਿੰਡਾਂ 'ਚ ਹਾਈ ਅਲਰਟ ਜਾਰੀ
  • holiday announced tomorrow
    ਭਲਕੇ ਛੁੱਟੀ ਦਾ ਐਲਾਨ! ਬੰਦ ਰਹਿਣਗੇ ਦਫਤਰ ਤੇ ਸਕੂਲ
  • punjab weather change
    ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ Latest Update! ਵਿਭਾਗ ਵੱਲੋਂ ਕੀਤੀ ਗਈ ਵੱਡੀ...
  • holiday declared in punjab on saturday
    ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਐਲਾਨੀ ਛੁੱਟੀ, ਬੰਦ ਰਹਿਣਗੇ ਦਫ਼ਤਰ
  • 7 accused arrested along with heroin
    ਜਲੰਧਰ ਪੁਲਸ ਦਾ ਨਸ਼ਿਆਂ ਖ਼ਿਲਾਫ਼ ਸ਼ਿਕੰਜਾ ਜਾਰੀ, ਹੈਰੋਇਨ ਸਮੇਤ 07 ਮੁਲਜ਼ਮ...
  • art of living  s punjab flood relief campaign continues
    ਆਰਟ ਆਫ਼ ਲਿਵਿੰਗ ਦਾ ਪੰਜਾਬ ਹੜ੍ਹ ਰਾਹਤ ਅਭਿਆਨ ਜਾਰੀ, ਪੀੜਤਾਂ ਦੀ ਮਦਦ ਲਈ 250...
  • jalandhar deputy commissioner issues new instructions amid floods
    ਹੜ੍ਹਾਂ ਵਿਚਾਲੇ ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਨਵੀਆਂ ਹਦਾਇਤਾਂ ਜਾਰੀ
  • important announcement from dera beas amidst floods in punjab
    ਪੰਜਾਬ 'ਚ ਹੜ੍ਹਾਂ ਵਿਚਾਲੇ ਡੇਰਾ ਬਿਆਸ ਦਾ ਅਹਿਮ ਐਲਾਨ, ਖੋਲ੍ਹੇ ਸਤਿਸੰਗ ਘਰਾਂ ਦੇ...
  • sanjeev arora aap
    ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪੁਨਰ ਨਿਰਮਾਣ ’ਚ ਅਹਿਮ ਭੂਮਿਕਾ ਨਿਭਾਵੇਗਾ ਪੰਜਾਬ ਦਾ...
Trending
Ek Nazar
punjab weather change

ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ Latest Update! ਵਿਭਾਗ ਵੱਲੋਂ ਕੀਤੀ ਗਈ ਵੱਡੀ...

holiday declared in punjab on saturday

ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਐਲਾਨੀ ਛੁੱਟੀ, ਬੰਦ ਰਹਿਣਗੇ ਦਫ਼ਤਰ

major incident in punjab boy working to strengthen dams shot at

ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ...

important announcement from dera beas amidst floods in punjab

ਪੰਜਾਬ 'ਚ ਹੜ੍ਹਾਂ ਵਿਚਾਲੇ ਡੇਰਾ ਬਿਆਸ ਦਾ ਅਹਿਮ ਐਲਾਨ, ਖੋਲ੍ਹੇ ਸਤਿਸੰਗ ਘਰਾਂ ਦੇ...

high alert in jalandhar sutlej river raises concern 64 villages in floods

ਜਲੰਧਰ 'ਚ High Alert! ਸਤਲੁਜ ਦਰਿਆ ਨੇ ਵਧਾਈ ਚਿੰਤਾ, ਹੜ੍ਹ ਦੀ ਲਪੇਟ 'ਚ 64...

terrible accident occurred on the bus stand flyover in jalandhar

ਜਲੰਧਰ ਵਿਖੇ ਬੱਸ ਸਟੈਂਡ ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਪਲਟੀ ਕਾਰ,...

bhakra dam is scary ropar dc orders to evacuate houses

ਕਰ ਦਿਓ ਪਿੰਡਾਂ ਨੂੰ ਖਾਲੀ, DC ਵੱਲੋਂ ਹੁਕਮ ਜਾਰੀ, ਡਰਾਉਣ ਲੱਗਾ ਭਾਖੜਾ ਡੈਮ

big decision amid floods baba gurinder singh dhillon give satsang on 7 september

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਹੜ੍ਹਾਂ ਵਿਚਾਲੇ ਲਿਆ ਵੱਡਾ ਫ਼ੈਸਲਾ,...

unique wedding in punjab floods groom arrived wedding procession in a trolley

ਹੜ੍ਹਾਂ ਦੌਰਾਨ ਪੰਜਾਬ 'ਚ ਅਨੋਖਾ ਵਿਆਹ! ਲਾੜੇ ਨੂੰ ਵੇਖਦੇ ਰਹਿ ਗਏ ਲੋਕ

big news regarding the weather in punjab

ਪੰਜਾਬ ਦੇ ਮੌਮਮ ਨੂੰ ਲੈ ਕੇ ਵੱਡੀ ਖ਼ਬਰ, ਵਿਭਾਗ ਨੇ ਜਾਰੀ ਕੀਤੀ Latest Update

amidst floods in punjab meteorological department gave some relief news

ਪੰਜਾਬ 'ਚ ਹੜ੍ਹਾਂ ਵਿਚਾਲੇ ਮੌਸਮ ਵਿਭਾਗ ਨੇ ਦਿੱਤੀ ਰਾਹਤ ਭਰੀ ਖ਼ਬਰ, ਜਾਣੋ ਕਦੋ...

dc dr himanshu aggarwal big announcement for jalandhar residents amidst floods

ਪੰਜਾਬ 'ਚ ਹੜ੍ਹਾਂ ਦੀ ਮਾਰ ਵਿਚਾਲੇ ਜਲੰਧਰ ਵਾਸੀਆਂ ਲਈ DC ਨੇ ਜਾਰੀ ਕੀਤੀ ਸਖ਼ਤ...

arrested mla raman arora and atp sukhdev vashisht granted bail

ਵੱਡੀ ਖ਼ਬਰ: ਗ੍ਰਿਫ਼ਤਾਰ MLA ਰਮਨ ਅਰੋੜਾ ਤੇ ATP ਸੁਖਦੇਵ ਵਸ਼ਿਸ਼ਟ ਨੂੰ ਮਿਲੀ ਜ਼ਮਾਨਤ

lover elopes with two married women from same house

ਇਕੋ ਘਰ ਦੀਆਂ ਦੋ ਨੂੰਹਾਂ ਲੈ ਕੇ ਫਰਾਰ ਹੋਇਆ ਆਸ਼ਿਕ, ਹੱਕਾ-ਬੱਕਾ ਰਹਿ ਗਿਆ ਪੂਰਾ...

meteorological department s big warning for 13 districts amid floods

ਹੜ੍ਹ ਵਿਚਾਲੇ ਮੌਸਮ ਵਿਭਾਗ ਦੀ 13 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਪੰਜਾਬੀਓ...

floods hit punjab satluj river crosses danger mark

ਪੰਜਾਬ 'ਚ ਹੜ੍ਹਾਂ ਦੀ ਮਾਰ! ਸਤਲੁਜ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਪਾਰ, ਰੇਲ...

latest on punjab s weather

ਪੰਜਾਬ ਦੇ ਮੌਸਮ ਲੈ ਕੇ Latest Update, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

schools remain open despite holidays

ਸਰਕਾਰੀ ਹੁਕਮਾਂ ਦੀ ਉਲੰਘਣਾ:ਛੁੱਟੀਆਂ ਦੇ ਬਾਵਜੂਦ ਵੀ ਸਕੂਲ ਖੁੱਲ੍ਹੇ, ਸਿੱਖਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ghaggar river patiala alert flood
      ਪੰਜਾਬ ਦੇ ਇਨ੍ਹਾਂ ਇਲਾਕਿਆਂ ਲਈ ਜਾਰੀ ਹੋਇਆ ਅਲਰਟ, ਲੋਕਾਂ ਨੂੰ ਘਰ ਖਾਲ੍ਹੀ ਕਰਨ ਲਈ...
    • cold drink will become more expensive after the increase in gst rates
      Cold Drink Lovers ਨੂੰ ਭਾਰੀ ਝਟਕਾ, GST ਦਰਾਂ 'ਚ ਵਾਧੇ ਤੋਂ ਬਾਅਦ ਮਹਿੰਗੇ...
    • danger has increased again for punjab water level in pong dam increased again
      ਪੰਜਾਬ ਲਈ ਮੁੜ ਵਧਿਆ ਖ਼ਤਰਾ! ਪੌਂਗ ਡੈਮ 'ਚ ਫਿਰ ਵਧਿਆ ਪਾਣੀ, ਲਪੇਟ 'ਚ ਆ ਸਕਦੇ...
    • gold prices plunge after record high  silver prices also see a big decline
      ਰਿਕਾਰਡ ਹਾਈ ਤੋਂ ਬਾਅਦ ਮੂਧੇ ਮੂੰਹ ਡਿੱਗੇ Gold ਦੇ ਭਾਅ, ਚਾਂਦੀ ਦੀਆਂ ਕੀਮਤਾਂ...
    • union cabinet decision rs 1 500 crore scheme approved for rare earth elements
      ਕੇਂਦਰੀ ਮੰਤਰੀ ਮੰਡਲ ਦਾ ਫੈਸਲਾ : ‘ਰੇਅਰ ਅਰਥ ਐਲੀਮੈਂਟ’ ਲਈ 1,500 ਕਰੋੜ ਰੁਪਏ ਦੀ...
    • punjab government s big initiative for flood victims
      ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ, ਨਵੇਂ ਤਰੀਕੇ ਨਾਲ ਭੇਜੀ ਜਾ ਰਹੀ...
    • bhakra dam is scary ropar dc orders to evacuate houses
      ਕਰ ਦਿਓ ਪਿੰਡਾਂ ਨੂੰ ਖਾਲੀ, DC ਵੱਲੋਂ ਹੁਕਮ ਜਾਰੀ, ਡਰਾਉਣ ਲੱਗਾ ਭਾਖੜਾ ਡੈਮ
    • bjp spokesperson rp singh targets giani harpreet singh
      ਭਾਜਪਾ ਦੇ ਬੁਲਾਰੇ ਆਰਪੀ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਬਣਾਇਆ ਨਿਸ਼ਾਨਾ
    • flood  punjab  union minister  punjab government
      ਹੜ੍ਹਾਂ ਦੌਰਾਨ ਪੰਜਾਬ ਦੇ ਦੌਰੇ 'ਤੇ ਆਏ ਕੇਂਦਰੀ ਮੰਤਰੀ, ਪੰਜਾਬ ਸਰਕਾਰ ਨੇ ਕੀਤੀ...
    • fdi rises 15  to  18 62 bn in apr jun fy26
      FDI ਚਾਲੂ ਵਿੱਤੀ ਸਾਲ ਦੀ ਜੂਨ ਤਿਮਾਹੀ 'ਚ 15 % ਵਧ ਕੇ 18.62 ਬਿਲੀਅਨ ਡਾਲਰ ਹੋਇਆ
    • canberra kabaddi cup
      7 ਸਤੰਬਰ ਨੂੰ ਕੈਨਬਰਾ 'ਚ ਹੋਵੇਗਾ ਕਬੱਡੀ ਕੱਪ ਤੇ ਦਿਵਾਲੀ ਮੇਲਾ, ਕੌਰ ਬੀ ਦਾ...
    • ਪੰਜਾਬ ਦੀਆਂ ਖਬਰਾਂ
    • major incident in punjab boy working to strengthen dams shot at
      ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ...
    • senior ias officer gurkirat kirpal singh visits flood affected areas
      ਸੀਨੀਅਰ IAS ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ...
    • district administration teams distribute relief materials
      ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਰਾਹਤ...
    • ludhiana accident bus
      ਬੱਸ ਦੀ ਟੱਕਰ ਨਾਲ ਬਜ਼ੁਰਗ ਵਿਅਕਤੀ ਦੀ ਮੌਤ, ਡਰਾਈਵਰ ਬੱਸ ਛੱਡ ਕੇ ਫਰਾਰ
    • ludhiana rain teams
      ਲੁਧਿਆਣਾ 'ਚ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਲਈ ਨੁਕਸਾਨ ਮੁਲਾਂਕਣ ਟੀਮਾਂ ਦਾ ਗਠਨ
    • punjab elders mann government
      ਪੰਜਾਬ ਦੇ ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ
    • flood punjab petrol
      ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਪੈਟਰੋਲ-ਡੀਜ਼ਲ ਨੂੰ ਲੈ ਕੇ ਵੱਡਾ ਫ਼ੈਸਲਾ
    • aran aujla boat punjab flood
      ਹੜ੍ਹ 'ਚ ਫਸੇ ਲੋਕਾਂ ਲਈ 'ਮਸੀਹਾ' ਬਣੇ ਕਰਨ ਔਜਲਾ, ਭੇਜੀ ਕਿਸ਼ਤੀ
    • goldie kamboj  flood victims  relief work
      ਵਿਧਾਇਕ ਗੋਲਡੀ ਕੰਬੋਜ ਨੇ ਹੜ੍ਹ ਪੀੜਤਾਂ ਨਾਲ ਕੀਤੀ ਗੱਲਬਾਤ, ਰਾਹਤ ਪ੍ਰਬੰਧਾਂ ਦਾ...
    • driver heart attack
      ਪੰਜਾਬ: ਚੱਲਦੀ ਗੱਡੀ 'ਚ ਡਰਾਈਵਰ ਦੀ Heart Attack ਨਾਲ ਮੌਤ! ਬੇਕਾਬੂ ਹੋਈ ਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +