ਲੁਧਿਆਣਾ (ਅਸ਼ੋਕ): ਅੱਜ ਰਿਜ਼ਰਵੇਸ਼ਨ ਬਚਾਓ ਸੰਘਰਸ਼ ਕਮੇਟੀ ਵੱਲੋਂ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਇਹ ਬੰਦ ਸੁਪਰੀਮ ਕੋਰਟ ਦੇ ਉਸ ਤਾਜ਼ਾ ਫ਼ੈਸਲੇ ਦੇ ਵਿਰੋਧ ਵਿਚ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਖਵਾਂਕਰਨ ਦੇ ਅੰਦਰ ਰਾਖਵਾਂਕਰਨ (ਕੋਟੇ ਅੰਦਰ ਕੋਟਾ) ਨੂੰ ਮਾਨਤਾ ਦਿੱਤੀ ਗਈ ਹੈ।
ਪਰ ਲੁਧਿਆਣਾ ਵਿਚ ਇਹ ਬੰਦ ਬੇਅਸਰ ਨਜ਼ਰ ਆ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਬੇਸ਼ਰਮੀ ਦੀਆਂ ਹੱਦਾਂ ਪਾਰ! ਘਰ ਆਏ ਜਵਾਈ ਨੇ 12 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਮਹਾਨਗਰ ਵਿਚ ਲੋਕ ਜਲੰਧਰ ਬਾਈਪਾਸ 'ਤੇ ਪ੍ਰਾਈਵੇਟ ਤੇ ਸਰਕਾਰੀ ਬੱਸਾਂ ਵਿਚ ਚੜ੍ਹਦੇ ਦਿਖਾਈ ਦੇ ਰਹੇ ਹਨ।
ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਅੱਜ ਜ਼ਿਲ੍ਹੇ ਦੇ ਸਾਰੇ ਸਕੂਲ ਵੀ ਲੱਗੇ ਹੋਏ ਹਨ।
ਇਸ ਤੋਂ ਇਲਾਵਾ ਬੈਂਕ, ਦੁਕਾਨਾਂ ਤੇ ਬਾਜ਼ਾਰ ਵੀ ਖੁੱਲ੍ਹੇ ਹੋਏ ਹਨ।
ਰੇਲਵੇ ਸਟੇਸ਼ਨ 'ਤੇ ਵੀ ਲੋਕਾਂ ਦੀ ਆਵਾਜਾਈ ਦਾ ਦੌਰ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਧੀ ਰਾਤ ਨੂੰ ਕੰਬਿਆ ਪੰਜਾਬ ਦਾ ਇਹ ਇਲਾਕਾ, ਧਮਾਕੇ ਦੀ ਆਵਾਜ਼ ਸੁਣ ਦਹਿਲ ਗਏ ਲੋਕ
NEXT STORY