Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    3:40:59 PM

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

  • parvinder jhota  s son became emotional after his father  s death

    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ...

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਟੈਂਡਰ ਘਪਲੇ 'ਚ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਆਇਆ ਇਹ ਫ਼ੈਸਲਾ

PUNJAB News Punjabi(ਪੰਜਾਬ)

ਟੈਂਡਰ ਘਪਲੇ 'ਚ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਆਇਆ ਇਹ ਫ਼ੈਸਲਾ

  • Edited By Babita,
  • Updated: 07 Sep, 2022 04:29 PM
Ludhiana
bharat bhushan ashu
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮਹਿਰਾ) : ਟਰਾਂਸਪੋਰਟ ਟੈਂਡਰ ਘਪਲੇ 'ਚ ਵਿਜੀਲੈਂਸ ਬਿਓਰੋ ਲੁਧਿਆਣਾ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ ਨੂੰ ਅਦਾਲਤ 'ਚ ਸੁਣਵਾਈ ਹੋਈ। ਅਦਾਲਤ ਨੇ ਆਸ਼ੂ ਦੀ ਜ਼ਮਾਨਤ 'ਤੇ 9 ਸਤੰਬਰ ਲਈ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ 'ਚ ਭਾਰਤ ਭੂਸ਼ਣ ਆਸ਼ੂ ਦੇ ਵਕੀਲਾ ਨੇ ਬਹਿਸ ਕਰਦੇ ਹੋਏ ਆਸ਼ੂ ਨੂੰ ਸਿਆਸੀ ਬਦਲੇ ਤਹਿਤ ਮਾਮਲੇ 'ਚ ਨਾਮਜ਼ਦ ਅਤੇ ਗ੍ਰਿਫ਼ਤਾਰ ਕੀਤੇ ਜਾਣ ਦੇ ਦੋਸ਼ ਲਾਏ। ਵਕੀਲ ਨੇ ਕਿਹਾ ਕਿ ਆਸ਼ੂ ਦੇ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ।

ਇਹ ਵੀ ਪੜ੍ਹੋ : ਜ਼ਮਾਨਤ ਮਿਲਣ ਦੇ ਬਾਵਜੂਦ ਵੀ ਜੇਲ੍ਹ 'ਚ ਹੀ ਰਹਿਣਗੇ ਸਾਧੂ ਸਿੰਘ ਧਰਮਸੌਤ, ਜਾਣੋ ਕੀ ਹੈ ਕਾਰਨ

ਉਨ੍ਹਾਂ ਨੇ ਕਿਹਾ ਕਿ ਆਸ਼ੂ ਨੇ ਮੰਤਰੀ ਰਹਿੰਦਿਆਂ ਹਰ ਤਰ੍ਹਾਂ ਦੇ ਨਿਯਮਾਂ ਦਾ ਪਾਲਣ ਕੀਤਾ ਸੀ ਅਤੇ ਉਨ੍ਹਾਂ ਨੇ ਕੋਈ ਘਪਲਾ ਨਹੀਂ ਕੀਤਾ ਹੈ। ਉੱਥੇ ਹੀ ਸਰਕਾਰੀ ਵਕੀਲ ਅਤੇ ਹੋਰਾਂ ਨੇ ਬਹਿਸ ਕਰਦੇ ਹੋਏ ਕਿਹਾ ਕਿ ਘਪਲੇ 'ਚ ਸਿੱਧੇ ਤੌਰ 'ਤੇ ਸਾਬਕਾ ਮੰਤਰੀ ਦਾ ਹੱਥ ਹੈ। ਉਨ੍ਹਾਂ ਨੇ ਕਿਹਾ ਕਿ ਆਰ. ਕੇ. ਸਿੰਗਲਾ ਦੇ ਮਾਧਿਅਮ ਰਾਹੀਂ ਸਾਰੇ ਘਪਲਿਆਂ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਮਾਮਲਿਆਂ ਸਬੰਧੀ ਰਿਕਾਰਡ ਵੀ ਮਿਲ ਨਹੀਂ ਰਿਹਾ, ਜਦੋਂ ਕਿ ਪੁਲਸ ਨੂੰ ਆਸ਼ੂ ਦੇ ਨਜ਼ਦੀਕੀ ਦੀ ਪ੍ਰਾਪਰਟੀ ਸਬੰਧੀ ਜਾਣਕਾਰੀ ਵੀ ਮਿਲੀ ਹੈ।

ਇਹ ਵੀ ਪੜ੍ਹੋ : ਮੋਹਾਲੀ 'ਚ ਝੂਲਾ ਡਿਗਣ ਦੇ ਮਾਮਲੇ 'ਚ ਪ੍ਰਬੰਧਕ ਸਣੇ 3 ਗ੍ਰਿਫ਼ਤਾਰ, ਮੇਲੇ 'ਚ ਪਹਿਲੀ ਵਾਰ ਲਾਇਆ ਸੀ ਝੂਲਾ

ਦੋਸ਼ ਲਾਇਆ ਗਿਆ ਕਿ ਮਾਮਲੇ 'ਚ ਸ਼ਿਕਾਇਤ ਕਰਨ ਵਾਲਿਆਂ ਨੂੰ ਧਮਕਾਇਆ ਜਾ ਰਿਹਾ ਹੈ ਅਤੇ ਜੇਲ੍ਹ ਤੋਂ ਬਾਹਰ ਆ ਕੇ ਆਸ਼ੂ ਮਾਮਲੇ ਦੇ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ ਅਤੇ ਜਾਂਚ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਲਈ ਆਸ਼ੂ ਦੀ ਜ਼ਮਾਨਤ ਰੱਦ ਕੀਤੀ ਜਾਵੇ। ਅਦਾਲਤ ਨੇ ਬਹਿਸ ਸੁਣਨ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ 'ਤੇ ਫ਼ੈਸਲਾ 9 ਸਤੰਬਰ ਲਈ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਨੇ ਵਿਜੀਲੈਂਸ ਪੁਲਸ ਨੂੰ ਅਦਾਲਤ 'ਚ ਮਾਮਲੇ ਸਬੰਧੀ ਪੂਰੇ ਰਿਕਾਰਡ ਸਮੇਤ ਤਲਬ ਕੀਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Tender Scam
  • Bharat Bhushan Ashu
  • Bail Petition
  • Court
  • ਟੈਂਡਰ ਘਪਲਾ ਭਾਰਤ ਭੂਸ਼ਣ ਆਸ਼ੂ
  • ਜ਼ਮਾਨਤ ਪਟੀਸ਼ਨ
  • ਅਦਾਲਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਫਰਜ਼ੀ ਪੀ. ਏ. ਕਾਬੂ, ਵੰਡਦਾ ਸੀ ਸਰਕਾਰੀ ਨੌਕਰੀਆਂ

NEXT STORY

Stories You May Like

  • jantar mantar case  swatantra bhardwaj
    ਜੰਤਰ-ਮੰਤਰ ਹਮਲਾ ਮਾਮਲੇ 'ਚ ਸਵਤੰਤਰ ਭਾਰਦਵਾਜ ਨੂੰ ਵੱਡੀ ਰਾਹਤ, ਅਦਾਲਤ ਤੋਂ ਮਿਲੀ ਜ਼ਮਾਨਤ
  • major decision by punjab and haryana highcourt regarding arms licenses
    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ ਧਾਰਕਾਂ ਨੂੰ ਰਾਹਤ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • court convicts wife muskan and lover sahil
    ਨੀਲਾ ਡਰੱਮ ਹੱਤਿਆਕਾਂਡ: ਅਦਾਲਤ ਵੱਲੋਂ ਪਤਨੀ ਮੁਸਕਾਨ ਤੇ ਪ੍ਰੇਮੀ ਸਾਹਿਲ ਦੋਸ਼ੀ ਕਰਾਰ, 13 ਮਹੀਨੇ ਪਿੱਛੋਂ ਆਇਆ ਫ਼ੈਸਲਾ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • antilia threat case  bhc stays sachin vajhe  s bail
    ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
  • relief for mp amritpal singh  permission granted grandmother video call
    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holiday in mansa
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • imd weather update hailstorm states
      14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ...
    • final voter list for amritsar district 2026 released
      ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ...
    • amritsar 5 modules busted in a single operation
      ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ...
    • major action by the municipal corporation ahead of gurpurab
      ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...
    • big incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ ਨੂੰ ਪਈਆਂ ਭਾਜੜਾਂ
    • two youths on a motorcycle opened fire
      ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕੀਤੀ ਗੋਲੀਬਾਰੀ
    • punjab setback for applicants arriving for driving tests
      ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +