Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    12:23:59 PM

  • punjabi man in usa

    ਪੰਜਾਬੀ ਮੁੰਡੇ ਨੂੰ ਅਮਰੀਕਾ 'ਚ ਹੋਈ 75 ਸਾਲ ਦੀ...

  • punjabi simran kaur arrested in canada

    ਕੈਨੇਡਾ : ਘਰ ਅੰਦਰੋਂ ਮਿਲੀ ਨਵਜੰਮੇ ਦੀ ਲਾਸ਼; 23...

  • two womens died in a terrible road accident

    ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ...

  • kewal singh dhillon takes charge of punjab bjp

    ਕੇਵਲ ਸਿੰਘ ਢਿੱਲੋਂ ਨੇ ਸਾਂਭਿਆ ਪੰਜਾਬ ਭਾਜਪਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ’ਚ ਕਿਸਾਨਾਂ ਨੇ ਟਰੈਕਟਰ ਮਾਰਚ ਕੱਢ ਕੇ ਦੁਕਾਨਾਂ ਕਰਵਾਈਆਂ ਬੰਦ, ਟਰੇਨ ਵੀ ਰੋਕੀ (ਤਸਵੀਰਾਂ)

PUNJAB News Punjabi(ਪੰਜਾਬ)

ਜਲੰਧਰ ’ਚ ਕਿਸਾਨਾਂ ਨੇ ਟਰੈਕਟਰ ਮਾਰਚ ਕੱਢ ਕੇ ਦੁਕਾਨਾਂ ਕਰਵਾਈਆਂ ਬੰਦ, ਟਰੇਨ ਵੀ ਰੋਕੀ (ਤਸਵੀਰਾਂ)

  • Edited By Shivani Attri,
  • Updated: 27 Sep, 2021 09:11 PM
Jalandhar
bharat band jalandhar jammu highway
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਰਾਹੁਲ)— ਖੇਤੀ ਕਾਨੂੰਨਾਂ ਦੇ ਵਿਰੋਧ ’ਚ ਇਕ ਵਾਰ ਫਿਰ ਤੋਂ ਕਿਸਾਨ ਜਥੇਬੰਦੀਆਂ ਸੜਕਾਂ ’ਤੇ ਉਤਰ ਆਈਆਂ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਮੁਜ਼ਾਹਰੇ ਕਰ ਰਹੀਆਂ ਹਨ।

PunjabKesari

ਇਸੇ ਤਹਿਤ ਜਲੰਧਰ ’ਚ ਵੀ ਭਾਰਤ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਇਸ ਮੌਕੇ ਜਲੰਧਰ ’ਚ ਖੁੱਲ੍ਹੀਆਂ ਦੁਕਾਨਾਂ ਨੂੰ ਬੰਦ ਕਰਨ ਲਈ ਕਿਸਾਨ ਨਕੋਦਰ ਰੋਡ ’ਤੇ ਪਹੁੰਚੇ। ਨਕੋਦਰ ਰੋਡ ’ਤੇ ਟੀ. ਵੀ. ਟਾਵਰ ਨੇੜੇ ਮੋਰ ਸੁਪਰਮਾਰਕਿਟ ਮਾਲ ਖੁੱਲ੍ਹਾ ਸੀ, ਜਿਸ ਨੂੰ ਕਿਸਾਨਾਂ ਨੇ ਸ਼ਾਂਤਮਈ ਢੰਗ ਦੇ ਨਾਲ ਬੰਦ ਕਰਵਾਇਆ। ਇਸ ਦੇ ਇਲਾਵਾ ਜਲੰਧਰ ਕੈਂਟ ’ਚ ਕਿਸਾਨਾਂ ਵੱਲੋਂ ਸਵੇਰੇ 6 ਵਜੇ ਦੇ ਕਰੀਬ ਟਰੇਨ ਵੀ ਰੋਕੀ ਗਈ ਅਤੇ ਰੇਲਵੇ ਟਰੈਕ ਜਾਮ ਕਰਕੇ ਨਾਅਰੇਬਾਜ਼ੀ ਕੀਤੀ। ਇਸ ਦੇ ਇਲਾਵਾ ਲਵਲੀ ਆਟੋ ਵੀ ਖੁੱਲ੍ਹਾ ਸੀ, ਜਿਸ ਨੂੰ ਕਿਸਾਨਾਂ ਵੱਲੋਂ ਬੰਦ ਕਰਵਾਇਆ ਗਿਆ। ਇਸ ਦੇ ਇਲਾਵਾ ਕਈ ਬੈਂਕਾਂ ਨੂੰ ਵੀ ਬੰਦ ਕਰਵਾਇਆ ਗਿਆ।

ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ, ਸਾਬਕਾ ਫ਼ੌਜੀ ਦੀ ਬਜ਼ੁਰਗ ਪਤਨੀ ਦੇ ਹੱਥ ਪੈਰ ਬੰਨ੍ਹ ਬੇਰਹਿਮੀ ਨਾਲ ਕਤਲ

PunjabKesari

ਇਥੇ ਦੱਸਣਯੋਗ ਹੈ ਕਿ ਭਾਰਤ ਬੰਦ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜਾਰੀ ਰਿਹਾ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਵੇਗੀ। ਕੇਂਦਰ ਅਤੇ ਰਾਜ ਸਰਕਾਰ ਦੇ ਦਫ਼ਤਰ, ਬਾਜ਼ਾਰ, ਦੁਕਾਨਾਂ, ਫੈਕਟਰੀਆਂ, ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਭਾਰਤ ਬੰਦ ਦੌਰਾਨ ਐਂਬੂਲੈਂਸਾਂ ਅਤੇ ਫਾਇਰ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਹੀ ਇਜਾਜ਼ਤ ਹੋਵੇਗੀ। ਉਥੇ ਹੀ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਮੇਤ ਹੋਰ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : 'ਭਾਰਤ ਬੰਦ' ਦੌਰਾਨ ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮ, ਤਸਵੀਰਾਂ 'ਚ ਵੇਖੋ ਹਾਲਾਤ
PunjabKesari

ਇਥੇ ਇਹ ਵੀ ਦੱਸਣਯੋਗ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਪਾਸ ਹੋਏ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਕਿਸਾਨ ਲਗਭਗ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਬੈਠੇ ਹੋਏ ਹਨ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੀ ਕਿਸਾਨਾਂ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੇਂਦਰ ਅਤੇ ਕਿਸਾਨਾਂ ਵਿਚਾਲੇ ਕਰੀਬ 11 ਵਾਰ ਮੀਟਿੰਗ ਵੀ ਹੋ ਚੁੱਕੀ ਹੈ, ਜੋਕਿ ਬੇਸਿੱਟਾ ਹੀ ਰਹੀ ਹੈ।

PunjabKesari

ਜਾਣੋ ਕੀ ਰਹੇਗਾ ਖੁੱਲ੍ਹਾ ਤੇ ਕੀ ਰਹੇਗਾ ਬੰਦ 
ਇਹ ਸਭ ਰਹਿਣਗੇ ਬੰਦ

ਕੇਂਦਰ ਅਤੇ ਸੂਬੇ ਸਰਕਾਰ ਦੇ ਸਾਰੇ ਦਫ਼ਤਰ
ਬਾਜ਼ਾਰ, ਦੁਕਾਨਾਂ ਅਤੇ ਉਦਯੋਗ
ਸਕੂਲ, ਕਾਲਜ, ਯੂਨੀਵਰਸਿਟੀ ਅਤੇ ਹਰ ਤਰ੍ਹਾਂ ਦੇ ਵਿੱਦਿਅਕ ਅਦਾਰੇ 
ਹਰ ਤਰ੍ਹਾਂ ਦੀ ਜਨਤਕ ਆਵਾਜਾਈ
ਸਰਕਾਰੀ ਜਾਂ ਗੈਰ-ਸਰਕਾਰੀ ਜਨਤਕ ਪ੍ਰੋਗਰਾਮ 

 

PunjabKesari

ਇਨ੍ਹਾਂ ਨੂੰ ਮਿਲੇਗੀ ਛੋਟ
ਹਸਪਤਾਲ, ਮੈਡੀਕਲ ਸਟੋਰ, ਐਂਬੂਲੈਂਸ ਅਤੇ ਕੋਈ ਵੀ ਮੈਡੀਕਲ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ
ਫਾਇਰ ਬਿ੍ਰਗੇਡ, ਆਫ਼ਤ ਰਾਹਤ ਜਾਂ ਨਿੱਜੀ ਐਮਰਜੈਂਸੀ 
ਸਥਾਨਕ ਸੰਗਠਨਾਂ ਵੱਲੋਂ ਦਿੱਤੀ ਗਈ ਕੋਈ ਵੀ ਛੋਟ 
ਕੋਰੋਨਾ ਨਾਲ ਜੁੜੀ ਕਿਸੇ ਵੀ ਸਰਵਿਸ ਨੂੰ ਰੋਕਿਆ ਨਹੀਂ ਜਾਵੇਗਾ। 
ਇਥੇ ਇਹ ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਹੋਏ ਹਨ। ਮੋਰਚੇ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਤਰ੍ਹਾਂ ਦੀ ਕੋਈ ਜ਼ਬਰਦਸਤ ਨਾ ਕੀਤੀ ਜਾਵੇ। ਇਹ ਵੀ ਕਿਹਾ ਕਿ ਹੈ ਕਿ ਇਹ ਬੰਦ ਸਰਕਾਰ ਦੇ ਖ਼ਿਲਾਫ਼ ਹੈ ਨਾਕਿ ਲੋਕਾਂ ਖ਼ਿਲਾਫ਼ ਅਤੇ ਇਸ ਅੰਦੋਲਨ ਵਿੱਚ ਕੋਈ ਹਿੰਸਾ ਜਾਂ ਭੰਨਤੋੜ ਨਹੀਂ ਹੋਣੀ ਚਾਹੀਦੀ। 

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ :  ਜਲੰਧਰ: ਰਿਟਾਇਰਡ ਪੁਲਸ ਮੁਲਾਜ਼ਮ ਪ੍ਰੇਮਿਕਾ ਨੂੰ ਕਰਵਾ ਰਿਹਾ ਸੀ ਸ਼ਾਪਿੰਗ, ਪਤਨੀ ਤੇ ਧੀ ਨੇ ਰੰਗੇ ਹੱਥੀਂ ਫੜਿਆ

ਨੋਟ: ਖੇਤੀ ਕਾਨੂੰਨਾਂ ਦੇ ਵਿਰੋਧ ਵਿਕ ਕਿਸਾਨਾਂ ਵੱਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਨੂੰ ਤੁਸੀਂ ਕਿਵੇਂ ਵੇਖਦੇ ਹੋ, ਕੁਮੈਂਟ ਕਰਕੇ ਦਿਓ ਆਪਣੀ ਰਾਏ

 

  • bharat band
  • jalandhar
  • jammu highway
  • ਜਲੰਧਰ
  • ਕਿਸਾਨ ਜਥੇਬੰਦੀਆਂ
  • ਰੋਸ ਮੁਜ਼ਾਹਰੇ

ਆਖਿਰ ਕੀ ਹੈ ਕੈਪਟਨ ਦੇ ਵਫ਼ਾਦਾਰਾਂ ਨੂੰ ਕੈਬਨਿਟ ’ਚ ਸ਼ਾਮਲ ਕਰਨ ਦਾ ਰਾਜ਼

NEXT STORY

Stories You May Like

  • chemist shops remain closed in kharar
    ਖਰੜ 'ਚ ਕੈਮਿਸਟਾਂ ਦੀਆਂ ਦੁਕਾਨਾਂ ਰਹੀਆਂ ਬੰਦ
  • medicine shops remain completely closed in tanda
    ਟਾਂਡਾ 'ਚ ਦਿੱਸਿਆ ਬੰਦ ਦਾ ਅਸਰ, ਦਵਾਈਆਂ ਦੀਆਂ ਦੁਕਾਨਾਂ ਰਹੀਆਂ ਮੁਕੰਮਲ ਬੰਦ
  • barnala city  shops closed  protests
    ਪੰਜਾਬ ਦਾ ਇਹ ਬਾਜ਼ਾਰ ਮੁਕੰਮਲ ਬੰਦ, ਦੁਕਾਨਾਂ ਨੂੰ ਲੱਗੇ ਤਾਲ਼ੇ
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • chemist shop  impact of bandh  punjab chemist
    ਤਰਨਤਾਰਨ ਜ਼ਿਲ੍ਹੇ ਅੰਦਰ ਬੰਦ ਦਾ ਮਿਲਿਆ ਜੁਲਿਆ ਅਸਰ, ਵੱਡੀ ਗਿਣਤੀ ਕੈਮਿਸਟ ਦੁਕਾਨਾਂ ਖੁੱਲ੍ਹੀਆਂ
  • hardoi  gas cylinder explosion
    ਹਰਦੋਈ 'ਚ ਗੈਸ ਸਿਲੰਡਰ Blast, ਅੱਗ ਲੱਗਣ ਕਾਰਨ 8 ਦੁਕਾਨਾਂ ਸੜ ਕੇ ਸੁਆਹ, ਟਲਿਆ ਵੱਡਾ ਹਾਦਸਾ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ ਰਿਹਾ ਸ਼ਰਾਬ ਦਾ ਠੇਕਾ ਕਰਵਾਇਆ ਬੰਦ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
Trending
Ek Nazar
terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cancer patients will get relief
      ਕੈਂਸਰ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ, ਦੂਰ-ਦੁਰਾਡੇ ਸ਼ਹਿਰਾਂ 'ਚ ਜਾਣ ਦੀ ਲੋੜ...
    • great news for thousands of families living outside lal dore
      ਲਾਲ ਡੋਰੇ ਬਾਹਰ ਰਹਿੰਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਖ਼ਬਰ! 22 ਪਿੰਡਾਂ ਬਾਰੇ...
    • important news for motorists passing through these toll plazas in punjab
      ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ,...
    • massive fire breaks out at nividium sweets and bakers in ferozepur cantonment
      ਫਿਰੋਜ਼ਪੁਰ ਛਾਉਣੀ ਦੇ ਨਿਵੇਦੀਅਮ ਸਵੀਟਸ ਐਂਡ ਬੇਕਰਜ਼ 'ਚ ਲੱਗੀ ਭਿਆਨਕ ਅੱਗ
    • new orders for schools amid summer vacations
      ਗਰਮੀ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਆਏ ਨਵੇਂ ਹੁਕਮ, ਸਿੱਖਿਆ ਵਿਭਾਗ ਵਲੋਂ...
    • power will be off in this area of   punjab today
      ਪੰਜਾਬ ਦੇ ਇਸ ਇਲਾਕੇ 'ਚ ਅੱਜ ਬਿਜਲੀ ਰਹੇਗੀ ਬੰਦ
    • transfers of senior ias officers  see list
      7 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ
    • firing in batala s main market city in panic due to third incident
      ਬਟਾਲਾ ਦੀ ਮੇਨ ਮਾਰਕੀਟ 'ਚ ਫਾਇਰਿੰਗ! ਤੀਸਰੀ ਵਾਰ ਹੋਈ ਵਾਰਦਾਤ ਕਾਰਨ ਦਹਿਸ਼ਤ 'ਚ...
    • asi arrested red handed while taking bribe of rs 18 000
      18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ
    • kalanaur grenade attack case solved in 6 hours
      ਕਲਾਨੌਰ ਗ੍ਰੇਨੇਡ ਹਮਲੇ ਦੀ ਗੁੱਥੀ 6 ਘੰਟਿਆਂ 'ਚ ਸੁਲਝੀ, ਮੁੱਖ ਮੁਲਜ਼ਮ ਆਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +