Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    9:34:55 PM

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

  • bypass the dollar  india will raise a new issue at the brics summit

    ਡਾਲਰ ਨੂੰ ਬਾਈਪਾਸ ਕਰਨ ਦੀ ਤਿਆਰੀ? BRICS ਸੰਮੇਲਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur
  • ਫਲੈਕਸ ਬੋਰਡ ਪਾੜਨ 'ਤੇ ਭੜਕੀ ਨਰਿੰਦਰ ਕੌਰ ਭਰਾਜ, ਵਿਰੋਧੀਆਂ ਨੂੰ ਦਿੱਤੀ ਚਿਤਾਵਨੀ (ਵੀਡੀਓ)

SANGRUR-BARNALA News Punjabi(ਸੰਗਰੂਰ-ਬਰਨਾਲਾ)

ਫਲੈਕਸ ਬੋਰਡ ਪਾੜਨ 'ਤੇ ਭੜਕੀ ਨਰਿੰਦਰ ਕੌਰ ਭਰਾਜ, ਵਿਰੋਧੀਆਂ ਨੂੰ ਦਿੱਤੀ ਚਿਤਾਵਨੀ (ਵੀਡੀਓ)

  • Updated: 14 Jan, 2022 04:10 PM
Sangrur
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ) : ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਚੋਣ ਮੁੱਦੇ ਵੀ ਭਖਦੇ ਜਾ ਰਹੇ ਹਨ। ਵਿਰੋਧੀਆਂ ਵੱਲੋਂ ਕਈ ਉਮੀਦਵਾਰਾਂ ਦੇ ਬੈਨਰ, ਫਲੈਕਸ ਬੋਰਡ ਪਾੜਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦੀ ਇਕ ਘਟਨਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਨਾਲ ਵਾਪਰੀ, ਜੋ ਅੱਜ ਫਲੈਕਸ ਬੋਰਡਾਂ ਦੇ ਮੁੱਦੇ 'ਤੇ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਵਿਰੋਧੀਆਂ 'ਤੇ ਜੰਮ ਕੇ ਵਰ੍ਹੀ ਤੇ ਉਨ੍ਹਾਂ ਨੂੰ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ ਆਉਣ ਦੀ ਚਿਤਾਵਨੀ ਦਿੱਤੀ।

ਇਹ ਵੀ ਪੜ੍ਹੋ: ਸੰਗਰੂਰ 'ਚ ਕੋਰੋਨਾ ਦੇ 101 ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਵਿਅਕਤੀ ਹੋਏ ਠੀਕ

ਦਰਅਸਲ ਬੀਬਾ ਭਰਾਜ ਇੱਥੇ ਸੰਗਰੂਰ ਰੋਡ 'ਤੇ ਸਥਿਤ ਪੀ.ਜੀ.ਆਈ. ਦੇ ਸਾਹਮਣੇ ਸਾਈਟ 'ਤੇ ਲੱਗੇ ਆਪਣੇ ਇੱਕ ਪ੍ਰਚਾਰ ਬੋਰਡ ਨੂੰ ਪਾੜੇ ਜਾਣ ਤੋਂ ਨਾਰਾਜ਼ ਦਿਸੀ, ਜਿਸ ਸਬੰਧੀ ਉਨ੍ਹਾਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਬਿਨਾਂ ਕਿਸੇ ਦਾ ਨਾਂ ਲਏ ਭੜਕਦਿਆਂ ਕਿਹਾ ਕਿ ਚੋਣ ਅਖਾੜਾ ਭੱਖ ਚੁੱਕਾ ਹੈ ਪਰ ਖੁਦ ਨੂੰ 'ਦਿੱਗਜ' ਕਹਾਉਣ ਵਾਲੇ ਆਗੂ ਹੁਣ ਕੋਝੀਆਂ ਹਰਕਤਾਂ 'ਤੇ ਉੱਤਰ ਆਏ ਹਨ। ਉਨ੍ਹਾਂ ਦੱਸਿਆ ਕਿ ਉਕਤ ਜਗ੍ਹਾ 'ਤੇ ਲੱਗੇ ਉਨ੍ਹਾਂ ਦੇ ਪ੍ਰਚਾਰ ਬੋਰਡ ਨੂੰ ਅੱਜ ਦੂਜੀ ਵਾਰ ਪਾੜਿਆ ਗਿਆ ਹੈ, ਜੋ ਪਰਸੋਂ ਦੁਬਾਰਾ ਲਗਾਇਆ ਗਿਆ ਸੀ।

ਇਹ ਵੀ ਪੜ੍ਹੋ : ਬਠਿੰਡਾ ਗੈਂਗਵਾਰ ’ਚ ਵੱਡਾ ਖ਼ੁਲਾਸਾ, ਕੈਨੇਡਾ ’ਚ ਰਚੀ ਗਈ ਸੀ ਸਾਜ਼ਿਸ਼, ਗੈਂਗਸਟਰ ਸੁੱਖਾ ਨੇ ਫੇਸਬੁੱਕ ’ਤੇ ਲਈ ਜ਼ਿੰਮੇਵਾਰੀ

ਭਰਾਜ ਨੇ ਕਿਹਾ ਕਿ ਜਦੋਂ ਇਸ ਸਬੰਧੀ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਆਖਣਾ ਸੀ ਕਿ ਇਹ ਬੋਰਡ ਉਨ੍ਹਾਂ ਵੱਲੋਂ ਨਹੀਂ ਪਾੜੇ ਜਾ ਰਹੇ, ਜਿਸ ਤੋਂ ਸਪੱਸ਼ਟ ਹੈ ਕਿ ਵਿਰੋਧੀ ਹੀ ਬੌਖਲਾਹਟ 'ਚ ਆ ਕੇ ਅਜਿਹਾ ਮਾਹੌਲ ਬਣਾ ਰਹੇ ਹਨ ਪਰ ਜਦੋਂ ਉਹ ਲੋਕਾਂ ਦੀ ਕਚਹਿਰੀ 'ਚ ਜਾਣਗੇ ਤਾਂ ਖੁਦ ਲੋਕ ਇਹ ਫੈਸਲਾ ਕਰਨਗੇ ਕਿ ਉਹ ਕਿਸ ਨੂੰ ਪਿਆਰ ਕਰਦੇ ਹਨ। ਇਸ ਸਬੰਧੀ ਸੰਪਰਕ ਕਰਨ 'ਤੇ ਬੀਬਾ ਭਰਾਜ ਨੇ ਕਿਹਾ ਕਿ ਵਿਰੋਧੀ ਕੋਝੀ ਰਾਜਨੀਤੀ 'ਤੇ ਉਤਰ ਆਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਕਤ ਸਾਈਟ 'ਤੇ ਪ੍ਰਸ਼ਾਸਨ ਦੀ ਮਨਜ਼ੂਰੀ ਲੈਣ ਉਪਰੰਤ ਹੀ ਫਲੈਕਸ ਬੋਰਡ ਲਗਾਇਆ ਗਿਆ ਸੀ।

ਇਹ ਵੀ ਪੜ੍ਹੋ : ਆਨਲਾਈਨ ਵੀਡੀਓ ਸੈਕਸ ਦੀ ਗੰਦੀ ਖੇਡ ’ਚ ਬਰਬਾਦ ਹੋ ਰਹੇ ਨੌਜਵਾਨ, ਬਲੈਕਮੇਲ ਕਰਕੇ ਠੱਗੇ ਜਾ ਰਹੇ ਲੱਖਾਂ ਰੁਪਏ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Flex Board
  • Bharaj
  • Facebook
  • Live
  • Warning
  • ਫਲੈਕਸ ਬੋਰਡ
  • ਭਰਾਜ
  • ਫੇਸਬੁੱਕ
  • ਲਾਈਵ
  • ਚਿਤਾਵਨੀ

ਸੁਖਦੇਵ ਸਿੰਘ ਢੀਂਡਸਾ ਦੇ ‘ਸ਼੍ਰੋਮਣੀ ਅਕਾਲੀ ਦਲ ਸੰਯੁਕਤ’ ਨੂੰ ਮਿਲਿਆ ਚੋਣ ਨਿਸ਼ਾਨ ‘ਟੈਲੀਫੋਨ’

NEXT STORY

Stories You May Like

  • narendra modi  video  meta  parliamentary committee  apology  mark zuckerberg
    '3 ਦਿਨਾਂ 'ਚ ਨਾ ਮੰਗੀ ਮੁਆਫ਼ੀ ਤਾਂ...', PM ਦੀ ਵੀਡੀਓ ਮਾਮਲੇ 'ਚ ਸੰਸਦੀ ਕਮੇਟੀ ਨੇ META ਨੂੰ ਦਿੱਤੀ Warning
  • india on pakistan
    'ਪਾਕਿਸਤਾਨ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਬੋਲਣ ਦਾ ਕੋਈ ਹੱਕ ਨਹੀਂ..!', ਵਿਦੇਸ਼ ਮੰਤਰਾਲੇ ਨੇ ਦਿੱਤੀ ਚਿਤਾਵਨੀ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • sukhbir singh badal narendra modi meeting
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • school student hands roti vegetables mid day meal video viral
    ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ ਰੋਟੀ-ਸਬਜ਼ੀ! UP 'ਚ ਮਿਡ-ਡੇ-ਮੀਲ ਦੀ ਵੀਡੀਓ ਵਾਇਰਲ
  • drugs  two youths  social media  viral video
    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ ਦੋ ਨੌਜਵਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • bathinda haridwar train
      ਬਠਿੰਡਾ-ਹਰਿਦੁਆਰ ਕਾਂਵੜ ਸਪੈਸ਼ਲ ਟਰੇਨ ਨੂੰ ਸਾਲ ਭਰ ਚਲਾਉਣ ਦੀ ਉੱਠੀ ਮੰਗ
    • punjab holiday update
      ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
    • saddowal mahal kalan
      ਸੱਦੋਵਾਲ ਵਿਖੇ 30 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • death of agniveer soldier during duty in barnala
      ਫਿਰੋਜ਼ਪੁਰ 'ਚ ਡਿਊਟੀ ਦੌਰਾਨ ਅਗਨੀਵੀਰ ਫ਼ੌਜੀ ਦੀ ਮੌਤ! 3 ਸਾਲ ਪਹਿਲਾਂ ਹੋਇਆ ਸੀ...
    • three people injured on road accident
      ਟਾਇਰ ਫਟਣ ਨਾਲ ਬੇਕਾਬੂ ਹੋਇਆ ਮੋਟਰਸਾਈਕਲ, ਤਿੰਨ ਲੋਕ ਜ਼ਖ਼ਮੀ
    • 80th independence day celebrated with pomp and splendor in mahal kalan
      ਮਹਿਲ ਕਲਾਂ 'ਚ 80ਵਾਂ ਆਜ਼ਾਦੀ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਇਆ
    • inspector baljit singh madel
      ਬਰਨਾਲਾ ਪੁਲਸ ਦੇ CIA ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਰਾਸ਼ਟਰਪਤੀ ਮੈਡਲ
    • accident in barnala
      ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ! ਕਾਰ ਦੇ ਉੱਡੇ ਪਰਖੱਚੇ
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ ਬਜ਼ੁਰਗ ਦਾ ਕਤਲ
    • anti bagging task force checks against child begging
      ਜੀਵਨਜੋਤ 2.0 ਅਭਿਆਨ: ਬਾਲ ਭਿੱਖਿਆ ਖ਼ਿਲਾਫ਼ ਐਂਟੀ ਬੈਗਿੰਗ ਟਾਸਕ ਫੋਰਸ ਵੱਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +